ਪੰਜਾਬ
ਸਰਕਲ ਮੂਲ੍ਹੇਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਯੂਥ ਦੀ ਹੋਈ ਮੀਟਿੰਗ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਯੂਥ ਵਿੰਗ ਦੀ ਮੀਟਿੰਗ ਅੱਜ ਸਰਕਲ ਮੂਲ੍ਹੇਪੁਰ ਵਿਖੇ ਸ. ਇਮਾਨ ਸਿੰਘ ਮਾਨ ਸਰਪ੍ਰਸਤ ਯੂਥ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸ. ਸਿੰਗਾਰਾ ਸਿੰਘ ਬਡਲਾ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਚਰਨਜੀਤ … More
ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਸਿੱਖ ਵਿਰਾਸਤ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਣ ਲਈ ਉਪਰਾਲੇ ਕਰੇਗੀ – ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ
ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਵਿਦਿਅਕ ਅਦਾਰਿਆਂ ਅੰਦਰ ਸਿੱਖਿਆ ਪ੍ਰਾਪਤ ਕਰਦੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਸਿੱਖ ਵਿਰਾਸਤ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਉਪਰਾਲੇ ਆਰੰਭੇ ਜਾਣਗੇ। ਸ਼੍ਰੋਮਣੀ ਕਮੇਟੀ ਦੀ ਇਹ ਪ੍ਰਾਥਮਿਕਤਾ ਰਹੇਗੀ ਕਿ ਵਿਦਿਆਰਥੀਆਂ … More
ਆਰ.ਐਸ.ਐਸ, ਬੀਜੇਪੀ ਦੀ ਸਰਪ੍ਰਸਤੀ ਹੇਠ ਵਿਦਿਆਰਥੀਆਂ ਨਾਲ ਸੰਬੰਧਤ ਫਿਰਕੂ ਸੰਗਠਨ ਏ.ਬੀ.ਵੀ.ਪੀ. ਵੱਲੋਂ ਕੀਤੀ ਜਾ ਰਹੀ ਬਦਮਾਸ਼ੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ : ਮਾਨ
ਫ਼ਤਹਿਗੜ੍ਹ ਸਾਹਿਬ – “ਆਰ. ਐਸ. ਐਸ, ਬੀਜੇਪੀ ਜਾਂ ਏ.ਬੀ.ਵੀ.ਪੀ. ਵਰਗੇ ਕੱਟੜ ਹਿੰਦੂ ਸੰਗਠਨਾਂ ਦਾ ਹੀ ਭਾਰਤ ਨਹੀਂ, ਬਲਕਿ ਇਸ ਦੀਆਂ ਸਰਹੱਦਾਂ ਤੇ ਰਾਖੀ ਲਈ ਸ਼ਹੀਦੀਆਂ ਦੇਣ ਵਾਲੀ ਮੁਹਰਲੀ ਕਤਾਰ ਵਿਚ ਖੜ੍ਹੀ ਸਿੱਖ ਕੌਮ ਤੇ ਪੰਜਾਬੀਆਂ ਦਾ ਇਸ ਉਤੇ ਵੱਡਾ ਹੱਕ … More
