ਪੰਜਾਬ

Prof Gill gifts books.resized

ਸਾਹਿਤ ਅਕਾਦਮੀ ਦੇ ਫੈਲੋ ਪ੍ਰੋਫੈਸਰ ਡਾ. ਤੇਜਵੰਤ ਸਿੰਘ ਗਿੱਲ 55 ਸਾਲਾਂ ਬਾਅਦ ਅਲਮਾ ਮੇਟਰ ਐਸਸੀਡੀ ਸਰਕਾਰੀ ਕਾਲਜ ਲੁਧਿਆਣਾ ਪਹੁੰਚੇ, ਆਪਣੀਆਂ ਕਿਤਾਬਾਂ ਲਾਇਬ੍ਰੇਰੀ ਵਿਖੇ ਭੇਟ ਕੀਤੀਆਂ

ਪ੍ਰੋ. ਡਾ. ਤੇਜਵੰਤ ਸਿੰਘ ਗਿੱਲ ਹੁਣ ਜ਼ਿਆਦਾਤਰ ਅਮਰੀਕਾ ਵਿੱਚ ਰਹਿੰਦੇ ਹਨ, ਪਰ 2021 ਤੋਂ ਭਾਰਤੀ ਸਾਹਿਤ ਅਕਾਦਮੀ ਦੇ ਜੀਵਨਕਾਲ ਫੈਲੋ ਹਨ, ਇੱਕ ਦੁਰਲੱਭ ਸਨਮਾਨ ਹੈ, ਜੋ 1950 ਦੇ ਦਹਾਕੇ ਵਿੱਚ ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਦੇ ਸਾਬਕਾ ਵਿਦਿਆਰਥੀ ਰਹੇ ਹਨ ਅਤੇ … More »

ਪੰਜਾਬ | Leave a comment
Screenshot_2025-07-23_13-53-59.resized

ਸ਼੍ਰੋਮਣੀ ਕਮੇਟੀ ਵੱਲੋਂ ਐਲਾਨੇ ਪ੍ਰੋਗਰਾਮਾਂ ਦੇ ਮੁਕਾਬਲੇ ਸਰਕਾਰ ਵੱਲੋਂ ਵੱਖਰੇ ਸਮਾਗਮ ਪੰਥਕ ਪ੍ਰੰਪਰਾਵਾਂ ਦੇ ਵਿਰੁੱਧ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਪੰਜਾਬ ਸਰਕਾਰ ਇਸ ਦਿਹਾੜੇ ਨੂੰ ਸਮਰਪਿਤ ਢੁੱਕਵੀਆਂ ਯਾਦਗਾਰਾਂ ਬਨਾਉਣ ਵੱਲ ਧਿਆਨ ਦੇਵੇ, ਨਾ ਕਿ ਧਾਰਮਿਕ ਸਮਾਗਮਾਂ ਰਾਹੀਂ ਟਕਰਾਅ ਵਾਲਾ ਮਾਹੌਲ ਪੈਦਾ ਕਰੇ। ਇਹ ਪ੍ਰਗਟਾਵਾ … More »

ਪੰਜਾਬ | Leave a comment
Simranjit-Singh-Mann.resized

ਇੰਗਲੈਂਡ ਦੇ ਸਿੱਖ ਭਾਈ ਖੰਡੇ ਦੇ ਕਾਤਲ ਸ੍ਰੀ ਮੋਦੀ ਦੇ ਆਉਣ ਤੇ ਸਮੂਹਿਕ ਰੂਪ ਵਿਚ ਬ੍ਰਿਟਿਸ਼ ਸਰਕਾਰ ਨੂੰ ਕਾਰਵਾਈ ਕਰਨ ਲਈ ਗੁਹਾਰ ਲਗਾਉਣ : ਮਾਨ

