ਪੰਜਾਬ
ਭਾਈ ਹਰਮਿੰਦਰ ਸਿੰਘ ਸਮੇਤ ਤਿੰਨ ਸਿੱਖਾਂ ਨੂੰ ਅਸਲਾ-ਬਾਰੂਦ ਐਕਟ ਵਿਚ 5 ਸਾਲ ਸਜ਼ਾ
ਲੁਧਿਆਣਾ – ਖੰਨਾ ਪੁਲਿਸ ਵਲੋਂ 16 ਜੁਲਾਈ 2010 ਨੂੰ ਗ੍ਰਿਫਤਾਰ ਕੀਤੇ ਚਾਰ ਸਿੱਖਾਂ ਭਾਈ ਹਰਮਿੰਦਰ ਸਿੰਘ, ਭਾਈ ਮਨਜਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਗੁਰਜੰਟ ਸਿੰਘ ਨੂੰ ਅੱਜ ਇੱਥੇ ਐਡੀਸ਼ਨਲ ਸੈਸ਼ਨਜ਼ ਜੱਜ ਸ੍ਰੀ ਕਰੁਨੇਸ਼ ਕੁਮਾਰ ਦੀ ਅਦਾਲਤ ਵਲੋਂ ਚਾਰਾਂ ਨੂੰ ਬਾਰੂਦ … More
23 ਨੂੰ ਬਾਦਲਾਂ ਵੱਲੋਂ ਹੋਣ ਵਾਲੇ “ਸਿੱਖ ਕੌਮ ਵਿਰੋਧੀ” ਇਕੱਠ ਵਿਚ ਨਿਰੰਕਾਰੀਏ, ਨੂਰਮਹਿਲੀਏ ਅਤੇ ਸਿਰਸੇ ਵਾਲੇ ਹੀ ਹੋਣਗੇ, ਸਿੱਖ ਕੌਮ ਇਸ ਚੰਡਾਲ ਚੌਕੜੀ ਤੋਂ ਦੂਰ ਰਹੇ : ਮਾਨ
ਫ਼ਤਹਿਗੜ੍ਹ ਸਾਹਿਬ – “10 ਨਵੰਬਰ 2015 ਨੂੰ ਚੱਬਾ (ਅੰਮ੍ਰਿਤਸਰ-ਤਰਨਤਾਰਨ ਰੋਡ) ਵਿਖੇ ਸਿੱਖ ਕੌਮ ਵੱਲੋਂ ਹੋਏ ਸਰਬੱਤ ਖ਼ਾਲਸਾ ਵਿਚ ਆਪਣੀ ਇੱਛਾ ਅਤੇ ਆਪੋ-ਆਪਣੇ ਸਾਧਨਾਂ ਨਾਲ ਪਹੁੰਚਣ ਵਾਲੇ ਗੁਰਸਿੱਖਾਂ ਨੂੰ ਰੋਕਣ ਲਈ ਪੰਜਾਬ ਦੀ ਬਾਦਲ ਹਕੂਮਤ ਵੱਲੋਂ ਹਰ ਗੈਰ ਕਾਨੂੰਨੀ ਅਤੇ ਗੈਰ … More
ਆਮ ਆਦਮੀ ਪਾਰਟੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਂਟ ਕੀਤੀ
ਆਮ ਆਦਮੀ ਪਾਰਟੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 100ਵੇਂ ਸ਼ਹੀਦੀ ਦਿਵਸ ਦੇ ਮੋਕੇ ਤੇ ਉਹਨਾਂ ਨੂੰ ਸ਼ਰਧਾਂਜਲੀ ਦੇ ਫੁੱਲ ਭੇਂਟ ਕੀਤੇ। ਪਾਰਟੀ ਦੇ ਕਈ ਆਗੂਆਂ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਆਏ ਪਾਰਟੀ ਵਲੰਟੀਅਰਜ਼ ਨੇ ਵੱਡੀ ਗਿਣਤੀ ਵਿੱਚ ਫਿਰੋਜ਼ … More
ਸਰਬੱਤ ਖਾਲਸਾ ਵੱਲੋਂ ਲਏ ਗਏ ਅਹਿਮ ਫੈਸਲਿਆਂ ਉਤੇ ਸਮੂਹ ਸਿੱਖ ਸੰਗਤ ਪਹਿਰਾ ਦੇਵੇ : ਮਾਨ
