ਪੰਜਾਬ
ਲੁਧਿਆਣਾ ਜਿਲ੍ਹਾ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਜ਼ ਦੀ ਡਾਇਰੈਕਟਰੀ
ਪਟਿਆਲਾ – ਪਟਿਆਲਾ ਵਿਚ ਵਸਣ ਵਾਲੇ ਲੁਧਿਆਣਾ ਜਿਲ੍ਹੇ ਦੇ ਕੁਝ ਦੋਸਤਾਂ ਨੇ ਫੈਸਲਾ ਕੀਤਾ ਹੈ ਕਿ ਆਪਸੀ ਭਾਈਚਾਰਾ ਵਧਾਉਣ ਅਤੇ ਮਿਲ ਬੈਠਕੇ ਵਿਚਾਰ ਵਟਾਂਦਰਾ ਕਰਨ ਲਈ ਕੋਈ ਸੰਸਥਾ ਬਣਾਈ ਜਾਵੇ ਕਿਉਂਕਿ ਲੁਧਿਆਣਾ ਜਿਲ੍ਹੇ ਦੇ ਬਹੁਤ ਸਾਰੇ ਪਰਿਵਾਰ ਪਟਿਆਲਾ ਵਿਚ ਵਸੇ … More
ਸਿੱਖ ਕੌਮ ‘ਹਿੰਦੂ’ ਨਹੀਂ, ਸ੍ਰੀ ਭਗਵਤ ਵਰਗੇ ਫਿਰਕੂ ਆਗੂ ਬਿਆਨਬਾਜੀ ਕਰਕੇ ਸਥਿਤੀ ਵਿਸਫੋਟਕ ਨਾ ਬਣਾਉਣ : ਮਾਨ
ਫ਼ਤਹਿਗੜ੍ਹ ਸਾਹਿਬ – “ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਜੋ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਪੰਥਕ ਜਥੇਬੰਦੀਆਂ ਅਤੇ ਸਿੱਖ ਕੌਮ ਵੱਲੋਂ ਸਾਂਝੇ ਤੌਰ ਤੇ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਜਨਮ ਦਿਹਾੜਾ ਮਨਾਇਆ ਜਾਂਦਾ ਆ ਰਿਹਾ ਹੈ, ਉਹਨਾਂ … More
ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੀ ਇਕੱਤਰਤਾ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ
ਲੁਧਿਆਣਾ – ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੀ ਇਕੱਤਰਤਾ ਮੰਚ ਦੇ ਪ੍ਰਧਾਨ ਡਾ. ਗੁਲਜ਼ਾਰ ਸਿੰਘ ਪੰਧੇਰ, ਜਨਰਲ ਸਕੱਤਰ ਦਲਵੀਰ ਸਿੰਘ ਲੁਧਿਆਣਵੀ, ਬਾਘਾਪੁਰਾਣਾ ਤੋਂ ਗੁਰਮੇਜ ਸਿੰਘ ਲੰਗਿਆਣਾ ਅਤੇ ਪਰਮਜੀਤ ਸੋਹਲ ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ। ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ … More
ਸਿੱਖਿਆ ਦੇ ਖੇਤਰ ‘ਚ ਹਿੱਸਾ ਪਾ ਰਹੀਆਂ ਪ੍ਰਾਈਵੇਟ ਸੰਸਥਾਵਾਂ ਨੂੰ ਮਾਲੀ ਮਦਦ ਮਿਲਣਾ ਜ਼ਰੂਰੀ- ਪ੍ਰੋ. ਮੋਹਾਂਤੀ
