ਪੰਜਾਬ

 

ਸੁਸ਼ਮਾ ਸਵਰਾਜ, ਰਵਿੰਦਰਜੀਤ ਸਿੰਘ ਸਪੁੱਤਰ ਸੂਰਤ ਸਿੰਘ ਖਾਲਸਾ ਦੇ ਭਾਰਤੀ ਵੀਜ਼ਾ ਦੀ ਮਿਆਦ ਨੂੰ ਵਧਾਉਣ ਲਈ ਆਪਣੀ ਜਿੰਮੇਵਾਰੀ ਪੂਰਨ ਕਰੇ: ਮਾਨ

ਫਤਿਹਗੜ੍ਹ ਸਾਹਿਬ – “ਜਦੋਂ 85 ਸਾਲਾ ਬਿਰਧ ਸ. ਸੂਰਤ ਸਿੰਘ ਖਾਲਸਾ ਆਪਣੇ ਕੌਮ ਦੇ ਨੌਜਵਾਨਾਂ ਨੂੰ ਜੇਲ੍ਹਾਂ ਵਿੱਚੋਂ ਰਿਹਾਅ ਕਰਵਾਉਣ ਹਿੱਤ ਆਪਣੀ ਆਹੁਤੀ ਦੇਣ ਲਈ ਦ੍ਰਿੜ੍ਹ ਹੋਏ ਬੈਠੇ ਹਨ ਅਤੇ ਇਸ ਸਮਾਜਿਕ ਮਿਸ਼ਨ ਦੀ ਪੂਰਤੀ ਲਈ ਸਮੁੱਚੀ ਸਿੱਖ ਕੌਮ ਸੜਕਾਂ … More »

ਪੰਜਾਬ | Leave a comment
 

ਭਾਰਤ ਸਰਕਾਰ ਵੱਲੋਂ ਅੰਮ੍ਰਿਤਸਰ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਤੋਂ ਕੋਰੀ ਨਾਂਹ:ਗੁਮਟਾਲਾ

ਅੰਮ੍ਰਿਤਸਰ – ਜਦ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਬਰਮਿੰਘਮ, ਲੰਡਨ, ਟੋਰਾਂਟੋ (ਕੈਨੇਡਾ) ਨੂੰ ਜਾਂਦੀਆਂ ਸਿੱਧੀਆਂ ਉਡਾਣਾਂ ਬੰਦ ਕਰਕੇ ਬਰਾਸਤਾ ਦਿੱਲੀ ਕੀਤੀਆਂ ਗਈਆਂ ਸਨ ਤਾਂ ਇਸ ਦੀ ਸਭ ਪਾਸਿਆਂ ਤੋਂ ਨਿਖੇਧੀ ਹੋਈ ਸੀ।ਮੁੱਖ-ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ … More »

ਪੰਜਾਬ | Leave a comment
photo hospital karsewa.resized

ਬੰਗਲਾ ਸਾਹਿਬ ਹਸਪਤਾਲ ਦਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਰੱਖਿਆ ਨੀਂਹ ਪੱਥਰ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗੁਰੂ ਹਰਿਕ੍ਰਿਸ਼ਨ ਹਸਪਤਾਲ ਐਂਡ ਡਾਇਗਨੌਸਟਿਕ ਸੈਂਟਰ ਦੇ ਵਿਸਥਾਰ ਅਤੇ ਨਵੀਨੀਕਰਣ ਦੇ ਕਾਰਜਾਂ ਦੀ ਸ਼ੁਰੂਆਤ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ … More »

ਪੰਜਾਬ | Leave a comment
 

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦਲ ਦੇ ਆਹੁਦੇਦਾਰਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਉਹਨਾਂ ਦੇ ਪਰਿਵਾਰ ਦੇ ਮੈਂਬਰਾਂ ਨਾਲ ਬਦ ਸਲੂਕੀ ਕਰਨਾ ਅਤਿ ਮੰਦਭਾਗਾ: ਮਾਨ

ਫਤਿਹਗੜ੍ਹ ਸਾਹਿਬ – “ਸਿੱਖ ਕੌਮ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਨਾ ਪਹਿਲਾਂ ਕਦੀ ਗੈਰ ਜਮਹੂਰੀਅਤ ਅਤੇ ਗੈਰ ਕਾਨੂੰਨੀ ਕਾਰਵਾਈ ਕੀਤੀ ਹੈ ਅਤੇ ਨਾ ਹੀ ਅਜੋਕੇ ਸਮੇਂ ਵਿਚ ਸਿੱਖ ਕੌਮ ਵੱਲੋਂ ਕੋਈ ਅਜਿਹੀ ਗੱਲ ਹੋਈ ਹੈ। ਪਰ ਇਸ ਦੇ ਬਾਵਜੂਦ … More »

ਪੰਜਾਬ | Leave a comment
IMG_0898.resized

ਪੱਤਰਕਾਰ ਭਾਈਚਾਰੇ ਨੇ ਪੁਲਿਸ ਮੁਲਾਜ਼ਮਾਂ ’ਤੇ ਕਾਰਵਾਈ ਕਰਨ ਸਬੰਧੀ ਜਿਲ੍ਹਾ ਪ੍ਰਸਾਸ਼ਨ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ – ਬਣਦੀਆਂ ਸਜ਼ਾਵਾਂ ਭੁਗਤ ਚੁੱਕੇ ਜੇਲ੍ਹਾਂ ਵਿਚ ਨਜ਼ਰਬੰਦਾਂ ਦੀ ਰਹਾਈ ਲਈ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਖਾਲਸਾ ਦੇ ਹੱਕ ਵਿਚ ਵੱਖ ਵੱਖ ਪੰਥਕ ਜੱਥੇਬੰਦੀਆਂ ਤੇ ਸਿਆਸੀ ਧਿਰਾਂ ਵੱਲੋਂ 4 ਅਗਸਤ 2015 ਨੂੰ ਦਿੱਲੀ ਵਿਖੇ ਸਥਿਤ ਗੁਰਦੁਆਰਾ ਰਕਾਬ ਗੰਜ … More »