ਫਤਿਹਗੜ੍ਹ ਸਾਹਿਬ – ਸ਼ਹੀਦ ਭਾਈ ਗੁਰਜੀਤ ਸਿੰਘ ਸਰਾਵਾਂ ਅਤੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਭੋਗ ਉਪਰੰਤ ਸਮੁੱਚੇ ਸਿੱਖ ਪੰਥ ਵੱਲੋਂ ਜੋ ਮਤੇ ਰੀਲੀਜ਼ ਕੀਤੇ ਗਏ ਸਨ, ਉਹਨਾਂ ਮਤਿਆਂ ਦੀ ਪੂਰਤੀ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸਿੱਖ ਸੰਗਤਾਂ ਦੇ … More
ਵਿਸ਼ਵਕਰਮਾ ਸਮਾਜ ਸਭਾ ਨੇ ਪੂਜਾ ਦਿਵਸ ਮੌਕੇ ਪੰਜਾਬ ’ਚ ਸ਼ਾਂਤੀ ਦੀ ਕਾਮਨਾ ਕੀਤੀ
ਫਤਿਹਗੜ੍ਹ ਸਾਹਿਬ: ਅੱਜ ਇਥੇ ਚੁੰਗੀ ਨੰਬਰ 4 ਤੇ ਸ੍ਰੀ ਵਿਸ਼ਵਕਰਮਾ ਸਮਾਜ ਸਭਾ ਫਤਿਹਗੜ੍ਹ ਸਾਹਿਬ ਵੱਲੋਂ ਭਗਵਾਨ ਵਿਸ਼ਵਕਰਮਾ ਜੀ ਦਾ ਪੂਜਾ ਦਿਵਸ ਸੈਮੀਨਾਰ ਦੇ ਰੂਪ ਪ੍ਰਧਾਨ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ ਜਿਸ ਵਿੱਚ ਪੰਜਾਬ ’ਚ ਹੋਈਆਂ ਪਿਛਲੇ ਦਿਨੀ ਦੁਖਦਾਈ … More
ਸਖਤ ਸੁਰੱਖਿਆ ਪ੍ਰਬੰਧ ਦੇ ਬਾਵਜੂਦ ਕਾਰਜਕਾਰੀ ਜੱਥੇਦਾਰ ਧਿਆਨ ਸਿੰਘ ਮੰਡ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼
ਅੰਮ੍ਰਿਤਸਰ- ਦੀਵਾਲੀ ਤੇ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਅਤੇ ਬਾਹਰ ਸਖਤ ਸੁਰੱਖਿਆ ਪ੍ਰਬੰਧ ਹੋਣ ਦੇ ਬਾਵਜੂਦ ਸਰਬੱਤ ਖਾਲਸਾ ਵੱਲੋਂ ਨਿਯੁਕਤ ਕੀਤੇ ਗਏ ਕਾਰਜਕਾਰੀ ਜੱਥੇਦਾਰ ਧਿਆਨ ਸਿੰਘ ਮੰਡ ਆਪਣੇ ਸਮਰਥੱਕਾਂ ਸਮੇਤ ਅੰਦਰ ਜਾਣ ਵਿੱਚ ਕਾਮਯਾਬ ਹੋ ਗਏ। ਸਰਬੱਤ ਖਾਲਸਾ ਦੇ ਆਯੋਜਨ … More
ਜੇਕਰ ਪ੍ਰਸ਼ਾਸਨ ਮੁਸ਼ਤੈਦੀ ਨਾਲ ਡਿਊਟੀ ਨਿਭਾਉਂਦਾ ਤਾਂ ਇਸ ਖਲਲ ਤੋਂ ਬਚਿਆ ਜਾ ਸਕਦਾ ਸੀ- ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ :- ਜੇਕਰ ਪ੍ਰਸ਼ਾਸਨ ਬੰਦੀ ਛੋੜ ਦਿਵਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੰਗਤਾਂ ਨੂੰ ਸੰਦੇਸ਼ ਦੇਣ ਸਮੇਂ ਮੁਸ਼ਤੈਦੀ ਨਾਲ ਡਿਊਟੀ ਨਿਭਾਉਂਦਾ ਤਾਂ ਇਸ ਖਲਲ ਤੋਂ ਬਚਿਆ ਜਾ ਸਕਦਾ ਸੀ। ਇਨ੍ਹਾਂ … More
