ਪੰਜਾਬ
ਜੇਕਰ ਮੁਸ਼ੱਰਫ਼ ਜੀ ਚੜ੍ਹਦੇ ਪੰਜਾਬ ਅਤੇ ਕਸ਼ਮੀਰ ਵਿਚ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਹਨਨ ਨੂੰ ਕੌਮਾਂਤਰੀ ਪੱਧਰ ‘ਤੇ ਉਠਾਉਣ, ਤਾਂ ਉਹ ਮਨੁੱਖਤਾ ਪੱਖੀ ਉੱਦਮ ਹੋਣਗੇ: ਮਾਨ
ਫਤਹਿਗੜ੍ਹ ਸਾਹਿਬ – “ਸਿੱਖ ਕੌਮ ਦੀ ਨਾਂ ਤਾਂ ਮੁਸਲਿਮ ਪਾਕਿਸਤਾਨ ਨਾਲ ਕਿਸੇ ਤਰ੍ਹਾਂ ਦੀ ਦੁਸ਼ਮਣੀ ਜਾਂ ਵੈਰ ਵਿਰੋਧ ਹੈ ਅਤੇ ਨਾਂ ਹੀ ਹਿੰਦੂ ਹਿੰਦੋਸਤਾਨ ਨਾਲ। ਅਸੀਂ ਤਾਂ ਜਿੱਥੇ ਵੀ ਵਿਚਰਦੇ ਹਾਂ, ਉੱਥੇ ਬਿਨ੍ਹਾਂ ਕਿਸੇ ਤਰ੍ਹਾਂ ਦੇ ਭੇਦ-ਭਾਵ ਤੋਂ ਸਮੁੱਚੀ ਮਨੁੱਖਤਾ … More
ਸਰਕਾਰੀ ਸੀਨੀਅਰ ਸੈਂਕੰਡਰੀ ਸਕੂਲ ਸੇਖੇਵਾਲ ਵਿਚ ਤਹਿਸੀਲ ਪੱਧਰੀ ਰੋਲ ਪਲੇਅ ਮੁਕਾਬਲਾ
ਲੁਧਿਆਣਾ – ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੇਵਾਲ ਲੁਧਿਆਣਾ ਵਿਖੇ ਜਨ ਸੰਖਿਆ ਸਿੱਖਿਆ ਪ੍ਰੋਜੈਕਟ ਅਧੀਨ ਤਹਿਸੀਲ ਪੱਧਰੀ ਰੋਲ ਪਲੇਅ ਮੁਕਾਬਲਾ ਕਰਵਾਇਆ ਗਿਆ । ਇਸ ਰੋਲ ਪਲੇਅ ਦਾ ਵਿਸ਼ਾ ‘‘ਨੌਜਵਾਨ ਬੱਚਿਆਂ ਨੂੰ ਆਉਣ ਵਾਲੀਆਂ ਚੁਣੌਤੀਆਂ ਅਤੇ ਉਹਨਾਂ ਦੇ ਪ੍ਰਭਾਵ’’ ਸੀ। ਇਸ … More
ਅਕਾਲੀ ਆਗੂਆਂ ਨੇ ਅਰਧ ਸ਼ਤਾਬਦੀ ਸਮਾਗਮਾਂ ਸਣੇ ਪੰਥਕ ਮਸਲਿਆਂ ਸਬੰਧੀ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਹੀ ਹੇਠ ਇੱਕ ਵੱਫ਼ਦ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਸਿੱਖ ਮਸਲਿਆਂ ਨੂੰ ਲੈ ਕੇ ਮੁਲਾਕਾਤ ਕੀਤੀ। ਸ਼੍ਰੀ ਗੁਰੂ ਗੋਬਿੰਦ ਸਿੰਘ … More
ਤੁਰਕੀ ‘ਚ ਹੋਇਆ ਮਨੁੱਖਤਾ ਦਾ ਘਾਣ ਮੰਦਭਾਗਾ, ਇਸ ਲਈ ਉਥੋਂ ਦੇ ਹੁਕਮਰਾਨਾਂ ਵੱਲੋਂ ਫ਼ੌਜੀਆਂ ਪ੍ਰਤੀ ਅਪਣਾਈ ਗਈ ਗੱਲਤ ਨੀਤੀ ਹੀ ਜਿੰਮੇਵਾਰ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਤੁਰਕੀ ਦੇ ਗਾਜੀਆਟੇਪ ਵਿਖੇ ਇਕ ਵਿਆਹ ਸਮਾਗਮ ਦੌਰਾਨ 12 ਸਾਲ ਦੀ ਛੋਟੀ ਉਮਰ ਦੇ ਨੌਜ਼ਵਾਨ ਵੱਲੋਂ ਬੰਬ ਵਿਸਫੋਟ ਕਰਕੇ 51 ਦੇ ਕਰੀਬ ਇਨਸਾਨੀ ਜਿੰਦਗੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ ਅਤੇ ਅਨੇਕਾਂ ਨੂੰ ਜਖ਼ਮੀ ਕਰ ਦਿੱਤਾ ਗਿਆ … More
ਸਿਖਲਾਈ ਕੇਂਦਰ ਲੁਧਿਆਣਾ ਵਿਖੇ ਪੰਜਾਬੀ ਅਧਿਆਪਕਾਂ ਦਾ ਸੈਮੀਨਾਰ ਸ਼ੁਰੂ
ਲੁਧਿਆਣਾ -ਸਰਕਾਰੀ ਅਧਿਆਪਕ ਸਿਖਲਾਈ ਕੇਂਦਰ ਲੁਧਿਆਣਾ ਵਿਖੇ ਪੰਜਾਬੀ ਅਧਿਆਪਕਾਂ ਦਾ 5 ਦਿਨਾਂ ਸੈਮੀਨਾਰ ਰਿੋਸਰਸ ਪਰਸਨ ਡਾ.ਸੁਰਿੰਦਰ ਸਿੰਘ ਦੀ ਅਗਵਾਈ ਵਿਚ ਸ਼ੁਰੂ ਹੋਇਆ । ਸੈਮੀਨਾਰ ਦਾ ਉਦਘਾਟਨ ਪਿ੍ੰਸੀਪਲ ਰਣਜੀਤ ਸਿੰਘ ਮੱਲੀ ਵੱਲੋ ਕੀਤਾ ਗਿਆ । ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਸੈਮੀਨਾਰ … More
ਨੌਜਵਾਨ ਪੀੜ੍ਹੀ ਨੂੰ ਸਮਾਜ ਦੇ ਨਾਇਕਾਂ ਨੂੰ ਭੁੱਲਣਾ ਨਹੀਂ ਚਾਹੀਦਾ – ਵਿਜੇ ਸਾਂਪਲਾ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਡਾ. ਕੇਸ਼ੋ ਰਾਮ ਸ਼ਰਮਾ ਸੁਸਾਇਟੀ ਵੱਲੋਂ ਕੌਮਾਂਤਰੀ ਪੱਧਰ ਤੇ ਆਰੰਭੇ ਪ੍ਰੋਗਰਾਮ “ਜਰਾ ਯਾਦ ਕਰੋ ਕੁਰਬਾਨੀ” ਅਧੀਨ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੇਂਦਰ ਨਿਆਂ ਮੰਤਰੀ ਸ਼੍ਰੀ ਵਿਜੇ ਸਾਂਪਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ … More
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕੌਮੀ ਸ਼ਹਿਦ ਦਿਵਸ ਮਨਾਇਆ ਗਿਆ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕੌਮੀ ਸ਼ਹਿਦ ਦਿਵਸ ਮਨਾਇਆ ਗਿਆ ਜਿਸ ਵਿੱਚ ਖੇਤੀਬਾੜੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਜਥੇਦਾਰ ਤੋਤਾ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦ ਕਿ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ … More
ਪੰਜਾਬੀ ਨਾਵਲ ਦੇ ਸਮਾਜ-ਸ਼ਾਸ਼ਤਰੀ ਦਾ ਚਿਹਰਾ ਹੋਇਆ ਗੁੰਮ- ਲਾਲ ਸਿੰਘ ਦਸੂਹਾ
ਦਸੂਹਾ – ਪੰਜਾਬੀ ਕਹਾਣੀਕਾਰ ਲਾਲ ਸਿੰਘ ਦਸੂਹਾ ਨੇ ਗਿਆਨ ਪੀਠ ਪੁਰਸਕਾਰ ਜੇਤੂ ਨਵਾਲਕਾਰ ਗੁਰਦਿਆਲ ਸਿੰਘ ਦੇ ਅਚਾਨਕ ਦੇਹਾਂਤ ਹੋਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਕਹਾਣੀਕਾਰ ਲਾਲ ਸਿੰਘ ਸਰਧਾਂਜ਼ਲੀ ਅਰਪਿਤ ਕਰਦਿਆਂ ਕਿਹਾ ਕਿ ਗੁਰਦਿਆਲ ਸਿੰਘ ਦਾ ਨਾਂ ਲੈਦਿਆਂ ਪੰਜਾਬੀ … More
ਫਿਰੋਜ਼ਪੁਰ ਪ੍ਰਸ਼ਾਸ਼ਨ ਵੱਲੋਂ ਡਾ. ਯੁਵਰਾਜ ਸਿੰਘ ਪਾਂਧਾ ਨੂੰ ਸਨਮਾਨਿਤ ਕੀਤਾ ਗਿਆ
ਲੁਧਿਆਣਾ – ਡਾ. ਯੁਵਰਾਜ ਸਿੰਘ ਪਾਂਧਾ ਬਤੌਰ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਵਜੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵਿਖੇ ਸੇਵਾ ਨਿਭਾ ਰਹੇ ਹਨ । ਇਨ੍ਹਾਂ ਨੇ ਫਿਰੋਜ਼ਪੁਰ ਅਤੇ ਇਸ ਦੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮਧੂ-ਮੱਖੀ ਪਾਲਣ … More
ਪ੍ਰੋ. ਗੁਰਦਿਆਲ ਸਿੰਘ ਦਾ ਸਦੀਵੀ ਵਿਛੋੜਾ- ਝੰਜੋੜਿਆ ਗਿਆ ਸਾਹਿਤ ਜਗਤ
ਲੁਧਿਆਣਾ – ਅੱਜ ਦੁਪਹਿਰ ਇਹ ਖ਼ਬਰ ਆਈ ਕਿ ਪ੍ਰੋ. ਗੁਰਦਿਆਲ ਸਿੰਘ ਜੋ ਗਿਆਨਪੀਠ ਸਨਮਾਨ ਜਿੱਤ ਕੇ ਪੰਜਾਬੀ ਸਾਹਿਤ ਜਗਤ ਦਾ ਮਾਣ ਸਨ, ਸਦੀਵੀ ਵਿਛੋੜਾ ਦੇ ਗਏ ਹਨ। ਉਹ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਨਮਾਨਿਤ ਆਜੀਵਨ ਮੈਂਬਰ ਸਨ। ਉਨ੍ਹਾਂ ਦੇ ਨਾਵਲਾਂ … More







