ਪੰਜਾਬ
ਉਪ-ਮਹਾਂਦੀਪ ਦੀਆਂ ਬੋਲੀਆਂ ਅਤੇ ਭਾਰਤੀ ਰਾਸ਼ਟਰ ਦੀ ਉਸਾਰੀ ਵਿਸ਼ੇ ‘ਤੇ ਸੈਮੀਨਾਰ
‘ਸਰਬੱਤ ਦੇ ਭਲੇ’ ਦੇ ਉਦੇਸ਼ ਲਈ ਬਣੇ ਵਿਚਾਰ ਮੰਚ ‘ਸੰਵਾਦ’ ਵਲੋਂ ਪੰਜਾਬੀ ਭਵਨ, ਲੁਧਿਆਣਾ ਵਿਚ ਬੀਤੇ ਐਤਵਾਰ 24 ਜੁਲਾਈ ਨੂੰ ਉਪ-ਮਹਾਂਦੀਪ ਦੀਆਂ ਬੋਲੀਆਂ ਅਤੇ ਭਾਰਤੀ ਰਾਸ਼ਟਰ ਦੀ ਉਸਾਰੀ ਵਿਸ਼ੇ ਉੱਪਰ ਇਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਭਾਰਤੀ ਉਪ-ਮਹਾਂਦੀਪ ਦੇ ਵੱਖ-ਵੱਖ … More
ਵਿਕਾਸ ਕਾਰਜਾ ਦਾ ਠੇਕੇਦਾਰ ਵਿਰਸਾ ਸਿੰਘ ਨੇ ਲਿਆ ਜਾਇਜਾ
ਭਿੱਖੀਵਿੰਡ,(ਭੁਪਿੰਦਰ ਸਿੰਘ) – ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਹਲਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਦੇ ਦਿਸ਼ਾ-ਨਿਰਦੇਸ਼ ਹੇਠ ਨਗਰ ਪੰਚਾਇਤ ਭਿੱਖੀਵਿੰਡ ਦਾ ਵਿਕਾਸ ਜੰਗੀ ਪੱਧਰ ਤੇ ਕਰਵਾਇਆ ਜਾ ਰਿਹਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੱਛੜਾ ਸਮਾਜ ਵਿੰਗ ਦੇ … More
ਸਰਕਾਰੀ ਸੀਨੀਅਰ ਸੈਕੰਡੀਰੀ ਸਕੂਲ, ਸੇਖੇਵਾਲ ਨੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਨਸ਼ਾ ਵਿਰੋਧੀ ਅੰਤਰਰਾਸ਼ਟਰੀ ਦਿਵਸ ਮਨਾਇਆ
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਆਰੰਭੇ ”ਕਿਸ਼ੋਰ ਸਿੱਖਿਆ ਪ੍ਰੋਗਰਾਮ” ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੇਖੇਵਾਲ ਵੱਲੋਂ ਪ੍ਰਿੰਸੀਪਲ ਸ੍ਰੀ ਨਰੇਸ਼ ਕੁਮਾਰ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ। ਸ੍ਰੀ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਦੇ … More
