ਪੰਜਾਬ

DSCN9596.resized

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਪੁਸਤਕ ਮੇਲਾ ਸ਼ੁਰੂ

ਤਲਵੰਡੀ ਸਾਬੋ – ਲੋਕਾਂ ਵਿਚ ਕਿਤਾਬਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ, ਲੇਖਕਾਂ ਅਤੇ ਪਾਠਕਾਂ ਵਿਚਕਾਰ ਸਾਂਝ ਵਧਾਉਣ ਲਈ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਵਿਹੜੇ ਵਿਚ ਦੋ ਰੋਜ਼ਾ ਪੁਸਤਕ ਮੇਲੇ ਦਾ ਆਯੋਜਨ ਕੀਤਾ ਗਿਆ । ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ … More »

ਪੰਜਾਬ | Leave a comment
13000073_1120968484622149_4839696702439803315_n.resized

ਅਕਾਲੀ ਦਲ ਲੌਂਗੋਵਾਲ ਬਿਨਾਂ ਸ਼ਰਤ ਕਾਂਗਰਸ ‘ਚ ਸ਼ਾਮਿਲ

ਚੰਡੀਗੜ੍ਹ – ਪੰਜਾਬ ਵਿੱਚ ਅਗਲੇ ਸਾਲ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਵਿੱਚ ਸਾਰੀਆਂ ਰਾਜਨੀਤਕ ਪਾਰਟੀਆਂ ਜਿੱਤ ਪ੍ਰਾਪਤ ਕਰਨ ਲਈ ਕਈ ਹੱਥਕੰਡੇ ਅਪਨਾ ਰਹੀਆਂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪਾਰਟੀ ਨੂੰ ਮਜ਼ਬੂਤ … More »

ਪੰਜਾਬ | Leave a comment
sukhsurjit.resized

ਡਾ. ਸੁਖਦੇਵ ਸਿੰਘ ਸਿਰਸਾ ਮੁੜ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਬਣੇ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਦੇਰ ਰਾਤ ਮੁਕੰਮਲ ਹੋਈ ਚੋਣ ਵਿਚ ਡਾ. ਸੁਖਦੇਵ ਸਿੰਘ ਸਿਰਸਾ ਸਿੱਧੇ ਮੁਕਾਬਲੇ ਵਿਚ ਕਸ਼ਮੀਰੀ ਲਾਲ ਚਾਵਲਾ ਨੂੰ ਹਰਾ ਕੇ ਮੁੜ ਪ੍ਰਧਾਨ ਚੁਣੇ ਗਏ ਹਨ। ਅਕਾਡਮੀ ਦੇ ਲਗਪਗ 1700 ਮੈਂਬਰਾਂ ਵਿਚੋਂ ਕੁੱਲ 669 ਵੋਟਰਾਂ … More »

ਪੰਜਾਬ | Leave a comment
 

ਵਿਸਾਖੀ ਦੇ ਮਹਾਨ ਦਿਹਾੜੇ ‘ਤੇ ਸਰਬੱਤ ਖ਼ਾਲਸਾ ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਦਿੱਤੇ ਵੱਡੇ ਸਹਿਯੋਗ ਲਈ ਧੰਨਵਾਦ : ਮਾਨ

ਫ਼ਤਹਿਗੜ੍ਹ ਸਾਹਿਬ – “ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਰਬੱਤ ਖ਼ਾਲਸਾ ਵਿਚ ਸ਼ਾਮਿਲ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਨੇ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿਚ ਪਹੁੰਚਕੇ, 10 ਨਵੰਬਰ 2015 ਨੂੰ ਚੱਬਾ … More »

