ਪੰਜਾਬ

Students of Gulzar Group of Institutes, Khanna Ludhiana prepared a hybrid bike powered by a dc motor copy.resized

ਗੁਲਜ਼ਾਰ ਗਰੁੱਪ ਦੇ ਵਿਦਿਆਰਥੀਆਂ ਨੇ ਬਣਾਈ ਹਾਈਬ੍ਰਾਈਡ ਮੋਟਰਸਾਈਕਲ

ਗੁਲਜ਼ਾਰ ਗਰੁੱਪ ਆਫ਼ ਇੰਸੀਚਿਟਿਊਸ, ਖੰਨਾ ਲੁਧਿਆਣਾ ਦੇ  ਮਕੈਨੀਕਲ ਵਿਭਾਗ ਦੇ ਚਾਰ ਵਿਦਿਆਰਥੀਆਂ ਸਨਮ ਪ੍ਰੀਤ ਸਿੰਘ, ਮੋਹਿਤ ਕੁਮਾਰ, ਹਰਮਨਪ੍ਰੀਤ ਸਿੰਘ, ਵਿਸ਼ਾਲ ਸ਼ਰਮਾ  ਨੇ ਇਕ ਨਵੇਕਲੀ ਕਿਸਮ ਦੀ  ਮੋਟਰਸਾਈਕਲ ਬਣਾਈ ਹੈ। ਇਹ ਬਾਈਕ ਬਿਜਲੀ ਨਾਲ ਚਾਰਜ ਹੋਣ ਵਾਲੀ ਬੈਟਰੀ ਅਤੇ ਪੈਟਰੋਲ ਦੋਹਾਂ … More »

ਪੰਜਾਬ | Leave a comment
 

ਐਸ.ਜੀ.ਪੀ.ਸੀ. ਜਾਂ ਬਾਦਲ-ਬੀਜੇਪੀ ਹਕੂਮਤ ਟਾਸਕ-ਫੋਰਸ ਅਤੇ ਪੁਲਿਸ ਦੀ ਤਾਕਤ ਦੀ ਦੁਰਵਰਤੋ ਕਰਕੇ 6 ਜੂਨ ਦੇ ਸ਼ਹੀਦੀ ਦਿਹਾੜੇ ਦੇ ਮਾਹੌਲ ਨੂੰ ਨਾ ਵਿਗਾੜੇ : ਅੰਮ੍ਰਿਤਸਰ ਦਲ

ਫ਼ਤਹਿਗੜ੍ਹ ਸਾਹਿਬ – “3 ਜੂਨ 1984 ਤੋਂ ਲੈਕੇ 6 ਜੂਨ 1984 ਤੱਕ ਹਿੰਦ ਹਕੂਮਤ, ਹਿੰਦ ਫ਼ੌਜ, ਬਰਤਾਨੀਆ ਤੇ ਰੂਸ ਦੀਆਂ ਫੌ਼ਜਾ, ਬੀਜੇਪੀ, ਆਰ.ਐਸ.ਐਸ, ਕਾਂਗਰਸ, ਕਾਉਮਨਿਸਟ ਆਦਿ ਸਭ ਹਿੰਦੂਤਵ ਪਾਰਟੀਆਂ ਤੇ ਸੰਗਠਨਾਂ ਨੇ ਮਿਲਕੇ ਇਕ ਡੂੰਘੀ ਸਾਜਿ਼ਸ ਤਹਿਤ ਸਿੱਖ ਕੌਮ ਦੇ … More »

ਪੰਜਾਬ | Leave a comment
VC Dr.resized

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਮੱਲ੍ਹੀ ਰਾਸ਼ਟਰੀ ਖੇਤੀਬਾੜੀ ਸਲਾਹਕਾਰ ਵਜੋਂ ਨਾਮਜ਼ਦ

ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਉਪ-ਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ ਦੂਜੀ ਵਾਰ ਇੰਡੀਅਨ ਕੌਂਸਲ ਫਾਰ ਐਗਰੀਕਲਚਰ ਰਿਸਰਚ ਦੇ ਸਲਾਹਕਾਰ ਵਜੋਂ ਚੁਣੇ ਗਏ। ਡਾ. ਮੱਲ੍ਹੀ ਮੱਕੀ ਦੀ ਖੋਜ ਸਬੰਧੀ ਆਪਣਾ ਤਜ਼ਰਬਾ ਇਸ ਸਰਵੋਤਮ ਅਦਾਰੇ ਨਾਲ ਸਾਂਝਾ ਕਰਨਗੇ। … More »

