ਪੰਜਾਬ
ਗੁਰਦੁਆਰਾ ਟਿੱਬੀ ਸਾਹਿਬ ਤੋਂ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਆਯੋਜਿਤ
ਅੰਮ੍ਰਿਤਸਰ : ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਵਰੋਸਾਈ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਨਗਰੀ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲਿਆਂ ਵੱਲੋਂ ਅਰਦਾਸ ਕਰਨ ਉਪਰੰਤ … More
ਪੰਜਾਬ ‘ਚ ਟੈਂਕਰ ‘ਚੋਂ ਅਮੋਨੀਆ ਗੈਸ ਲੀਕ ਹੋਣ ਨਾਲ 6 ਦੀ ਮੌਤ ਅਤੇ 100 ਤੋਂ ਵੱਧ ਬੀਮਾਰ
ਲੁਧਿਆਣਾ – ਪੰਜਾਬ ਦੇ ਦੋਰਾਹਾ ਵਿੱਚ ਇੱਕ ਟੈਂਕਰ ਵਿੱਚੋਂ ਜਹਿਰੀਲੀ ਗੈਸ ਰਿਸਣ ਨਾਲ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ 100 ਤੋਂ ਵੱਧ ਇਸ ਨਾਲ ਬੀਮਾਰ ਹੋ ਗਏ ਹਨ। ਗੈਸ ਨਾਲ ਪ੍ਰਭਾਵਿਤ ਹੋਏ ਲੋਕਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ … More
ਦਮਦਮੀ ਟਕਸਾਲ ਮਹਿਤਾ ਵੱਲੋਂ ਸੇਵਾ ਦੇ ਮੁਜੱਸਮੇ ਜਥੇਦਾਰ ਅਵਤਾਰ ਸਿੰਘ ‘ਸੇਵਾ ਰਤਨ’ ਐਵਾਰਡ ਨਾਲ ਸਨਮਾਨਿਤ
‘ਸੇਵਾ’ ਸਿੱਖੀ ਦਾ ਮੂਲ ਸਿਧਾਂਤ ਹੈ।ਗੁਰਬਾਣੀ ਅੰਦਰ ਸੇਵਾ ਕਰਨ ਵਾਲੇ ਲਈ ਚਾਕਰ, ਸੇਵਕ, ਖ਼ਿਦਮਤਗਾਰ, ਬੈਖਰੀਦ ਆਦਿ ਸ਼ਬਦ ਵਰਤੇ ਗਏ ਹਨ।ਨਿਸ਼ਕਾਮ ਭਾਵਨਾ ਨਾਲ ਸੇਵਾ ਕਰਦਿਆਂ ਮਨੁੱਖ ਅੰਦਰ ਸੱਚ, ਸੰਤੋਖ, ਸਹਿਜ, ਪਰਉਪਕਾਰ ਤੇ ਤਿਆਗ ਜਿਹੇ ਸਦਗੁਣਾਂ ਦਾ ਪ੍ਰਵੇਸ਼ ਹੁੰਦਾ ਹੈ ਅਤੇ ਉਸ … More
ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜ ਕਿਲਿਆਂ ਨੂੰ ਪੁਰਾਤਨ ਦਿੱਖ ਦੇ ਕੇ ਤਿਆਰ ਕੀਤਾ ਗਿਆ
ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜ ਕਿਲਿਆਂ ਜਿਨ੍ਹਾਂ ਨੂੰ ਪੁਰਾਤਨ ਦਿੱਖ ਦੇ ਕੇ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿੱਚ ਕਿਲ੍ਹਾ ਅਨੰਦਗੜ੍ਹ ਦੀਆਂ ਕੰਧਾਂ ਤੇ ਪੁਰਾਤਨ ਕਮਰਿਆਂ ਨੂੰ ਜਿਉਂ ਦਾ ਤਿਉਂ ਬਣਾਈ ਰੱਖਣ ਅਤੇ ਜੰਗਾਂ ਦਾ ਇਤਿਹਾਸ ਦਰਸਾਉਂਦਾ ਅਜਾਇਬ ਘਰ ਸਥਾਪਿਤ … More
ਜਾਨ ਅਤੇ ਮਨੁੱਖੀ ਆਜ਼ਾਦੀ ਦੀ ਰਖਵਾਲੀ ਕਰਨ ਦਾ ਹੱਕ ਵਿਧਾਨ ਦੀ ਧਾਰਾ 21 ਦਿੰਦੀ ਹੈ, ਪਰ ਕਾਲੇ ਕਾਨੂੰਨਾਂ ਅਧੀਨ ਮਨੁੱਖਤਾ ਉੱਤੇ ਜਬਰ-ਜ਼ੁਲਮ ਜਾਰੀ: ਮਾਨ
ਫ਼ਤਿਹਗੜ੍ਹ ਸਾਹਿਬ – “ਜੋ ਡੋਗਰਾ ਰੈਜੀਮੈਂਟ ਦੇ 18 ਫੌਜੀ ਮਾਰੇ ਗਏ ਹਨ, ਉਹਨਾਂ ਦੇ ਪਰਿਵਾਰਾਂ ਨਾਲ ਸਾਡੀ ਹਮਦਰਦੀ ਹੈ, ਇਸ ਤਰ੍ਹਾਂ ਮਨੁੱਖਤਾ ਦਾ ਖੂਨ ਬਹਿਣਾ ਬਿਲਕੇੁਲ ਠੀਕ ਨਹੀਂ, ਪਰ ਜੋ ਹਿੰਦ ਫੌਜਾਂ , ਬੀ ਐਸ ਐਫ, ਸੀ ਆਰ ਪੀ ਐਫ਼, … More
