ਪੰਜਾਬ
ਗਵਰਨਮੈਂਟ ਆਫ ਕੈਨੇਡਾ ਦੀ ਪ੍ਰੋਗਰਾਮ ਮੈਨੇਜਰ ਮਿਸ ਕਰੋਲ ਮੈਕਨੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ – ਗਵਰਨਮੈਂਟ ਆਫ ਕੈਨੇਡਾ ਕੰਸੋਲੇਟ ਜਨਰਲ ਦੀ ਪ੍ਰੋਗਰਾਮ ਮੈਨੇਜਰ ਮਿਸ ਕਰੋਲ ਮੈਕਨੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਇਲਾਹੀ ਬਾਣੀ ਦੇ ਕੀਰਤਨ ਦਾ ਅਨੰਦ ਮਾਣਿਆ। ਸ. ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ ਨੇ ਮਿਸ ਕਰੋਲ ਮੈਕਨੇ ਨੂੰ ਸੱਚਖੰਡ … More
ਮੁੰਡੀ ਧੜੇ ਨੇ ਲੈਬ ਤੇ ਲਾਇਬ੍ਰੇਰੀ ਸਟਾਫ ਨਾਲ ਕੀਤਾ ਧੋਖਾ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਲੈਬ ਤੇ ਲਾਇਬ੍ਰੇਰੀ ਸਟਾਫ ਐਸੋਸੀਏਸ਼ਨ ਦੀ ਇਕ ਹੰਗਾਮੀ ਮੀਟਿੰਗ ਦਾ ਅਯੋਜਨ ਖੇਤੀਬਾੜੀ ਕਾਲਜ਼ ਦੇ ਸਾਹਮਣੇ ਕੀਤਾ ਗਿਆ। ਜਿਸ ’ਚ ਮੁਲਾਜ਼ਮਾਂ ਦੀਆਂ ਵੱਖ ਵੱਖ ਸਮੱਸਿਆਵਾਂ ’ਤੇ ਵਿਚਾਰਾਂ ਕਰਨ ਸਮੇਤ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਹਰਬੰਸ ਸਿੰਘ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਨੁਮਾਇੰਦਿਆਂ ਦੀ ਸਿੱਖਿਆ ਮੰਤਰੀ ਪੰਜਾਬ ਨਾਲ ਮੀਟਿੰਗ
ਲੁਧਿਆਣਾ : ਅੱਜ ਡੀ.ਜੀ.ਐਸ.ਸੀ. ਦਫ਼ਤਰ ਮੋਹਾਲੀ ਵਿਖੇ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨਾਲ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਨੁਮਾਇੰਦਿਆਂ ਦੀ ਨਿਯਮਿਤ ਮੀਟਿੰਗ ਹੋਈ। ਮੀਟਿੰਗ ਵਿਚ ਬੜੇ ਨਿੱਘੇ ਮਾਹੌਲ ਵਿਚ ਗੱਲਬਾਤ ਹੋਈ। ਨੁਮਾਇੰਦਿਆਂ ਵਿਚ ਉ¤ਘੇ ਸ਼ਾਇਰ ਡਾ. ਸੁਰਜੀਤ ਪਾਤਰ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਨਵੇਂ ਵਰ੍ਹੇ ਦੀ ਆਮਦ ਮੌਕੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਨਵੇਂ ਵਰ੍ਹੇ ਨੂੰ ਜੀ ਆਇਆਂ ਆਖਦਿਆਂ ਸਰਬੱਤ ਦੇ ਭਲੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਸਾਰੇ ਹੀ ਪ੍ਰਬੰਧਕੀ, ਪ੍ਰਸ਼ਾਸ਼ਨਿਕ, ਅਧਿਆਪਕੀ, ਗੈਰ-ਅਧਿਆਪਕੀ ਅਮਲੇ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਇਸ … More
ਪੰਜਾਬ ਦੀਆਂ ਖੁਫੀਆਂ ਏਂਜਸੀਆਂ ਪੂਰੀ ਤਰਾਂ ਫੇ਼ਲ ਹੋਈਆਂ : ਸ. ਮਾਨ
ਪਠਾਨਕੋਟ ਵਿਖੇ ਏਅਰ ਬੇਸ ਤੇ ਹੋਏ ਹਮਲੇ ਨੇ ਸਿੱਧ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਦੀ ਸੀ.ਆਈ.ਡੀ ਅਤੇ ਹੋਰ ਖੁਫੀਆ ੲੇਜੰਸੀਆਂ ਬੁਰੀ ਤਰ੍ਹਾਂ ਫੇ਼ਲ ਹੋ ਚੁੱਕੀਆਂ ਹਨ। ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੂੰ ਹੋਮ ਮਹਿਕਮੇ ਨੂੰ … More
