ਪੰਜਾਬ

Screenshot_2025-05-24_13-24-33.resized

ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਸਬੰਧੀ ਅਪਮਾਨਜਨਕ ਟਿੱਪਣੀ ਬੇਹੱਦ ਘਟੀਆ ਹਰਕਤ- ਐਡਵੋਕੇਟ ਧਾਮੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਆਖਣ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਦੀ … More »

ਪੰਜਾਬ | Leave a comment
IMG-20250608-WA0130.resized

ਅਕਾਲੀ ਦਲ ਨੇ ਦਿੱਲੀ ਸਰਕਾਰ ਵੱਲੋਂ ਦਿੱਲੀ ਕਮੇਟੀ ਵਿਚ ਦਖਲਅੰਦਾਜ਼ੀ ਵਿਰੁੱਧ ਸੰਸਦ ਦੇ ਸਾਹਮਣੇ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਸਰਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਥਿਤ ਗਠਜੋੜ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਦੱਸਦਿਆਂ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਅੱਜ ਸੰਸਦ ਵੱਲ ਮਾਰਚ ਕੀਤਾ। ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੇ ਹੋਏ, ਹਜ਼ਾਰਾਂ … More »

ਪੰਜਾਬ | Leave a comment
1280px-Akal_takhat_amritsar.resized

ਸ਼ਾਂਤੀਪੂਰਵਕ ਸੰਪੰਨ ਹੋਇਆ ਸ਼ਹੀਦੀ ਸਮਾਗਮ ਪੰਥ ਦੇ ਵਿਹੜੇ ਵਿੱਚ ਕਈ ਵੱਡੇ ਸਵਾਲ ਛੱਡ ਗਿਆ: ਪ੍ਰੋ. ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ – ਸਿੱਖ ਚਿੰਤਕ ਅਤੇ ਭਾਜਪਾ ਦੇ ਸਿੱਖ ਬੁਲਾਰੇ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਭਾਵੇਂ ਜੂਨ 84 ਦੇ ਘੱਲੂਘਾਰਾ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਸ਼ਹੀਦੀ ਸਮਾਗਮ ਸ਼ਾਂਤੀਪੂਰਨ ਢੰਗ ਨਾਲ ਪੂਰਾ ਹੋਇਆ ਸੀ, ਪਰ … More »

ਪੰਜਾਬ | Leave a comment
Half size(33).resized

60-70 ਸਾਲ ਪੁਰਾਣੇ ਬੋਹੜ ਦੇ ਦਰੱਖਤਾਂ ਨੂੰ ਪੀ.ਡਬਲਿਊ.ਡੀ ਵੱਲੋਂ ਕੱਟਕੇ ਹਰਿਆਲੀ ਖਤਮ ਕਰਨ ਦੇ ਅਮਲ ਅਤਿ ਨਿੰਦਣਯੋਗ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਸਮੁੱਚੇ ਸੰਸਾਰ ਵਾਤਾਵਰਣ ਦਿਹਾੜੇ ਨੂੰ ਮਨਾਉਦੇ ਹੋਏ ਵੱਧ ਤੋ ਵੱਧ ਦਰੱਖਤ ਲਗਾਉਣ ਅਤੇ ਇਥੋਂ ਦੇ ਮਾਹੌਲ ਨੂੰ ਹਰਿਆ-ਭਰਿਆ ਰੱਖਣ ਲਈ ਉਚੇਚੇ ਉਦਮ ਕਰ ਰਿਹਾ ਹੈ ਤਾਂ ਉਸ ਸਮੇਂ ਸਮਾਣਾ ਦੀ ਮਿਊਸੀਪਲ ਕੌਂਸਲ ਦੀ ਹੱਦ ਅੰਦਰ ਬੀਤੇ … More »

ਪੰਜਾਬ | Leave a comment
IMG-20250606-WA0134.resized

ਈਸਟ ਇੰਡੀਆ ਫੈਡਰੇਸ਼ਨ ਨੇ ਆਪ੍ਰੇਸ਼ਨ ਬਲੂ ਸਟਾਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਲ ਇੰਡੀਆ ਈਸਟ ਇੰਡੀਆ ਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਪੰਜਾਬੀ ਕਲੋਨੀ (ਜਮਸ਼ੇਦਪੁਰ) ਦੀ ਸੰਗਤ ਨੇ ਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਨੂੰ … More »

ਪੰਜਾਬ | Leave a comment
IMG_20250606_083930.resized

40 ਸਾਲਾ ਬਾਦ ਦੇ ਪਹਿਲੀ ਵਾਰ ਅਮਨ ਅਮਾਨ ਨਾਲ ਸਮਾਪਤ ਹੋਇਆ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼ਹੀਦੀ ਸਮਾਗਮ

ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਵਿਖੇ 41ਵਾਂ ਘੱਲੂਘਾਰਾ ਸ਼ਹੀਦੀ ਸਮਾਗਮ ਅਮਨ ਅਮਾਨ ਨਾਲ ਸੰਪੂਰਨ ਹੋਣ ‘ਤੇ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਟਕਰਾਅ ਦੇ ਟੱਲ ਜਾਣ … More »

ਪੰਜਾਬ | Leave a comment
IMG-20250606-WA0035.resized

40 ਸਾਲ ਬੀਤ ਜਾਣ ਦੇ ਬਾਵਜੂਦ ਸੁੱਮਚੇ ਖਾਲਸਾ ਪੰਥ ਦੇ ਹਿਰਦੇ ਅੰਦਰ ਤੀਸਰੇ ਘੱਲੂਘਾਰੇ ਦਾ ਦਰਦ ਅੱਜ ਵੀ ਕਾਇਮ-ਜਥੇ. ਗਿਆਨੀ ਰਘਬੀਰ ਸਿੰਘ

ਚੌਂਕ ਮਹਿਤਾ – ਜੂਨ 1984 ‘ਚ ਸਿੱਖ ਕੌਮ ਦੀ ਅਣਖ ਨੂੰ ਮਲੀਆਮੇਟ ਕਰਨ ਲਈ ਬੜੀ ਸੋਚੀ ਸਮਝੀ ਸ਼ਾਜ਼ਿਸ ਤਹਿਤ ਸਮੇਂ ਦੀ ਹਕੂਮਤ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਹਮਲਾ ਕੀਤਾ ਗਿਆ ਸੀ,ਜਿਸ ਦੌਰਾਨ ਆਪਣੇ ਗੁਰਧਾਮਾਂ ਦੀ ਰੱਖਿਆ ਕਰਦੇ ਹੋਏ ਦਮਦਮੀ … More »

ਪੰਜਾਬ | Leave a comment
Screenshot_2024-07-09_23-05-13.resized

ਜੂਨ 1984 ਦਾ ਘੱਲੂਆਰਾ ਭੁੱਲ ਨਹੀਂ ਸਕਦੀ ਸਿੱਖ ਕੌਮ – ਐਡਵੋਕੇਟ ਧਾਮੀ

ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿਚ ਕੀਤਾ ਗਿਆ ਜੁਲਮ ਕਦੇ ਨਹੀਂ … More »

ਪੰਜਾਬ | Leave a comment
Screenshot_2025-06-06_00-08-21.resized

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ

ਅੰਮ੍ਰਿਤਸਰ – ਜੂਨ 1984 ’ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ … More »

ਪੰਜਾਬ | Leave a comment
Screenshot_2025-06-04_13-50-24.resized

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ – ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ … More »

ਪੰਜਾਬ | Leave a comment