ਪੰਜਾਬ
ਮਾਨ ਵੱਲੋਂ ਰਾਸ਼ਟਰਪਤੀ ਪ੍ਰਣਬ ਨੂੰ ਨੋਟਾਂ ਤੇ ਪਾਬੰਦੀ ਅਤੇ ਘੱਟ ਗਿਣਤੀਆਂ ‘ਤੇ ਹੋ ਰਹੇ ਜਬਰ ਜੁਲਮ ਬਾਰੇ ਪੱਤਰ
ਵੱਲ: ਸ਼੍ਰੀ ਪ੍ਰਣਬ ਮੁਖਰਜੀ, ਸਦਰ ਏ ਹਿੰਦ, ਪ੍ਰੈਜੀਡੈਂਟ ਹਾਊਸ, ਨਵੀਂ ਦਿੱਲੀ। ਸਅਦਅ/5001/2016 14 ਨਵੰਬਰ 2016 ਵਿਸ਼ਾ: ਹਿੰਦ ਦੇ ਮੌਜੂਦਾ ਵਜੀਰੇ ਆਜ਼ਮ ਸ਼੍ਰੀ ਮੋਦੀ ਵੱਲੋਂ ਆਪਣੀ ਮੌਤ ਦੇ ਪ੍ਰਗਟਾਏ ਖਦਸ਼ੇ, ਘੱਟ ਗਿਣਤੀਆਂ ਉਤੇ ਹੋ ਰਹੇ ਜਬਰ ਜੁਲਮ, 500 ਅਤੇ 1000 ਦੇ … More
ਬਰਨਾਲਾ ਅਤੇ ਭਦੌੜ ‘ਚ ਭਾਰੀ ਮਾਤਰਾ ਵਿੱਚ ਬਲੈਕਮਨੀ ਨੂੰ ਸਫੇਦ ਕਰਨ ਦਾ ਮਾਮਲਾ ਸਾਹਮਣੇ ਆਇਆ
ਬਰਨਾਲਾ, (ਅਕੇਸ਼ ਕੁਮਾਰ) – ਬਰਨਾਲਾ ਕੇਂਦਰ ਸਰਕਾਰ ਵੱਲੋਂ 500 ਅਤੇ 1000 ਦੇ ਪੁਰਾਣੇ ਨੋਟ ਬੰਦ ਕਰਕੇ ਬਲੈਕਮਨੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਆਮ ਜਨਤਾ ਨੂੰ ਰਾਹਤ ਦੇਣ ਲਈ 50 ਦਿਨ ਵਿੱਚ ਪੁਰਾਣੇ 500 ਅਤੇ 1000 ਦੇ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਅਲੌਕਿਕ ਜਲੌ ਸਜਾਏ ਗਏ
ਅੰਮ੍ਰਿਤਸਰ – ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ, ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। … More
ਮੋਦੀ ਦੇ ਸ਼ੇਖਚਿੱਲੀ ਵਾਲੇ ਅਮਲਾਂ ਨਾਲ ਹਿੰਦ ਦੀ ਮਾਲੀ ਹਾਲਤ ਪਹਿਲਾਂ ਨਾਲੋਂ ਵੀ ਕਮਜ਼ੋਰ ਹੋ ਜਾਵੇਗੀ: ਮਾਨ
ਫਤਹਿਗੜ੍ਹ ਸਾਹਿਬ -“ਹਿੰਦ ਦੇ ਵਜੀਰੇ ਆਜ਼ਮ ਸ਼੍ਰੀ ਨਰਿੰਦਰ ਮੋਦੀ ਅਤੇ ਵਿੱਤ ਵਜੀਰ ਸ਼੍ਰੀ ਅਰੁਣ ਜੇਤਲੀ ਵੱਲੋਂ ਜੋ 500 ਅਤੇ 1000 ਦੇ ਨੋਟਾਂ ਉਤੇ ਪਾਬੰਦੀ ਲਗਾ ਕੇ ਕਾਲੇ ਧੰਨ ਨੂੰ ਖਤਮ ਕਰਨ ਅਤੇ ਹਿੰਦ ਦੀ ਮਾਲੀ ਹਾਲਤ ਨੂੰ ਮਜ਼ਬੂਤ ਕਰਨ ਦੇ … More
SYL ਮਾਮਲੇ ‘ਤੇ 42 ਕਾਂਗਰਸ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ – ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੁਆਰਾ ਪੰਜਾਬ ਦੇ ਖਿਲਾਫ਼ ਦਿੱਤੇ ਗਏ ਫੈਂਸਲੇ ਤੋਂ ਬਾਅਦ ਕਾਂਗਰਸ ਦੇ ਸਾਰੇ 42 ਵਿਧਾਇਕਾਂ ਨੇ ਅੱਜ ਅਸਤੀਫ਼ਾ ਦੇ ਦਿੱਤਾ ਹੈ। ਆਜ਼ਾਦ ਵਿਧਾਇਕ ਰਜਨੀਸ਼ ਕੁਮਾਰ ਨੇ ਵੀ ਵਿਧਾਨਸਭਾ ਦੀ ਮੈਂਬਰੀ ਤੋਂ … More
ਪੰਜਾਬ ਦੇ ਦਰਿਆਵਾਂ, ਨਹਿਰਾਂ ਦੇ ਪਾਣੀਆਂ ਦਾ ਫੈਸਲਾ ਰੀਪੇਰੀਅਨ ਕਾਨੂੰਨ ਅਨੁਸਾਰ ਹੀ ਹੋਵੇ
