ਪੰਜਾਬ

 

ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਸਿੰਘਲ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਭੰਗ ਨਾ ਕਰੇ- ਜਥੇਦਾਰ ਅਵਤਾਰ ਸਿੰਘ

ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਸਿੰਘਲ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਭੰਗ ਨਾ ਕਰਨ- ਜਥੇਦਾਰ ਅਵਤਾਰ ਸਿੰਘ ਅੰਮ੍ਰਿਤਸਰ : ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਹਿਪ ਦੇ ਸਰਪ੍ਰਸਤ ਸ੍ਰੀ ਅਸ਼ੋਕ ਸਿੰਘਲ ਦੇ ਫਿਰਕਾ ਪ੍ਰਸਤੀ ਦੀ … More »

ਪੰਜਾਬ | Leave a comment
11112834_964908870228112_3781754081547449308_o.resized

ਬਾਦਲ ਪ੍ਰੀਵਾਰ ਦੀ ਬੇਹਿਸਾਬ ਸੰਪਤੀ ਦੀ ਜਾਂਚ ਹੋਣੀ ਚਾਹੀਦੀ : ਕੈਪਟਨ

ਸਮਰਾਲਾ – ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮੰਗ ਕੀਤੀ ਹੈ ਕਿ ਇਨਕਮ ਵਿਭਾਗ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰੀਵਾਰ ਦੀ ਬੇਹਿਸਾਬ ਜਇਦਾਦ ਦੀ ਜਾਂਚ ਕਰੇ। ਅਨਾਜ ਮੰਡੀ ਵਿੱਚ ਆਯੋਜਿਤ ਇੱਕ ਰੈਲੀ ਦੌਰਾਨ ਮਹਾਰਾਜਾ ਅਮਰਿੰਦਰ ਸਿੰਘ ਨੇ ਹੈਰਾਨੀ ਪ੍ਰਗਟ … More »

ਪੰਜਾਬ | Leave a comment
DSC_0136-copy.resized

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

ਅੰਮ੍ਰਿਤਸਰ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀ ਮਤੀ ਗੁਰਸ਼ਰਨ ਕੌਰ ਪੂਰੀ ਸ਼ਰਧਾ ਭਾਵਨਾ ਨਾਲ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਿਕ ਹੋਏ। ਉਨ੍ਹਾਂ ਦੇ … More »

ਪੰਜਾਬ | Leave a comment
 

ਐੱਸ.ਜੀ.ਪੀ.ਸੀ. ਵਿੱਚ ਕੇਂਦਰ ਦੀ ਮੋਦੀ ਸਰਕਾਰ ਦਾ ਦਖਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਫੂਲਕਾ

ਸੀਨੀਅਰ ਐਡਵੋਕੇਟ ਐੱਚ.ਐੱਸ. ਫੂਲਕਾ ਨੇ ਅੱਜ ਕੇਂਦਰ ਦੀ ਸਰਕਾਰ ਦੇ ਐੱਸ.ਜੀ.ਪੀ.ਸੀ ਨੂੰ ਚੀਫ ਸੈਕਟਰੀ ਨਿਯੁਕਤ ਕਰਨ ਦੇ ਫੈਸਲੇ ਤੇ ਨੋਟਿਸ ਜਾਰੀ ਕਰਨ ਦੇ ਕਦਮ ਨੂੰ ਗਲਤ ਅਤੇ ਨਾ ਬਰਦਾਸ਼ਤ ਦੱਸਿਆ ਹੈ। ਇਹ ਕਦਮ ਸਿੱਖਾਂ  ਅਤੇ ਐੱਸ.ਜੀ.ਪੀ.ਸੀ ਦੇ ਅੰਦਰੂਨੀ ਮਾਮਲਿਆਂ ਵਿੱਚ … More »

ਪੰਜਾਬ | Leave a comment
 

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਵਾ ਕਰੋੜ ਦੀ ਡਰੱਗ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ – ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਚਿੱਤਰ ਸਿੰਘ ਨੂੰ ਪੁਲਿਸ ਨੇ ਸਵਾ ਕਰੋੜ ਦੀ ਹੇਰੋਇਨ ਸਮੇਤ ਪਕੜਿਆ ਹੈ। ਉਸਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਤਰਨਤਾਰਨ ਦੀ ਐਸਡੀਐਮ ਡਾ: ਅਨੁਪ੍ਰੀਤ ਕੌਰ ਦਾ ਪਤੀ ਹੈ। ਉਸ ਦੇ ਖਿਲਾਫ਼ ਐਸਡੀਐਮ ਪਤਨੀ ਨੇ … More »

