ਪੰਜਾਬ

 

ਦਲ ਖ਼ਾਲਸਾ ਵੱਲੋ “ਸਰਬੱਤ ਖ਼ਾਲਸਾ” ਵੱਲੋ ਨਿਯੁਕਤ ਕੀਤੇ ਗਏ ਜਥੇਦਾਰ ਨੂੰ ਪ੍ਰਵਾਨ ਨਾ ਕਰਨ ਦੀ ਬਿਆਨਬਾਜ਼ੀ ਸਿੱਖ ਕੌਮ ‘ਚ ਭੰਬਲਭੂਸੇ ਪਾਉਣ ਵਾਲੀ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋ ਸਮੁੱਚੀਆਂ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸਿੱਖ ਕੌਮ ਨਾਲ ਸੰਬੰਧਤ ਜਥੇਬੰਦੀਆਂ, ਸੰਤ-ਮਹਾਪੁਰਖ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ, ਢਾਡੀਆ-ਰਾਗੀਆਂ, ਕਥਾਂਵਾਚਕਾਂ, ਗ੍ਰੰਥੀ ਸਿੰਘਾਂ ਅਤੇ ਸਮੁੱਚੀ ਸਿੱਖ ਕੌਮ ਨੇ 10 ਨਵੰਬਰ 2015 ਨੂੰ ਬੁਲਾਏ ਗਏ ਸਰਬੱਤ ਖ਼ਾਲਸਾ ਵਿਚ ਆਪੋ-ਆਪਣੀ ਇੱਛਾ ਅਤੇ … More »

ਪੰਜਾਬ | Leave a comment
 

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਸਾਹਿਤਕਾਰਾਂ ’ਤੇ ਹਮਲੇ ਅਤੇ ਨਜ਼ਾਇਜ ਕੇਸ ਬਣਾਉਣ ਦੀ ਨਿਖੇਧੀ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਉ¤ਘੇ ਲੇਖਕ, ਅਕਾਡਮੀ ਦੇ ਜੀਵਨ ਮੈਂਬਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਅਹੁਦੇਦਾਰ ਸ੍ਰੀ ਮੱਖਣ ਕੋਹਾੜ ’ਤੇ ਪਿਛਲੇ ਦਿਨੀਂ ਜਾਨ ਲੇਵਾ ਹਮਲਾ ਹੋਇਆ ਹੈ। ਪਤਾ ਲਗਿਆ ਹੈ ਕਿ ਉਨ੍ਹਾਂ ’ਤੇ ਹਮਲਾ ਰਾਜਨੀਤਕ ਵਿਰੋਧਾਂ … More »

ਪੰਜਾਬ | Leave a comment
 

ਅਾਮੀਰ ਖਾਨ ਵੱਲੋਂ “ਅਸਹਿਣਸ਼ੀਲਤਾ” ਦੀ ਗੱਲ ਕਰਕੇ ਸੱਚ ਨੂੰ ਹੀ ਦ੍ਰਿੜ੍ਹਤਾ ਨਾਲ ਪ੍ਰਗਟਾਇਆ ਗਿਆ ਹੈ:ਮਾਨ

ਫਤਹਿਗੜ੍ਹ ਸਾਹਿਬ – “ਫਿਲਮੀ ਐਕਟਰ ਸ਼੍ਰੀ ਅਾਮੀਰ ਖਾਨ ਵੱਲੋਂ ਜੋ ਘੱਟ ਗਿਣਤੀ ਕੌਮਾਂ ਦੇ ਮਨ ਵਿਚ ਹਿੰਦੂਤਵ ਜਬਰ ਜੁਲਮ ਦੀ ਬਦੌਲਤ ਸਹਿਮ ਅਤੇ ਦਹਿਸ਼ਤ ਹੈ ਅਤੇ ਜੋ ਇੱਥੋਂ ਦੇ ਹੁਕਮਰਾਨ ਘੱਟ ਗਿਣਤੀ ਕੌਮਾਂ ਨੂੰ ਘਸਿਆਲੇ ਬਣਾ ਕੇ ਰੱਖਣਾ ਚਾਹੁੰਦੇ ਹਨ … More »

ਪੰਜਾਬ | Leave a comment
 

ਬੇਲਨ ਬ੍ਰਿਗੇਡ ਨੇ ਬਿਹਾਰ ਦੀ ਤਰਜ ਉੱਤੇ ਪੰਜਾਬ ਵਿੱਚ ਵੀ ਸ਼ਰਾਬ ਬੰਦੀ ਦੀ ਮੰਗ ਕੀਤੀ

ਲੁਧਿਆਣਾ : ਬੇਲਨ ਬ੍ਰਿਗੇਡ ਸੰਸਥਾ ਜੋ 2013 ਤੋਂ ਪੰਜਾਬ ਵਿੱਚ ਨਸ਼ਿਆਂ ਦੇ ਖਿਲਾਫ ਮੁਹਿੰਮ ਚਲਾ ਰਹੀ ਹੈ ਅਤੇ ਜਿਸਨੇ  ਲੋਕ ਸਭਾ  ਚੋਣਾ ਵਿੱਚ ਨਸ਼ਾ ਅਤੇ ਸ਼ਰਾਬ ਵੰਡਣ  ਦੇ ਖਿਲਾਫ ਬਿਗਲ ਵਜਾਇਆ ਸੀ।  ਉਨ੍ਹਾਂਨੇ  ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ … More »

