ਪੰਜਾਬ

 

ਵਿਸਾਖੀ ਦੇ ਮਹਾਨ ਦਿਹਾੜੇ ‘ਤੇ ਸਰਬੱਤ ਖ਼ਾਲਸਾ ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਦਿੱਤੇ ਵੱਡੇ ਸਹਿਯੋਗ ਲਈ ਧੰਨਵਾਦ : ਮਾਨ

ਫ਼ਤਹਿਗੜ੍ਹ ਸਾਹਿਬ – “ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਰਬੱਤ ਖ਼ਾਲਸਾ ਵਿਚ ਸ਼ਾਮਿਲ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਨੇ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿਚ ਪਹੁੰਚਕੇ, 10 ਨਵੰਬਰ 2015 ਨੂੰ ਚੱਬਾ … More »

ਪੰਜਾਬ | Leave a comment
April-12.resized.resized

ਡਾ: ਭੀਮ ਰਾਓ ਅੰਬੇਡਕਰ ਟਰੇਨਿੰਗ ਇੰਸਟੀਚਿਊਟ ਓਲਡ ਸਟੂਡੈਂਟਸ ਐਸੋਸ਼ੀਏਸ਼ਨ ਵੱਲੋਂ ਦੂਜੀ ਸਾਲਾਨਾ ਮਿਲਣੀ ਮੋਹਾਲੀ ਵਿਖੇ ਆਯੋਜਿਤ

ਲੁਧਿਆਣਾ : ਡਾ: ਬੀ ਆਰ ਅੰਬੇਡਕਰ ਟਰੇਨਿੰਗ ਇੰਸਟੀਚਿਊਟ ਓਲਡ ਸਟੂਡੈਂਟਸ ਐਸੋਸ਼ੀਏਸ਼ਨ ਵੱਲੋਂ ਇੰਸਟੀਚਿਊਟ ਦੇ ਪੁਰਾਣੇ ਵਿਦਿਆਰਥੀਆਂ ਦੀ ਦੂਜੀ ਸਾਲਾਨਾ ਮਿਲਣੀ ਸੰਬੰਧੀ ਸਮਾਗਮ ਮੋਹਾਲੀ ਸਥਿਤ ਡਾ. ਬੀ ਆਰ ਅੰਬੇਡਕਰ ਟਰੇਨਿੰਗ ਇੰਸਟੀਚਿਊਟ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੀ ਆਰੰਭਤਾ ਮੌਕੇ ਸਵੇਰੇ … More »

ਪੰਜਾਬ | Leave a comment
 

ਪ੍ਰੋ. ਕ੍ਰਿਸ਼ਨ ਸਿੰਘ ਨੂੰ ਮਦਰ ਟਰੇਸਾ ਐਵਾਰਡ ਮਿਲਣ ’ਤੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੇ ਮਾਣ ਕੀਤਾ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੇ ਆਪਣੇ ਜੀਵਨ ਮੈਂਬਰ ਪ੍ਰੋ. ਕ੍ਰਿਸ਼ਨ ਸਿੰਘ ਨੂੰ ਮਦਰ ਟਰੇਸਾ ਐਵਾਰਡ ਮਿਲਣ ’ਤੇ ਉਨ੍ਹਾਂ ਨੂੰ ਮੁਬਾਰਕਾਂ ਦਿੰਦਿਆਂ ਮਾਣ ਕੀਤਾ। ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਨੇ ਪ੍ਰੋ. ਕ੍ਰਿਸ਼ਨ ਸਿੰਘ ਦੀਆਂ ਵਿੱਦਿਅਕ ਪ੍ਰਾਪਤੀਆਂ ਅਤੇ … More »

ਪੰਜਾਬ | Leave a comment
 

ਪਹਿਲੇ ਅਨੰਦ ਵਿਆਹ ਦਾ ਸਥਾਨ ਅਤੇ ਅੱਧੀ ਦਰਜਨ ਹੋਰ ਗੁਰੂਦੁਆਰੇ ਵੀ ਪਾਕਿਸਤਾਨ ਸਰਕਾਰ ਸਿੱਖਾਂ ਨੂੰ ਸੌਂਪੇਗੀ

