ਪੰਜਾਬ

 

ਯੂਥ ਅਕਾਲੀ ਦਲ ਦੇ 31 ਜੋਨ ਪ੍ਰਧਾਨਾਂ ਨੂੰ ਸਰਕਾਰੀ ਸੁਰੱਖਿਆ ਦੇਣ ਦੇ ਕੀਤੇ ਜਾ ਰਹੇ ਅਮਲ ਅਪਰਾਧਿਕ ਕਾਰਵਾਈਆਂ ਦੀ ਸਰਪ੍ਰਸਤੀ ਕਰਨ ਵਾਲੇ : ਮਾਨ

ਫ਼ਤਹਿਗੜ੍ਹ ਸਾਹਿਬ – “ਬਾਦਲ ਅਕਾਲੀ ਦਲ ਨਾਲ ਸੰਬੰਧਤ 31 ਦੇ ਕਰੀਬ ਯੂਥ ਆਗੂਆਂ ਅਤੇ ਜੋਨ ਪ੍ਰਧਾਨਾਂ ਨੂੰ ਸਰਕਾਰੀ ਸੁਰੱਖਿਆ ਦੇਣ ਦੇ ਕੀਤੇ ਜਾ ਰਹੇ ਅਮਲ ਜਿਥੇ ਪੰਜਾਬ ਸੂਬੇ ਦੇ ਅਮਨਮਈ ਹਾਲਾਤਾਂ ਨੂੰ ਵਿਸਫੋਟਕ ਬਣਾਉਣ ਵਾਲੇ ਅਤੇ ਅਪਰਾਧਿਕ ਕਾਰਵਾਈਆ ਦੀ ਸਰਪ੍ਰਸਤੀ … More »

ਪੰਜਾਬ | Leave a comment
 

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਨਾਮਧਾਰੀ ਪੰਥ ਦੇ ਪੂਜਨੀਕ ਮਾਤਾ ਚੰਦ ਕੌਰ ਜੀ ’ਤੇ ਹੋਏ ਘਿਨਾਉਣੇ ਹਮਲੇ ਦੀ ਘੋਰ ਨਿੰਦਾ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਨੇ ਸਤਿਗੁਰੂ ਜਗਜੀਤ ਸਿੰਘ ਜੀ ਦੇ ਮਹਿਲ ਮਾਤਾ ਚੰਦ ਕੌਰ ਜੀ ’ਤੇ ਹੋਏ ਘਿਨਾਉਣੇ ਹਮਲੇ ਦੀ ਘੋਰ ਨਿੰਦਾ ਕੀਤੀ ਹੈ। ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਨੇ ਮਾਤਾ ਜੀ … More »

ਪੰਜਾਬ | Leave a comment
ਦੂਜੇ ਲਾਹੌਰ ਸਾਜਸ਼ ਕੇਸ ਦੀ ਪਹਿਲੀ ਕੌਮਾਂਤਰੀ ਸ਼ਤਾਬਦੀ ਸਮਾਰੋਹ ਦੇ ਮੌਕੇ ਚੰਡੀਗੜ੍ਹ ਵਿਖੇ ਡਾ.ਚਰਨਜੀਤ ਸਿੰਘ ਅਟਵਾਲ ਅਤੇ ਸ੍ਰ.ਤਰਲੋਚਨ ਸਿੰਘ ਗਦਰੀ ਦੇਸ਼ ਭਗਤਾਂ ਦੇ ਵਾਰਸਾਂ ਡਾ.ਗੁਰਪਰਕਾਸ਼ ਸਿੰਘ ਅਤੇ ਹੋਰਾਂ ਨੂੰ ਸਨਮਾਨਤ ਕਰਦੇ ਹੋਏ। ਉਨ੍ਹਾਂ ਨਾ ਭਾਈ ਜੈਤੇਗ ਸਿੰਘ ਅਨੰਤ ਵੀ ਖੜ੍ਹੇ ਹਨ।

