ਪੰਜਾਬ

 

ਪੰਜਾਬ ਅਤੇ ਸਿੱਖ ਕੌਮ ਗੈਰ ਇਖਲਾਕੀ ਕਾਰਵਾਈਆਂ ਦੇ ਮਾਲਕ ਨੂੰ ਪ੍ਰਵਾਨ ਨਹੀਂ ਕਰਨਗੇ: ਮਾਨ

ਫਤਹਿਗੜ੍ਹ ਸਾਹਿਬ – “ਪੰਜਾਬ ਸੂਬੇ ਦੀ ਧਰਤੀ ਗੁਰੂਆਂ, ਪੀਰਾਂ, ਫਕੀਰਾਂ, ਦਰਵੇਸ਼ਾਂ ਅਤੇ ਉੱਚੇ ਸੁੱਚੇ ਇਖਲਾਕ ਵਾਲੇ ਸਿਧਾਂਤਾਂ ਦੀ ਧਰਤੀ ਹੈ। ਇਥੋਂ ਦੇ ਨਿਵਾਸੀ ਅਤੇ ਸਿੱਖ ਕੌਮ ਕਦੀ ਵੀ ਕਿਸੇ ਗੈਰ ਇਖਲਾਕੀ ਕਾਰਵਾਈਆਂ ਦੇ ਮਾਲਕ ਦੀ ਅਗਵਾਈ ਪ੍ਰਵਾਨ ਹੀ ਨਹੀਂ ਕਰਦੇ। … More »

ਪੰਜਾਬ | Leave a comment
12108076_1023025804416418_3752549271275352578_n.resized

ਕੈਪਟਨ ਨੇ ਰਾਹੁਲ ਅਤੇ ਹੋਰ ਕਾਂਗਰਸੀ ਨੇਤਾਵਾਂ ਸਮੇਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਿਆ

ਫ਼ਰੀਦਕੋਟ – ਪੰਜਾਬ ਵਿੱਚ ਦੋ ਦਿਨਾਂ ਦੇ ਦੌਰੇ ਤੇ ਆਏ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁਕਰਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਮੱਥਾ ਟੇਕਿਆ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਤੇ ਹੋਰ ਕਾਂਗਰਸੀ ਨੇਤਾਵਾਂ ਨਾਲ ਅਰਦਾਸ ਵਿੱਚ ਸ਼ਾਮਿਲ ਹੋਏ ਅਤੇ … More »

ਪੰਜਾਬ | Leave a comment
DSC_2612.resized

‘ਅਵੇਸਲੇ ਯੁੱਧਾਂ ਦੀ ਨਾਇਕਾ’ ਦਾ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਫਲ ਮੰਚਣ

ਤਲਵੰਡੀ ਸਾਬੋ -ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿੱਚ ਯੂਨੀਵਰਸਿਟੀ ਕਾਲਜ ਆਫ਼ ਬੇਸਿਕ ਸਾਇੰਸਜ਼ ਦੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਨਾਟਕ ਅਤੇ ਥੀਏਟਰ ਦਾ ਨਾਇਕ ਅਜਮੇਰ ਸਿੰਘ ਔਲਖ ਦੇ ਨਾਟਕ ‘ਅਵੇਸਲੇ ਯੁੱਧਾਂ ਦੀ ਨਾਇਕਾ’ ਕਰਵਾਇਆ ਗਿਆ।ਕਲਾਕਾਰਾਂ ਦੀ ਸਫ਼ਲ ਅਦਾਕਾਰੀ ਨੇ ਦਰਸ਼ਕਾਂ ਨੂੰ … More »

ਪੰਜਾਬ | Leave a comment
pic.simranjit(1).resized.resized

ਕਾਂਵਾਂ ਵੱਲੋਂ ਕਾਂ-ਕਾਂ ਕਰਨ ਨਾਲ ਕਦੀ ਵੀ ਢੱਗੇ ਨਹੀਂ ਮਰਦੇ : ਮਾਨ

ਫ਼ਤਹਿਗੜ੍ਹ ਸਾਹਿਬ – “ਕਈ ਅਖੌਤੀ ਬੁੱਧੀਜੀਵੀ ਜੋ ਆਪਣੇ-ਆਪ ਨੂੰ ਸਿੱਖ ਕੌਮ ਦੇ ਬਹੁਤ ਵੱਡੇ ਗਿਆਨਵਾਨ ਤੇ ਸਿੱਖ ਧਰਮ ਦੀ ਡੂੰਘੀ ਵਾਅਕਫ਼ੀਅਤ ਰੱਖਣ ਦਾ ਦਾਅਵਾ ਕਰਦੇ ਹਨ, ਅਸਲੀਅਤ ਵਿਚ ਇਹ ਲੋਕ ਆਪਣੇ ਗਿਆਨਵਾਨ ਹੋਣ ਦੀ ਹਊਮੈ ਵਿਚ ਉਲਝਕੇ ਸਿੱਖ ਗੁਰੂ ਸਾਹਿਬਾਨ … More »