ਦਿੱਲੀ ਗੁਰਦੁਆਰਾ ਕਮੇਟੀ ਦੇ ਨਤੀਜੇ ਸਿੱਖ ਵੋਟਰਾਂ ਵੱਲੋਂ ਆਪ ਅਤੇ ਕਾਂਗਰਸ ਨੂੰ ਨਕਾਰੇ ਜਾਣ ਦਾ ਸਬੂਤ: ਸੁਖਬੀਰ ਬਾਦਲ
ਚੰਡੀਗੜ੍ਹ – ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿਚ ਸ੍ਰੋਮਣੀ ਅਕਾਲੀ ਦਲ ਨੂੰ ਮਿਲੀ ਸ਼ਾਨਦਾਰ ਜਿਤ ਇਸ ਗੱਲ ਦਾ ਸਬੂਤ ਹੈ ਕਿ ਸਿੱਖ ਭਾਈਚਾਰੇ ਨੇ … More
ਅਮਰੀਕਾ ਨਿਵਾਸੀਗੀਤਕਾਰ ਮੈਹਦੁਪੁਰੀ ਦਾ ਸਨਮਾਨ
ਲੁਧਿਆਣਾ – ਪੰਜਾਬੀ ਗੀਤਕਾਰ ਮੰਚ ਲੁਧਿਆਣਾ ਵੱਲੋਂ ਪ੍ਰਸਿੱਧ ਗੀਤਕਾਰ ਮੀਤ ਮੈਹਦੁਪੁਰੀ ਦਾ ਪੰਜਾਬੀ ਭਵਨ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ ਮੰਚ ਦੇ ਪ੍ਰਧਾਨ ਸਰਬਜੀਤ ਸਿੰਘ ਵਿਰਦੀ ਦੀ ਅਗਵਾਈ ਵਿੱਚ ਹੋਏ ਸਨਮਾਨ ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਲੇਖਕ, ਕਵੀ ਅਤੇ ਸਾਹਿਤਕਾਰ … More
ਕਾਰ ਸੇਵਾ ਵਾਲੇ ਮਹਾਂਪੁਰਖਾਂ ਦੀ ਯਾਦ ‘ਚ ਮਹਾਨ ਗੁਰਮਤਿ ਸਮਾਗਮ, ਸਿੱਖ ਸੰਪਰਾਦਾਵਾਂ ਦੇ ਮੁੱਖੀਆਂ ਅਤੇ ਵੱਡੀ ਗਿਣਤੀ ‘ਚ ਸੰਗਤਾਂ ਨੇ ਭਰੀ ਹਾਜ਼ਰੀ
ਖਡੂਰ ਸਾਹਿਬ – ਸੰਪਰਦਾਇ ਕਾਰ ਸੇਵਾ ਦੇ ਬਾਨੀ ਸੰਤ ਬਾਬਾ ਗੁਰਮੁਖ ਸਿੰਘ, ਬਾਬਾ ਝੰਡਾ ਸਿੰਘ, ਬਾਬਾ ਸਾਧੂ ਸਿੰਘ, ਬਾਬਾ ਉੱਤਮ ਸਿੰਘ ਅਤੇ ਕਾਰ ਸੇਵਾ ਵਾਲੇ ਹੋਰ ਸਮੂਹ ਮਹਾਂਪੁਰਖਾਂ ਦੀ ਯਾਦ ਵਿਚ ਹਰ ਸਾਲ ਦੀ ਤਰਾਂ ਡੇਰਾ ਕਾਰ ਸੇਵਾ ਖਡੂਰ ਸਾਹਿਬ … More
ਕੇਂਦਰੀ ਪੰਜਾਬੀ ਲੇਖਕ ਸਭਾ ਨੇ ਕੀਤੀ ਏਬੀਵੀਪੀ ਵੱਲੋਂ ਪ੍ਰਗਟਾਵੇ ਦੀ ਆਜ਼ਾਦੀ ਉੱਪਰ ਹਿੰਸਕ ਹਮਲੇ ਦੀ ਕਰੜੀ ਨਿਖੇਧੀ
ਚੰਡੀਗੜ੍ਹ: ਪੰਜਾਬੀ ਲੇਖਕਾਂ ਅਤੇ ਚਿੰਤਕਾ ਦੀ ਸਿਰਮੌਰ ਜੱਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਦਿੱਲੀ ਯੂਨੀਵਰਸਿਟੀ ਦੇ ਰਾਮਜਸ ਕਾਲਜ ਵਿੱਚ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ( ਏਬੀਵੀਪੀ) ਦੇ ਮੈਂਬਰਾਂ ਵੱਲੋਂ ਕੀਤੀ ਗਈ ਹਿੰਸਾ ਦੀ ਕਰੜੇ ਸ਼ਬਦਾਂ ਵਿਚ ਨਖੇਦੀ ਕਰਦਿਆਂ ਇਸ ਨੂੰ … More