ਅੰਮ੍ਰਿਤਧਾਰੀ ਸਿੰਘ ਉਤੇ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਕੇਸ ਪਾਉਣ ਦੀਆਂ ਧਮਕੀਆਂ
ਜੈਤੋ,(ਧਰਮਪਾਲ ਪੁੰਨੀ) -ਪੰਜਾਬ ਪੁਲਿਸ ਉਤੇ ਹਰਜੀਤ ਸਿੰਘ ਕਾਲਾ ਪੁੱਤਰ ਜਗਜੀਤ ਸਿੰਘ ਜੱਗਾ ਵਾਸੀ ਜੈਤੋ ਨੂੰ ਤੰਗ ਪਰੇਸ਼ਾਨ ਕਰਨ ਦੇ ਦੋਸ਼ ਲੱਗੇ ਹਨ। ਇਸ ਸਬੰਧੀ ਲਿਖਤੀ ਰੂਪ ਵਿਚ ਦੋਸ਼ ਲਾਉਂਦਿਆਂ ਸ਼ਹਿਰ ਦੇ ਸਿਰਕੱਢ ਇਮਾਨਦਾਰ ਕਾਰੋਬਾਰੀ ਹਰਜੀਤ ਸਿੰਘ ਕਾਲਾ ਨੇ ਕਿਹਾ ਕਿ … More
ਪੰਜਾਬ ਦੇ ਪਟਵਾਰੀਆਂ ਨਾਲ ਹੋ ਰਹੇ ਸਰਕਾਰੀ ਜ਼ਬਰ-ਜੁਲਮ ਨੂੰ ਤੁਰੰਤ ਬੰਦ ਕਰਕੇ, ਕੰਮ ਦੀ ਵੰਡ ਸਹੀ ਕੀਤੀ ਜਾਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਜੇਕਰ ਕਿਸੇ ਕਾਬਲ ਬੰਦੇ ਨੂੰ ਅਸਫ਼ਲ ਬਣਾਉਣਾ ਹੋਵੇ ਤਾਂ ਉਸ ਨੂੰ ਚਾਰ ਗੁਣਾ ਕੰਮ ਦੇ ਦਿਓ, ਉਹ ਕਾਬਲ ਬੰਦਾ ਆਪਣੇ-ਆਪ ਅਸਫ਼ਲ ਹੋ ਜਾਵੇਗਾ । ਠੀਕ ਇਸੇ ਤਰ੍ਹਾਂ ਪੰਜਾਬ ਦੀ ਬਾਦਲ ਹਕੂਮਤ ਨੇ ਪੰਜਾਬ ਦੇ 4594 ਪਟਵਾਰ ਸਰਕਲਾਂ … More
ਪਾਕਿਸਤਾਨ ਸਥਿਤ ਗੁਰਦੁਆਰਾ ਬਾਬੇ ਦੀ ਬੇਰ ਤੇ ਨਜਾਇਜ ਕਬਜਾ ਕਰਨ ਦੀ ਕੋਸ਼ਿਸ਼ ਦੀ ਸਖ਼ਤ ਨਿਖੇਧੀ ਕੀਤੀ
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਬਾਬੇ ਦੀ ਬੇਰ ਨੂੰ ਪੀਰਾਂ ਦੀ ਕਬਰ ਦੱਸਣ ਵਾਲੇ ਅਨਸਰਾਂ ਵੱਲੋਂ ਵਿਰੋਧ ਕਰਨ ਤੇ ਜਬਰੀ ਅੰਦਰ ਦਾਖਲ ਹੋਣ ਤੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ … More
ਦਿੱਲੀ ਕਮੇਟੀ ਵੱਲੋਂ ਸਰਕਾਰੀ ਸਕੀਮਾਂ ਬਾਰੇ ਜਾਗਰੂਕਤਾ ਫੈਲਾ ਰਹੇ ਵਾਲੰਟੀਅਰਸ ਅਤੇ ਨੋਡਲ ਅਫ਼ਸਰਾਂ ਦਾ ਕੀਤਾ ਗਿਆ ਸਨਮਾਨ
