ਪੰਜਾਬ

DSC_2612.resized

‘ਅਵੇਸਲੇ ਯੁੱਧਾਂ ਦੀ ਨਾਇਕਾ’ ਦਾ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਫਲ ਮੰਚਣ

ਤਲਵੰਡੀ ਸਾਬੋ -ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿੱਚ ਯੂਨੀਵਰਸਿਟੀ ਕਾਲਜ ਆਫ਼ ਬੇਸਿਕ ਸਾਇੰਸਜ਼ ਦੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਨਾਟਕ ਅਤੇ ਥੀਏਟਰ ਦਾ ਨਾਇਕ ਅਜਮੇਰ ਸਿੰਘ ਔਲਖ ਦੇ ਨਾਟਕ ‘ਅਵੇਸਲੇ ਯੁੱਧਾਂ ਦੀ ਨਾਇਕਾ’ ਕਰਵਾਇਆ ਗਿਆ।ਕਲਾਕਾਰਾਂ ਦੀ ਸਫ਼ਲ ਅਦਾਕਾਰੀ ਨੇ ਦਰਸ਼ਕਾਂ ਨੂੰ … More »

ਪੰਜਾਬ | Leave a comment
pic.simranjit(1).resized.resized

ਕਾਂਵਾਂ ਵੱਲੋਂ ਕਾਂ-ਕਾਂ ਕਰਨ ਨਾਲ ਕਦੀ ਵੀ ਢੱਗੇ ਨਹੀਂ ਮਰਦੇ : ਮਾਨ

ਫ਼ਤਹਿਗੜ੍ਹ ਸਾਹਿਬ – “ਕਈ ਅਖੌਤੀ ਬੁੱਧੀਜੀਵੀ ਜੋ ਆਪਣੇ-ਆਪ ਨੂੰ ਸਿੱਖ ਕੌਮ ਦੇ ਬਹੁਤ ਵੱਡੇ ਗਿਆਨਵਾਨ ਤੇ ਸਿੱਖ ਧਰਮ ਦੀ ਡੂੰਘੀ ਵਾਅਕਫ਼ੀਅਤ ਰੱਖਣ ਦਾ ਦਾਅਵਾ ਕਰਦੇ ਹਨ, ਅਸਲੀਅਤ ਵਿਚ ਇਹ ਲੋਕ ਆਪਣੇ ਗਿਆਨਵਾਨ ਹੋਣ ਦੀ ਹਊਮੈ ਵਿਚ ਉਲਝਕੇ ਸਿੱਖ ਗੁਰੂ ਸਾਹਿਬਾਨ … More »

ਪੰਜਾਬ | Leave a comment
 

ਗੁਰਬਾਣੀ ਦੀ ਬੇਅਦਬੀ ਸਬੰਧੀ ਘਟਨਾਵਾਂ ਲਈ ਕੇਂਦਰ ਸਰਕਾਰ ਸਖ਼ਤ ਕਾਨੂੰਨ ਬਣਾਏ : ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਗੇ ਦੇ ਪਿੰਡ ਮੱਲਕੇ ਵਿੱਚ ਪੰਥ ਦੋਖੀਆਂ ਤੇ ਅਮਨ ਸ਼ਾਂਤੀ ਦੇ ਦੁਸ਼ਮਣਾਂ ਵੱਲੋਂ ਗੁਰਬਾਣੀ ਦੀ ਪੋਥੀ ਦੇ ਪੱਤਰੇ ਖਿਲਾਰਨ ਦੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪਿਛਲੇ … More »

ਪੰਜਾਬ | Leave a comment
ਟਰੱਕ ਵਿੱਚ ਬੁਰੀ ਤਰ੍ਹਾਂ ਫਸੀ ਡਰਾਈਵਰ ਦੀ ਲਾਸ਼

ਤੇਜ ਰਫਤਾਰ ਟਰੱਕ ਦਰਸ਼ਨੀ ਗੇਟ ਵਿੱਚ ਵੱਜਾ, ਡਰਾਈਵਰ ਦੀ ਮੌਕੇ ਤੇ ਮੌਤ

ਭਿੱਖੀਵਿੰਡ,(ਹਰਜਿੰਦਰ ਸਿੰਘ ਗੋਲ੍ਹਣ)-ਪਿੰਡ ਪਹੂਵਿੰਡ ਵਿਖੇ ਰਾਤ 9 ਵਜੇ ਦੇ ਦਰਮਿਆਨ ਇੱਕ ਤੇਜ ਰਫਤਾਰ ਟਰੱਕ ਇਤਿਹਾਸਕ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਦੇ ਦਰਸ਼ਨੀ ਗੇਟ ਵਿੱਚ ਵੱਜਾ ਤੇ ਟਰੱਕ ਡਰਾਈਵਰ ਦੀ ਮੌਕੇ ਤੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਨੰਬਰ ਪੀ.ਬੀ … More »