ਦਿੱਲੀ ਦੇ ਸਿੱਖਾਂ ਵੱਲੋਂ ਗੁਰੂਘਰ ਦੀਆਂ ਚੋਣਾਂ ਵਿੱਚ ਵੋਟਾਂ ‘ਚ ਦਿਲਚਸਪੀ ਨਾ ਲੈਣ ਦਾ ਮੁੱਖ ਕਾਰਣ, ਚੋਣਾਂ ਲੜ ਰਹੇ ਗਰੁੱਪਾਂ ਵੱਲੋਂ ਸਿੱਖ ਵਿਰੋਧੀ ਜਮਾਤਾਂ ਦੀ ਸ਼ਰਨ ਵਿਚ ਜਾਣਾ : ਮਾਨ
ਫ਼ਤਹਿਗੜ੍ਹ ਸਾਹਿਬ – ‘ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਦਿੱਲੀ ਦੇ ਸਿੱਖਾਂ ਵੱਲੋਂ ਪੂਰੀ ਦਿਲਚਸਪੀ ਨਾ ਲੈਣ ਅਤੇ ਕੇਵਲ 45% ਵੋਟਾਂ ਪੈਣ ਦੀ ਇਕ ਵੱਡੀ ਵਜ੍ਹਾ ਇਹ ਹੈ ਕਿ ਦਿੱਲੀ ਗੁਰਦੁਆਰਿਆਂ ਦੇ ਪ੍ਰਬੰਧ ਲਈ ਚੋਣਾਂ ਲੜਨ ਵਾਲੇ ਦਿੱਲੀ ਦੇ … More
ਡਾ. ਅਮਰਜੀਤ ਕੌਂਕੇ ਨੂੰ ਸਾਹਿਤ ਅਕਾਦਮੀ ਵੱਲੋਂ ਅਨੁਵਾਦ ਪੁਰਸਕਾਰ
ਪਟਿਆਲਾ – ਸਾਹਿਤ ਐਕਡਮੀ ਦਿੱਲੀ ਵਲੋਂ ਉੱਘੇ ਪੰਜਾਬੀ ਕਵੀ, ਸੰਪਾਦਕ ਤੇ ਅਨੁਵਾਦਕ ਡਾ. ਅਮਰਜੀਤ ਕੌਂਕੇ ਸਮੇਤ 23 ਭਾਸ਼ਾਵਾਂ ਦੇ ਲੇਖਕਾਂ ਨੂੰ ਸਰਵੋਤਮ ਅਨੁਵਾਦ ਲਈ ਸਾਲ 2016 ਲਈ ਅਨੁਵਾਦ ਪੁਰਸਕਾਰ ਦਾ ਐਲਾਨ ਕੀਤਾ ਗਿਆ ਹੈ। ਅਮਰਜੀਤ ਨੂੰ ਇਹ ਪੁਰਸਕਾਰ ਪਵਨ ਕਰਨ ਦੀ ਪੁਸਤਕ ‘ਇਸਤਰੀ ਮੇਰੇ ਭੀਤਰ’ … More
ਦਿੱਲੀ ਗੁਰੂਘਰਾਂ ਦੀ ਚੋਣ ਲੜ ਰਹੇ ਸਭ ਗਰੁੱਪ, ਸਿੱਖ ਵਿਰੋਧੀ ਜਮਾਤਾਂ ਤੋਂ ਮਦਦ ਲੈ ਰਹੇ ਨੇ : ਮਾਨ
ਫ਼ਤਹਿਗੜ੍ਹ ਸਾਹਿਬ – ‘ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਦੇ ਗੁਰੂਘਰਾਂ ਦੇ ਸੁਚੱਜੇ ਪ੍ਰਬੰਧ ਲਈ ਜੋ 26 ਫਰਵਰੀ ਨੂੰ ਚੋਣਾਂ ਹੋ ਰਹੀਆਂ ਹਨ, ਉਸ ਵਿਚ ਦਿੱਲੀ ਵਿਖੇ ਖੜ੍ਹੇ ਹੋਏ ਗਰੁੱਪਾਂ ਵਿਚੋਂ ਕੋਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦੋਸ਼ੀ ਸਿਰਸੇ ਵਾਲੇ … More