ਪੰਜਾਬ | Leave a comment
11224214_1032572963461702_4393041601501646382_n.resized

ਕੈਪਟਨ ਅਮਰਿੰਦਰ ਸਿੰਘ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ

ਚੰਡੀਗੜ੍ਹ – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਕਮਾਂਡਰ ਨਿਯੁਕਤ ਕਰ ਦਿੱਤਾ ਹੈ। ਹਾਈਕਮਾਨ ਨੇ ਕਾਫੀ ਲੰਬੇ ਸਮੇਂ ਤੱਕ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਕੈਪਟਨ ਨੂੰ ਇਹ ਜਿੰਮੇਵਾਰੀ ਸੌਂਪੀ ਹੈ। ਪਾਰਟੀ ਪ੍ਰਧਾਨ ਵੱਲੋਂ … More »

ਪੰਜਾਬ | Leave a comment
25 Nov Ldh 02.resized

ਐਸੋਸੀਏਸ਼ਨ ਦੇ ਸੰਘਰਸ਼ ਕਾਰਨ ਪ੍ਰਮੋਸ਼ਨ ‘ਚ ਰਿਜ਼ਰਵੇਸ਼ਨ ਤੇ ਲੱਗੀ ਰੋਕ ਖਤਮ- ਭਾਰਤ ਭੂਸ਼ਣ

ਲੁਧਿਆਣਾ – ਆਲ ਇੰਡੀਆ ਐਸਸੀ /ਐਸਟੀ ਰੇਲਵੇ ਇੰਪਲਾਇਜ਼ ਐਸੋਸੀਏਸ਼ਨ ਫਿਰੋਜਪੁਰ ਮੰਡਲ ਦੀ ਵਿਸ਼ੇਸ਼ ਮੀਟਿੰਗ ਸਥਾਨਕ ਰੇਲਵੇ ਸਟੇਸ਼ਨ ਤੇ ਐਸੋਸੀਏਸ਼ਨ ਦੇ ਦਫਤਰ ਹੋਈ ਜਿਸ ਵਿੱਚ ਮੰਡਲ ਪ੍ਰਧਾਨ ਭਾਰਤ ਭੂਸ਼ਣ ਖਾਸ ਤੌਰ ਤੇ ਸ਼ਾਮਲ ਹੋਏ । ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ਤੇ … More »

ਪੰਜਾਬ | Leave a comment
981896_640887335939827_231296323_o.resized

ਬਠਿੰਡਾ ‘ਚ ਹੀ ਅਕਾਲੀ ਦਲ ਨਾਲੋਂ ਵੱਡੀ ਰੈਲੀ ਕਰਾਂਗੇ : ਕੈਪਟਨ

ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਦੇ ਚੈਲੰਜ ਨੂੰ ਸਵੀਕਾਰ ਕਰਦੇ ਹੋਏ ਕਿਹਾ ਹੈ ਕਿ ਉਹ ਬਠਿੰਡਾ ਵਿੱਚ ਹੀ ਕਾਂਗਰਸ ਦੀ ਰੈਲੀ ਕਰਨਗੇ। ਉਨ੍ਹਾਂ ਨੇ ਕਿਹਾ ਕਿ ਬਾਦਲ ਪਿਓ-ਪੁੱਤ ਵੀ ਹੁਣ ਮੇਰੀ ਚੁਣੌਤੀ ਨੂੰ ਕਬੂਲ ਕਰਕੇ ਲੋਕਾਂ ਵਿੱਚ … More »

ਪੰਜਾਬ | Leave a comment
25-11-2015-3.resized

ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਅਲੌਕਿਕ ਜਲੌ ਸਜਾਏ ਗਏ

ਅੰਮ੍ਰਿਤਸਰ – ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ, ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ।ਸਿੰਘ … More »

ਪੰਜਾਬ | Leave a comment
IMG-20151124-WA0006.resized

ਸ. ਜਰਨੈਲ ਸਿੰਘ ਹਮੀਰਗੜ੍ਹ ਨੂੰ ਮਿਲੇ ਸ. ਸਿਮਰਨਜੀਤ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ – ਪਿਛਲੇ ਦਿਨੀਂ ਬਾਦਲ-ਬੀਜੇਪੀ ਸਰਕਾਰ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਥੱਪੜ ਮਾਰਨ ਵਾਲੇ ਸ. ਜਰਨੈਲ ਸਿੰਘ ਹਮੀਰਗੜ੍ਹ ਜੋ ਇਸ ਵੇਲੇ ਫ਼ਰੀਦਕੋਟ ਮੈਡੀਕਲ ਕਾਲਜ ਵਿਖੇ ਸਰਜੀਕਲ ਵਾਰਡ ਵਿਚ ਜੇਰੇ ਇਲਾਜ ਹਨ, ਅੱਜ ਉਚੇਚੇ ਤੌਰ ਤੇ ਉਹਨਾਂ ਦੀ … More »

ਪੰਜਾਬ | Leave a comment
 

ਭਾਈ ਜਗਤਾਰ ਸਿੰਘ ਹਵਾਰਾ ਵਲੋਂ ਜਗਤ ਗੁਰੂ ਸਤਿਗੁਰੂ ਨਾਨਕ ਪਾਤਸ਼ਾਹ ਜੀ ਦੇ ਪਰਕਾਸ਼ ਪੁਰਬ ਦੀਆਂ ਵਧਾਈਆਂ

ਲੁਧਿਆਣਾ, (ਕਾਨੂੰਨੀ ਪ੍ਰਤੀਨਿਧੀ)- ਭਾਈ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਵੀਡਿਓ-ਕਾਨਫਰੰਸ ਰਾਹੀਂ ਲੁਧਿਆਣਾ ਵਿਚ ਵਿਚਾਰ-ਅਧੀਨ ਤਿੰਨ ਕੇਸਾਂ ਦੀ ਪੇਸ਼ੀ ਭੁਗਤੀ।ਇਹਨਾਂ ਕੇਸਾਂ ਵਿਚ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਪੇਸ਼ ਹੋਏ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਇਹ … More »

ਪੰਜਾਬ | Leave a comment