ਪੰਜਾਬ | Leave a comment
 

ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਬਾਦਲਾਂ ਨੇ ਆਰ.ਐਸ.ਐਸ. ਦੀ ਖੁਸ਼ਨੰਦੀ ਹਾਸਲ ਕਰਨ ਲਈ ਕਰਵਾਈ- ਸਰਨਾ

ਨਵੀ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਲਈ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੋਸ਼ੀ ਠਹਿਰਾਉਂਦਿਆ … More »

ਪੰਜਾਬ | Leave a comment
2112015.resized

ਸ਼੍ਰੋਮਣੀ ਕਮੇਟੀ ਨੇ ਨਵੰਬਰ ੧੯੮੪ ‘ਚ ਹੋਏ ਸਿੱਖ ਕਤਲੇਆਮ ‘ਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ

ਅੰਮ੍ਰਿਤਸਰ – ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਨਵੰਬਰ ੧੯੮੪ ‘ਚ ਸਮੇਂ ਦੀ ਕੇਂਦਰ ਸਰਕਾਰ ਦੀ ਸ਼ਹਿ ਪ੍ਰਾਪਤ ਦੰਗਾਕਾਰੀਆਂ ਵੱਲੋਂ ਨਿਹੱਥੇ, ਬੇਦੋਸ਼ੇ ਸਿੰਘ, ਸਿੰਘਣੀਆਂ ਤੇ ਬੱਚਿਆਂ ਦਾ ਗਿਣੀ ਮਿਥੀ ਸਾਜਿਸ਼ ਤਹਿਤ ਜਿਊਂਦੇ ਜੀਅ ਕੋਹ-ਕੋਹ ਕੇ ਕਤਲੇਆਮ … More »

ਪੰਜਾਬ | Leave a comment
 

ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਘੱਟ ਗਿਣਤੀ ਸਿੱਖਾਂ ‘ਤੇ ਹੋ ਰਹੇ ਹਮਲਿਆ ਨੂੰ ਰੋਕਣ ਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣ। ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ … More »

ਪੰਜਾਬ | Leave a comment
2.resized

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਜੈਕਾਰਿਆਂ ਦੀ ਗੂੰਜ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਆਯੋਜਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ‘ਚ ਧੰਨ-ਧੰਨ ਸ੍ਰੀ ਗੁਰੂ … More »

ਪੰਜਾਬ | Leave a comment
 

ਸੈਂਟਰ ਦੀ ਸਲਾਹ ਨਾਲ ਹੁਣ ਤੱਕ ਪੰਜਾਬ ਦੇ ਲਗਾਏ ਜਾਣ ਵਾਲੇ ਡੀਜੀਪੀ ਹੀ ਪੰਜਾਬ ਦੇ ਹਾਲਾਤਾਂ ਨੂੰ ਬਸਤਰ ਬਣਾਉਣ ਲਈ ਜਿੰਮੇਵਾਰ: ਮਾਨ

ਫਤਿਹਗੜ੍ਹ ਸਾਹਿਬ – “1984 ਵਿਚ ਸੈਂਟਰ ਦੀ ਹਕੂਮਤ ਵੱਲੋਂ ਪੰਜਾਬ ਦੇ ਹੁਕਮਰਾਨਾ ਸ. ਪ੍ਰਕਾਸ਼ ਸਿੰਘ ਬਾਦਲ ਆਦਿ ਆਗੁਆਂ ਨਾਲ ਮਿਲੀ ਭੁਗਤ ਕਰਕੇ ਹੀ ਪਹਿਲੇ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਉਤੇ ਬਲਿਊ ਸਟਾਰ ਦਾ ਫੌਜੀ ਹਮਲਾ ਕਰਕੇ ਕੇਵਲ … More »

ਪੰਜਾਬ | Leave a comment
image1(1).resized

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਪ੍ਰੋਜੈਕਟ ਮੀਟ ਆਯੋਜਿਤ

ਤਲਵੰਡੀ ਸਾਬੋ -ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਸਰੀਰਕ ਸਿੱਖਿਆ ਕਾਲਜ ਵੱਲੋਂ ਪ੍ਰੋਜੈਕਟ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਇਹ ਐਥਲੈਟਿਕ ਮੀਟ ਬੀ.ਪੀ.ਈ ਦੇ ਪੰਜਵੇਂ ਸਮੈਸਟਰ ਅਤੇ ਯੋਗਾ ਥੈਰੇਪੀ ਦੇ ਵਿਦਿਆਰਥੀਆਂ ਵੱਲੋਂ ਕਰਵਾਈ ਗਈ। ਇਸ ਗਤੀਵਿਧੀ ਦੀ ਓਪਨਿੰਗ … More »

ਪੰਜਾਬ | Leave a comment