ਪੰਜਾਬ | Leave a comment
Gatka.resized

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋˆ ਗੱਤਕਾ ਸਿਖਲਾਈ ਕੋਰਸ ਸ਼ੁਰੂ

ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ, ਬਠਿੰਡਾ ਨੇ ਇਸ ਚਾਲੂ ਵਿਦਿਅਕ ਵਰੇ ਤੋਂ ਮਾਰਸ਼ਲ ਆਰਟ ਗੱਤਕਾ ਖੇਡ ਵਿੱਚ ਇਕ ਸਾਲ ਦਾ ‘ਸਰਟੀਫ਼ਿਕੇਟ ਕੋਰਸ ਇਨ ਗੱਤਕਾ ਕੋਚਿੰਗ’ ਸ਼ੁਰੂ ਕੀਤਾ ਹੈ ਜਿਸ ਵਿੱਚ ਬਾਰ੍ਹਵੀ ਪਾਸ ਵਿਦਿਆਰਥੀ ਆਨਲਾਈਨ ਦਾਖਲਾ ਲੈ ਸਕਣਗੇ। … More »

ਪੰਜਾਬ | Leave a comment
 

ਅੰਮ੍ਰਿਤਸਰ ਵਿਚ ਸਥਾਈ ਕਨਵੈਨਸ਼ਨ ਕੇਂਦਰ ਸਥਾਪਤ ਕਰਨ ਦੀ ਮੰਗ

ਅੰਮ੍ਰਿਤਸਰ – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਦਿੱਲੀ ਦੇ ਪ੍ਰਗਤੀ ਮੈਦਾਨ ਵਾਂਗ ਅੰਮ੍ਰਿਤਸਰ ਵਿਚ ਸਥਾਈ ਕਨਵੈਨਸ਼ਨ ਕੇਂਦਰ ਸਥਾਪਤ ਕੀਤਾ ਜਿਸ … More »

ਪੰਜਾਬ | Leave a comment
9-07-2015-3.resized

ਸ਼੍ਰੋਮਣੀ ਕਮੇਟੀ ਭੁੱਲਰ ਪਰਿਵਾਰ ਨੂੰ ਹਰੇਕ ਤਰ੍ਹਾਂ ਦੀ ਮਦਦ ਦੇਵੇਗੀ : ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸ਼ੁਰੂ ਤੋਂ ਹੀ ਯਤਨਸ਼ੀਲ ਹੈ।ਭੁੱਲਰ ਪਰਿਵਾਰ ਨੂੰ ਕਿਸੇ ਵੀ ਪ੍ਰਕਾਰ ਦੀ ਜ਼ਰੂਰਤ ਹੋਵੇ ਤਾਂ ਸ਼੍ਰੋਮਣੀ ਕਮੇਟੀ ਹਰ ਸੰਭਵ ਮਦਦ ਦੇਵੇਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ … More »

ਪੰਜਾਬ | Leave a comment
 

ਵਿਆਪਮ ਘੁਟਾਲੇ ਨਾਲ ਸੰਬੰਧਤ ਅਫ਼ਸਰਾਂ ਅਤੇ ਸਿਆਸਤਦਾਨਾਂ ਦੇ ਨਿਰੰਤਰ ਮਾਰੇ ਜਾਣ ਦਾ ਸਿਲਸਿਲਾ, ਡੂੰਘੀ ਸਾਜਿਸ਼ ਨੂੰ ਪ੍ਰਤੱਖ ਕਰਦਾ ਹੈ: ਮਾਨ

ਫਤਿਹਗੜ੍ਹ ਸਾਹਿਬ – “ਮੱਧ ਪ੍ਰਦੇਸ਼ ਵਿਚ ਕਰੋੜਾਂ-ਅਰਬਾਂ ਰੁਪਏ ਦੇ ਹੋਏ ਵਿਆਪਮ ਘੁਟਾਲੇ ਦੀਆਂ ਕੜੀਆਂ ਜਿਥੇ ਦਿਨ ਬ ਦਿਨ ਖੁੱਲਦੀਆਂ ਜਾ ਰਹੀਆਂ ਹਨ, ਉਥੇ ਇਸ ਘੁਟਾਲੇ ਨਾਲ ਸੰਬੰਧਤ ਅਫ਼ਸਰਾਨ, ਸਿਆਸਤਦਾਨ ਅਤੇ ਪੱਤਰਕਾਰਾਂ ਦਾ ਨਿਰੰਤਰ ਕਤਲ ਹੋਣ ਦਾ ਸਿਲਸਿਲਾ ਕਿਸੇ ਡੂੰਘੀ ਸਾਜਿਸ਼ … More »

ਪੰਜਾਬ | Leave a comment
??????????

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ‘ਡਿਜ਼ੀਟਲ ਇੰਡੀਆ’ ਵਿਸ਼ੇ ‘ਤੇ ਸੈਮੀਨਾਰ

ਤਲਵੰਡੀ ਸਾਬੋ:ਜਿਵੇਂ ਕਿ ਸਮੁੱਚਾ ਦੇਸ਼ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 1 ਤੋਂ 7 ਜੁਲਾਈ ਤੱਕ ‘ਡਿਜ਼ੀਟਲ ਇੰਡੀਆ’ ਹਫਤਾ ਮਨਾ ਰਿਹਾ ਹੈ, ਇਸੇ ਤਹਿਤ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ‘ਡਿਜ਼ੀਟਲ ਇੰਡੀਆ’ ਵਿਸ਼ੇ ‘ਤੇ ਇਕ ਸੈਮੀਨਾਰ ਦਾ … More »

ਪੰਜਾਬ | Leave a comment