ਪੰਜਾਬ | Leave a comment
DSC_1782 a.resized

ਨੈਸ਼ਨਲ ਬੁੱਕ ਟਰੱਸਟ ਵੱਲੋਂ ਪੰਜਾਬੀ ਭਵਨ ਵਿਖੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਪੁਸਤਕਾਂ ਦੀ ਨੁਮਾਇਸ਼

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਨੈਸ਼ਨਲ ਬੁੱਕ ਟਰੱਸਟ ਨਵੀਂ ਦਿੱਲੀ ਵੱਲੋਂ ਪੰਜਾਬੀ ਭਵਨ ਲੁਧਿਆਣਾ ਵਿਖੇ 6 ਤੋਂ 12 ਅਗਸਤ ਤੱਕ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਦਾ ਉਦਘਾਟਨ ਕੇਂਦਰੀ ਯੂਨੀਵਰਸਿਟੀ ਦੇ ਚਾਂਸਲਰ ਡਾ. ਸਰਦਾਰਾ ਸਿੰਘ ਜੌਹਲ ਅਤੇ ਸ੍ਰੀ … More »

ਪੰਜਾਬ | Leave a comment
unnamed-2.resized

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਕੀਤੀ ਬੈਠਕ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਆਤ ਦਾ ਘਰ ਹੈ।ਤਕਰੀਬਨ ਹਰ ਰੋਜ਼ 75 ਹਜ਼ਾਰ ਦੇ ਕਰੀਬ ਵੱਖ-ਵੱਖ ਧਰਮਾਂ ਦੇ ਲੋਕ ਦੇਸ਼-ਵਿਦੇਸ਼ਾਂ ਤੋਂ ਇਸ ਮੁਕੱਦਸ ਅਸਥਾਨ ਦੇ ਦਰਸ਼ਨਾਂ ਲਈ ਆਉਂਦੇ ਹਨ।ਇਸ ਅਸਥਾਨ ਦੇ ਪ੍ਰਬੰਧਕ ਹੋਣ ਦੇ ਨਾਤੇ ਸਾਡਾ ਨੈਤਿਕ ਫਰਜ ਹੈ … More »

ਪੰਜਾਬ | Leave a comment
 

ਹਿੰਦ ਦੀ ਪਾਰਲੀਮੈਂਟ ਨੂੰ ਸਹੀ ਤਰੀਕੇ ਚਲਾਉਣ ਲਈ ਸ਼੍ਰੀ ਮੁਖਰਜੀ ਆਪਣੇ ਵਿਧਾਨਿਕ ਅਧਿਕਾਰਾਂ ਦੀ ਤੁਰੰਰ ਵਰਤੋਂ ਕਰਨ : ਮਾਨ

ਫਤਿਹਗੜ੍ਹ ਸਾਹਿਬ – “ਬੀਤੇ ਡੇਢ ਹਫਤੇ ਤੋਂ ਹਿੰਦ ਦੀ ਪਾਰਲੀਮੈਂਟ ਦੇ ਚੱਲ ਰਹੇ ਸੈਸ਼ਨ ਜਿਸ ਉਤੇ ਇਥੋਂ ਦੇ ਨਿਵਾਸੀਆਂ ਤੋਂ ਟੈਕਸਾਂ ਦੇ ਰੂਪ ਵਿਚ ਇਕੱਤਰ ਕੀਤੇ ਗਏ ਇਸ ਪਾਰਲੀਮੈਂਟ ‘ਤੇ ਰੋਜ਼ਾਨਾ ਹੀ ਕਰੋੜਾਂ ਰੁਪਈਆਂ ਦਾ ਖਰਚ ਹੋ ਰਿਹਾ ਹੈ, ਉਚ … More »

ਪੰਜਾਬ | Leave a comment
3.resized

ਜਥੇਦਾਰ ਅਵਤਾਰ ਸਿੰਘ ਵੱਲੋਂ ਬਾਬਾ ਬਕਾਲਾ ਦੇ ਦੁਕਾਨਦਾਰਾਂ ਦੇ ਮੁੜ ਵਸੇਬੇ ਲਈ ਮਾਤਾ ਗੁਜਰੀ ਮਾਰਕੀਟ ਦਾ ਉਦਘਾਟਨ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੜ੍ਹਦੀ ਕਲਾ ਤੇ ਸਿਹਤਯਾਬੀ ਲਈ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਤੇ ਇਲਾਕਾ ਨਿਵਾਸੀਆਂ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਵਿਖੇ ਪਰਸੋਂ ਤੋਂ ਰਖੇ ਗਏ ਸ੍ਰੀ … More »

ਪੰਜਾਬ | Leave a comment
11.resized

ਭਗਤ ਪੂਰਨ ਸਿੰਘ ਦੀ 23ਵੀਂ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ

ਅੰਮ੍ਰਿਤਸਰ : ਪਿੰਗਲਵਾੜਾ ਦੇ ਸੰਸਥਾਪਿਕ ਭਗਤ ਪੂਰਨ ਸਿੰਘ ਦੀ ੨੩ਵੀਂ ਸਲਾਨਾ ਬਰਸੀ ਸਮੇਂ ਡਾ: ਇੰਦਰਜੀਤ ਕੌਰ ਚੇਅਰਪਰਸਨ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮ੍ਰਿਤਸਰ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ।ਉਨ੍ਹਾਂ ਭਗਤ ਪੂਰਨ … More »

ਪੰਜਾਬ | Leave a comment