ਪੰਜਾਬ
ਪਰਾਲੀ ਦੀ ਸੁਚੱਜੀ ਵਰਤੋਂ ਕਰੋ – ਡਾ. ਢਿਲੋਂ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਦਰ, ਬਠਿੰਡਾ ਵਿਖੇ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਤੋ ਇਲਾਵਾ ਗੁਆਂਢੀ ਸੂਬਿਆਂ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੇਲੇ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. … More
ਸਰਜੀਕਲ ਸਟਰਾਈਕ : ਪੰਜਾਬ ਦੇ 1000 ਦੇ ਕਰੀਬ ਪਿੰਡਾਂ ਦੇ ਲੋਕ ਹੋਣਗੇ ਬੇਘਰ
ਚੰਡੀਗੜ੍ਹ – ਮੋਦੀ ਸਰਕਾਰ ਵੱਲੋਂ ਸੈਨਾ ਦੁਆਰਾ ਕਰਵਾਏ ਗਏ ਸਰਜੀਕਲ ਅਪਰੇਸ਼ਨ ਤੋਂ ਬਾਅਦ ਭਾਰਤ ਦੇ ਪਾਕਿਸਤਾਨ ਦੇ ਬਾਰਡਰ ਤੇ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਦੋਵਾਂ ਦੇਸ਼ਾਂ ਦਰਮਿਆਨ ਵੱਧ ਰਹੇ ਤਣਾਅ ਦਾ ਖਮਿਆਜਾ ਪੰਜਾਬ ਦੇ ਸਰਹਦੀ ਖੇਤਰ ਦੇ 1000 ਦੇ ਕਰੀਬ … More
ਗੁਰਸ਼ਰਨ ਸਿੰਘ ਅਤੇ ਸ਼ਹੀਦ ਭਗਤ ਸਿੰਘ ਦੀ ਯਾਦ ’ਚ ਬਰਨਾਲਾ ’ਚ ਮਨਾਈ ਨਾਟਕਾਂ ਅਤੇ ਗੀਤਾਂ ਭਰੀ ਰਾਤ
ਬਰਨਾਲਾ – ਇਨਕਲਾਬੀ ਪੰਜਾਬੀ ਰੰਗ ਮੰਚ ਦੀ ਸ਼ਰੋਮਣੀ ਹਸਤੀ ਗੁਰਸ਼ਰਨ ਸਿੰਘ ਦੀ ਪੰਜਵੀਂ ਸੂਬਾਈ ਬਰਸੀ, ਸਥਾਨਕ ਦਾਣਾ ਮੰਡੀ ਵਿਖੇ ਰਾਤ ਭਰ ਨਾਟਕ ਅਤੇ ਸੰਗੀਤ ਮੇਲਾ ਕਰਕੇ ਮਨਾਈ ਗਈ। ਗੁਰਸ਼ਰਨ ਭਾਅ ਜੀ ਦੇ ਹੱਥੀਂ 34 ਵਰ੍ਹੇ ਪਹਿਲਾਂ ਲਗਾਏ ਬੂਟੇ, ਪੰਜਾਬ ਲੋਕ … More
ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਪੇਟਿੰਗ ਮੁਕਾਬਲੇ
ਏ.ਡੀ,ਸੀ (ਵਿਕਾਸ) ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਪ੍ਰੋਗਰਾਮ ਤਹਿਤ ਡਾ. ਬਲਵੰਤ ਸਿੰਘ ਸੰਧੂ, ਡੀਨ ਵਿਦਿਆਰਥੀ ਭਲਾਈ, ਦੀ ਅਗਵਾਈ ਹੇਠ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਵੋਟਾਂ ਪ੍ਰਤੀ ਜਾਗ੍ਰਿਤੀ ਪੈਦਾ ਕਰਨ ਲਈ ਪੇਟਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜੀ … More
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਵਲੋਂ ਵਿਸੇਸ਼ ਕਵੀ ਦਰਬਾਰ ‘ਤੇ ਸਨਮਾਨ ਸਮਾਗਮ
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਵਲੋਂ ਦੀਵਾਨ ਸਿੰਘ ‘ਮਹਿਰਮ’ ਕਮਿਉਨਿਟੀ ਹਾਲ ਵਿਖੇ ਇਕ ਵਿਸਾਲ ਕਵੀ ਦਰਬਾਰ ਤੇ ਸਨਮਾਨ ਸਮਾਗਮ ਦੀ ਪਰਧਾਨਗੀ ਸਭਾ ਦੇ ਪਰਧਾਨ ਡਾ: ਮਲਕੀਅਤ ਸਿੰਘ “ਸੁਹਲ”, ਬਾਬਾ ਬੀਰਾ ਜੀ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਅਜੀਤ ਗੁਰਦਾਸਪੁਰ ਦੇ … More
