ਪੰਜਾਬ
ਜਥੇਦਾਰ ਅਵਤਾਰ ਸਿੰਘ ਨੇ ਪ੍ਰਵਾਨਤ ਸਿੱਖ ਅਰਦਾਸ ਨੂੰ ਤਬਦੀਲ ਕਰਨ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੇ ਇਕ ਗੁਰਦੁਆਰੇ ਵਿੱਚ ਪ੍ਰਵਾਨਤ ਸਿੱਖ ਅਰਦਾਸ ਨੂੰ ਤਬਦੀਲ ਕਰਨ ਦੀ ਮਨਮੱਤੀ ਕਾਰਵਾਈ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ‘ਚ … More
ਪੱਤਰਕਾਰਾਂ ਤੇ ਦਰਜ ਕੀਤੇ ਗਏ ਪਰਚੇ ਬਰਦਾਸ਼ਤ ਨਹੀਂ ਹੋਣਗੇ
ਲਓ ਜੀ ਅਸੀਂ ਤਾਂ ਸ਼ੁਰੂ ਕਰ ਦਿਤੀ ਹੈ ਜੰਗ ਸਿੱਧੀ ਸਰਕਾਰ ਨਾਲ, ਹੁਣ ਦੇਖਣਾ ਹੈ ਕਿ ਕੌਣ ਕੌਣ ਭੱਜਦਾ ਹੈ, ਤੇ ਕੌਣ ਕੌਣ ਖੜਦਾ ਹੈ, ਬਾਕੀ ਸਭ ਠੀਕ ਹੈ ਪਰ ਪੱਤਰਕਾਰਾਂ ਤੇ ਪਰਚੇ ਦਰਜ ਕੀਤੇ ਜਾਣੇ ਬਰਦਾਸ਼ਤ ਨਹੀਂ ਹੋਣਗੇ…. ਭਾਵੇਂ … More
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਟਿੰਗ ‘ਚ ਜਥੇਦਾਰਾਂ ਦੀ ਰਿਹਾਈ ਅਤੇ ਸਰਬੱਤ ਖਾਲਸਾ ਦੇ ਪ੍ਰਬੰਧਕਾਂ ਖਿਲਾਫ਼ ਪ੍ਰਸ਼ਾਸਨ ਦੀ ਨਜ਼ਾਇਜ ਕਾਰਵਾਈ ਸੰਬੰਧੀ ਫੈਸਲੇ ਲਏ ਗਏ
ਫ਼ਤਹਿਗੜ੍ਹ ਸਾਹਿਬ – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪਾਰਟੀ ਦੀ ਅਗਜੈਕਟਿਵ ਦੀ ਮੀਟਿੰਗ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਅਗਵਾਈ ਹੇਠ ਅੱਜ 3 ਦਸੰਬਰ 2015 ਨੂੰ ਪਾਰਟੀ ਦੇ ਹੈੱਡ ਕੁਆਰਟਰ ਕਿਲ੍ਹਾ ਸ. ਹਰਨਾਮ ਸਿੰਘ ਵਿਖੇ ਹੋਈ । … More
ਉਮਰ ਕੈਦੀਆਂ ਸਬੰਧੀ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਦਾ ਫੈਸਲਾ:ਕੇਂਦਰੀਕਰਨ ਵੱਲ ਵੱਧਦੇ ਭਾਰਤ ਦੀ ਨਿਸ਼ਾਨੀ
-ਐਡਵੋਕੇਟ ਜਸਪਾਲ ਸਿੰਘ ਮੰਝਪੁਰ ਉਮਰ ਕੈਦੀਆਂ ਦੀ ਰਿਹਾਈ ਲਈ ਨਿਯਮ ਅਤੇ ਨੀਤੀਆਂ ਘੜ੍ਹਣ ਲਈ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਵਲੋਂ 2 ਦਸੰਬਰ 2015 ਨੂੰ ਫੈਸਲਾ ਦੇ ਦਿੱਤਾ ਗਿਆ ਹੈ। ਸਮੁੱਚੇ ਰੂਪ ਵਿਚ ਇਹ ਮਾਮਲਾ ਉਦੋਂ ਸਾਹਮਣੇ ਆਇਆ … More
ਡਰੱਗ ਸਮਗਲਿੰਗ ਤੇ ਗੈਰ-ਕਾਨੂੰਨੀ ਧੰਦਿਆਂ ਵਿਚ ਮੋਹਰੀ ਐਸ.ਓ.ਆਈ. ਪਾਰਲੀਮੈਂਟੇਰੀਅਨ ਜਾਂ ਰਾਜਸੀ ਪ੍ਰੋਗਰਾਮ ਦੀ ਅਗਵਾਈ ਨਹੀਂ ਕਰ ਸਕਦੀ : ਮਾਨ
ਫ਼ਤਹਿਗੜ੍ਹ ਸਾਹਿਬ – “ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਸਰਪ੍ਰਸਤੀ ਹੇਠ ਪੰਜਾਬ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਵਿਚੋਂ ਬਦਮਾਸ਼ੀ ਸੋਚ ਵਾਲੇ ਵੱਡੇ ਘਰਾਂ ਦੇ ਕਾਕਿਆਂ ਨੂੰ ਸਰਪ੍ਰਸਤੀ ਕਰਕੇ ਅਤੇ ਭਰਤੀ ਕਰਕੇ ਨਸ਼ੀਲੀਆਂ ਵਸਤਾਂ ਦੀ ਸਮਗਲਿੰਗ ਅਤੇ ਹੋਰ ਗੈਰ-ਕਾਨੂੰਨੀ ਧੰਦੇ ਕਰਵਾਉਣ ਲਈ ਸਿਆਸੀ … More