ਪੰਜਾਬ | Leave a comment
April-12.resized.resized

ਡਾ: ਭੀਮ ਰਾਓ ਅੰਬੇਡਕਰ ਟਰੇਨਿੰਗ ਇੰਸਟੀਚਿਊਟ ਓਲਡ ਸਟੂਡੈਂਟਸ ਐਸੋਸ਼ੀਏਸ਼ਨ ਵੱਲੋਂ ਦੂਜੀ ਸਾਲਾਨਾ ਮਿਲਣੀ ਮੋਹਾਲੀ ਵਿਖੇ ਆਯੋਜਿਤ

ਲੁਧਿਆਣਾ : ਡਾ: ਬੀ ਆਰ ਅੰਬੇਡਕਰ ਟਰੇਨਿੰਗ ਇੰਸਟੀਚਿਊਟ ਓਲਡ ਸਟੂਡੈਂਟਸ ਐਸੋਸ਼ੀਏਸ਼ਨ ਵੱਲੋਂ ਇੰਸਟੀਚਿਊਟ ਦੇ ਪੁਰਾਣੇ ਵਿਦਿਆਰਥੀਆਂ ਦੀ ਦੂਜੀ ਸਾਲਾਨਾ ਮਿਲਣੀ ਸੰਬੰਧੀ ਸਮਾਗਮ ਮੋਹਾਲੀ ਸਥਿਤ ਡਾ. ਬੀ ਆਰ ਅੰਬੇਡਕਰ ਟਰੇਨਿੰਗ ਇੰਸਟੀਚਿਊਟ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੀ ਆਰੰਭਤਾ ਮੌਕੇ ਸਵੇਰੇ … More »

ਪੰਜਾਬ | Leave a comment
 

ਪ੍ਰੋ. ਕ੍ਰਿਸ਼ਨ ਸਿੰਘ ਨੂੰ ਮਦਰ ਟਰੇਸਾ ਐਵਾਰਡ ਮਿਲਣ ’ਤੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੇ ਮਾਣ ਕੀਤਾ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੇ ਆਪਣੇ ਜੀਵਨ ਮੈਂਬਰ ਪ੍ਰੋ. ਕ੍ਰਿਸ਼ਨ ਸਿੰਘ ਨੂੰ ਮਦਰ ਟਰੇਸਾ ਐਵਾਰਡ ਮਿਲਣ ’ਤੇ ਉਨ੍ਹਾਂ ਨੂੰ ਮੁਬਾਰਕਾਂ ਦਿੰਦਿਆਂ ਮਾਣ ਕੀਤਾ। ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਨੇ ਪ੍ਰੋ. ਕ੍ਰਿਸ਼ਨ ਸਿੰਘ ਦੀਆਂ ਵਿੱਦਿਅਕ ਪ੍ਰਾਪਤੀਆਂ ਅਤੇ … More »

ਪੰਜਾਬ | Leave a comment
 

ਪਹਿਲੇ ਅਨੰਦ ਵਿਆਹ ਦਾ ਸਥਾਨ ਅਤੇ ਅੱਧੀ ਦਰਜਨ ਹੋਰ ਗੁਰੂਦੁਆਰੇ ਵੀ ਪਾਕਿਸਤਾਨ ਸਰਕਾਰ ਸਿੱਖਾਂ ਨੂੰ ਸੌਂਪੇਗੀ

ਅੰਮ੍ਰਿਤਸਰ / ਨਵੀਂ ਦਿੱਲੀ, (ਜਸਬੀਰ ਸਿੰਘ ਪੱਟੀ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਸ੍ਰ. ਹਰਵਿੰਦਰ ਸਿੰਘ ਸਰਨਾ ਨੇ ਆਪਣੀ ਤਿੰਨ ਦਿਨਾਂ ਪਾਕਿਸਤਾਨ ਫੇਰੀ ਤੋਂ ਵਾਪਸ ਵਤਨ ਪਰਤਦਿਆਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ … More »

ਪੰਜਾਬ | Leave a comment
Jagdeep Singh   LCET student broke the 12 year old record of PTU  after winning the race(1).resized