ਸਰਬੱਤ ਖਾਲਸਾ ਵੱਲੋਂ ਨਿਯੁਕਤ ਕੀਤੇ ਗਏ ਜਥੇਦਾਰ ਕਤਈ ਵੀ ਜਮਾਨਤ ‘ਤੇ ਬਾਹਰ ਨਹੀਂ ਆਉਣਗੇ: ਅੰਮ੍ਰਿਤਸਰ ਦਲ
ਫਤਹਿਗੜ੍ਹ ਸਾਹਿਬ – “ਅਮਰੀਕਨ, ਕੈਨੇਡੀਅਨ, ਆਸਟ੍ਰੇਲੀਅਨ, ਬਰਤਾਨੀਆ ਅਤੇ ਯੂਰਪ ਦੇ ਮੁਲਕਾਂ ਦੇ ਗੁਰੁ ਘਰਾਂ ਦੇ ਪ੍ਰਤੀਨਿਧਾਂ ਅਤੇ ਉਥੇ ਸਰਗਰਮ ਪੰਥਕ ਕਮੇਟੀਆਂ ਦੇ ਨੁਮਾਇੰਦਿਆਂ ਵੱਲੋਂ ਉਚੇਚੇ ਤੌਰ ‘ਤੇ 10 ਨਵੰਬਰ 2015 ਦੇ ਸਰਬੱਤ ਖਾਲਸਾ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਅਤੇ … More
ਪੰਜਾਬ ਅਤੇ ਸਿੱਖ ਕੌਮ ਗੈਰ ਇਖਲਾਕੀ ਕਾਰਵਾਈਆਂ ਦੇ ਮਾਲਕ ਨੂੰ ਪ੍ਰਵਾਨ ਨਹੀਂ ਕਰਨਗੇ: ਮਾਨ
ਫਤਹਿਗੜ੍ਹ ਸਾਹਿਬ – “ਪੰਜਾਬ ਸੂਬੇ ਦੀ ਧਰਤੀ ਗੁਰੂਆਂ, ਪੀਰਾਂ, ਫਕੀਰਾਂ, ਦਰਵੇਸ਼ਾਂ ਅਤੇ ਉੱਚੇ ਸੁੱਚੇ ਇਖਲਾਕ ਵਾਲੇ ਸਿਧਾਂਤਾਂ ਦੀ ਧਰਤੀ ਹੈ। ਇਥੋਂ ਦੇ ਨਿਵਾਸੀ ਅਤੇ ਸਿੱਖ ਕੌਮ ਕਦੀ ਵੀ ਕਿਸੇ ਗੈਰ ਇਖਲਾਕੀ ਕਾਰਵਾਈਆਂ ਦੇ ਮਾਲਕ ਦੀ ਅਗਵਾਈ ਪ੍ਰਵਾਨ ਹੀ ਨਹੀਂ ਕਰਦੇ। … More
ਕੈਪਟਨ ਨੇ ਰਾਹੁਲ ਅਤੇ ਹੋਰ ਕਾਂਗਰਸੀ ਨੇਤਾਵਾਂ ਸਮੇਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਿਆ
ਫ਼ਰੀਦਕੋਟ – ਪੰਜਾਬ ਵਿੱਚ ਦੋ ਦਿਨਾਂ ਦੇ ਦੌਰੇ ਤੇ ਆਏ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁਕਰਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਮੱਥਾ ਟੇਕਿਆ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਤੇ ਹੋਰ ਕਾਂਗਰਸੀ ਨੇਤਾਵਾਂ ਨਾਲ ਅਰਦਾਸ ਵਿੱਚ ਸ਼ਾਮਿਲ ਹੋਏ ਅਤੇ … More