ਪੰਜਾਬ | Leave a comment
2016-05-09_dhian_singh_mand.resized

ਭਾਈ ਧਿਆਨ ਸਿੰਘ ਮੰਡ ਅਤੇ ਸਾਥੀਆਂ ਦੀ ਗ੍ਰਿਫ਼ਤਾਰੀ ਪੰਜਾਬ ਦੇ ਅਮਨ-ਚੈਨ ਨੂੰ ਡੂੰਘੀ ਸੱਟ ਮਾਰਨ ਵਾਲੀ : ਅੰਮ੍ਰਿਤਸਰ ਦਲ

ਫ਼ਤਹਿਗੜ੍ਹ ਸਾਹਿਬ – “ਸਰਬੱਤ ਖ਼ਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਯੁਕਤ ਕੀਤੇ ਗਏ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਉਹਨਾਂ ਦੇ ਸਾਥੀ ਜਦੋਂ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ਦੇ ਤਖ਼ਤਾਂ ਨੂੰ ਨਤਮਸਤਕ ਹੋਣ ਉਪਰੰਤ ਪੰਜਾਬ ਦੇ ਸੰਭੂ ਬਾਰਡਰ … More »

ਪੰਜਾਬ | Leave a comment
Society.resized

ਸ੍ਰੀ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਇੱਕ ਨਿਸ਼ਕਾਮ ਸੰਸਥਾ

ਦਸੂਹਾ – ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸੇਵਾ ਸੁਸਾਇਟੀ (ਰਜਿ ਦਸੂਹਾ ਜਿਲ੍ਹਾ ਹੁਸ਼ਿਆਰਪੁਰ ਵੱਲੋਂ ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਬਦਲੇ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ । ਨਿਸ਼ਕਾਮ ਅਤੇ ਨਿਰਸਵਾਰਥ ਭਾਵਨਾ ਰੱਖਦੇ ਸੁਸਾਇਟੀ ਦੇ ਸੇਵਾਦਾਰ ਆਪਣੇ ਸਮਾਜਿਕ … More »

ਪੰਜਾਬ | Leave a comment
07-photo.resized

ਅਹਿਸਾਸ ਚੈਰੀਟੇਬਲ ਆਰਗੇਨਾਈਜੇਸ਼ਨ ਨੇ ਮਾਂ ਦਿਵਸ ਮਨਾਇਆ

ਲੁਧਿਆਣਾ – ਅਹਿਸਾਸ ਚੈਰੀਟੇਬਲ ਆਰਗੇਨਾਈਜੇਸ਼ਨ ਵੱਲੋਂ ਮਾਂ ਦਿਵਸ ਨੂੰ ਸਮਰਪਿਤ ਇਕ ਸਮਾਗਮ ਸੁਆਮੀ ਵਿਵੇਕਾਨੰਦ ਬਿਰਧ ਆਸ਼ਰਮ ਵਿਖੇ ਕਰਵਾਇਆ ਗਿਆ। ਇਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਗੁਰਦੇਵ ਸ਼ਰਮਾ (ਕੈਸ਼ੀਅਰ ਭਾਜਪਾ ਪੰਜਾਬ) ਪਹੁੰਚੇ ਅਤੇ ਵਿਸ਼ੇਸ਼ ਮਹਿਮਾਨ ਦੇ ਰੂਪ ਵਿਚ ਅਨਿਲ ਭਾਰਤੀ, ਸੁਖਮਿੰਦਰ … More »