ਭਾਰਤ – ਪਾਕਿ ਦਰਮਿਆਨ 1960 ‘ਚ ਹੋਈ “ਇੰਡਸ ਵਾਟਰ ਟਰੀਟੀ” ਨੂੰ ਰੱਦ ਕਰਨ ਦੇ ਅਮਲ ਵੀ “ਦਹਿਸਤਗਰਦੀ” ਵਾਲੇ : ਮਾਨ
ਫ਼ਤਹਿਗੜ੍ਹ ਸਾਹਿਬ – “1960 ਵਿਚ ਜੋ ਭਾਰਤ ਤੇ ਪਾਕਿਸਤਾਨ ਦੋਵਾਂ ਮੁਲਕਾਂ ਦੇ ਸਰਕਾਰਾਂ ਦੇ ਮੁੱਖੀਆਂ ਸ੍ਰੀ ਜਵਾਹਰ ਲਾਲ ਨਹਿਰੂ ਅਤੇ ਸ੍ਰੀ ਅਯੂਬ ਖਾਨ ਦੇ ਦਸਤਖ਼ਤਾਂ ਹੇਠ ਸਤਲੁਜ, ਬਿਆਸ, ਰਾਵੀ, ਸਿੰਧ, ਜੇਹਲਮ ਅਤੇ ਚਨਾਬ ਦਰਿਆਂ ਜੋ ਦੋਵਾਂ ਮੁਲਕਾਂ ਵਿਚ ਵਹਿੰਦੇ ਹਨ, … More
ਕੈਨੇਡਾ ਵਿੱਚ ਉਸਾਰੇ ਗਏ ਪੰਜਾਬ ਭਵਨ ਦਾ ਉਦਘਾਟਨ 2 ਅਕਤੂਬਰ ਨੂੰ ਹੋਵੇਗਾ
ਲੁਧਿਆਣਾ : ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ਅੱਜ ਕੈਨੇਡਾ ਲਈ ਰਵਾਨਾ ਹੋ ਗਏ ਹਨ ਅਤੇ ਉਹ 2 ਅਕਤੂਬਰ ਨੂੰ ਸਰੀ ਵਿਖੇ ਉਸਾਰੇ ਗਏ ‘‘ਪੰਜਾਬ ਭਵਨ’’ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਿਲ ਹੋਣਗੇ। ਪ੍ਰੋ: ਗਿੱਲ ਦੀ … More
ਮੋਦੀ ਅਤੇ ਬਾਦਲ ਨੂੰ ਜੰਗ ਦੇ ਮਾਰੂ ਨਤੀਜਿਆ ਦਾ ਅਹਿਸਾਸ ਹੋ ਜਾਣਾ ਚੰਗਾ ਅਮਲ, ਪਰ ਇਹ ਸਭ ਕੁਝ “ਵੋਟ-ਸਿਆਸਤ” ਅਧੀਨ ਹੋ ਰਿਹਾ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਮੁਸਲਿਮ, ਇਸਾਈ, ਸਿੱਖ ਅਤੇ ਰੰਘਰੇਟਿਆ ਵਿਰੁੱਧ ਹਿੰਦ ਦੇ ਹੁਕਮਰਾਨਾਂ ਵੱਲੋਂ ਮੁਲਕੀ ਪੱਧਰ ਉਤੇ ਹਿੰਦੂਤਵ ਸੋਚ ਅਧੀਨ ਬੀਤੇ ਸਮੇਂ ਤੋਂ ਹਮਲੇ ਵੀ ਕੀਤੇ ਜਾਂਦੇ ਰਹੇ ਹਨ ਅਤੇ ਉਹਨਾਂ ਉਤੇ ਜ਼ਬਰੀ ਹਿੰਦੂਤਵ ਪ੍ਰੋਗਰਾਮ ਲਾਗੂ ਕਰਨ ਦੇ ਅਮਲ ਵੀ ਹੁੰਦੇ … More
ਇਨਸਾਨੀਅਤ ਨੂੰ ਸਮਰਪਿਤ ਗੀਤ ‘ਕਰਜ਼ਾ’ ਰਿਲੀਜ਼
ਸਮਾਣਾ/ਪਟਿਆਲਾ :- ਉੱਘੀ ਗਾਇਕ ਜੋੜੀ ਮਾਹੀ ਬ੍ਰਦਰਜ (ਮਨਦੀਪ ਮਾਹੀ ਤੇ ਨੂਰ ਮਾਹੀ) ਵਲੋਂ ਨਵਾਂ ਤਿਆਰ ਕੀਤਾ ਗੀਤ “ਕਰਜ਼ਾ” ਸਮਾਣਾ ਸ਼ਹਿਰ ਦੇ ਵਿੱਕੀ ਰੈਸਟੋਰੈਂਟ ‘ਚ ਹਰੀ ਵ੍ਰਿਜੇਸ਼ ਕਲਚਰਲ ਫਾਉਂਡੇਸਨ, ਦਿੱਲੀ ਦੇ ਇੰਚਾਰਜ ਡਾ. ਜਗਮੇਲ ਸਿੰਘ ਭਾਠੂਆਂ ਵੱਲੋਂ ਰਿਲੀਜ਼ ਕੀਤਾ ਗਿਆ। ਇਸ … More
ਸਾਇੰਸ ਅਤੇ ਤਕਨਾਲੋਜੀ ਨਾਲ ਜੁੜੇ ਉਦਮੀਆਂ ਨੇ ਵਿਦਿਆਰਥੀਆਂ ਨੂੰ ਸਿਖਾਏ ਵਪਾਰ ਦੇ ਗੁਰ
ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਣੀ ਕਲਾਂ, ਲੁਧਿਆਣਾ ਵੱਲੋਂ ਸਾਇੰਸ ਅਤੇ ਤਕਨੀਕ ਨਾਲ ਜੁੜੇ ਉਦਮੀਆਂ ਦੇ ਸਹਿਯੋਗ ਨਾਲ ਤਿੰਨ ਦਿਨਾਂ ਸਵੈ-ਰੁਜ਼ਗਾਰ ਚੇਤਨਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਬੰਧਿਤ ਵਪਾਰ ਜਗਤ ਦੇ ਉਦਮੀਆਂ ਨੇ ਵਿਦਿਆਰਥੀਆਂ ਨਾਲ … More









