ਪੰਜਾਬ
ਮੋਗਾ ਰੈਲੀ ‘ਚ ਇਕੱਠ ਵਿਖਾਉਣ ਲਈ ਪ੍ਰਵਾਸੀ ਮਜ਼ਦੂਰਾਂ ਤੇ ਗ਼ਰੀਬਾਂ ਨੂੰ ਦਿੱਤਾ ਲਾਲਚ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)
ਫ਼ਤਹਿਗੜ੍ਹ ਸਾਹਿਬ – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਨੇ ਕਿਹਾ ਕਿ ਮੋਗਾ ਰੈਲੀ ਵਿਚ ਪ੍ਰਵਾਸੀ ਮਜ਼ਦੂਰਾਂ ਅਤੇ ਗਰੀਬ ਲੋਕਾਂ ਨੂੰ ਸ਼ਰਾਬ ਦੇ ਲਾਲਚ ਦੇ ਕੇ ਲਿਜਾਇਆ ਗਿਆ ਸੀ। ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਸਰਪ੍ਰਸਤ ਸ਼ ਇਮਾਨ ਸਿੰਘ ਮਾਨ, ਜਰਨਲ … More
ਐਲ.ਸੀ.ਈ.ਟੀ.ਵੱਲੋਂ ਮਨੁੱਖੀ ਅਧਿਕਾਰ ਦਿਵਸ ਮੌਕੇ ਸੈਮੀਨਾਰ ਦਾ ਆਯੋਜਨ
ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਣੀ ਕਲਾਂ ਵੱਲੋਂ ਮਨੁੱਖੀ ਅਧਿਕਾਰ ਦਿਵਸ ਮੌਕੇ ਤੇ ਕਾਲਜ ਦੇ ਆਡੀਟੋਰੀਅਮ ਵਿਚ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਮਨੁੱਖੀ ਅਧਿਕਾਰਾਂ ਸਬੰਧੀ ਜਾਣਕਾਰੀ ਦਿਤੀ ਗਈ ਅਤੇ ਇਸ … More
ਟ੍ਰਾਂਸਪੋਟਰਾਂ ਨੇ ਨੋਟਬੰਦੀ ਦੇ ਕਾਰਨ ਹੋ ਰਹੀ ਮੁਸ਼ਕਲਾਂ ’ਤੇ ਸਰਕਾਰ ਨੂੰ ਧਿਆਨ ਦੇਣ ਦੀ ਅਪੀਲ ਕੀਤੀ
ਨਵੀਂ ਦਿੱਲੀ : ਨੋਟਬੰਦੀ ਨੇ ਟ੍ਰਾਂਸਪੋਰਟ ਉਦਯੋਗ ਦੀ ਮਾਲੀ ਹਾਲਤ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ਇਸ ਲਈ ਸਰਕਾਰ ਨੂੰ ਟ੍ਰਾਂਸਪੋਰਟ ਉਦਯੋਗ ਨੂੰ ਰਾਹਤ ਦੇਣ ਲਈ ਵੱਡਾ ਦਿੱਲ ਦਿਖਾਉਣਾ ਚਾਹੀਦਾ ਹੈ। ਇਹ ਮੰਗ ਦਿੱਲੀ ਗੁਡਸ ਟ੍ਰਾਂਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ … More
ਤਿੰਨੋਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ, ਸ. ਸਿਮਰਨਜੀਤ ਸਿੰਘ ਮਾਨ ਅਤੇ ਹੋਰ ਆਗੂ ਪੰਜਾਬ-ਹਰਿਆਣਾ ਬਾਰਡਰ ‘ਤੇ ਪੁਲਿਸ ਵੱਲੋਂ ਧੱਕੇ ਨਾਲ ਕੀਤੇ ਗ੍ਰਿਫ਼ਤਾਰ
ਫ਼ਤਹਿਗੜ੍ਹ ਸਾਹਿਬ – ਸਰਬੱਤ ਖ਼ਾਲਸਾ ਨੂੰ ਰੋਕਣ ਦੇ ਲਈ ਬਾਦਲ-ਬੀਜੇਪੀ ਹਕੂਮਤ ਨੇ ਬੜੇ ਜ਼ਾਲਮਾਨਾਂ ਤੇ ਨਾਦਰਸ਼ਾਹੀ ਤਰੀਕੇ ਨਾਲ ਹਰ ਘੱਟੀਆ ਤੋਂ ਘੱਟੀਆਂ ਹੱਥਕੰਡਾ ਵਰਤਿਆ, ਪਰ ਸਿੱਖ ਕੌਮ ਦੇ ਜੁਝਾਰੂ ਯੋਧਿਆਂ ਨੇ ਪੰਥਕ ਰਵਾਇਤਾਂ ਨੂੰ ਕਾਇਮ ਰੱਖਦਿਆਂ ਪੰਜਾਬ ਪੁਲਿਸ ਦੀਆਂ ਰੋਕਾਂ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਪੰਜਾਬੀ ਵਿਸ਼ੇ ਨੂੰ ਪੜ੍ਹਾਉਣੋਂ ਰੋਕਣ ਦਾ ਸਖਤ ਵਿਰੋਧ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੰਜਾਬੀ ਗ੍ਰੈਜੂਏਟ ਪੱਧਰ ਤੱਕ ਲਾਜ਼ਮੀ ਵਿਸ਼ੇ ਅਤੇ … More
ਸਰਤਾਜ ਅਜ਼ੀਜ ਨੂੰ ਸ੍ਰੀ ਹਰਿਮੰਦਿਰ ਸਾਹਿਬ ਨਹੀਂ ਜਾਣ ਦਿੱਤਾ ਗਿਆ : ਪਾਕਿਸਤਾਨ
ਅੰਮ੍ਰਿਤਸਰ – ‘ਹਾਰਟ ਆਫ਼ ਏਸ਼ੀਆ ਸੰਮੇਲਨ’ ਵਿੱਚ ਭਾਗ ਲੈਣ ਲਈ ਆਏ ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਸਰਤਾਜ ਅਜ਼ੀਜ ਨੂੰ ਐਤਵਾਰ ਨੂੰ ਸ੍ਰੀ ਹਰਿਮੰਦਿਰ ਸਾਹਿਬ ਜਾਣ ਦੀ ਪਰਮਿਸ਼ਨ ਨਹੀਂ ਦਿੱਤੀ ਗਈ। ਪਾਕਿਸਤਾਨੀ ਹਾਈ ਕਮਿਸ਼ਨ ਦਾ ਕਹਿਣਾ … More
ਵੱਖ-ਵੱਖ ਏਸ਼ੀਆਈ ਮੁਲਕਾਂ ਦੇ ਵਿਦੇਸ਼ ਮੰਤਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
ਅੰਮ੍ਰਿਤਸਰ : ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਅੰਮ੍ਰਿਤਸਰ ਵਿਖੇ ੩ ਤੇ ੪ ਦਸੰਬਰ ਨੂੰ ਕਰਵਾਈ ਜਾ ਰਹੀ ਦੋ ਦਿਨਾਂ ੬ਵੀਂ ਮਨਿਸਟਰੀਅਲ ਕਾਨਫਰੰਸ ਆਫ ‘ਹਾਰਟ ਆਫ ਏਸ਼ੀਆ’ ਵਿੱਚ ਸ਼ਾਮਿਲ ਹੋਣ ਲਈ ਆਏ ਭਾਰਤ ਤੋਂ ਇਲਾਵਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ੍ਰੀ ਤਾਰਿਕ … More
