ਪੰਜਾਬ
ਬੀ.ਐਸ.ਐਫ ਨੇ 23 ਪੈਕਟ ਹੈਰੋਇਨ ਕੀਤੀ ਬਰਾਮਦ, ਤਸਕਰ ਫਰਾਰ
ਭਿੱਖੀਵਿੰਡ, (ਭੁਪਿੰਦਰ ਸਿੰਘ)-ਹਿੰਦ-ਪਾਕਿ ਦੀ ਸਰਹੱਦ ਤੇ ਤੈਨਾਤ ਬੀ.ਐਸ.ਐਫ ਦੀ 138 ਬਟਾਲੀਅਨ ਭਿੱਖੀਵਿੰਡ ਵੱਲੋਂ ਸਰਹੱਦੀ ਪੋਸਟ ਥੇਹ ਕਲਾਂ ਬੀ.ਓ.ਪੀ ਨਾਰਲੀ ਤੋਂ ਪਾਕਿਸਤਾਨ ਵੱਲੋਂ ਭੇਜੀ ਗਈ 23 ਪੈਕਟ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਕੀਮਤ 115 ਕਰੋੜ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਪ੍ਰੋ. ਅਜਮੇਰ ਸਿੰਘ ਔਲਖ ਅਤੇ ਪ੍ਰੋ. ਤੇਜ ਕੌਰ ਦਰਦੀ ਨੂੰ ਪੁਰਸਕਾਰ ਦੇਣ ਦਾ ਐਲਾਨ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਪਿਛਲੇ ਸਾਲ ਸਥਾਪਿਤ ਕੀਤੇ ਗਏ ਦੋ ਪੁਰਸਕਾਰਾਂ ਸ: ਗੁਰਸ਼ਰਨ ਸਿੰਘ ਨਾਟਕਕਾਰ ਪੁਰਸਕਾਰ ਅਤੇ ਪ੍ਰੋ: ਨਿਰਪਜੀਤ ਕੌਰ ਗਿੱਲ ਯਾਦਗਾਰੀ ਪੁਰਸਕਾਰ ਪਹਿਲੇ ਸਾਲ ਪ੍ਰਸਿੱਧ ਨਾਟਕਕਾਰ ਪ੍ਰੋ: ਅਜਮੇਰ ਸਿੰਘ ਔਲਖ ਅਤੇ ਗੌਰਮਿੰਟ ਕਾਲਜ ਲੁਧਿਆਣਾ ਵਿੱਚ ਲਗਪਗ … More
ਬੀਬੀ ਸੁਰਜੀਤ ਨੇ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਦੁਆਰ ‘ਤੇ ਗੁਰਬਾਣੀ ਦੀ ਸੋਨੇ ਜੜੀ ਪੰਕਤੀ ‘ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ॥’ ਦੀ ਸੇਵਾ ਕਰਵਾਈ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਰੱਖਣ ਵਾਲੀ ਸੇਵਾ ਦੀ ਮੂਰਤ ਬੀਬੀ ਸੁਰਜੀਤ ਕੌਰ ਮੁੰਬਈ ਨਿਵਾਸੀ ਵੱਲੋਂ ਦਰਸ਼ਨ ਕਰਨ ਆਉਣ ਵਾਲੀ ਸੰਗਤ ਦੇ ਮਨਾਂ ‘ਚ ਗੁਰਬਾਣੀ ਪ੍ਰਤੀ ਹੋਰ ਸ਼ਰਧਾ ਤੇ ਸਤਿਕਾਰ ਵਧਾਉਣ ਲਈ ਜਥੇਦਾਰ ਅਵਤਾਰ … More
ਮੁੱਲਾਂਪੁਰ ਦਾਖਾ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ
