ਪੰਜਾਬ
ਰਾਮਦੇਵ ਵੱਲੋਂ “ਭਾਰਤ ਮਾਤਾ ਦੀ ਜੈ” ਨਾ ਕਹਿਣ ਵਾਲਿਆ ਦੇ ਸਿਰ ਵੱਢ ਦੇਣ ਦੀ ਬਿਆਨਬਾਜੀ ਨਫ਼ਰਤ ਪੈਦਾ ਕਰਨ ਵਾਲੀ : ਮਾਨ
ਚੰਡੀਗੜ੍ਹ – “ਜੋ ਆਰ.ਐਸ.ਐਸ. ਤੇ ਬੀਜੇਪੀ ਦੇ ਹਿੰਦ ਵਿਚ ਪ੍ਰਚਾਰਕ ਹਨ, ਉਹਨਾਂ ਵੱਲੋ ਹੀ ਸਮੇਂ-ਸਮੇਂ ਤੇ ਇਥੇ ਵੱਸਣ ਵਾਲੀਆਂ ਘੱਟ ਗਿਣਤੀ ਮੁਸਲਿਮ, ਸਿੱਖ, ਇਸਾਈ ਅਤੇ ਰੰਘਰੇਟਿਆਂ ਵਿਰੁੱਧ ਨਫ਼ਰਤ ਭਰੀਆਂ ਭੜਕਾਊ ਬਿਆਨਬਾਜੀਆਂ ਕੀਤੀਆਂ ਜਾ ਰਹੀਆਂ ਹਨ । ਦੁੱਖ ਅਤੇ ਅਫਸੋਸ ਹੈ … More
ਮੋਦੀ ਸਰਕਾਰ ਵਲੋਂ ਹਰ ਹਫਤੇ / ਦੋ ਹਫਤੇ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿਚ ਜਬਰਦਸਤ ਵਾਧੇ ਦੀ ਨਿਖੇਧੀ
ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ (ਰਜ਼ਿ.) ਐਸ.ਏ.ਐਸ ਨਗਰ ਦੀ ਐਮਰਜੈਂਸੀ ਮੀਟਿੰਗ ਇੰਜ਼. ਪੀ.ਐਸ. ਵਿਰਦੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੇਂਦਰ ਸਰਕਾਰ ਵਲੋਂ ਬਜਟ ਸ਼ੈਸ਼ਨ ਦੇ ਖਤਮ ਹੁੰਦਿਆਂ ਹੀ ਚੁਪ ਚਪੀਤੇ ਭਾਰਤ ਦੀ ਜੰਤਾਂ ਨੂੰ ਬੁਰੀ ਤਰਾਂ ਲਿਤਾੜਨ ਦਾ ਫੈਸਲਾ ਬਹੁਤ ਹੀ … More
ਯੂਥ ਅਕਾਲੀ ਦਲ ਦੇ 31 ਜੋਨ ਪ੍ਰਧਾਨਾਂ ਨੂੰ ਸਰਕਾਰੀ ਸੁਰੱਖਿਆ ਦੇਣ ਦੇ ਕੀਤੇ ਜਾ ਰਹੇ ਅਮਲ ਅਪਰਾਧਿਕ ਕਾਰਵਾਈਆਂ ਦੀ ਸਰਪ੍ਰਸਤੀ ਕਰਨ ਵਾਲੇ : ਮਾਨ
ਫ਼ਤਹਿਗੜ੍ਹ ਸਾਹਿਬ – “ਬਾਦਲ ਅਕਾਲੀ ਦਲ ਨਾਲ ਸੰਬੰਧਤ 31 ਦੇ ਕਰੀਬ ਯੂਥ ਆਗੂਆਂ ਅਤੇ ਜੋਨ ਪ੍ਰਧਾਨਾਂ ਨੂੰ ਸਰਕਾਰੀ ਸੁਰੱਖਿਆ ਦੇਣ ਦੇ ਕੀਤੇ ਜਾ ਰਹੇ ਅਮਲ ਜਿਥੇ ਪੰਜਾਬ ਸੂਬੇ ਦੇ ਅਮਨਮਈ ਹਾਲਾਤਾਂ ਨੂੰ ਵਿਸਫੋਟਕ ਬਣਾਉਣ ਵਾਲੇ ਅਤੇ ਅਪਰਾਧਿਕ ਕਾਰਵਾਈਆ ਦੀ ਸਰਪ੍ਰਸਤੀ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਨਾਮਧਾਰੀ ਪੰਥ ਦੇ ਪੂਜਨੀਕ ਮਾਤਾ ਚੰਦ ਕੌਰ ਜੀ ’ਤੇ ਹੋਏ ਘਿਨਾਉਣੇ ਹਮਲੇ ਦੀ ਘੋਰ ਨਿੰਦਾ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਨੇ ਸਤਿਗੁਰੂ ਜਗਜੀਤ ਸਿੰਘ ਜੀ ਦੇ ਮਹਿਲ ਮਾਤਾ ਚੰਦ ਕੌਰ ਜੀ ’ਤੇ ਹੋਏ ਘਿਨਾਉਣੇ ਹਮਲੇ ਦੀ ਘੋਰ ਨਿੰਦਾ ਕੀਤੀ ਹੈ। ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਨੇ ਮਾਤਾ ਜੀ … More
ਦੂਜੇ ਲਾਹੌਰ ਸਾਜ਼ਸ਼ ਕੇਸ ਦਾ ਕੌਮਾਂਤਰੀ ਸ਼ਤਾਬਦੀ ਸਮਾਗਮ
ਚੰਡੀਗੜ੍ਹ– ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਅਜ਼ਾਦੀ ਵਿਚ ਗਦਰੀ ਯੋਧਿਆਂ ਦੇ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੀਆਂ ਅਨੇਕਾਂ ਕੁਰਬਾਨੀਆਂ ਦਾ ਫਲ ਅਸੀਂ ਮਾਣ ਰਹੇ ਹਾਂ। ਦੇਸ਼ ਦੀ ਅਜ਼ਾਦੀ ਦੀ ਮੁਹਿੰਮ ਦਾ ਆਗਾਜ਼ ਵੀ ਪੰਜਾਬੀਆਂ ਨੇ … More
ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਡਾ. ਸੁਰਜੀਤ ਸਿੰਘ ਬਿਨਾਂ ਮੁਕਾਬਲਾ ਜਨਰਲ ਸਕੱਤਰ ਜੇਤੂ ਕਰਾਰ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ 17 ਅਪ੍ਰੈਲ 2016 ਨੂੰ ਹੋਣ ਵਾਲੀਆਂ ਚੋਣਾਂ ਦਾ ਦੂਜਾ ਪੜਾਅ ਸਮਾਪਤ। ਵੱਖ ਵੱਖ ਅਹੁਦਿਆਂ ਲਈ ਹੇਠ ਲਿਖੇ ਉਮੀਦਵਾਰ ਚੋਣ ਮੈਦਾਨ ਵਿਚ ਹਨ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਦੇ ਅਹੁਦੇ ਲਈ ਡਾ. ਸੁਖਦੇਵ … More
ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਦਾ ਉਦਘਾਟਨ
ਖਡੂਰ ਸਾਹਿਬ – ਅੱਠ ਗੁਰੂ ਸਾਹਿਬਾਨ ਦੀ ਪਾਵਨ ਚਰਨ ਛੋਹ ਪ੍ਰਾਪਤ ਖਡੂਰ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਵੱਲੌਂ ਵੱਖ-ਵੱਖ ਸੰਸਥਾਵਾਂ ਰਾਹੀਂ ਵਿਦਿਅਕ ਖੇਤਰ ਵਿੱਚ … More
ਜਿਸ ਮੋਦੀ ਨੇ ਮੁਸਲਮਾਨਾਂ ਦਾ ਕਤਲੇਆਮ ਕੀਤਾ ਹੋਵੇ ਅਤੇ ਸਿੱਖਾਂ ਨੂੰ ਬੇਜ਼ਮੀਨੇ ਕੀਤਾ ਹੋਵੇ, ਉਸ ਵੱਲੋਂ ਬ੍ਰਸਲਜ਼ ਦੇ ਪੀੜਤਾਂ ਲਈ ਹਮਦਰਦੀ ਕੇਵਲ ਵਿਖਾਵਾ : ਮਾਨ
ਫ਼ਤਹਿਗੜ੍ਹ ਸਾਹਿਬ – “ਸ੍ਰੀ ਨਰਿੰਦਰ ਮੋਦੀ ਜੋ ਅੱਜਕੱਲ੍ਹ ਬੈਲਜੀਅਮ ਦੇ ਦੌਰੇ ਤੇ ਹਨ, ਉਹਨਾਂ ਵੱਲੋਂ ਬ੍ਰਸਲਜ਼ ਵਿਖੇ ਇਕ ਸਟੇਸ਼ਨ ਤੇ ਹੋਏ ਹਮਲੇ ਦੌਰਾਨ ਮਾਰੇ ਗਏ ਪੀੜਤਾਂ ਨੂੰ ਫੁੱਲ ਮਾਲਾ ਭੇਟ ਕਰਨ ਜਾਂ ਸਰਧਾ ਭੇਟ ਕਰਨਾ ਕੇਵਲ ਇਕ ਵਿਖਾਵੇ ਮਾਤਰ ਹੈ … More
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਕਾਲਜ ਵਿਖੇ ਸਲਾਨਾ ਸਮਾਗਮ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਸਰੀਰਕ ਸਿੱਖਿਆ ਕਾਲਜ ਨੇ ਕੈਂਪਸ ਵਿਚ ਸਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ। ਇਸ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ … More
ਹੁਣ ਪੰਜਾਬ ਅੰਦਰ ਪੰਜਾਬੀ ਜ਼ਬਾਨ ਬੋਲਣ ਉੱਤੇ ਸਕੂਲਾਂ ਵਿਚ ਫਾਈਨ ਨਹੀਂ ਲੱਗੇਗਾ
ਅੱਜ ਇੱਥੇ ਚੰਡੀਗੜ੍ਹ ਵਿਖੇ ਡਿਪਟੀ ਸੀ.ਐਮ ਨਾਲ ਡਾ. ਹਰਸ਼ਿੰਦਰ ਕੌਰ ਨੇ ਪੰਜਾਬੀ ਜ਼ਬਾਨ ਨੂੰ ਪ੍ਰਫੁੱਲਿਤ ਕਰਨ ਲਈ ਮੁਲਾਕਾਤ ਕੀਤੀ।ਪੰਜਾਬੀ ਮਾਂ ਬੋਲੀ ਦੇ ਸ਼ੈਦਾਈਆਂ ਲਈ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਡਾ. ਹਰਸ਼ਿੰਦਰ ਕੌਰ ਨੇ ਡਿਪਟੀ ਸੀ.ਐਮ. ਪੰਜਾਬ ਸ. ਸੁਖਬੀਰ ਸਿੰਘ ਬਾਦਲ … More




