ਪੰਜਾਬ
ਗੁਲਜ਼ਾਰ ਗਰੁੱਪ ਦੇ ਡਿਪਟੀ ਡਾਇਰੈਕਟਰ ਨੂੰ ਭਾਰਤ ਗੌਰਵ ਐਵਾਰਡ ਨਾਲ ਨਿਵਾਜਿਆ
ਗੁਲਜ਼ਾਰ ਗਰੁੱਪ ਆਫ਼ ਇੰਸਚਿਟਿਊਟਸ, ਖੰਨਾ, ਲੁਧਿਆਣਾ ਦੇ ਡਿਪਟੀ ਡਾਇਰੈਕਟਰ ਪੰਕਜ ਵਿਕਾਸ ਠਾਕੁਰ ਨੂੰ ਸਿੱਖਿਆਂ ਅਤੇ ਸਮਾਜ ਦੇ ਖੇਤਰ ਵਿਚ ਬਿਹਤਰੀਨ ਸੇਵਾਵਾਂ ਅਤੇ ਅਹਿਮ ਰੋਲ ਅਦਾ ਕਰਨ ਲਈ ਭਾਰਤ ਗੌਰਵ ਐਵਾਰਡ ਨਾਲ ਨਿਵਾਜਿਆ ਗਿਆ ਹੈ। ਦਿੱਲੀ ਦੇ ਭਾਰਤੀ ਅੰਤਰ ਰਾਸ਼ਟਰੀ ਸੈਂਟਰ … More
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਨੇ ਸਿੱਖ ਕੌਮ ਦਾ ਕੀਤਾ ਕੱਦ ਉੱਚਾ : ਮਾਨ
ਫ਼ਤਹਿਗੜ੍ਹ ਸਾਹਿਬ – “ਰੀਓ ਓਲੰਪਿਕ ਵਿਚੋਂ ਭਾਰਤ ਹਿੱਸੇ ਨਾ ਮਾਤਰ ਕਾਮਯਾਬੀ ਆਉਣੀ ਸਪੱਸ਼ਟ ਕਰਦੀ ਹੈ ਕਿ ਭਾਰਤੀ ਹਕੂਮਤ ਵੱਲੋਂ ਨੌਜ਼ਵਾਨਾਂ ਨੂੰ ਖੇਡਾਂ ਵੱਲ ਰੁਚੀ ਕਰਵਾਉਣਾ ਕੋਈ ਖਾਸ ਦਿਲਚਸਪੀ ਨਹੀਂ ਹੈ। ਜਦੋਂਕਿ ਦੁਨੀਆਂ ਦੇ ਛੋਟੇ-ਛੋਟੇ ਮੁਲਕਾਂ ਦੇ ਖਿਡਾਰੀਆਂ ਵੱਲੋਂ ਬਹੁਤ ਜਿਆਦਾ … More
ਕੈਨੇਡਾ ਦੇ ਸ਼ਹਿਰ ਸਰੀ ‘ਚ ਬਣੇਗਾ ਪੰਜਾਬ ਭਵਨ – ਸੁੱਖੀ ਬਾਠ
ਲੁਧਿਆਣਾ, (ਸਲੇਮਪੁਰੀ) – ਪੰਜਾਬੀ ਭਵਨ ਲੁਧਿਆਣਾ ਵਿਖੇ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰੱਸਟ ਬੱਸੀਆ-ਰਾਏਕੋਟ ਵੱਲੋਂ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਹਿਯੋਗ ਨਾਲ ਸਰੀ (ਕੈਨੇਡਾ) ਦੇ ਪ੍ਰਸਿੱਧ ਉਦਯੋਗਪਤੀ ਤੇ ਸਮਾਜ ਸੇਵਕ ਸੁਖੀ ਬਾਠ ਨਾਲ ਰੂਬਰੂ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਬਾਠ ਵੱਲੋਂ … More
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਕਲਿਆਣਕਾਰੀ : ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ
ਤਲਵੰਡੀ ਸਾਬ੍ਹੋ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁੱਚਜੀ ਅਗਵਾਈ ਹੇਠ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਦੂਜਾ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ … More
ਮਹਿਰਮ ਸਾਹਿਤ ਸਭਾ ਨਵਾਂ ਸਾਲ੍ਹਾ (ਗੁਰਦਾਸਪੁਰ) ਵਲੋਂ ਸ਼ਰਧਾਂਜਲੀ ਸਮਾਗਮ ਤੇ ਕਵੀ ਦਰਬਾਰ
ਮਹਿਰਮ ਸਾਹਿਤ ਸਭਾ ਨਵਾ ਸ਼ਾਲ੍ਹਾ (ਗੁਰਦਾਸਪੁਰ) ਵਲੋਂ ਡਾ: ਮਲਕੀਅਤ ਸਿੰਘ “ਸੁਹਲ” ਅਤੇ ਬਲਬੀਰ ਬੀਰਾ ਜੀ ਦੀ ਪਰਧਾਨਗੀ ਹੇਠ, ਦੀਵਾਨ ਸਿੰਘ ਮਹਿਰਮ ਕਮਿਉਨਿਟੀ ਹਾਲ ਵਿਖੇ ਇਕ ਵਿਸੇਸ਼ ਪ੍ਰੋਗਰਾਮ ਕੀਤਾ ਗਿਆ। ਸਭ ਤੋਂ ਪਹਿਲਾਂ ਪ੍ਰਸਿੱਧ ਸਾਹਿਤਕਾਰ ਗੁਰਦਿਆਲ ਸਿੰਘ ਨਾਵਲਕਾਰ ਦੇ ਸਦੀਵੀ ਆਕਾਲ … More
