ਪੰਜਾਬ
ਐਸ.ਜੀ.ਪੀ.ਸੀ. ਦਾ ਇਜਲਾਸ ਬੁਲਾਉਣ ਦਾ ਹੁਕਮ ਦੇਣ ਵਾਲੇ ਰਾਜਨਾਥ ਸਿੰਘ ‘ਤੇ ਮਹਿਰੀਸੀ ਤਾਂ ਹਿੰਦੂ ਹਨ, ਫਿਰ ਹਿੰਦੂ ਡੀ.ਸੀ. ਨੂੰ ਛੁੱਟੀ ਤੇ ਭੇਜਣ ਦੇ ਡਰਾਮੇ ਕਿਸ ਲਈ ਕਰ ਰਹੇ ਹਨ, ਬਾਦਲ ? : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 2011 ਵਿਚ ਚੁਣੇ ਗਏ ਉਹਨਾਂ ਐਸ.ਜੀ.ਪੀ.ਸੀ. ਮੈਬਰਾਂ, ਜਿਨ੍ਹਾਂ ਨੂੰ ਹਿੰਦ ਦੀ ਸੁਪਰੀਮ ਕੋਰਟ ਨੇ ਸਹਿਜਧਾਰੀ ਸਿੱਖਾਂ ਦੇ ਵੋਟ ਵਾਲੇ ਕੇਸ ਅਧੀਨ ਰੱਦ ਕਰ ਦਿੱਤਾ ਸੀ, ਹੁਣ ਉਸ ਸਮੇਂ ਦੇ ਚੁਣੇ ਗਏ 2011 … More
ਰਾਜ ਪੱਧਰੀ ਲੋਕ ਗੀਤ ਮੁਕਾਬਲਾ ਅਤੇ ਇਨਾਮ ਵੰਡ ਸਮਾਗਮ
ਲੁਧਿਆਣਾ – ਪੰਜਾਬ ਦੇ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਦੀ ਗਤੀਸ਼ੀਲ ਅਗਵਾਈ ਅਤੇ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾਂ ਦੇ ਯੋਗ ਮਾਰਗ ਦਰਸ਼ਨ ਤਹਿਤ ਪੰਜਾਬ ਭਰ ਵਿੱਚ ਚੱਲ ਰਹੇ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਸੰਬੰਧੀ ਸਮਾਗਮਾਂ ਦੀ ਲੜੀ ਅਧੀਨ ਅੱਜ ਗੁਰੂ … More
ਜੈਟ ਏਅਰਵੇਜ਼ ਨੂੰ ਅੰਮ੍ਰਿਤਸਰ -ਅਬੂਡਾਬੀ ਸਿੱਧੀ ਉਡਾਣ ਸ਼ੁਰੂ ਕਰਨ ਦੀ ਅਪੀਲ
ਅੰਮ੍ਰਿਤਸਰ – ਅੰਮ੍ਰਿਤਸਰ ਵਿਕਾਸ ਮੰਚ ਨੇ ਜੈਟ ਏਅਰਵੇਜ਼ ਨੂੰ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਅਬੂ-ਡਾਬੀ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।ਮੰਚ ਦੇ ਸਰਪ੍ਰਸਤ ਡਾ ਚਰਨਜੀਤ ਸਿੰਘ ਗੁਮਟਾਲਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ … More
ਸ. ਸਿਮਰਨਜੀਤ ਸਿੰਘ ਮਾਨ ਦੀ ਕਨਵੀਨਰਸ਼ਿਪ ਹੇਠ ਹਿੰਦ ਦੀ 150 ਮੈਂਬਰੀ ਕਮੇਟੀ ਦਾ ਐਲਾਨ ਕੀਤਾ ਜਾਂਦਾ ਹੈ : ਜਥੇਦਾਰ ਮੰਡ
ਫ਼ਤਹਿਗੜ੍ਹ ਸਾਹਿਬ – “ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਗ੍ਰਹਿ ਕਿਲ੍ਹਾ ਸ. ਹਰਨਾਮ ਸਿੰਘ ਵਿਖੇ ਸਰਬੱਤ ਖ਼ਾਲਸਾ ਜਥੇਬੰਦੀਆਂ ਅਤੇ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਦੀ ਇਕ ਅਤਿ ਜ਼ਰੂਰੀ ਮੀਟਿੰਗ ਜਥੇਦਾਰ ਧਿਆਨ ਸਿੰਘ ਮੰਡ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ … More
ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਅੰਮ੍ਰਿਤਸਰ – ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ। ਅੰਮ੍ਰਿਤ … More