ਫ਼ਤਹਿਗੜ੍ਹ ਸਾਹਿਬ – “ਦੁਨੀਆ ਭਰ ਵਿਚ ਵੱਸਣ ਵਾਲੇ ਸਿੱਖਾਂ ਨੂੰ ਇਹ ਭਰਪੂਰ ਜਾਣਕਾਰੀ ਹੈ ਕਿ ਇੰਡੀਆ ਦੀ ਮੁਤੱਸਵੀ ਮੋਦੀ ਹਕੂਮਤ ਦੇ ਵਜੀਰ ਏ ਆਜਮ ਸ੍ਰੀ ਮੋਦੀ, ਗ੍ਰਹਿ ਵਜੀਰ ਅਮਿਤ ਸ਼ਾਹ, ਵਿਦੇਸ ਵਜੀਰ ਜੈਸੰਕਰ, ਰੱਖਿਆ ਵਜੀਰ ਰਾਜਨਾਥ ਸਿੰਘ, ਕੌਮੀ ਸੁਰੱਖਿਆ ਸਲਾਹਕਾਰ … More »

ਪੰਜਾਬ | Leave a comment
Screenshot_2025-05-24_13-24-33.resized

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਵੱਖਰੇ ਤੌਰ ’ਤੇ ਸ਼ਤਾਬਦੀ ਸਮਾਗਮ ਕਰਨ ਦੇ ਐਲਾਨ ’ਤੇ ਕੀਤਾ ਇਤਰਾਜ਼

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖਰੇ ਤੌਰ ’ਤੇ ਸਰਕਾਰੀ ਪੱਧਰ ’ਤੇ ਸਮਾਗਮ ਕਰਵਾਏ ਜਾਣ ਦੇ ਐਲਾਨ ’ਤੇ … More »

ਪੰਜਾਬ | Leave a comment
IMG-20250720-WA0030.resized

ਤਰਨਜੀਤ ਸਿੰਘ ਸੰਧੂ ਦੀ ਨਵੀਂ ਨਿਯੁਕਤੀ ਭਾਰਤ-ਅਮਰੀਕਾ ਸਾਂਝ ਲਈ ਨਵੇਂ ਯੁੱਗ ਦੀ ਸ਼ੁਰੂਆਤ: ਪ੍ਰੋ. ਸਰਚਾਂਦ ਸਿੰਘ ਖਿਆਲਾ”

ਅੰਮ੍ਰਿਤਸਰ : ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਅਮਰੀਕਾ ’ਚ ਭਾਰਤ ਦੇ ਰਾਜਦੂਤ ਰਹੇ ਸ. ਤਰਨਜੀਤ ਸਿੰਘ ਸੰਧੂ ਦੀ ਯੂਐੱਸ-ਇੰਡੀਆ ਸਟ੍ਰੈਟਜਿਕ ਪਾਰਟਨਰਸ਼ਿਪ ਫੋਰਮ (ਯੂ.ਐਸ.ਆਈ.ਐਸ.ਪੀ.ਐਫ) ਦੇ ਬੋਰਡ ਦੇ ਐਡਵਾਈਜ਼ਰ ਅਤੇ ਜੀਓਪੌਲਿਟਿਕਲ ਇੰਸਟੀਚਿਊਟ ਦੇ ਚੇਅਰਮੈਨ ਵਜੋਂ ਨਿਯੁਕਤੀ … More »

ਪੰਜਾਬ | Leave a comment
f(2).resized

ਸ਼ਰਧਾ ਨਾਲ ਮਨਾਇਆ ਬੱਬਰ ਅਕਾਲੀ ਰਤਨ ਸਿੰਘ ਰੱਕੜ ਦਾ ਸ਼ਹੀਦੀ ਦਿਹਾੜਾ

ਬਲਾਚੌਰ, (ਉਮੇਸ਼ ਜੋਸ਼ੀ) – ਬੱਬਰ ਅਕਾਲੀ ਲਹਿਰ ਦੇ ਸਿਰਮੌਰ ਸ਼ਹੀਦ ਬੱਬਰ ਰਤਨ ਸਿੰਘ ਰੱਕੜ ਦੇ 93 ਵੇਂ ਸ਼ਹੀਦੀ ਦਿਹਾੜੇ ਤੇ ਬੱਬਰ ਅਕਾਲੀ ਰਤਨ ਸਿੰਘ ਰੱਕੜ ਯਾਦਗਾਰੀ ਟੱਰਸਟ ਵੱਲੋਂ ਗੁਰੂਦੁਆਰਾ ਟਾਹਲੀ ਸਾਹਿਬ ਪਿੰਡ ਸੁੱਧਾਮਾਜਰਾ ਵਿੱਖੇ ਪ੍ਰਭਾਵਸ਼ਾਲੀ ਸਮਾਗਮ ਰੱਕੜ ਪਰਿਵਾਰਾਂ ਦੇ ਸਹਿਯੋਗ … More »