ਪੰਜਾਬ | Leave a comment
 

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਸੀ.ਬੀ.ਐੱਸ.ਈ. ਦੇ ਮਾਤ ਭਾਸ਼ਾ ਵਿਰੋਧੀ ਫੈਸਲੇ ਦੀ ਨਿਖੇਧੀ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਾਮੀ ਲੁਧਿਆਣਾ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੇ ਸੀ.ਬੀ.ਐੱਸ.ਈ.ਵੱਲੋਂ ਮੈਟ੍ਰਿਕ ਦੀਆਂ ਜਮਾਤਾਂ ਵਿਚ ਭਾਸ਼ਾਵਾਂ ਦੇ ਨਾਲ ਕਿੱਤਾ ਮੁਖੀ ਕੋਰਸਾਂ ਦੀ ਚੋਣ ਦੇਣ ਦੇ ਫੈਸਲੇ ਦੀ ਨਿਖੇਧੀ ਕੀਤੀ ਹੈ। ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ … More »

ਪੰਜਾਬ | Leave a comment
Pic Placement.resized

ਗੁਰੂ ਕਾਸ਼ੀ ਯੂਨੀਵਰਸਿਟੀ ਦੇ 22 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਤਲਵੰਡੀ ਸਾਬੋ – ਬੀਤੇ ਦਿਨੀਂ ਇਕ ਨੌਕਰੀ ਚੋਣ ਪ੍ਰਕਿਰਿਆ ਦੌਰਾਨ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਅਧੀਨ ਪੈਂਦੇ ਗੁਰੂ ਗੋਬਿੰਦ ਸਿੰਘ ਪੌਲੀਟੈਕਨਿਕ ਕਾਲਜ ਦੇ 22 ਵਿਦਿਆਰਥੀ ਵੱਖ-ਵੱਖ ਨਾਮਵਰ ਕੰਪਨੀਆਂ ਵੱਲੋਂ ਨੌਕਰੀਆਂ ਲਈ ਚੁਣੇ ਗਏ। ਕਾਲਜ ਦੇ ਡੀਨ ਪ੍ਰੋ. ਮਹਿਬੂਬ ਸਿੰਘ … More »

ਪੰਜਾਬ | Leave a comment
 

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮਾਤ ਭਾਸ਼ਾ ਵਿਕਾਸ ਫ਼ੰਡ ਦੀ ਸਥਾਪਨਾ ਕਰਨ ਦਾ ਫ਼ੈਸਲਾ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਬੀਤੇ ਦਿਨ ਮਾਤ ਭਾਸ਼ਾ ਵਿਕਾਸ ਫ਼ੰਡ ਦੀ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ  ਕਿ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫੁਲਿਤ … More »

ਪੰਜਾਬ | Leave a comment
ਪ੍ਰਿੰਸੀਪਲ ਬਚਿੱਤਰ ਸਿੰਘ ਕੈਪਟਨ ਸਾਹਿਬ ਦੇ ਪਰਿਵਾਰਿਕ ਮੈਂਬਰ ਸ੍ਰ. ਜਸਮੇਲ ਸਿੰਘ ਗਿੱਲ ਨੂੰ ਸਿਰੋਪਾ ਦੇ ਕੇ ਸਨਮਾਨਿਤ ਕਰਦੇ ਹੋਏ।

ਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ. ਕੈਪਟਨ ਗੁਰਦਿੱਤ ਸਿੰਘ ਗਿੱਲ ਦੀ 106 ਵੀ ਬਰਸੀ ਮਨਾਈ ਗਈ

ਮੋਗਾ – (ਰੁਪਿੰਦਰ ਢਿੱਲੋ ਮੋਗਾ) ਪਿੱਛਲੇ ਦਿਨੀ ਭੁਪਿੰਦਰਾ ਖਾਲਸਾ ਸਕੂਲ ਮੋਗਾ ਦੇ ਮੋਢੀ  ਕੈਪਟਨ ਸ੍ਰ: ਗੁਰਦਿੱਤ ਸਿੰਘ ਗਿੱਲ ਚਹੂੜਚੱਕ ਦੀ 106 ਵੀ ਬਰਸੀ ਸ਼ਰਧਾ ਪੂਰਵਕ ਮਨਾਈ ਗਈ।ਇਸ ਮੋਕੇ ਸਕੂਲੀ  ਵਿਦਿਆਰਥੀਆ ਵੱਲੋ ਸ਼ਬਦ ਗਾਇਨ ਅਤੇ ਅਰਦਾਸ ਕਰ ਸ਼ਰਧਾਜਲੀ ਸਮਾਰੋਹ ਦਾ ਆਰੰਭ … More »

ਪੰਜਾਬ | Leave a comment