ਸਿੱਖ ਕੌਮ ਅਤੇ ਪੰਜਾਬੀਆਂ ਨੂੰ ਇਨਸਾਫ਼ ਨਾ ਦੇਣ ਵਾਲੇ ਮੋਦੀ ਦੇ ਲੁਧਿਆਣਾ ਪਹੁੰਚਣ ‘ਤੇ ਕਾਲੀਆਂ ਪੱਟੀਆਂ, ਚੁੰਨੀਆਂ, ਦਸਤਾਰਾਂ ਬੰਨ੍ਹਕੇ ਰੋਸ ਕੀਤਾ ਜਾਵੇ : ਮਾਨ
ਚੰਡੀਗੜ੍ਹ – “ਸੈਟਰ ਵਿਚ ਹਕੂਮਤ ਕਰ ਰਹੇ ਕਿਸੇ ਵੀ ਮੁਤੱਸਵੀ ਆਗੂ ਨੇ ਪੰਜਾਬ ਸੂਬੇ, ਸਿੱਖ ਕੌਮ ਅਤੇ ਪੰਜਾਬੀਆਂ ਨੂੰ ਕਦੀ ਵੀ ਇਨਸਾਫ਼ ਦੇਣ ਲਈ ਯਤਨ ਨਹੀਂ ਕੀਤੇ । ਬਲਕਿ ਉਹਨਾਂ ਵੱਲੋਂ ਇਹਨਾਂ ਉਤੇ ਨਿਰੰਤਰ ਜ਼ਬਰ-ਜੁਲਮ ਹੀ ਹੁੰਦਾ ਆ ਰਿਹਾ ਹੈ … More
ਸਭਿਆਚਾਰ ਗਤੀਵਿਧੀਆਂ ਵਿਦਿਆਰਥੀ ਜੀਵਨ ਨੂੰ ਹੋਰ ਖ਼ੂਬਸੂਰਤ ਬਣਾ ਦਿੰਦੀਆਂ ਹਨ- ਦੀਪਕ ਵੋਹਰਾ
ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ ਵਿਚ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਸੈਂਟਰਲ ਯੂਥ ਫੈਸਟ ਦਾ ਦੂਜਾ ਦਿਨ ਭੰਗੜੇ ਅਤੇ ਹਾਸਰਸ ਸਕਿੱਟਾਂ ਦੇ ਨਾਮ ਰਿਹਾ। ਦੂਜੇ ਦਿਨ ਦੇ ਮੁੱਖ ਮਹਿਮਾਨ ਭਾਰਤ ਸਰਕਾਰ ਦੇ … More
80% ਤੋਂ ਵੱਧ ਨੰਬਰ ਲੈ ਕੇ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਦਿਤੀ ਜਾਵੇਗੀ ਡਾ. ਕਲਾਮ ਸਕਾਲਰਸ਼ਿਪ – ਇੰਜ. ਗੁਰਕੀਰਤ ਸਿੰਘ
ਭਾਰਤ ਰਤਨ ਸਾਬਕਾ ਰਾਸ਼ਟਰਪਤੀ ਡਾ. ਅਬਦੁਲ ਕਲਾਮ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਵ ਵਿਦਿਆਰਥੀ ਦਿਵਸ ਨੂੰ ਸਮਰਪਿਤ ਸਾਇੰਸ ਅਤੇ ਸਭਿਆਚਾਰ ਦੇ ਰੰਗਾਂ ਵਿਚ ਡੁੱਬਿਆਂ ਦੋ ਦਿਨਾਂ ਸਮਾਰੋਹ ਖੱਟੀਆਂ ਮਿੱਠੀਆਂ ਯਾਦਾਂ ਛੱਡਦਾ ਸਮਾਪਤ ਹੋ ਗਿਆ। ਇਸ ਸਮਾਗਮ ਵਿਚ ਦੂਜੇ ਦਿਨ 30 … More
‘ਮਰਜਰ’ ਦੇ ਮਸਲੇ ਦੇ ਹੱਲ ਲਈ ਮੁੱਖ ਮੰਤਰੀ ਬਾਦਲ ਖੁਦ ਦੇਣ ਸਿੱਧਾ ਦਖਲ : ਪੰਜਾਬ ਏਡਿਡ ਸਕੂਲ ਟੀਚਰਜ ਯੂਨੀਅਨ
ਪੰਜਾਬ ਦੇ ੪੮੪ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਹਜਾਰਾਂ ਕਰਮਚਾਰੀ ਸੂਬਾ ਸਰਕਾਰ ਵੱਲੋ ਉਨਾਂ ਦੀ ਸਰਕਾਰੀ ਸਕੂਲਾਂ ਵਿਚ ਮਰਜ ਕਰਨ ਦੀ ਮੁੱਖ ਮੰਗ ਅਤੇ ਹੋਰ ਮੰਗਾ ਪ੍ਰਤੀ ਅਵੇਸਲਾਂਪਨ ਵਿਖਾਉਣ ਕਾਰਨ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਤੋ ਨਾਰਾਜ ਹੋ ਗਏ ਹਨ … More
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ‘ਚ ਧੰਨ-ਧੰਨ ਸ੍ਰੀ ਗੁਰੂ … More