ਪੰਜਾਬ | Leave a comment
 

ਗੁਰਬਾਣੀ ਦੀ ਬੇਅਦਬੀ ਸਬੰਧੀ ਘਟਨਾਵਾਂ ਲਈ ਕੇਂਦਰ ਸਰਕਾਰ ਸਖ਼ਤ ਕਾਨੂੰਨ ਬਣਾਏ : ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਗੇ ਦੇ ਪਿੰਡ ਮੱਲਕੇ ਵਿੱਚ ਪੰਥ ਦੋਖੀਆਂ ਤੇ ਅਮਨ ਸ਼ਾਂਤੀ ਦੇ ਦੁਸ਼ਮਣਾਂ ਵੱਲੋਂ ਗੁਰਬਾਣੀ ਦੀ ਪੋਥੀ ਦੇ ਪੱਤਰੇ ਖਿਲਾਰਨ ਦੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪਿਛਲੇ … More »

ਪੰਜਾਬ | Leave a comment
ਟਰੱਕ ਵਿੱਚ ਬੁਰੀ ਤਰ੍ਹਾਂ ਫਸੀ ਡਰਾਈਵਰ ਦੀ ਲਾਸ਼

ਤੇਜ ਰਫਤਾਰ ਟਰੱਕ ਦਰਸ਼ਨੀ ਗੇਟ ਵਿੱਚ ਵੱਜਾ, ਡਰਾਈਵਰ ਦੀ ਮੌਕੇ ਤੇ ਮੌਤ

ਭਿੱਖੀਵਿੰਡ,(ਹਰਜਿੰਦਰ ਸਿੰਘ ਗੋਲ੍ਹਣ)-ਪਿੰਡ ਪਹੂਵਿੰਡ ਵਿਖੇ ਰਾਤ 9 ਵਜੇ ਦੇ ਦਰਮਿਆਨ ਇੱਕ ਤੇਜ ਰਫਤਾਰ ਟਰੱਕ ਇਤਿਹਾਸਕ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਦੇ ਦਰਸ਼ਨੀ ਗੇਟ ਵਿੱਚ ਵੱਜਾ ਤੇ ਟਰੱਕ ਡਰਾਈਵਰ ਦੀ ਮੌਕੇ ਤੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਨੰਬਰ ਪੀ.ਬੀ … More »

ਪੰਜਾਬ | Leave a comment
 

ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਬਾਦਲਾਂ ਨੇ ਆਰ.ਐਸ.ਐਸ. ਦੀ ਖੁਸ਼ਨੰਦੀ ਹਾਸਲ ਕਰਨ ਲਈ ਕਰਵਾਈ- ਸਰਨਾ

ਨਵੀ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਲਈ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੋਸ਼ੀ ਠਹਿਰਾਉਂਦਿਆ … More »

ਪੰਜਾਬ | Leave a comment
2112015.resized

ਸ਼੍ਰੋਮਣੀ ਕਮੇਟੀ ਨੇ ਨਵੰਬਰ ੧੯੮੪ ‘ਚ ਹੋਏ ਸਿੱਖ ਕਤਲੇਆਮ ‘ਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ

ਅੰਮ੍ਰਿਤਸਰ – ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਨਵੰਬਰ ੧੯੮੪ ‘ਚ ਸਮੇਂ ਦੀ ਕੇਂਦਰ ਸਰਕਾਰ ਦੀ ਸ਼ਹਿ ਪ੍ਰਾਪਤ ਦੰਗਾਕਾਰੀਆਂ ਵੱਲੋਂ ਨਿਹੱਥੇ, ਬੇਦੋਸ਼ੇ ਸਿੰਘ, ਸਿੰਘਣੀਆਂ ਤੇ ਬੱਚਿਆਂ ਦਾ ਗਿਣੀ ਮਿਥੀ ਸਾਜਿਸ਼ ਤਹਿਤ ਜਿਊਂਦੇ ਜੀਅ ਕੋਹ-ਕੋਹ ਕੇ ਕਤਲੇਆਮ … More »

ਪੰਜਾਬ | Leave a comment
 

ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਘੱਟ ਗਿਣਤੀ ਸਿੱਖਾਂ ‘ਤੇ ਹੋ ਰਹੇ ਹਮਲਿਆ ਨੂੰ ਰੋਕਣ ਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣ। ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ … More »

ਪੰਜਾਬ | Leave a comment
2.resized

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਜੈਕਾਰਿਆਂ ਦੀ ਗੂੰਜ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਆਯੋਜਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ‘ਚ ਧੰਨ-ਧੰਨ ਸ੍ਰੀ ਗੁਰੂ … More »

ਪੰਜਾਬ | Leave a comment