ਫ਼ਤਹਿਗੜ੍ਹ ਸਾਹਿਬ – “ਪੰਜਾਬ ਦੇ ਦਰਿਆਵਾਂ ਸਤਲੁਜ, ਬਿਆਸ ਅਤੇ ਰਾਵੀ ਰਾਹੀ ਵਹਿੰਦੇ ਪਾਣੀਆਂ ਉਤੇ ਰੀਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਸੂਬੇ ਦਾ ਹੀ ਹੱਕ ਤੇ ਅਧਿਕਾਰ ਹੈ । ਜੋ ਸੁਪਰੀਮ ਕੋਰਟ ਭਾਰਤ ਨੇ ਪਾਣੀਆਂ ਬਾਰੇ ਤਾਜਾ ਫੈਸਲਾ ਦਿੱਤਾ ਹੈ, ਇਹ ਰੀਪੇਰੀਅਨ ਕਾਨੂੰਨ … More
ਡਾ. ਮਿਨਹਾਸ ਦਾ ਨਾਵਲ ‘ਮੁਰਝਾ ਗਏ ਚਹਿਕਦੇ ਚਿਹਰੇ‘ ਲੋਕ ਅਰਪਣ
ਗਿਆਨ ਅੰਜਨ ਅਕਾਡਮੀ ਵਲੋਂ ਇੱਕ ਸਾਹਿਤਕ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਡਾ.ਕੁਲਵਿੰਦਰ ਕੌਰ ਮਿਨਹਾਸ ਦਾ ਨਸ਼ਿਆਂ ਨਾਲ ਸੰਬੰਧਤ ਨਾਵਲ ‘ਮੁਰਝਾ ਗਏ ਚਹਿਕਦੇ ਚਿਹਰੇ‘ ਰਿਲੀਜ਼ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਪੀ.ਏ.ਯੂ. ਦੇ ਸਾਬਕਾ ਵਾਈਸ ਚਾਂਸਲਰ ਡਾ.ਮਨਜੀਤ ਸਿੰਘ … More
ਲਿੰਕ ਨਹਿਰ ਤੇ S.C ਦੇ ਫੈਂਸਲੇ ਤੋਂ ਬਾਅਦ ਕੈਪਟਨ ਅਤੇ ਕਾਂਗਰਸ ਵਿਧਾਇਕਾਂ ਨੇ ਦਿੱਤੇ ਅਸਤੀਫ਼ੇ
ਚੰਡੀਗੜ੍ਹ – ਸੁਪਰੀਮ ਕੋਰਟ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਦੇ ਕੇਸ ਵਿੱਚ ਫੈਂਸਲਾ ਸੁਣਾਏ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਐਮਪੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਸਭਾ ਦੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਨਾਲ-ਨਾਲ … More
ਜ਼ਹਿਰ ਮੁਕਤ ਖੇਤੀ ਦੇ ਦਾਅਵੇਦਾਰ ਸਿਰਫ ਫਰਜ਼ੀ ਅੰਕੜਿਆਂ ਨਾਲ ਹੀ ਚਲਾ ਰਹੇ ਨੇ ਆਪਣਾ ਕਾਰੋਬਾਰ
ਜੈਤੋ – ਜ਼ਹਿਰ ਮੁਕਤ ਕੁਦਰਤੀ ਖੇਤੀ ਬਹੁਤ ਵਧੀਆ ਗੱਲ ਹੈ ਅਤੇ ਇਹ ਹਰ ਕਿਸਾਨ ਨੂੰ ਕਰਨੀ ਵੀ ਚਾਹੀਦੀ ਹੈ ਪਰ ਇਸ ਖੇਤਰ ’ਚ ਲੱਗੀਆਂ ਕੁਝ ਜਥੇਬੰਦੀਆਂ (ਐਨ ਜੀ ਓ) ਅਜੇ ਤੱਕ ਕਿਸਾਨਾਂ ਨੂੰ ਪ੍ਰੇਰਨ ’ਚ ਕਾਮਯਾਬ ਨਹੀਂ ਹੋ ਸਕੀਆਂ। ਹੈਰਾਨੀ … More
ਅੰਗਦਾਨੀ ਵਿਵੇਕ ਪੰਧੇਰ ਦੇ ਪਰਿਵਾਰ ਦਾ ਵੈਨਕੂਵਰ ਵਿਚ ਸਨਮਾਨ
ਲੁਧਿਆਣਾ – ਵੈਨਕੂਵਰ ਦੀ ਯੁਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਵਿਚ ਇੰਜਨੀਅਰਿੰਗ ਦੀ ਪੜਾਈ ਕਰ ਰਹੇ ਲੁਧਿਆਣੇ ਦੇ ਵਿਵੇਕ ਪੰਧੇਰ ਦੀ ਪਿਛਲੇ ਸਾਲ ਜੁਲਾਈ ਮਹੀਨੇ ਦਿਮਾਗੀ ਸੋਜਿਸ਼ ਕਾਰਨ ਅਚਾਨਕ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਅਨੇਕਾਂ ਕਲਾ ਸਰਗਰਮੀਆਂ ਅਤੇ ਸਮਾਜੀ ਕਾਰਜਾਂ … More