ਲੁਧਿਆਣਾ – ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ,ਖੰਨਾ ਲੁਧਿਆਣਾ ਵਿਚ ਇੰਡੀਅਨ ਸੁਸਾਇਟੀ ਆਫ਼ ਟੈਕਨੀਕਲ ਐਜੂਕੇਸ਼ਨ ਵੱਲੋਂ ਰੱਖੀ ਤਿੰਨ ਦਿਨਾਂ ਕਾਨਫ਼ਰੰਸ ਸੰਪੰਨ ਹੋ ਗਈ। ਰਾਸ਼ਟਰੀ ਪੱਧਰ ਦੀ ਇਸ ਕਾਂਨਫਰਸ ਵਿਚ ਜਿੱਥੇ ਦੇਸ਼ ਦੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ, ਮਸ਼ਹੂਰ ਵਿਗਿਆਨੀ ਅਤੇ ਸਿੱਖਿਆਂ ਸ਼ਾਸਤਰੀ ਅਤੇ … More
ਸਿੱਖ ਕੌਮ ‘ਹਿੰਦੂ’ ਨਹੀਂ ਹੈ, ‘ਨਾ ਅਸੀਂ ਹਿੰਦੂ ਨਾ ਮੁਸਲਮਾਨ’ ਗੁਰੂ ਨਾਨਕ ਸਾਹਿਬ ਨੇ ਆਪਣੇ ਮੁਖਾਰਬਿੰਦ ਤੋਂ ਉਚਾਰ ਕੇ ਸਿੱਖ ਕੌਮ ਦੀ ਵੱਖਰੀ ਪਹਿਚਾਣ ਸਪੱਸ਼ਟ ਕਰ ਦਿੱਤੀ ਸੀ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਕੱਟੜਵਾਦੀ ਹਿੰਦੂ ਸੰਗਠਨ ਆਰ. ਐਸ. ਐਸ. ਦੇ ਮੌਜੂਦਾ ਮੁੱਖੀ ਸ੍ਰੀ ਮੋਹਨ ਭਗਵਤ ਵੱਲੋਂ ਜੋ ਭਾਰਤ ਵਿਚ ਵੱਸਣ ਵਾਲੀਆਂ ਵੱਖ-ਵੱਖ ਕੌਮਾਂ ਸਿੱਖ, ਮੁਸਲਮਾਨ ਜਾਂ ਇਸਾਈਆ ਨੂੰ ‘ਹਿੰਦੂ’ ਗਰਦਾਨਣ ਦੀ ਗੈਰ-ਦਲੀਲ ਬਿਆਨਬਾਜੀ ਕੀਤੀ ਜਾ ਰਹੀ ਹੈ, ਇਹ ਸਮੁੱਚੇ … More
ਗੁਲਜ਼ਾਰ ਗਰੁੱਪ ‘ਚ ਰਾਸ਼ਟਰੀ ਕਾਨਫ਼ਰੰਸ ਦੀ ਸ਼ੁਰੂਆਤ, 10000 ਵਿਦਿਆਰਥੀ, ਵਿਗਿਆਨੀ ਅਤੇ ਸਿੱਖਿਆ ਸ਼ਾਸਤਰੀ ਕਰ ਰਹੇ ਹਨ ਸ਼ਿਰਕਤ
ਇੰਡੀਅਨ ਸਕੂਲ ਆਫ਼ ਟੈਕਨੀਕਲ ਐਜੂਕੇਸ਼ਨ ਵੱਲੋਂ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਲੁਧਿਆਣਾ ਵਿਚ ਤਿੰਨ ਦਿਨਾਂ 46 ਰਾਸ਼ਟਰੀ ਕਾਨਫ਼ਰੰਸ ਦੀ ਸ਼ੁਰੂਆਤ ਕੀਤੀ ਗਈ। ਇਸ ਰਾਸ਼ਟਰੀ ਕਾਨਫ਼ਰੰਸ ਵਿਚ ਦੇਸ਼ ਦੇ ਮੰਨ ਪ੍ਰਮੰਨੇ ਵਿਗਿਆਨੀ, ਸਿੱਖਿਆਂ ਸ਼ਾਸਤਰੀ, ਆਈ ਐਸ ਟੀ ਈ, ਏ ਆਈ ਸੀ … More
ਵਿਧਾਨ ਦੀ ਧਾਰਾ 21 ਆਪਣੇ ਜਾਂ ਵਿਦੇਸ਼ੀ ਨਾਗਰਿਕਾਂ ਦੀ ਜਾਨ ਦੀ ਹਿਫ਼ਾਜਤ ਤੇ ਆਜ਼ਾਦੀ ਦੀ ਗੱਲ ਕਰਦੀ ਹੈ : ਮਾਨ