ਸੁਪਰੀਮ ਕੋਰਟ ਦਾ ਹੁਕਮ ਕਿ ਸਿਨਮਿਆਂ ‘ਚ ਕੌਮੀ ਤਰਾਨੇ ਨਾਲ ਸ਼ੁਰੂਆਤ ਕਰਨੀ, ਗੱਲਤ ! ਸਿੱਖ ਕੌਮ ਦਾ ਕੌਮੀ ਤਰਾਨਾ ਤਾਂ ‘ਦੇਹ ਸਿਵਾ ਬਰੁ ਮੋਹਿ ਇਹੈ’ ਹੈ : ਮਾਨ
ਫ਼ਤਹਿਗੜ੍ਹ ਸਾਹਿਬ – ਸੁਪਰੀਮ ਕੋਰਟ ਭਾਰਤ ਵੱਲੋਂ ਕੀਤੇ ਗਏ ਇਹ ਹੁਕਮ ਕਿ ਸਿਨਮਿਆ ਵਿਚ ਫਿਲਮ ਸ਼ੁਰੂ ਹੋਣ ਤੋਂ ਪਹਿਲੇ ਹਿੰਦੂਆਂ ਦਾ ਕੌਮੀ ਤਰਾਨਾ ‘ਜਨ, ਗਨ, ਮਨ’ ਚਲੇਗਾ ਅਤੇ ਸਭ ਖੜ੍ਹੇ ਹੋ ਕੇ ਉਸ ਵਿਚ ਸ਼ਮੂਲੀਅਤ ਕਰਨਗੇ। ਇਹ ਹੁਕਮ ਭਾਰਤ ਵਰਗੇ … More
ਮਾਨ ਵੱਲੋਂ ਮੁੱਖ ਸਕੱਤਰ, ਗ੍ਰਹਿ ਸਕੱਤਰ ਅਤੇ ਡੀਜੀਪੀ ਪੰਜਾਬ ਵੱਲੋਂ ਪੰਜਾਬੀਆਂ ਅਤੇ ਸਿੱਖਾਂ ਦੇੇ ਆਜ਼ਾਦੀ ਦੇ ਵਿਚਾਰਾਂ ਨੂੰ ਕੁਚਲਣ ਵਿਰੁੱਧ ਪੱਤਰ
ਵੱਲੋਂ: ਸਿਮਰਨਜੀਤ ਸਿੰਘ ਮਾਨ, ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)। ਵੱਲ: ਸ੍ਰੀ ਸਰਵੇਸ਼ ਕੌਸਲ, ਆਈ.ਏ.ਐਸ ਮੁੱਖ ਸਕੱਤਰ, ਪੰਜਾਬ ਸਿਵਲ ਸਕੱਤਰੇਤ, ਪੰਜਾਬ, ਚੰਡੀਗੜ੍ਹ । ਸਅਦਅ/5001/2016 01 ਦਸੰਬਰ 2016 ਵਿਸ਼ਾ: ਮੁੱਖ ਸਕੱਤਰ ਪੰਜਾਬ, ਗ੍ਰਹਿ ਸਕੱਤਰ ਪੰਜਾਬ ਅਤੇ ਡੀਜੀਪੀ ਪੰਜਾਬ ਵੱਲੋਂ ਪੰਜਾਬੀਆਂ ਅਤੇ ਸਿੱਖਾਂ … More
ਅਮਰੀਕਾ ‘ਚ ਸਿੱਖ ਨੌਜਵਾਨ ਮਹਿਮਾਨ ਸਿੰਘ ਦੀ ਹੱਤਿਆ ਤੇ ਬਡੂੰਗਰ ਨੇ ਦੁੱਖ ਦਾ ਇਜ਼ਹਾਰ ਕੀਤਾ
ਅੰਮ੍ਰਿਤਸਰ : ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਵਿੱਚ ਵੱਸਦੇ ਸਿੱਖ ਨੌਜਵਾਨ ਸ੍ਰ: ਮਹਿਮਾਨ ਸਿੰਘ ਦਾ ਅਣਪਛਾਤੇ ਲੁਟੇਰਿਆਂ ਵੱਲੋਂ ਕਤਲ ਕੀਤੇ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਸਿੱਖ ਨੌਜਵਾਨ … More






