ਪੰਜਾਬ

LCET organised Entrepreneurship Awareness Camp in collaboration with TiE   0 copy.resized

ਐਲ. ਸੀ. ਈ. ਟੀ. ਵੱਲੋਂ ਮੈਨੇਜਮੈਂਟ ਵਿਦਿਆਰਥੀਆਂ ਲਈ ਸਵੈ ਰੁਜ਼ਗਾਰ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਲੁਧਿਆਣਾ – ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਟੀ ਆਈ ਈ ਚੰਡੀਗੜ੍ਹ ਦੀ ਸੰਸਥਾ ਦੇ ਸਹਿਯੋਗ ਨਾਲ ਐਲ ਸੀ ਈ ਟੀ, ਕਟਾਣੀ ਕਲਾ ਵਿਚ ਇਕ ਦਿਨਾਂ  ਸਵੈ ਰੁਜ਼ਗਾਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਪ੍ਰੋ ਜੇ … More »

ਪੰਜਾਬ | Leave a comment
 

ਇੰਦੌਰ ਦੇ ਪੀੜ੍ਹਤਾਂ ਸਬੰਧ ‘ਚ ਇੰਦੌਰ ਹਾਈ ਕੋਰਟ ਦਾ ਫੈਂਸਲਾ ਸਲਾਘਾਯੋਗ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੱਧ ਪ੍ਰਦੇਸ਼ ਹਾਈ ਕੋਰਟ ਵੱਲੋਂ ਇੰਦੌਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ 1984 ਦੇ ਦੋ ਸਿੱਖ ਪੀੜ੍ਹਤਾਂ ਨੂੰ ਹੋਏ ਮਾਲੀ ਨੁਕਸਾਨ ਦੇ ਬਦਲੇ ਵਿਆਜ ਸਮੇਤ ਮੁਆਵਜ਼ਾ ਅਦਾ ਕਰਨ ਦਾ ਹੁਕਮ ਸੁਣਾਉਣ … More »

ਪੰਜਾਬ | Leave a comment
JR4Abixc.resized

ਦਿੱਲੀ ਦੇ ਉਪ ਮੁੱਖਮੰਤਰੀ ਸਿਸੌਦੀਆ ਨੇ ਮੈਨੂੰ ਫਸਾਇਆ- ਛੋਟੇਪੁਰ

ਚੰਡੀਗੜ੍ਹ – ਪੰਜਾਬ ਵਿੱਚ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਕਾਰਣ ਆਮ ਆਦਮੀ ਪਾਰਟੀ ਦੇ ਅੰਦਰ ਦੀ ਫੁੱਟ ਸਾਹਮਣੇ ਆ ਗਈ ਹੈ। ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੂੰ ਬਗਾਵਤੀ ਤੇਵਰ ਵਿਖਾਉਣ ਕਰਕੇ ਪਾਰਟੀ ਦੀ ਰਾਜਨੀਤਕ ਮਾਮਲਿਆਂ … More »

ਪੰਜਾਬ | Leave a comment
 

ਜੇਕਰ ਮੁਸ਼ੱਰਫ਼ ਜੀ ਚੜ੍ਹਦੇ ਪੰਜਾਬ ਅਤੇ ਕਸ਼ਮੀਰ ਵਿਚ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਹਨਨ ਨੂੰ ਕੌਮਾਂਤਰੀ ਪੱਧਰ ‘ਤੇ ਉਠਾਉਣ, ਤਾਂ ਉਹ ਮਨੁੱਖਤਾ ਪੱਖੀ ਉੱਦਮ ਹੋਣਗੇ: ਮਾਨ

ਫਤਹਿਗੜ੍ਹ ਸਾਹਿਬ – “ਸਿੱਖ ਕੌਮ ਦੀ ਨਾਂ ਤਾਂ ਮੁਸਲਿਮ ਪਾਕਿਸਤਾਨ ਨਾਲ ਕਿਸੇ ਤਰ੍ਹਾਂ ਦੀ ਦੁਸ਼ਮਣੀ ਜਾਂ ਵੈਰ ਵਿਰੋਧ ਹੈ ਅਤੇ ਨਾਂ ਹੀ ਹਿੰਦੂ ਹਿੰਦੋਸਤਾਨ ਨਾਲ। ਅਸੀਂ ਤਾਂ ਜਿੱਥੇ ਵੀ ਵਿਚਰਦੇ ਹਾਂ, ਉੱਥੇ ਬਿਨ੍ਹਾਂ ਕਿਸੇ ਤਰ੍ਹਾਂ ਦੇ ਭੇਦ-ਭਾਵ ਤੋਂ ਸਮੁੱਚੀ ਮਨੁੱਖਤਾ … More »

ਪੰਜਾਬ | Leave a comment
teh 2.resized

ਸਰਕਾਰੀ ਸੀਨੀਅਰ ਸੈਂਕੰਡਰੀ ਸਕੂਲ ਸੇਖੇਵਾਲ ਵਿਚ ਤਹਿਸੀਲ ਪੱਧਰੀ ਰੋਲ ਪਲੇਅ ਮੁਕਾਬਲਾ

ਲੁਧਿਆਣਾ – ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੇਵਾਲ ਲੁਧਿਆਣਾ ਵਿਖੇ ਜਨ ਸੰਖਿਆ ਸਿੱਖਿਆ ਪ੍ਰੋਜੈਕਟ ਅਧੀਨ  ਤਹਿਸੀਲ ਪੱਧਰੀ ਰੋਲ ਪਲੇਅ ਮੁਕਾਬਲਾ ਕਰਵਾਇਆ ਗਿਆ । ਇਸ ਰੋਲ ਪਲੇਅ ਦਾ ਵਿਸ਼ਾ ‘‘ਨੌਜਵਾਨ ਬੱਚਿਆਂ ਨੂੰ ਆਉਣ ਵਾਲੀਆਂ ਚੁਣੌਤੀਆਂ ਅਤੇ ਉਹਨਾਂ ਦੇ ਪ੍ਰਭਾਵ’’ ਸੀ। ਇਸ … More »