ਪੰਜਾਬ | Leave a comment
Screenshot_2025-07-16_16-15-01.resized

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਅਧਿਕਾਰਤ ਯੂਟਿਊਬ ਚੈਨਲ ਦੀ ਸ਼ੁਰੂਆਤ

ਅੰਮ੍ਰਿਤਸਰ – ਸੰਗਤ ਹੁਣ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸਰਵਣ ਕਰ ਸਕੇਗੀ। ਇਸ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵਲੋਂ ਆਪਣਾ ਅਧਿਕਾਰਤ ਯੂਟਿਊਬ ਚੈਨਲ ਸਥਾਪਿਤ ਕੀਤਾ ਗਿਆ, ਜਿਸ ਦਾ ਰਸਮੀ ਤੌਰ … More »

ਪੰਜਾਬ | Leave a comment
Screenshot_2025-07-16_16-07-20.resized

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੀਆਂ ਈਮੇਲਾਂ ਚਿੰਤਾ ਦਾ ਵਿਸ਼ਾ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ ਹੈ, ਜਿਥੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਰੋਜ਼ਾਨਾ ਨਤਮਸਤਕ ਹੁੰਦੀਆਂ ਹਨ। ਇਸ ਅਸਥਾਨ ’ਤੇ ਧਮਾਕੇ ਕਰਨ ਦੀਆਂ ਧਮਕੀਆਂ ਸਬੰਧੀ ਲਗਾਤਾਰ ਆ ਰਹੀਆਂ ਈਮੇਲਾਂ ਗਹਿਰੀ ਚਿੰਤਾ ਦਾ ਵਿਸ਼ਾ ਹੈ। ਇਹ … More »

ਪੰਜਾਬ | Leave a comment
Sarchand singh(2).resized.resized

ਵਿਧਾਨ ਸਭਾ ’ਚ ਸਰਕਾਰ ਕੋਲ ਪ੍ਰਾਪਤੀ ਦੱਸਣ ਲਈ ਕੁਝ ਨਹੀਂ ਤਾਂ ਵਿਰੋਧੀਆਂ ਨੂੰ ਕੋਸਣ ‘ਤੇ ਦਿੱਤਾ ਗਿਆ ਜ਼ੋਰ”

ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਵਿਧਾਨ ਸਭਾ ਵਿੱਚ ਲਿਆਂਦੇ ਗਏ ਬੇਅਦਬੀ ਸੰਬੰਧੀ ਬਿੱਲ ਨੂੰ ਅਰਵਿੰਦ ਕੇਜਰੀਵਾਲ ਦਾ ਰਾਜਨੀਤਿਕ ਸਟੰਟ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਬੇਅਦਬੀ ਮਾਮਲਿਆਂ ’ਤੇ ਇਮਾਨਦਾਰ ਅਤੇ ਸਾਫ਼ … More »

ਪੰਜਾਬ | Leave a comment
468749766_10160182834877610_9190783496358587431_n.resized

ਪੰਜਾਬ ਦਾ ਮਾਣ ਮੈਰਾਥਨ ਦੌੜਾਕ 114 ਸਾਲਾ ਬਾਬਾ ਫੌਜ਼ਾ ਸਿੰਘ ਨਹੀਂ ਰਹੇ

ਅੰਮ੍ਰਿਤਸਰ – ਵਿਸ਼ਵ-ਪੱਧਰ ਤੇ ਸੱਭ ਤੋਂ ਵੱਡੀ ਉਮਰ ਦੇ ਮੈਰਾਥਨ ਦੌੜਾਕ ਬਾਬਾ ਫੌਜ਼ਾ ਸਿੰਘ ਦਾ 114 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਆਪਣੇ ਘਰ ਦੇ ਬਾਹਰ ਟਹਿਲ ਰਹੇ ਸਨ ਤਾਂ ਇੱਕ ਫਾਰਚੂਨਰ ਗੱਡੀ ਨੇ ਉਨ੍ਹਾਂ ਨੂੰ ਟੱਕਰ … More »

ਪੰਜਾਬ | Leave a comment