ਅੰਮ੍ਰਿਤਸਰ / ਨਵੀਂ ਦਿੱਲੀ, (ਜਸਬੀਰ ਸਿੰਘ ਪੱਟੀ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਸ੍ਰ. ਹਰਵਿੰਦਰ ਸਿੰਘ ਸਰਨਾ ਨੇ ਆਪਣੀ ਤਿੰਨ ਦਿਨਾਂ ਪਾਕਿਸਤਾਨ ਫੇਰੀ ਤੋਂ ਵਾਪਸ ਵਤਨ ਪਰਤਦਿਆਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ … More »

ਪੰਜਾਬ | Leave a comment
Jagdeep Singh   LCET student broke the 12 year old record of PTU  after winning the race(1).resized

ਐਲ. ਸੀ. ਈ. ਟੀ. ਦੇ ਐਥਲੀਟਾਂ ਨੇ ਪੀ. ਟੀ. ਯੂ. ਦੇ ਇੰਟਰ ਕਾਲਜ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ

ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਣੀ ਕਲਾਂ ਲੁਧਿਆਣਾ ਦੇ ਤਿੰਨ ਦੌੜਾਕਾਂ ਨੇ ਆਪਣੀ ਕਲਾ ਦਾ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਪੀ ਟੀ ਯੂ ਦੇ ਇੰਟਰ ਕਾਲਜ ਮੁਕਾਬਲਿਆਂ ਵਿਚ 2 ਸੋਨੇ ਦੇ ਤਗਮੇ ਅਤੇ ਇਕ ਕਾਂਸੀ ਦਾ ਤਗਮਾ ਹਾਸਿਲ … More »

ਪੰਜਾਬ | Leave a comment
 

ਪੰਜਾਬੀ ਦੇ ਨਾਮਵਰ ਲਿਖਾਰੀਆਂ ਵੱਲੋਂ ਡਾ. ਸੁਖਦੇਵ ਸਿੰਘ ਦੇ ਪੈਨਲ ਦੀ ਹਮਾਇਤ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ 17 ਅਪ੍ਰੈਲ 2016 ਨੂੰ ਹੋ ਰਹੀਆਂ ਹਨ। ਪ੍ਰਧਾਨਗੀ ਲਈ  ਮੁਖ ਮੁਕਾਬਲਾ ਡਾ. ਸੁਖਦੇਵ ਸਿੰਘ ਅਤੇ ਸ੍ਰੀ ਕਸ਼ਮੀਰੀ ਲਾਲ ਚਾਵਲਾ ਵਿਚਕਾਰ ਹੈ। ਡਾ. ਸੁਖਦੇਵ ਸਿੰਘ ਇਕ ਪ੍ਰਮੁੱਖ ਵਿਦਵਾਨ ਅਤੇ ਲੇਖਕਾਂ ਦੇ ਉੱਘੇ ਆਗੂ … More »

ਪੰਜਾਬ | Leave a comment
 

ਸਹਿਜਧਾਰੀ ਸਿੱਖ, ਸਿੱਖ ਕੌਮ ਦਾ ਮਹੱਤਵਪੂਰਨ ਅੰਗ, ਉਹਨਾਂ ਦੇ ਵਿਚਾਰਾਂ ਤੇ ਸਤਿਕਾਰ ਨੂੰ ਕਾਇਮ ਕਰਨ ਹਿੱਤ ਐਸ.ਜੀ.ਪੀ.ਸੀ. ਵਿਚ “ਅਪਰ ਹਾਊਸ” ਕਾਇਮ ਹੋਵੇਗਾ : ਮਾਨ

ਚੰਡੀਗੜ੍ਹ – “ਸਹਿਜਧਾਰੀ ਸਿੱਖ, ਸਿੱਖ ਕੌਮ ਦਾ ਅਤਿ ਮਹੱਤਵਪੂਰਨ ਅੰਗ ਹਨ। ਉਹਨਾਂ ਦੇ ਕੀਮਤੀ ਵਿਚਾਰਾਂ ਤੇ ਉਹਨਾਂ ਪੜ੍ਹੇ-ਲਿਖੇ ਸਹਿਜਧਾਰੀ ਬੁੱਧੀਜੀਵੀ ਸਖਸ਼ੀਅਤਾਂ ਦੇ ਸਤਿਕਾਰ-ਮਾਣ ਨੂੰ ਕਾਇਮ ਰੱਖਣ ਹਿੱਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਚੱਲ ਰਹੇ ਲੋਅਰ ਹਾਊਸ ਦੇ ਨਾਲ-ਨਾਲ ਅਪਰ … More »