ਦੂਜੇ ਲਾਹੌਰ ਸਾਜ਼ਸ਼ ਕੇਸ ਦਾ ਕੌਮਾਂਤਰੀ ਸ਼ਤਾਬਦੀ ਸਮਾਗਮ

ਚੰਡੀਗੜ੍ਹ– ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਅਜ਼ਾਦੀ ਵਿਚ ਗਦਰੀ ਯੋਧਿਆਂ ਦੇ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੀਆਂ ਅਨੇਕਾਂ ਕੁਰਬਾਨੀਆਂ ਦਾ ਫਲ ਅਸੀਂ ਮਾਣ ਰਹੇ ਹਾਂ। ਦੇਸ਼ ਦੀ ਅਜ਼ਾਦੀ ਦੀ ਮੁਹਿੰਮ ਦਾ ਆਗਾਜ਼ ਵੀ ਪੰਜਾਬੀਆਂ ਨੇ … More »

ਪੰਜਾਬ | Leave a comment
 

ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਡਾ. ਸੁਰਜੀਤ ਸਿੰਘ ਬਿਨਾਂ ਮੁਕਾਬਲਾ ਜਨਰਲ ਸਕੱਤਰ ਜੇਤੂ ਕਰਾਰ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ 17 ਅਪ੍ਰੈਲ 2016 ਨੂੰ ਹੋਣ ਵਾਲੀਆਂ ਚੋਣਾਂ ਦਾ ਦੂਜਾ ਪੜਾਅ ਸਮਾਪਤ। ਵੱਖ ਵੱਖ ਅਹੁਦਿਆਂ ਲਈ ਹੇਠ ਲਿਖੇ ਉਮੀਦਵਾਰ ਚੋਣ ਮੈਦਾਨ ਵਿਚ ਹਨ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਦੇ ਅਹੁਦੇ ਲਈ ਡਾ. ਸੁਖਦੇਵ … More »

ਪੰਜਾਬ | Leave a comment
3(3).resized

ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਦਾ ਉਦਘਾਟਨ

ਖਡੂਰ ਸਾਹਿਬ – ਅੱਠ ਗੁਰੂ ਸਾਹਿਬਾਨ ਦੀ ਪਾਵਨ ਚਰਨ ਛੋਹ ਪ੍ਰਾਪਤ ਖਡੂਰ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਵੱਲੌਂ ਵੱਖ-ਵੱਖ ਸੰਸਥਾਵਾਂ ਰਾਹੀਂ ਵਿਦਿਅਕ ਖੇਤਰ ਵਿੱਚ … More »

ਪੰਜਾਬ | Leave a comment
 

ਜਿਸ ਮੋਦੀ ਨੇ ਮੁਸਲਮਾਨਾਂ ਦਾ ਕਤਲੇਆਮ ਕੀਤਾ ਹੋਵੇ ਅਤੇ ਸਿੱਖਾਂ ਨੂੰ ਬੇਜ਼ਮੀਨੇ ਕੀਤਾ ਹੋਵੇ, ਉਸ ਵੱਲੋਂ ਬ੍ਰਸਲਜ਼ ਦੇ ਪੀੜਤਾਂ ਲਈ ਹਮਦਰਦੀ ਕੇਵਲ ਵਿਖਾਵਾ : ਮਾਨ

ਫ਼ਤਹਿਗੜ੍ਹ ਸਾਹਿਬ – “ਸ੍ਰੀ ਨਰਿੰਦਰ ਮੋਦੀ ਜੋ ਅੱਜਕੱਲ੍ਹ ਬੈਲਜੀਅਮ ਦੇ ਦੌਰੇ ਤੇ ਹਨ, ਉਹਨਾਂ ਵੱਲੋਂ ਬ੍ਰਸਲਜ਼ ਵਿਖੇ ਇਕ ਸਟੇਸ਼ਨ ਤੇ ਹੋਏ ਹਮਲੇ ਦੌਰਾਨ ਮਾਰੇ ਗਏ ਪੀੜਤਾਂ ਨੂੰ ਫੁੱਲ ਮਾਲਾ ਭੇਟ ਕਰਨ ਜਾਂ ਸਰਧਾ ਭੇਟ ਕਰਨਾ ਕੇਵਲ ਇਕ ਵਿਖਾਵੇ ਮਾਤਰ ਹੈ … More »

