ਪੰਜਾਬ
ਭਾਈ ਧਿਆਨ ਸਿੰਘ ਮੰਡ ਅਤੇ ਸਾਥੀਆਂ ਦੀ ਗ੍ਰਿਫ਼ਤਾਰੀ ਪੰਜਾਬ ਦੇ ਅਮਨ-ਚੈਨ ਨੂੰ ਡੂੰਘੀ ਸੱਟ ਮਾਰਨ ਵਾਲੀ : ਅੰਮ੍ਰਿਤਸਰ ਦਲ
ਫ਼ਤਹਿਗੜ੍ਹ ਸਾਹਿਬ – “ਸਰਬੱਤ ਖ਼ਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਯੁਕਤ ਕੀਤੇ ਗਏ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਉਹਨਾਂ ਦੇ ਸਾਥੀ ਜਦੋਂ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ਦੇ ਤਖ਼ਤਾਂ ਨੂੰ ਨਤਮਸਤਕ ਹੋਣ ਉਪਰੰਤ ਪੰਜਾਬ ਦੇ ਸੰਭੂ ਬਾਰਡਰ … More
ਸ੍ਰੀ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਇੱਕ ਨਿਸ਼ਕਾਮ ਸੰਸਥਾ
ਦਸੂਹਾ – ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸੇਵਾ ਸੁਸਾਇਟੀ (ਰਜਿ ਦਸੂਹਾ ਜਿਲ੍ਹਾ ਹੁਸ਼ਿਆਰਪੁਰ ਵੱਲੋਂ ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਬਦਲੇ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ । ਨਿਸ਼ਕਾਮ ਅਤੇ ਨਿਰਸਵਾਰਥ ਭਾਵਨਾ ਰੱਖਦੇ ਸੁਸਾਇਟੀ ਦੇ ਸੇਵਾਦਾਰ ਆਪਣੇ ਸਮਾਜਿਕ … More
ਅਹਿਸਾਸ ਚੈਰੀਟੇਬਲ ਆਰਗੇਨਾਈਜੇਸ਼ਨ ਨੇ ਮਾਂ ਦਿਵਸ ਮਨਾਇਆ
ਲੁਧਿਆਣਾ – ਅਹਿਸਾਸ ਚੈਰੀਟੇਬਲ ਆਰਗੇਨਾਈਜੇਸ਼ਨ ਵੱਲੋਂ ਮਾਂ ਦਿਵਸ ਨੂੰ ਸਮਰਪਿਤ ਇਕ ਸਮਾਗਮ ਸੁਆਮੀ ਵਿਵੇਕਾਨੰਦ ਬਿਰਧ ਆਸ਼ਰਮ ਵਿਖੇ ਕਰਵਾਇਆ ਗਿਆ। ਇਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਗੁਰਦੇਵ ਸ਼ਰਮਾ (ਕੈਸ਼ੀਅਰ ਭਾਜਪਾ ਪੰਜਾਬ) ਪਹੁੰਚੇ ਅਤੇ ਵਿਸ਼ੇਸ਼ ਮਹਿਮਾਨ ਦੇ ਰੂਪ ਵਿਚ ਅਨਿਲ ਭਾਰਤੀ, ਸੁਖਮਿੰਦਰ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਸੀ.ਬੀ.ਐੱਸ.ਈ. ਦੇ ਮਾਤ ਭਾਸ਼ਾ ਵਿਰੋਧੀ ਫੈਸਲੇ ਦੀ ਨਿਖੇਧੀ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਾਮੀ ਲੁਧਿਆਣਾ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੇ ਸੀ.ਬੀ.ਐੱਸ.ਈ.ਵੱਲੋਂ ਮੈਟ੍ਰਿਕ ਦੀਆਂ ਜਮਾਤਾਂ ਵਿਚ ਭਾਸ਼ਾਵਾਂ ਦੇ ਨਾਲ ਕਿੱਤਾ ਮੁਖੀ ਕੋਰਸਾਂ ਦੀ ਚੋਣ ਦੇਣ ਦੇ ਫੈਸਲੇ ਦੀ ਨਿਖੇਧੀ ਕੀਤੀ ਹੈ। ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ … More
ਗੁਰੂ ਕਾਸ਼ੀ ਯੂਨੀਵਰਸਿਟੀ ਦੇ 22 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ
ਤਲਵੰਡੀ ਸਾਬੋ – ਬੀਤੇ ਦਿਨੀਂ ਇਕ ਨੌਕਰੀ ਚੋਣ ਪ੍ਰਕਿਰਿਆ ਦੌਰਾਨ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਅਧੀਨ ਪੈਂਦੇ ਗੁਰੂ ਗੋਬਿੰਦ ਸਿੰਘ ਪੌਲੀਟੈਕਨਿਕ ਕਾਲਜ ਦੇ 22 ਵਿਦਿਆਰਥੀ ਵੱਖ-ਵੱਖ ਨਾਮਵਰ ਕੰਪਨੀਆਂ ਵੱਲੋਂ ਨੌਕਰੀਆਂ ਲਈ ਚੁਣੇ ਗਏ। ਕਾਲਜ ਦੇ ਡੀਨ ਪ੍ਰੋ. ਮਹਿਬੂਬ ਸਿੰਘ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮਾਤ ਭਾਸ਼ਾ ਵਿਕਾਸ ਫ਼ੰਡ ਦੀ ਸਥਾਪਨਾ ਕਰਨ ਦਾ ਫ਼ੈਸਲਾ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਬੀਤੇ ਦਿਨ ਮਾਤ ਭਾਸ਼ਾ ਵਿਕਾਸ ਫ਼ੰਡ ਦੀ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਕਿ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫੁਲਿਤ … More
ਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ. ਕੈਪਟਨ ਗੁਰਦਿੱਤ ਸਿੰਘ ਗਿੱਲ ਦੀ 106 ਵੀ ਬਰਸੀ ਮਨਾਈ ਗਈ
ਮੋਗਾ – (ਰੁਪਿੰਦਰ ਢਿੱਲੋ ਮੋਗਾ) ਪਿੱਛਲੇ ਦਿਨੀ ਭੁਪਿੰਦਰਾ ਖਾਲਸਾ ਸਕੂਲ ਮੋਗਾ ਦੇ ਮੋਢੀ ਕੈਪਟਨ ਸ੍ਰ: ਗੁਰਦਿੱਤ ਸਿੰਘ ਗਿੱਲ ਚਹੂੜਚੱਕ ਦੀ 106 ਵੀ ਬਰਸੀ ਸ਼ਰਧਾ ਪੂਰਵਕ ਮਨਾਈ ਗਈ।ਇਸ ਮੋਕੇ ਸਕੂਲੀ ਵਿਦਿਆਰਥੀਆ ਵੱਲੋ ਸ਼ਬਦ ਗਾਇਨ ਅਤੇ ਅਰਦਾਸ ਕਰ ਸ਼ਰਧਾਜਲੀ ਸਮਾਰੋਹ ਦਾ ਆਰੰਭ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਨਾਮਜ਼ਦਗੀਆਂ ਮੁਕੰਮਲ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਨਾਮਜ਼ਦਗੀਆਂ ਮੁਕੰਮਲ। ਅੱਜ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਨਵੇਂ ਚੁਣੇ ਪ੍ਰਬੰਧਕੀ ਬੋਰਡ ਦੀ ਪਲੇਠੀ ਮੀਟਿੰਗ ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ। ਅਕਾਡਮੀ ਦੇ ਸੰਵਿਧਾਨ … More
ਫ਼ਰਾਂਸ ਦੇ ਰੀਫੇਲ ਜ਼ਹਾਜ ਖ਼ਰੀਦਣ ਤੋਂ ਪਹਿਲੇ ਮੋਦੀ ਨੂੰ ਸਿੱਖ ਕੌਮ ਦੀ ਦਸਤਾਰ ਦਾ ਮਸਲਾ ਹੱਲ ਕਰਨਾ ਚਾਹੀਦਾ ਸੀ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਹਿੰਦ ਦੇ ਹੁਕਮਰਾਨਾਂ ਨੂੰ ਇਸ ਗੱਲ ਦਾ ਡੂੰਘਾ ਗਿਆਨ ਹੈ ਕਿ ਸਿੱਖ ਕੌਮ ਦੀ “ਦਸਤਾਰ” ਸਿੱਖ ਕੌਮ ਦੀ ਆਨ-ਸ਼ਾਨ ਦੀ ਪ੍ਰਤੀਕ ਹੈ । ਇਸ ਲਈ ਜਦੋਂ ਵੀ ਦੁਨੀਆਂ ਦੇ ਕਿਸੇ ਵੀ ਮੁਲਕ ਜਾਂ ਹੁਕਮਰਾਨਾਂ ਵੱਲੋਂ ਸਿੱਖ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਜੰਗਲਨਾਮਾ ਦੇ ਲੇਖਕ ਸ੍ਰੀ ਸਤਨਾਮ ਦੇ ਦੇਹਾਂਤ ’ਤੇ ਸ਼ੋਕ ਦੀ ਲਹਿਰ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਵਿਚ ਜੰਗਲਨਾਮਾ ਦੇ ਲੇਖਕ ਸ੍ਰੀ ਸਤਨਾਮ ਦੇ ਦੇਹਾਂਤ ’ਤੇ ਸ਼ੋਕ ਦੀ ਲਹਿਰ ਫੈਲ ਗਈ ਹੈ। ਬੀਤੇ ਦਿਨ ਆਦਿ ਵਾਸੀ ਲੋਕਾਂ ਦੀ ਜ਼ਿੰਦਗੀ ਬਾਰੇ ਲਿਖੇ ਨਾਵਲ ‘ਜੰਗਲਨਾਮਾ’ ਦੇ ਲੇਖਕ ਸਤਨਾਮ … More