ਨਵੀਂ ਦਿੱਲੀ : ਘਟਗਿਣਤੀ ਭਾਈਚਾਰੇ ਤਕ ਸਮਾਜ ਭਲਾਈ ਦੀਆਂ ਸਰਕਾਰੀ ਸਕੀਮਾਂ ਨੂੰ ਪਹੁੰਚਾਉਣ ਵਾਸਤੇ ਨਿਸ਼ਕਾਮ ਕਾਰਜ ਜੰਗੀ ਪੱਧਰ ਤੇ ਕਰ ਰਹੇ ਵਾਲੰਟੀਅਰਾਂ ਦਾ ਸਾਲਾਨਾਂ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਕਮੇਟੀ ਦੇ ਘਟਗਿਣਤੀ ਜਾਗਰੂਕਤਾ ਸਕੀਮ … More
ਟਰੱਕ ਡਰਾਇਵਰਾਂ ਅਤੇ ਟਰੱਕਾਂ ਨੂੰ ਜਬਰੀ ਰੋਕਣ ਦੇ ਅਮਲ ਗੈਰ ਕਾਨੂੰਨੀਂ ਅਤੇ ਗੈਰ-ਇਨਸਾਨੀਅਤ: ਮਾਨ
ਚੰਡੀਗੜ੍ਹ – “ਜੇਕਰ ਜੰਮੂ ਕਸ਼ਮੀਰ ਦੇ ਅੱਜ ਅਤਿ ਬਦਤਰ ਹਾਲਾਤਾਂ ਦੀ ਬਦੌਲਤ ਧਾਰਮਿਕ ਅਮਰਨਾਥ ਯਾਤਰਾ ਵਿਚ ਵਿਘਨ ਪੈ ਰਿਹਾ ਹੈ ਤਾਂ ਇਸ ਲਈ ਹਿੰਦ ਹਕੂਮਤ ਅਤੇ ਹਿੰਦ ਫੌਜ ਵੱਲੋਂ ਕਸ਼ਮੀਰੀ ਨੌਜਵਾਨਾਂ ਅਤੇ ਪਰਿਵਾਰਾਂ ਉਤੇ ਕੀਤੇ ਜਾ ਰਹੇ ਅਣਮਨੁੱਖੀ ਜਬਰ ਜੁਲਮ … More
ਮੁਸਲਿਮ, ਅਰਬੀਆਂ ਅਤੇ ਸਿੱਖ ਕੌਮ ਦਾ ਯੂ.ਐਨ.ਓ. ਵਿਖੇ ਸਾਂਝੇ ਤੌਰ ਤੇ ਆਵਾਜ਼ ਬੁਲੰਦ ਕਰਨਾ ਸਲਾਘਾਯੋਗ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਰਬੱਤ ਖ਼ਾਲਸਾ ਜਥੇਬੰਦੀਆਂ ਨੇ ਆਪਣੇ ਖ਼ਾਲਸਾ ਪੰਥ ਦੇ ਮਹਾਨ ਤੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਪ੍ਰੇਰਣਾਂ ਲੈਦੇ ਹੋਏ, ਕਸ਼ਮੀਰ ਵਿਚ ਹਿੰਦੂਤਵ ਹਕੂਮਤ ਤੇ ਫ਼ੌਜ ਵੱਲੋਂ ਕਸ਼ਮੀਰ ਨਿਵਾਸੀਆਂ ਦੀ ਜਿੰਦਗਾਨੀਆਂ ਨਾਲ ਖਿਲਵਾੜ ਕਰਨ ਅਤੇ … More
ਪੰਜਾਬ ਦੇ ਦੂਸ਼ਿਤ ਹੋ ਰਹੇ ਪਾਣੀ ਨੂੰ ਬਚਾਉਣ ਲਈ ਰੱਖੀ ਰਾਜ ਪੱਧਰੀ ਵਰਕਸ਼ਾਪ ਵਿਚ ਐਲ. ਸੀ. ਈ. ਟੀ. ਨੇ ਲਿਆ ਹਿੱਸਾ
ਲੁਧਿਆਣਾ – ਦਿਨੋਂ ਦਿਨ ਪੰਜਾਬ ਦਾ ਪਾਣੀ ਗੰਦਲਾ ਹੀ ਨਹੀਂ ਬਲਕਿ ਜ਼ਹਿਰੀਲਾ ਵੀ ਹੋ ਰਿਹਾ ਹੈ। ਇਸ ਦੇ ਇਲਾਵਾ ਧਰਤੀ ਹੇਠਲੇ ਪਾਣੀ ਦੀ ਜੋ ਬੇਕਦਰੀ ਹੋ ਰਹੀ ਹੈ ਉਸ ਨੂੰ ਵੇਖਦੇ ਹੋਏ ਲਗਦਾ ਹੈ ਕਿ ਜੇਕਰ ਸਮਾਂ ਰਹਿੰਦੇ ਅਸੀਂ ਨਾ … More