ਮੁੱਲਾਂਪੁਰ ਦਾਖਾ – ਆਮ ਆਦਮੀ ਪਾਰਟੀ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ ਆਪਣੇ ਪੰਜਾਬ ਜੋੜੋ ਅਭਿਆਨ ਦੇ ਤਹਿਤ ਦਾਨਾ ਮੰਡੀ, ਮੁਲਾਂਪੁਰ ਦਾਖਾ ਵਿੱਚ ਅੱਜ ਇੱਕ ਬੇਹਦ ਸਫਲ ਰੈਲੀ ਦਾ ਆਯੋਜਨ ਕੀਤਾ। ਲੁਧਿਆਣਾ ਸੰਸਦੀ ਖੇਤਰ ਵਿੱਚ ਇਸ ਮਹੀਨੇ ਆਯੋਜਿਤ ਇਹ ਤੀਜੀ … More
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਮਿਲੇਗਾ ਦੱਖਣੀ ਅਫਰੀਕਾ ਵਿਚ ਪੜ੍ਹਾਈ ਅਤੇ ਨੌਕਰੀ ਦਾ ਮੌਕਾ
ਤਲਵੰਡੀ ਸਾਬੋ : ਦੱਖਣੀ ਅਫਰੀਕਾ ਦੇ ਸਿਰ ਕੱਢਵੇਂ ਵਿੱਦਿਅਕ ਅਦਾਰੇ ਰੀਜੈਨਸਿਸ ਦੇ ਚੇਅਰਮੈਨ ਡਾ.ਮਾਰਕੋ ਸਾਰਾਵੰਗ ਨੇ ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਭਾਰਤੀ ਮਾਮਲਿਆਂ ਨੂੰ ਦੇਖ ਰਹੇ ਡਾ. ਰਿਚਾ ਅਰੋੜਾ ਵੀ ਮੌਜੂਦ ਸਨ ਜੋ ਕਿ … More
ਚੰਡੀਗੜ੍ਹ ਯੂਨੀਵਰਸਿਟੀ ਦੇ ਇੰਜੀ. ਵਿਦਿਆਰਥੀਆਂ ਨੇ ਪੂਰੀ ਤਰ੍ਹਾਂ ਅਪਾਹਜ ਵਿਅਕਤੀਆਂ ਲਈ ਤਿਆਰ ਕੀਤੀ ‘ਹੈੱਡ ਓਪਰੇਟਿਡ ਵੀਲ੍ਹ ਚੇਅਰ’
ਚੰਡੀਗੜ੍ਹ – ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਮਕੈਨੀਕਲ ਇੰਜੀਨੀਅਰਿੰਗ ਛੇਵੇਂ ਸਮੈਸਟਰ ਦੇ ਵਿਦਿਆਰਥੀ ਰਾਕੇਸ਼ ਤੇ ਉਨ੍ਹਾਂ ਦੀ ਟੀਮ ਵੱਲੋਂ ‘ਹੈੱਡ ਓਪਰੇਟਿਡ ਵੀਲ੍ਹ ਚੇਅਰ ਦੇ ਖੋਜ ਪ੍ਰੋਜੈਕਟ ਤਹਿਤ ਪੂਰੀ ਤਰ੍ਹਾਂ ਅਪਾਹਜ ਵਿਅਕਤੀਆਂ ਲਈ ਇੱਕ ਅਜਿਹੀ ਵਿਲੱਖਣ ਵੀਲ੍ਹ ਚੇਅਰ ਤਿਆਰ ਕੀਤੀ ਗਈ ਹੈ, … More
ਮਾਤਾ ਮਾਨ ਕੌਰ ਯਾਦਗਾਰੀ ਸਨਮਾਨ ਸੁਰਿੰਦਰ ਕੈਲੇ ਨੂੰ ਦਿੱਤਾ ਗਿਆ