ਐਲ. ਸੀ. ਈ. ਟੀ. ਦੇ ਐਥਲੀਟਾਂ ਨੇ ਪੀ. ਟੀ. ਯੂ. ਦੇ ਇੰਟਰ ਕਾਲਜ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ

ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਣੀ ਕਲਾਂ ਲੁਧਿਆਣਾ ਦੇ ਤਿੰਨ ਦੌੜਾਕਾਂ ਨੇ ਆਪਣੀ ਕਲਾ ਦਾ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਪੀ ਟੀ ਯੂ ਦੇ ਇੰਟਰ ਕਾਲਜ ਮੁਕਾਬਲਿਆਂ ਵਿਚ 2 ਸੋਨੇ ਦੇ ਤਗਮੇ ਅਤੇ ਇਕ ਕਾਂਸੀ ਦਾ ਤਗਮਾ ਹਾਸਿਲ … More »

ਪੰਜਾਬ | Leave a comment
 

ਪੰਜਾਬੀ ਦੇ ਨਾਮਵਰ ਲਿਖਾਰੀਆਂ ਵੱਲੋਂ ਡਾ. ਸੁਖਦੇਵ ਸਿੰਘ ਦੇ ਪੈਨਲ ਦੀ ਹਮਾਇਤ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ 17 ਅਪ੍ਰੈਲ 2016 ਨੂੰ ਹੋ ਰਹੀਆਂ ਹਨ। ਪ੍ਰਧਾਨਗੀ ਲਈ  ਮੁਖ ਮੁਕਾਬਲਾ ਡਾ. ਸੁਖਦੇਵ ਸਿੰਘ ਅਤੇ ਸ੍ਰੀ ਕਸ਼ਮੀਰੀ ਲਾਲ ਚਾਵਲਾ ਵਿਚਕਾਰ ਹੈ। ਡਾ. ਸੁਖਦੇਵ ਸਿੰਘ ਇਕ ਪ੍ਰਮੁੱਖ ਵਿਦਵਾਨ ਅਤੇ ਲੇਖਕਾਂ ਦੇ ਉੱਘੇ ਆਗੂ … More »

ਪੰਜਾਬ | Leave a comment
 

ਸਹਿਜਧਾਰੀ ਸਿੱਖ, ਸਿੱਖ ਕੌਮ ਦਾ ਮਹੱਤਵਪੂਰਨ ਅੰਗ, ਉਹਨਾਂ ਦੇ ਵਿਚਾਰਾਂ ਤੇ ਸਤਿਕਾਰ ਨੂੰ ਕਾਇਮ ਕਰਨ ਹਿੱਤ ਐਸ.ਜੀ.ਪੀ.ਸੀ. ਵਿਚ “ਅਪਰ ਹਾਊਸ” ਕਾਇਮ ਹੋਵੇਗਾ : ਮਾਨ

ਚੰਡੀਗੜ੍ਹ – “ਸਹਿਜਧਾਰੀ ਸਿੱਖ, ਸਿੱਖ ਕੌਮ ਦਾ ਅਤਿ ਮਹੱਤਵਪੂਰਨ ਅੰਗ ਹਨ। ਉਹਨਾਂ ਦੇ ਕੀਮਤੀ ਵਿਚਾਰਾਂ ਤੇ ਉਹਨਾਂ ਪੜ੍ਹੇ-ਲਿਖੇ ਸਹਿਜਧਾਰੀ ਬੁੱਧੀਜੀਵੀ ਸਖਸ਼ੀਅਤਾਂ ਦੇ ਸਤਿਕਾਰ-ਮਾਣ ਨੂੰ ਕਾਇਮ ਰੱਖਣ ਹਿੱਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਚੱਲ ਰਹੇ ਲੋਅਰ ਹਾਊਸ ਦੇ ਨਾਲ-ਨਾਲ ਅਪਰ … More »

ਪੰਜਾਬ | Leave a comment