ਮੋਦੀ ਸਰਕਾਰ ਨੇ ਇੱਕ ਸਾਲ ਵਿੱਚ ਸੁਧਾਰੇ ਗੁਆਂਢੀ ਦੇਸ਼ਾਂ ਨਾਲ 66 ਸਾਲ ਤੋਂ ਵਿਗੜੇ ਰਿਸ਼ਤੇ – ਗਰੇਵਾਲ
ਲੁਧਿਆਣਾ- ਮੋਦੀ ਸਰਕਾਰ ਦੇ ਇਕ ਸਾਲ ਪੂਰਾ ਹੋਣ ਦੇ ਮੌਕੇ ਵੱਖ-ਵੱਖ ਥਾਵਾਂ ਤੇ ਆਯੋਜਿਤ ਕੀਤੇ ਜਾ ਰਹੇ ਮਹਾਂਸੰਪਰਕ ਅਭਿਆਨ ਤਹਿਤ ਪੱਛਮੀ ਵਿਧਾਨਸਭਾ ਭਾਜਪਾ ਦੇ ਸਮੂਹ ਵਰਕਰਾਂ ਵਲੋਂ ਸਥਾਨਕ ਕਿਚਲੂ ਨਗਰ ਵਿਖੇ ਵਿਸ਼ੇਸ਼ ਇਕੱਠ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਭਾਜਪਾ … More
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ
ਅੰਮ੍ਰਿਤਸਰ:- ਜੂਨ ੧੯੮੪ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਹੋਰ ਇਤਿਹਾਸਕ ਅਸਥਾਨਾਂ ਤੇ ਸਮੇਂ ਦੀ ਕੇਂਦਰ ਸਰਕਾਰ ਵਲੋਂ ਆਪਣੇ ਹੀ ਦੇਸ਼ ਦੀ ਫੌਜ ਕੋਲੋਂ ਹਮਲਾ ਕਰਵਾ ਕੇ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ … More
ਜੰਮੂ ਵਿਖੇ ਇਕ ਸਿੱਖ ਨੂੰ ਕਤਲ ਕਰਨ ਅਤੇ 3 ਨੂੰ ਜਖ਼ਮੀ ਕਰਨ ਲਈ ਸੈਂਟਰ ਦੀ ਬੀਜੇਪੀ ਹਕੂਮਤ ਅਤੇ ਮੁਤੱਸਵੀ ਜਮਾਤਾਂ ਜਿੰਮੇਵਾਰ: ਮਾਨ
ਫਤਹਿਗੜ੍ਹ ਸਾਹਿਬ – “ ਸੈਂਟਰ ਦੀ ਮੋਦੀ ਹਕੂਮਤ ਦੀ ਸ਼ਹਿ ਉਤੇ ਸ਼ਿਵ ਸੈਨਾ, ਬੀਜੇਪੀ , ਆਰ ਐਸ ਐਸ , ਹਿੰਦੂ ਸਰੱਖਿਆ ਸੰਮਿਤੀ ਅਤੇ ਹੋਰ ਮੁਤੱਸਵੀ ਸੰਗਠਨ ਜਾਣ ਬੁੱਝ ਕੇ ਇਥੋਂ ਦੇ ਹਾਲਾਤਾਂ ਨੂੰ ਵਿਸਫ਼ੋਟਕ ਬਣਾ ਰਹੇ ਹਨ। ਕਿਊਂਕਿ ਸੰਤ ਜਰਨੈਲ … More
ਪ੍ਰਸ਼ਾਸਨ ਵੱਲੋਂ ਸਿੱਖ ਨੌਜਵਾਨਾਂ ਨੂੰ ਜਾਨੋ ਮਾਰ ਦੇਣਾ ਵੱਡਾ ਜ਼ੁਲਮ
ਅੰਮ੍ਰਿਤਸਰ : ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਵਿਖੇ ਪ੍ਰਸ਼ਾਸਨ ਵੱਲੋਂ ਸਿੱਖ ਨੌਜਵਾਨਾਂ ਉੱਪਰ ਹਮਲਾ ਕਰਕੇ ਜਗਜੀਤ ਸਿੰਘ ਪੁਤਰ ਸ. ਜਗਦੇਵ ਸਿੰਘ ਪਿੰਡ ਚੌਹਾਲਾ ਆਰ ਐਸ ਪੁਰਾ ਜੰਮੂ ਨੂੰ ਜਾਨੋਂ ਮਾਰਨ ਅਤੇ ਚਾਰ ਨੌਜਵਾਨਾਂ ਨੂੰ ਗੰਭੀਰ … More
ਸ਼ਰਾਰਤੀ ਅਨਸਰਾਂ ਦੀਆਂ ਭੜਕਾਉ ਕਾਰਵਾਈਆਂ ਤੋਂ ਸਿੱਖ ਸੰਗਤਾਂ ਸੁਚੇਤ ਰਹਿਣ- ਮਨਜੀਤ ਸਿੰਘ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਕਿਹਾ ਹੈ ਕਿ ਦੇਸ਼ ਵਿਚ ਖਾਸ ਕਰ ਪੰਜਾਬ ਵਿਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭੜਕਾਉ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਦੇਸ਼ ਦੇ ਸ਼ਾਂਤ ਮਾਹੋਲ ਨੂੰ ਖਰਾਬ ਕੀਤਾ … More