ਪੰਜਾਬ ਸਰਕਾਰ ਵਲੋਂ ਜਥੇਦਾਰ ਸੂਰਤ ਸਿੰਘ ਖਾਲਸਾ ਦੇ ਪ੍ਰੀਵਾਰ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ
ਲੁਧਿਆਣਾ – ਰਵਿੰਦਰਜੀਤ ਸਿੰਘ ਗੋਗੀ ਪੁੱਤਰ ਜਥੇਦਾਰ ਸੂਰਤ ਸਿੰਘ ਖਾਲਸਾ ਭੁੱਖ ਹੜਤਾਲੀ (ਹਸਨਪੁਰ) ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਿਛਲੇ ਦਿਨ ਤੋਂ ਅਮਰਿੰਦਰ ਸਿੰਘ ਨੇਤਾ ਵਿਰੋਧੀ ਪਾਰਟੀ ਨੂੰ ਕਹਿ ਰਹੇ ਹਨ ਕਿ ਵਿਰੋਧਤਾ ਦਾ ਬੂਹਾ … More
ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਦਾ ਮਸਲਾ ਲੋਕ ਸਭਾ ‘ਚ ਉਠਾਉਣ ਦੀ ਮੰਗ
ਅੰਮ੍ਰਿਤਸਰ – ਅੰਮ੍ਰਿਤਸਰ ਵਿਕਾਸ ਮੰਚ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਦਾ ਮਾਮਲਾ ਲੋਕ ਸਭਾ ਵਿੱਚ ਉਠਾਉਣ ਲਈ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ।ਇਹ ਵੀ ਬੇਨਤੀ … More
ਤੋਤਾ ਸਿੰਘ ਦੀ ਦੁਬਾਰਾ ਨਿਯੁਕਤੀ ਤੇ ਹਾਈਕੋਰਟ ਵੱਲੋਂ ਸਰਕਾਰ ਨੂੰ ਨੋਟਿਸ
ਚੰਡੀਗੜ੍ਹ – ਪੰਜਾਬ-ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਜਾਯਾਫ਼ਤਾ ਪੰਜਾਬ ਦੇ ਖੇਤੀਬਾੜੀ ਮੰਤਰੀ ਜੱਥੇਦਾਰ ਤੋਤਾ ਸਿੰਘ ਨੂੰ ਫਿਰ ਤੋਂ ਮੰਤਰੀਮੰਡਲ ਵਿੱਚ ਸ਼ਾਮਿਲ ਕਰਨ ਦੇ ਖਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ਤੇ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਨੋਟਿਸ ਜਾਰੀ ਕੀਤਾ ਹੈ। … More
ਦਲ ਖ਼ਾਲਸਾ ਸਿੱਖ ਕੌਮ ਨੂੰ ਸਪੱਸ਼ਟ ਕਰੇ ਕਿ ਸਿੱਖੀ ਸੰਸਥਾਵਾਂ ਉਤੇ ਪਏ ਸਰਕਾਰੀ ਗਲਬੇ ਨੂੰ ਹਟਾਉਣ ਲਈ ਉਸਦੇ ਇਰਾਦੇ ਕੀ ਹਨ ? ਮਾਨ
ਫ਼ਤਹਿਗੜ੍ਹ ਸਾਹਿਬ – “ਸਾਨੂੰ ਇਸ ਗੱਲ ਦੀ ਸਮਝ ਨਹੀਂ ਆਉਂਦੀ ਕਿ ਦਲ ਖ਼ਾਲਸਾ ਦੀ ਜਥੇਬੰਦੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਐਸ.ਜੀ.ਪੀ.ਸੀ. ਦੀ ਸੰਸਥਾ ਉਤੇ ਲੰਮੇ ਸਮੇਂ ਤੋ ਪਏ ਰਾਜ਼ਸੀ ਗਲਬੇ ਅਤੇ ਹੋ ਰਹੇ ਸਿਧਾਂਤ ਵਿਰੋਧੀ ਅਮਲਾਂ ਤੋਂ ਮੁਕਤ ਕਰਵਾਉਣਾ ਚਾਹੁੰਦੀ … More
ਬਲਤੇਜ ਪੰਨੂ ਤੇ ਪਰਚਾ ਦਰਜ ਕਰਨਾ ਪ੍ਰੈਸ ਦੀ ਆਜ਼ਾਦੀ ਤੇ ਹਮਲਾ : ਜਸਪਾਲ ਸਿੰਘ ਹੇਰਾਂ
ਲੁਧਿਆਣਾ – ਪੰਜਾਬ ਦੇ ਪੱਤਰਕਾਰਾਂ ਦੀ ਜਥੇਬੰਦੀ ਪੰਜਾਬ ਯੂਨੀਅਨ ਆਫ਼ ਜਰਨਲਿਸਟ ਰਾਜਿ. (ਪੀਯੂਜੇ) ਨੇ ਅੱਜ ਕੈਨੇਡੀਅਨ ਪੱਤਰਕਾਰ ਬਲਤੇਜ ਪੰਨੂ ਦੇ ਮਾਮਲੇ ਵਿਚ ਜਿੱਥੇ ਆਪਣਾ ਪ੍ਰਤੀਕਰਮ ਪ੍ਰਗਟ ਕੀਤਾ ਹੈ ਉੱਥੇ ਹੀ ਪੰਜਾਬ ਸਰਕਾਰ ਨੂੰ ਇਸ ਗੱਲੋਂ ਖ਼ਬਰਦਾਰ ਕੀਤਾ ਹੈ ਕਿ ਉਹ … More