ਪੰਜਾਬ | Leave a comment
DSC_0469.resized

ਅਕਾਲੀ ਆਗੂਆਂ ਨੇ ਅਰਧ ਸ਼ਤਾਬਦੀ ਸਮਾਗਮਾਂ ਸਣੇ ਪੰਥਕ ਮਸਲਿਆਂ ਸਬੰਧੀ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਹੀ ਹੇਠ ਇੱਕ ਵੱਫ਼ਦ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਸਿੱਖ ਮਸਲਿਆਂ ਨੂੰ ਲੈ ਕੇ ਮੁਲਾਕਾਤ ਕੀਤੀ। ਸ਼੍ਰੀ ਗੁਰੂ ਗੋਬਿੰਦ ਸਿੰਘ … More »

ਪੰਜਾਬ | Leave a comment
 

ਤੁਰਕੀ ‘ਚ ਹੋਇਆ ਮਨੁੱਖਤਾ ਦਾ ਘਾਣ ਮੰਦਭਾਗਾ, ਇਸ ਲਈ ਉਥੋਂ ਦੇ ਹੁਕਮਰਾਨਾਂ ਵੱਲੋਂ ਫ਼ੌਜੀਆਂ ਪ੍ਰਤੀ ਅਪਣਾਈ ਗਈ ਗੱਲਤ ਨੀਤੀ ਹੀ ਜਿੰਮੇਵਾਰ : ਮਾਨ

ਫ਼ਤਹਿਗੜ੍ਹ ਸਾਹਿਬ – “ਜੋ ਤੁਰਕੀ ਦੇ ਗਾਜੀਆਟੇਪ ਵਿਖੇ ਇਕ ਵਿਆਹ ਸਮਾਗਮ ਦੌਰਾਨ 12 ਸਾਲ ਦੀ ਛੋਟੀ ਉਮਰ ਦੇ ਨੌਜ਼ਵਾਨ ਵੱਲੋਂ ਬੰਬ ਵਿਸਫੋਟ ਕਰਕੇ 51 ਦੇ ਕਰੀਬ ਇਨਸਾਨੀ ਜਿੰਦਗੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ ਅਤੇ ਅਨੇਕਾਂ ਨੂੰ ਜਖ਼ਮੀ ਕਰ ਦਿੱਤਾ ਗਿਆ … More »

ਪੰਜਾਬ | Leave a comment
 

ਸਿਖਲਾਈ ਕੇਂਦਰ ਲੁਧਿਆਣਾ ਵਿਖੇ ਪੰਜਾਬੀ ਅਧਿਆਪਕਾਂ ਦਾ ਸੈਮੀਨਾਰ ਸ਼ੁਰੂ

ਲੁਧਿਆਣਾ -ਸਰਕਾਰੀ ਅਧਿਆਪਕ ਸਿਖਲਾਈ ਕੇਂਦਰ ਲੁਧਿਆਣਾ ਵਿਖੇ ਪੰਜਾਬੀ ਅਧਿਆਪਕਾਂ ਦਾ 5 ਦਿਨਾਂ ਸੈਮੀਨਾਰ ਰਿੋਸਰਸ ਪਰਸਨ ਡਾ.ਸੁਰਿੰਦਰ ਸਿੰਘ ਦੀ ਅਗਵਾਈ ਵਿਚ ਸ਼ੁਰੂ ਹੋਇਆ । ਸੈਮੀਨਾਰ ਦਾ ਉਦਘਾਟਨ ਪਿ੍ੰਸੀਪਲ ਰਣਜੀਤ ਸਿੰਘ ਮੱਲੀ ਵੱਲੋ ਕੀਤਾ ਗਿਆ । ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਸੈਮੀਨਾਰ … More »

ਪੰਜਾਬ | Leave a comment
333(1).resized

ਨੌਜਵਾਨ ਪੀੜ੍ਹੀ ਨੂੰ ਸਮਾਜ ਦੇ ਨਾਇਕਾਂ ਨੂੰ ਭੁੱਲਣਾ ਨਹੀਂ ਚਾਹੀਦਾ – ਵਿਜੇ ਸਾਂਪਲਾ

ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਡਾ. ਕੇਸ਼ੋ ਰਾਮ ਸ਼ਰਮਾ ਸੁਸਾਇਟੀ ਵੱਲੋਂ ਕੌਮਾਂਤਰੀ ਪੱਧਰ ਤੇ ਆਰੰਭੇ ਪ੍ਰੋਗਰਾਮ “ਜਰਾ ਯਾਦ ਕਰੋ ਕੁਰਬਾਨੀ” ਅਧੀਨ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੇਂਦਰ ਨਿਆਂ ਮੰਤਰੀ ਸ਼੍ਰੀ ਵਿਜੇ ਸਾਂਪਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ … More »

ਪੰਜਾਬ | Leave a comment
honey bee day 1.resized

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕੌਮੀ ਸ਼ਹਿਦ ਦਿਵਸ ਮਨਾਇਆ ਗਿਆ

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕੌਮੀ ਸ਼ਹਿਦ ਦਿਵਸ ਮਨਾਇਆ ਗਿਆ ਜਿਸ ਵਿੱਚ ਖੇਤੀਬਾੜੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਜਥੇਦਾਰ ਤੋਤਾ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦ ਕਿ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ … More »

ਪੰਜਾਬ | Leave a comment