ਫ਼ਤਹਿਗੜ੍ਹ ਸਾਹਿਬ – ਜੇਕਰ ਕੋਈ ਭਾਰਤੀ ਨਾਗਰਿਕ ਜਾਂ ਵਿਦੇਸ਼ੀ ਨਾਗਰਿਕ ਕਾਨੂੰਨ ਤੋੜਦਾ ਹੈ ਜਾਂ ਅਪਰਾਧਿਕ ਕਾਰਵਾਈ ਕਰਦਾ ਹੈ ਤਾਂ ਉਸ ਅਪਰਾਧੀ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਤਾਂ ਭਾਰਤੀ ਵਿਧਾਨ ਗੱਲ ਕਰਦਾ ਹੈ, ਪਰ ਕਿਸੇ ਭਾਰਤੀ ਜਾਂ ਵਿਦੇਸ਼ੀ … More
ਸਿੱਖਾਂ ਬਾਰੇ ਚੁਟਕਲਿਆਂ ‘ਤੇ ਰੋਕ ਲਗਾਉਣ ਸਬੰਧੀ ਸੁਪਰੀਮ ਕੋਰਟ ਨੂੰ ਦੁਬਾਰਾ ਨਜ਼ਰਸਾਨੀ ਕਰਨ ਦੀ ਕੀਤੀ ਅਪੀਲ
ਅੰਮ੍ਰਿਤਸਰ – ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਨੂੰ ਸਿੱਖਾਂ ਬਾਰੇ ਬਣਦੇ ਚੁਟਕਲਿਆਂ ‘ਤੇ ਰੋਕ ਲਾਉਣ ਤੋਂ ਇਨਕਾਰ ਕਰਨ ਦੇ ਫੈਸਲੇ ‘ਤੇ ਦੁਬਾਰਾ ਨਜ਼ਰਸਾਨੀ ਕਰਨੀ ਚਾਹੀਦੀ ਹੈ ਕਿਉਂਕਿ ਅਜਿਹੇ ਚੁਟਕਲੇ ਸਿੱਖਾਂ ਦੇ ਅਕਸ ਨੂੰ ਢਾਹ ਲਗਾਉਣ ਲਈ ਜ਼ਿੰਮੇਵਾਰ ਬਣਦੇ ਹਨ। … More
ਆਪ ਪਾਰਟੀ ਦੀ ਸਪੋਰਟ ‘ਤੇ ਵਿਦੇਸ਼ਾਂ ‘ਚੋਂ ਆਏ 965 ਸਿੱਖ, ਭਾਰਤ ਛੱਡਣ ਤੋਂ ਪਹਿਲਾਂ ਸਿੱਖ ਕੌਮ ਤੇ ਪੰਜਾਬੀਆਂ ਨੂੰ ਜੁਆਬ ਦੇ ਕੇ ਜਾਣ : ਮਾਨ
ਫ਼ਤਹਿਗੜ੍ਹ ਸਾਹਿਬ – ਜਿਸ ਆਮ ਆਦਮੀ ਪਾਰਟੀ ਦੇ ਕੇਜਰੀਵਾਲ ਦੇ ਪੰਜਾਬ ਦੇ ਇੰਚਾਰਜ ਸੰਜੇ ਸਿੰਘ ਅਤੇ ਦੁਰਗੇਸ਼ ਪਾਠਕ ਵਗੈਰਾ ਨੇ ਲੱਖਾਂ ਦੀਆਂ ਰਿਸ਼ਵਤਾਂ ਲੈਕੇ ਪੰਜਾਬ ਵਿਚ ਆਪਣੀ ਪਾਰਟੀ ਦੇ ਉਮੀਦਵਾਰ ਬਣਾਏ ਅਤੇ ਵੱਡੀ ਗਿਣਤੀ ਵਿਚ ਪੰਜਾਬੀ ਤੇ ਸਿੱਖ ਬੀਬੀਆਂ ਨੂੰ … More
ਅਰਵਿੰਦੋ ਕਾਲਜ ਦੇ ਵਿਦਿਆਰਥੀਆਂ ਨੇ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਕੀਤਾ ਪ੍ਰੇਰਿਤ
ਲੁਧਿਆਣਾ – ਅਰਵਿੰਦੋ ਕਾਲਜ ਆਫ਼ ਕਾਮਰਸ ਐਂਡ ਮੈਨੇਜਮੈਂਟ ਦੇ ਵਿਦਿਆਰਥੀਆਂ ਨੇ ਦੁੱਗਰੀ ਨਹਿਰ ਦੀਆਂ ਟ੍ਰੈਫਿਕ ਲਾਈਟਾਂ ਤੇ ਅੱਜ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਟ੍ਰੈਫਿਕ ਨਿਯਮਾਂ ਦੀ ਉ¦ਘਣਾ ਕਰਨ ਵਾਲਿਆਂ ਨੂੰ ਪਿਆਰ ਨਾਲ … More






