ਪੰਜਾਬ
ਦਸਮੇਸ਼ ਪਿਤਾ ਨੇ ਕਲਮ ਦੀ ਤਾਕਤ ਨਾਲ ਜ਼ਫਰਨਾਮਾ ਰਾਹੀਂ ਜ਼ਾਲਮ ਔਰਗਜ਼ੇਬ ਦਾ ਅੰਤ ਕੀਤਾ : ਗਿਆਨੀ ਜਗਤਾਰ ਸਿੰਘ
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੋਗ ਅਗਵਾਈ ਹੇਠ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਤੀਜਾ ਗੁਰਮਤਿ ਸਮਾਗਮ ਗੁਰਦੁਆਰਾ ਲੋਹਗੜ੍ਹ ਸਾਹਿਬ ਪਾਤਸ਼ਾਹੀ ਦਸਵੀਂ, ਪਿੰਡ ਦੀਨਾ, ਮੋਗਾ … More
ਬੀ ਸੀ ਐਮ ਸਕੂਲ ਵੱਲੋਂ ਜਾਗਰੂਕਤਾ ਕੈਂਪ ਲੁਧਿਆਣਾ ਦੇ ਲਲਤੋਂ ਕਲਾਂ ਪਿੰਡ ਵਿ¤ਚ ਲਗਾਇਆ ਗਿਆ
ਲੁਧਿਆਣਾ – ਬੀ ਸੀ ਐਮ ਸਕੂਲ ਦੇ ਛੋਟੇ-ਛੋਟੇ ਬੱਚਿਆਂ ਵੱਲੋਂ ਇਕ ਜਾਗਰੂਕਤਾ ਕੈਂਪ ਲੁਧਿਆਣਾ ਜ਼ਿਲ੍ਹੇ ਦੇ ਲਲਤੋਂ ਕਲਾਂ ਪਿੰਡ ਵਿੱਚ ਲਗਾਇਆ ਗਿਆ। ਸਕੂਲ ਦੇ ਲਗਭਗ 50 ਬੱਚਿਆਂ ਨੇ ਕੁਦਰਤੀ ਸਰੋਤਾਂ ਦੀ ਸੰਜਮ ਨਾਲ ਵਰਤੋਂ ਕਰਨ ਲਈ ਇਕ ਰੈਲੀ ਕੱਢੀ। ਇਸ … More
ਬਾਬਾ ਚਮਕੌਰ ਸਿੰਘ ਭਾਈ ਰੂਪਾ ਨੂੰ ਫ਼ਰੀਦਕੋਟ ਪੁਲਿਸ ਵੱਲੋਂ ਨਿਸ਼ਾਨਾਂ ਬਣਾਕੇ ਪੁੱਛਗਿੱਛ ਕਰਨਾ ਅਸਹਿ : ਮਾਨ
ਫ਼ਤਹਿਗੜ੍ਹ ਸਾਹਿਬ “ਬਾਬਾ ਚਮਕੌਰ ਸਿੰਘ ਭਾਈ ਰੂਪਾ ਜੋ ਯੂਨਾਈਟਡ ਅਕਾਲੀ ਦਲ ਦੇ ਧਾਰਮਿਕ ਵਿੰਗ ਦੇ ਮੁੱਖੀ ਹਨ ਅਤੇ ਜੋ ਪੰਜਾਬ ਵਿਚ ਧਰਮ ਤੇ ਅਧਾਰਿਤ ਪ੍ਰਚਾਰ ਕਰਨ ਅਤੇ ਗੁਰਬਾਣੀ ਦੀ ਵਿਆਖਿਆ ਕਰਨ ਦੀ ਜਿੰਮੇਵਾਰੀ ਨਿਭਾਉਦੇ ਆ ਰਹੇ ਹਨ, ਉਹਨਾਂ ਨੂੰ ਫ਼ਰੀਦਕੋਟ … More
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੇਖੇਵਾਲ ਦੇ ਵਿਦਿਆਰਥੀਆਂ ਨੇ ਜ੍ਹਿਲਾ ਪੱਧਰੀ ਟੂਰਨਾਮੈਂਟ ਜੁਡੋ ਵਿਚ ਮਲ੍ਹਾਂ ਮਾਰੀਆਂ
ਲੁਧਿਆਣਾ : ਜ੍ਹਿਲਾ ਪੱਧਰੀ ਜੁਡੋ ਟੂਰਨਾਮੈਂਟ ਜੋ ਕਿ ਮਲਟੀਪਰਪਜ਼ ਹਾਲ ਗੁਰੁ ਨਾਨਕ ਸਟੇਡੀਅਮ ਵਿਖੇ 6 ਸਤੰਬਰ ਤੋਂ 9 ਸਤੰਬਰ ਤੀਕ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਨਰੇਸ਼ ਕੁਮਾਰ ਨੇ ਖੇਡਾਂ ਵਿਚ ਭਾਗ ਲੈਣ ਜਾ ਰਹੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ … More
ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦਾ ੨੦੧੧ ਹਾਊਸ ਬਹਾਲ ਕਰਨਾ ਸਿੱਖਾਂ ਦੀ ਸਿਧਾਂਤਕ ਜਿੱਤ : ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੇ ੨੦੧੧ ਵਿੱਚ ਚੁਣੇ ਗਏ ਹਾਊਸ ਨੂੰ ਬਹਾਲ ਕਰਨ ਦੇ ਫੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਸਿੱਖਾਂ ਦੀ ਸਿਧਾਂਤਿਕ … More
ਖੇਡਾਂ ਸਿੱਖਿਆਂ ਦੇ ਨਾਲ ਨਾਲ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ- ਚੇਅਰਮੈਨ ਗੁਪਤਾ