ਪੰਜਾਬ | Leave a comment
DSC_8621.resized.resized

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਕਾਲਜ ਵਿਖੇ ਸਲਾਨਾ ਸਮਾਗਮ

ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਸਰੀਰਕ ਸਿੱਖਿਆ ਕਾਲਜ ਨੇ ਕੈਂਪਸ ਵਿਚ ਸਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ। ਇਸ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ … More »

ਪੰਜਾਬ | Leave a comment
IMG-20160331-WA0010.resized

ਹੁਣ ਪੰਜਾਬ ਅੰਦਰ ਪੰਜਾਬੀ ਜ਼ਬਾਨ ਬੋਲਣ ਉੱਤੇ ਸਕੂਲਾਂ ਵਿਚ ਫਾਈਨ ਨਹੀਂ ਲੱਗੇਗਾ

ਅੱਜ ਇੱਥੇ ਚੰਡੀਗੜ੍ਹ ਵਿਖੇ ਡਿਪਟੀ ਸੀ.ਐਮ ਨਾਲ ਡਾ. ਹਰਸ਼ਿੰਦਰ ਕੌਰ ਨੇ ਪੰਜਾਬੀ ਜ਼ਬਾਨ ਨੂੰ ਪ੍ਰਫੁੱਲਿਤ ਕਰਨ ਲਈ ਮੁਲਾਕਾਤ ਕੀਤੀ।ਪੰਜਾਬੀ ਮਾਂ ਬੋਲੀ ਦੇ ਸ਼ੈਦਾਈਆਂ ਲਈ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਡਾ. ਹਰਸ਼ਿੰਦਰ ਕੌਰ ਨੇ ਡਿਪਟੀ ਸੀ.ਐਮ. ਪੰਜਾਬ ਸ. ਸੁਖਬੀਰ ਸਿੰਘ ਬਾਦਲ … More »

ਪੰਜਾਬ | Leave a comment
 

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ਦਾ ਪਹਿਲਾ ਪੜਾਅ ਸਮਾਪਤ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ 17 ਅਪ੍ਰੈਲ 2016 ਨੂੰ ਚੋਣਾਂ ਹੋ ਰਹੀਆਂ ਹਨ। ਨਾਮਜ਼ਦਗੀਆਂ 26 ਮਾਰਚ ਤੋਂ 31 ਮਾਰਚ ਤੱਕ ਪ੍ਰਾਪਤ ਕੀਤੀਆਂ ਗਈਆਂ ਸਨ ਜਿਨ੍ਹਾਂ ਦੀ 01.04.2016 ਨੂੰ ਪੜਤਾਲ ਕੀਤੀ ਗਈ। ਮੁੱਖ ਚੋਣ ਅਧਿਕਾਰੀ ਸ. ਮਲਕੀਅਤ ਸਿੰਘ ਔਲਖ, … More »

ਪੰਜਾਬ | Leave a comment
 

ਸ਼੍ਰੋਮਣੀ ਕਮੇਟੀ ਦੇ ਖਾਲਸਾ ਕਾਲਜ ਗੜ੍ਹਦੀਵਾਲਾ ਨੂੰ ਨੈਕ ਵੱਲੋਂ ‘ਏ’ ਗ੍ਰੇਡ ਦਾ ਦਰਜਾ ਮਿਲਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਵਿੱਚ ਲਗਾਤਾਰ ਹੋ ਰਹੇ ਗੁਣਾਤਮਕ ਸੁਧਾਰਾਂ ਕਾਰਨ ਸ਼੍ਰੋਮਣੀ ਕਮੇਟੀ ਦੇ ਕਾਲਜ ਲਗਾਤਾਰ ਮੱਲਾਂ ਮਾਰ ਰਹੇ ਹਨ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ … More »

ਪੰਜਾਬ | Leave a comment