ਇਨਸਰਵਿਸ ਕੇਂਦਰ ਵਿਖੇ ਪੰਜਾਬੀ ਅਧਿਆਪਕਾਂ ਦਾ ਸੈਮੀਨਾਰ ਭਰਪੂਰ ਜਾਣਕਾਰੀ ਦਿੰਦਾ ਸਮਾਪਤ
ਲੁਧਿਆਣਾ – ਸਰਕਾਰੀ ਇਨਸਰਵਿਸ ਸਿਖਲਾਈ ਕੇਂਦਰ ਲੁਧਿਆਣਾ ਵਿਖੇ ਪੰਜਾਬੀ ਅਧਿਆਪਕਾਂ ਦਾ ਚੱਲ ਰਿਹਾ 5 ਦਿਨਾਂ ਸੈਮੀਨਾਰ ਭਰਪੂਰ ਜਾਣਕਾਰੀ ਦਿੰਦਾਂ ਸਮਾਪਤ ਹੋਇਆ । ਸੰਸਥਾਂ ਦੇ ਪਿੰ੍ਰਸੀਪਲ ਰਣਜੀਤ ਸਿੰਘ ਮੱਲੀ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੈਮੀਨਾਰ ਦੌਰਾਨ ਅਧਿਆਪਕਾਂ ਨੂੰ ਪੰਜਾਬੀ … More
ਬਾਦਲ ਨੇ ਸੰਤ ਲੌਂਗੋਵਾਲ ਬਾਰੇ ਪੁਸਤਕ ਰੀਲੀਜ਼ ਕੀਤੀ
ਲੌਂਗੋਵਾਲ, (ਸੰਗਰੂਰ) – ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੰਤ ਲੌਂਗੋਵਾਲ ਦੀ 31-ਵੀਂ ਬਰਸੀ ਮੌਕੇ ਪੱਤਰਕਾਰ ਹਰਬੀਰ ਸਿੰਘ ਭੰਵਰ ਦੁਆਰਾ ਲਿਖੀ ਪੁਸਤਕ “ ਸੰਤ ਹਰਚੰਦ ਸਿੰਘ ਲੌਂਗੋਵਾਲ” – ਅਧਿਆਦਮਿਕਤਾ ਤੋਂ ਰਾਜਨੀਤੀ ਤਕ- ਰੀਲੀਜ਼ ਕੀਤੀ। ਇਸ ਸਮੇਂ ਵਿਸ਼ਾਲ ਇਕੱਠ ਨੂੰ ਸੰਬੋਧਣ … More
ਐਲ. ਸੀ. ਈ. ਟੀ. ਵੱਲੋਂ ਮੈਨੇਜਮੈਂਟ ਵਿਦਿਆਰਥੀਆਂ ਲਈ ਸਵੈ ਰੁਜ਼ਗਾਰ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਲੁਧਿਆਣਾ – ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਟੀ ਆਈ ਈ ਚੰਡੀਗੜ੍ਹ ਦੀ ਸੰਸਥਾ ਦੇ ਸਹਿਯੋਗ ਨਾਲ ਐਲ ਸੀ ਈ ਟੀ, ਕਟਾਣੀ ਕਲਾ ਵਿਚ ਇਕ ਦਿਨਾਂ ਸਵੈ ਰੁਜ਼ਗਾਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਪ੍ਰੋ ਜੇ … More
ਇੰਦੌਰ ਦੇ ਪੀੜ੍ਹਤਾਂ ਸਬੰਧ ‘ਚ ਇੰਦੌਰ ਹਾਈ ਕੋਰਟ ਦਾ ਫੈਂਸਲਾ ਸਲਾਘਾਯੋਗ
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੱਧ ਪ੍ਰਦੇਸ਼ ਹਾਈ ਕੋਰਟ ਵੱਲੋਂ ਇੰਦੌਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ 1984 ਦੇ ਦੋ ਸਿੱਖ ਪੀੜ੍ਹਤਾਂ ਨੂੰ ਹੋਏ ਮਾਲੀ ਨੁਕਸਾਨ ਦੇ ਬਦਲੇ ਵਿਆਜ ਸਮੇਤ ਮੁਆਵਜ਼ਾ ਅਦਾ ਕਰਨ ਦਾ ਹੁਕਮ ਸੁਣਾਉਣ … More
ਦਿੱਲੀ ਦੇ ਉਪ ਮੁੱਖਮੰਤਰੀ ਸਿਸੌਦੀਆ ਨੇ ਮੈਨੂੰ ਫਸਾਇਆ- ਛੋਟੇਪੁਰ
ਚੰਡੀਗੜ੍ਹ – ਪੰਜਾਬ ਵਿੱਚ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਕਾਰਣ ਆਮ ਆਦਮੀ ਪਾਰਟੀ ਦੇ ਅੰਦਰ ਦੀ ਫੁੱਟ ਸਾਹਮਣੇ ਆ ਗਈ ਹੈ। ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੂੰ ਬਗਾਵਤੀ ਤੇਵਰ ਵਿਖਾਉਣ ਕਰਕੇ ਪਾਰਟੀ ਦੀ ਰਾਜਨੀਤਕ ਮਾਮਲਿਆਂ … More