ਗੁਲਜ਼ਾਰ ਗਰੁੱਪ ਦੇ ਸਿੱਖਿਆਂ ਸ਼ਾਸਤਰੀਆਂ ਵੱਲੋਂ ਨਵੇਂ ਸਾਲ ਤੇ ਸਪੋਰਟਸ ਮੀਟ ਦੇ ਆਯੋਜਨ
ਲੁਧਿਆਣਾ – ਗੁਲਜ਼ਾਰ ਗਰੁੱਪ ਆਫ਼ ਕਾਲਜਿਜ਼ ਖੰਨਾ ਲੁਧਿਆਣਾ ਵੱਲੋਂ ਵਿਦਿਆਰਥੀਆਂ ਲਈ ਵਿਦਿਆ ਦਾ ਚਾਨਣ ਮੁਨਾਰਾ ਬਣ ਕੇ ਰੌਸ਼ਨੀ ਦੇਣ ਵਾਲੇ ਅਧਿਆਪਕ ਲਈ ਨਵੇਂ ਸਾਲ ਨੂੰ ਸਮਰਪਿਤ ਕੈਂਪਸ ਵਿਚ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਇਕ ਕ੍ਰਿਕਟ ਟੂਰਨਾਮੈਂਟ … More
10 ਜਨਵਰੀ ਨੂੰ ਦਿੱਲੀ ਵਲ ਕੂਚ ਕਰੇਗਾ ਸਨਮਾਨ ਮਾਰਚ
ਫਤਿਹਗੜ੍ਹ ਸਾਹਿਬ – 27 ਦਸੰਬਰ 2015 ਨੂੰ ਫਤਿਹਗੜ ਸਾਹਿਬ ਵਿਖੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦੀ ਸ਼ਹਾਦਤ ਦੇ ਸੰਬੰਧ ਵਿੱਚ ਸਰਬੱਤ ਖਾਲਸਾ ਜਥੇਬੰਦੀਆਂ ਵਲੋਂ ਕੀਤੀ ਗਈ ਸ਼ਹੀਦੀ ਕਾਨਫਰੰਸ ਵਲੋਂ ਐਲਾਨੇ ਗਏ ਪ੍ਰੋਗਰਾਮ ਮੁਤਾਬਿਕ ਅੱਜ ਸਾਰੀਆਂ ਸਰਬੱਤ ਖਾਲਸਾ ਧਿਰਾਂ … More
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਪੰਜ ਪਿਆਰੇ ਸੇਵਾ-ਮੁਕਤ
ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਸ੍ਰੀ ਅੰਮ੍ਰਿਤਸਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਨੇ ਇਕ ਅਹਿਮ ਫੈਸਲਾ ਲੈਂਦੇ ਹੋਏ ਪੰਜ ਪਿਆਰਿਆਂ ਦੀ ਸੇਵਾ ਨਿਭਾਅ ਰਹੇ ਮੁਲਾਜ਼ਮਾਂ ਵਿਚੋਂ ਚਾਰ ਜਿਨ੍ਹਾਂ ਵਿਚ ਭਾਈ ਸਤਨਾਮ ਸਿੰਘ (ਸਪੁੱਤਰ ਸ. ਮੇਜਾ … More
ਪੰਜਾਂ ਤਖ਼ਤਾਂ ਦੇ ਜੱਥੇਦਾਰਾਂ ਨੂੰ ਹਟਾਉਣ ਦਾ ਮੁੱਦਾ ਫਿਰ ਤੋਂ ਭੱਖਿਆ
ਅੰਮ੍ਰਿਤਸਰ – ਪੰਜਾਬ ਵਿੱਚ ਨਵੇਂ ਸਾਲ ਦੇ ਸ਼ੁਰੂ ਹੁੰਦੇ ਹੀ ਧਾਰਮਿਕ ਸੰਕਟ ਪੈਦਾ ਹੁੰਦਾ ਵਿਖਾਈ ਦੇ ਰਿਹਾ ਹੈ। ਪੰਜ ਪਿਆਰਿਆਂ ਨੇ ਕਲ੍ਹ ਪੰਜਾਂ ਤਖ਼ਤਾਂ ਦੇ ਜੱਥੇਦਾਰਾਂ ਨੂੰ ਹਟਾਉਣ ਦੀ ਚਿਤਾਵਨੀ ਦੇ ਦਿੱਤੀ ਹੈ। ਇਸ ਨਾਲ ਜਿੱਥੇ ਐਸਜੀਪੀਸੀ ਲਈ ਪਰੇਸ਼ਾਨੀ ਖੜੀ … More
ਐਸ.ਜੀ.ਪੀ.ਸੀ. ਦੀ ਅੰਤਰਿੰਗ ਕਮੇਟੀ ਪੰਜ ਪਿਆਰਿਆ ਸੰਬੰਧੀ ਸਿੱਖ ਕੌਮ ਵਿਚ “ਖਾਨਾਜੰਗੀ” ਕਰਵਾਉਣ ਵਾਲਾ ਫੈਸਲਾ ਨਾ ਕਰੇ : ਮਾਨ
ਫ਼ਤਹਿਗੜ੍ਹ ਸਾਹਿਬ – “ਮੀਡੀਏ ਅਤੇ ਪ੍ਰਚਾਰ ਸਾਧਨਾਂ ‘ਤੇ ਜੋ ਇਹ ਗੱਲ ਆ ਰਹੀ ਹੈ ਕਿ 2004 ਵਾਲੀ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਬਰਾਂ ਵੱਲੋਂ 01 ਜਨਵਰੀ 2016 ਨੂੰ ਹਗਾਮੀ ਇਕੱਤਰਤਾ ਕਰਕੇ ਪੰਜ ਪਿਆਰਿਆ ਸੰਬੰਧੀ ਸਿੱਖ ਕੌਮ ਦੀਆਂ ਭਾਵਨਾਵਾਂ ਦੇ … More