ਲੁਧਿਆਣਾ : ਭਾਸ਼ਾ ਵਿਭਾਗ, ਸ਼ੇਰਾਂਵਾਲਾ ਗੇਟ ਪਟਿਆਲਾ ਵਿਖੇ ਪੰਜਾਬੀ ਸਾਹਿਤ ਸਭ (ਰਜਿ.) ਪਟਿਆਲਾ ਵਲੋਂ ਕੇਂਦਰੀ ਪੰਜਾਬੀ ਮਿੰਨੀ ਕਹਾਣੀ ਲੇਖਕ ਮੰਚ ਦੇ ਸਹਿਯੋਗ ਨਾਲ ਮਾਤਾ ਮਾਨ ਕੌਰ ਯਾਦਗਾਰੀ ਸਨਮਾਨ ਉਘੇ ਮਿੰਨੀ ਕਹਾਣੀਕਾਰ, ਪੰਜਾਬੀ ਰਸਾਲੇ ‘ਅਣੂ’ ਦੇ ਸੰਪਾਦਕ ਸੁਰਿੰਦਰ ਕੈਲੇ ਨੂੰ ਪ੍ਰਦਾਨ … More
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਮਨਾਇਆ ਗਿਆ ਇੰਜੀਨੀਅਰਿੰਗ ਦਿਵਸ
ਖੰਨਾ – ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਨੇ ਸਰ.ਐਮ ਵਿਸ਼ਵੇਸਵਾਰਿਆ ਦੇ 155 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇੰਜੀਨੀਅਰਿੰਗ ਦਿਵਸ ਮਨਾਇਆ ਗਿਆ। ਸਰ.ਐਮ ਵਿਸ਼ਵੇਸਵਾਰਿਆ ਇਕ ਅਜਿਹੇ ਇੰਜੀਨੀਅਰ ਸਨ ਜਿਨਾਂ ਦੀ ਇੰਜਨੀਅਰਿੰਗ ਦੇ ਖੇਤਰ ਵਿਚ ਭਾਰਤ ਨੂੰ ਤਰੱਕੀ ਦਾ ਸਹੀ ਰਾਹ ਵਿਖਾਇਆ । … More
ਰਾਜਨਾਥ ਇਕੱਲੇ ਮਕਬੂਜਾ ਕਸ਼ਮੀਰ ਦੀ ਗੱਲ ਕਰਕੇ ਸਿਕਿਉਰਿਟੀ ਕਾਉਂਸਿਲ ਵੱਲੋਂ 1948 ਵਿਚ ਪਾਸ ਕੀਤੇ ਗਏ ਮਤੇ ਨੂੰ ਭੰਬਲਭੂਸੇ ਵਿਚ ਪਾਉਣਾ ਚਾਹੁੰਦੇ ਹਨ: ਮਾਨ
ਫਤਿਹਗੜ੍ਹ ਸਾਹਿਬ – “ਯੂ ਐਨ ਓ ਦੀ ਸਿਕਿਓਰਿਟੀ ਕਾਉਂਸਿਲ ਨੇ 1948 ਵਿਚ ਜੋ ਸਰਬ ਸੰਮਤੀ ਨਾਲ ਮਤਾ ਪਾਸ ਕਰਦੇ ਹੋਏ ਪੂਰੇ ਕਸ਼ਮੀਰ ਦੀ ਰਾਇ-ਸ਼ੁਮਾਰੀ (Plebiscite) ਕਰਵਾਉਣ ਸੰਬੰਧੀ ਹਿਦਾਇਤ ਕੀਤੀ ਸੀ, ਉਸ ਵਿਚ ਇਕੱਲੇ ਮਕਬੂਜਾ ਕਸ਼ਮੀਰ ਦੀ ਗੱਲ ਨਹੀਂ ਸੀ ਕੀਤੀ … More
ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੀਕ ਅਲੌਕਿਕ ਨਗਰ ਕੀਰਤਨ ਆਯੋਜਿਤ
ਅੰਮ੍ਰਿਤਸਰ :- ਬਾਣੀ ਦੇ ਬੋਹਿਥ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ-ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ- ਛਾਇਆ … More