ਪੰਜਾਬ | Leave a comment
Pic1.resized

ਪਦਾਰਥਵਾਦ ਦੀ ਦੌੜ ਨੇ ਸਾਡਾ ਆਪਣੇ ਆਪ ਨਾਲੋਂ ਵੀ ਨਾਤਾ ਤੋੜਿਆ-ਗੁਰਭਜਨ ਗਿੱਲ

ਲੁਧਿਆਣਾ : ਇਥੋਂ 30 ਕਿਲੋਮੀਟਰ ਦੂਰ ਗੁਰੂ ਹਰਿਗੋਬਿੰਦ ਹਰਿਪ੍ਰਕਾਸ਼ ਕਾਲਜ ਆਫ ਐਜੂਕੇਸ਼ਨ ਸਿਧਵਾਂ ਖੁਰਦ ਵਿਖੇ ਬੀ ਐੱਡ ਅਤੇ ਐੱਮ ਐੱਡ ਦੇ ਵਿਦਿਆਰਥੀਆਂ ਨੂੰ ਅਸਰਦਾਰ ਸੰਚਾਰ ਯੋਗਤਾ ਬਾਰੇ ਵਿਸਥਾਰ ਭਾਸ਼ਣ ਦਿੰਦਿਆਂ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ … More »

ਪੰਜਾਬ | Leave a comment
 

ਰਾਮਦੇਵ ਵੱਲੋਂ “ਭਾਰਤ ਮਾਤਾ ਦੀ ਜੈ” ਨਾ ਕਹਿਣ ਵਾਲਿਆ ਦੇ ਸਿਰ ਵੱਢ ਦੇਣ ਦੀ ਬਿਆਨਬਾਜੀ ਨਫ਼ਰਤ ਪੈਦਾ ਕਰਨ ਵਾਲੀ : ਮਾਨ

ਚੰਡੀਗੜ੍ਹ – “ਜੋ ਆਰ.ਐਸ.ਐਸ. ਤੇ ਬੀਜੇਪੀ ਦੇ ਹਿੰਦ ਵਿਚ ਪ੍ਰਚਾਰਕ ਹਨ, ਉਹਨਾਂ ਵੱਲੋ ਹੀ ਸਮੇਂ-ਸਮੇਂ ਤੇ ਇਥੇ ਵੱਸਣ ਵਾਲੀਆਂ ਘੱਟ ਗਿਣਤੀ ਮੁਸਲਿਮ, ਸਿੱਖ, ਇਸਾਈ ਅਤੇ ਰੰਘਰੇਟਿਆਂ ਵਿਰੁੱਧ ਨਫ਼ਰਤ ਭਰੀਆਂ ਭੜਕਾਊ ਬਿਆਨਬਾਜੀਆਂ ਕੀਤੀਆਂ ਜਾ ਰਹੀਆਂ ਹਨ । ਦੁੱਖ ਅਤੇ ਅਫਸੋਸ ਹੈ … More »

ਪੰਜਾਬ | Leave a comment
 

ਮੋਦੀ ਸਰਕਾਰ ਵਲੋਂ ਹਰ ਹਫਤੇ / ਦੋ ਹਫਤੇ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿਚ ਜਬਰਦਸਤ ਵਾਧੇ ਦੀ ਨਿਖੇਧੀ

ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ (ਰਜ਼ਿ.) ਐਸ.ਏ.ਐਸ ਨਗਰ ਦੀ ਐਮਰਜੈਂਸੀ ਮੀਟਿੰਗ ਇੰਜ਼. ਪੀ.ਐਸ. ਵਿਰਦੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੇਂਦਰ ਸਰਕਾਰ ਵਲੋਂ ਬਜਟ ਸ਼ੈਸ਼ਨ ਦੇ ਖਤਮ ਹੁੰਦਿਆਂ ਹੀ ਚੁਪ ਚਪੀਤੇ ਭਾਰਤ ਦੀ ਜੰਤਾਂ ਨੂੰ ਬੁਰੀ ਤਰਾਂ ਲਿਤਾੜਨ ਦਾ ਫੈਸਲਾ ਬਹੁਤ ਹੀ … More »

ਪੰਜਾਬ | Leave a comment