ਲੁਧਿਆਣਾ – ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਣੀ ਕਲਾ ਵਿਚ ਇੰਟਰ ਕਾਲਜ ਸਾਈਕਲਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ ਕਾਲਜਾਂ ਦੇ ਖਿਡਾਰੀਆਂ ਨੇ ਹਿੱਸਾ ਲੈਦੇ ਹੋਏ ਆਪਣੀ ਖੇਡ … More
ਜੋ ਲੋਕ ਸ੍ਰੀ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਗੱਲ ਕਰਦੇ ਹਨ, ਉਹ 1984 ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਦੀ ਗੱਲ ਕਿਉਂ ਨਹੀਂ ਕਰਦੇ ? : ਮਾਨ
ਫ਼ਤਹਿਗੜ੍ਹ ਸਾਹਿਬ – “ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਅਤੇ ਹੋਰ ਜਿਵੇਂ ਸੁੱਚਾ ਸਿੰਘ ਛੋਟੇਪੁਰ, ਆਵਾਜ਼-ਏ-ਪੰਜਾਬ ਦੇ ਨਵਜੋਤ ਸਿੰਘ ਸਿੱਧੂ, ਪਰਗਟ ਸਿੰਘ, ਬੈਂਸ ਭਰਾ ਅਤੇ ਹੋਰ ਛੋਟੀਆ-ਵੱਡੀਆ ਪਾਰਟੀਆਂ ਦੇ ਲੀਡਰ ਕਹਿ ਰਹੇ ਹਨ ਕਿ ਅਸੀਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ … More
ਅੰਮਿ੍ਤਸਰ ਵਿਖੇ ਪੱਤਰਕਾਰਾਂ ਤੇ ਹੋਏ ਲਾਠੀਚਾਰਜ਼ ਤੇ ਪ੍ਰੈਸ ਲਾਇਨਜ਼ ਕਲੱਬ ਨੇ ਦਿੱਤਾ ਡਿਪਟੀ ਕਮਿਸ਼ਨਰ ਮੰਗ ਪੱਤਰ
ਲੁਧਿਆਣਾ : ਪ੍ਰੈਸ ਲਾਇਨਜ਼ ਕਲੱਬ ਰਜਿ. ਦੀ ਅਹਿਮ ਮੀਟਿੰਗ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਲੱਬ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਪਾਲੀ ਦੀ ਅਗਵਾਈ ਵਿਚ ਹੋਈ। ਜਿਸ ਵਿਚ ਅੰਮਿ੍ਤਸਰ ਸਾਹਿਬ ਵਿਖੇ ਪੱਤਰਕਾਰਾਂ ਤੇ ਲਾਠੀਚਾਰਜ਼ ਦੀ ਸਖਤ ਸ਼ਬਦਾਂ ਵਿਚ ਨਿਥੇਧੀ ਕੀਤੀ ਗਈ ਅਤੇ ਦੋਸ਼ੀਆਂ … More
‘ਆਪ’ ਨੇ ਦੋ-ਦੋ ਕਰੋੜ ਲੈ ਕੇ ਵੇਚੀਆਂ ਟਿਕਟਾਂ : ਛੋਟੇਪੁਰ
ਜਲੰਧਰ – ‘ਆਪ’ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੁਆਰਾ ਐਲਾਨੇ ਗਏ 32 ਉਮੀਦਵਾਰਾਂ ਵਿੱਚੋਂ 20 ਦਾਗੀ ਹਨ ਅਤੇ ਕਈਆਂ ਨੂੰ ਦੋ-ਦੋ ਕਰੋੜ ਰੁਪੈ ਲੈ ਕੇ ਟਿਕਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ … More
ਪੰਜਾਬ ‘ਚ ਪੰਜਾਬੀ ਹੀ ਰਾਜ ਕਰੇਗਾ, ਬਾਹਰਲੇ ਨਹੀਂ : ਕੈਪਟਨ
ਫਿਰੋਜਪੁਰ – ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪੰਜਾਬੀ ਹੀ ਰਾਜ ਕਰੇਗਾ। ਪੰਜਾਬ ਤੋਂ ਬਾਹਰਲੇ ਨੇਤਾਵਾਂ ਦੀ ਦਖ਼ਲਅੰਦਾਜੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਆਪ ਪਾਰਟੀ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮਹਿਲਾਵਾਂ ਪ੍ਰਤੀ … More








