ਪੰਜਾਬ
ਉਜਾਗਰ ਸਿੰਘ ਦਾ ਉਨ੍ਹਾਂ ਦੁਆਰਾ ਸਾਹਿਤ ਅਤੇ ਪੱਤਰਕਾਰੀ ਵਿੱਚ ਪਾਏ ਯੋਗਦਾਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ
ਪਟਿਆਲਾ : ਪੱਤਰਕਾਰੀ ਵਿੱਚ ਪਿਛਲੇ ਪੰਜ ਦਹਾਕਿਆਂ ਵਿੱਚ ਵੱਡੇ ਪੱਧਰ ‘ਤੇ ਤਬਦੀਲੀ ਆਈ ਹੈ। ਅਖ਼ਬਾਰਾਂ ਨੂੰ ਖ਼ਬਰਾਂ ਭੇਜਣ ਦੇ ਢੰਗ ਬਦਲ ਗਏ ਹਨ। ਸ਼ੁਰੂ ਵਿੱਚ ਖ਼ਬਰਾਂ ਭੇਜਣਾ ਔਖਾ ਕਾਰਜ ਸੀ ਪ੍ਰੰਤੂ ਸਮੇਂ ਦੀ ਤਬਦੀਲੀ ਨਾਲ ਤਾਰ ਪ੍ਰਣਾਲੀ, ਟੈਲੀਪ੍ਰਿੰਟਰ, ਫੈਕਸ ਅਤੇ … More
ਕਿਸਾਨ ਆਗੂ ਡੱਲੇਵਾਲ ਦੀ ਗੰਭੀਰ ਸਿਹਤ ਬਾਰੇ ਸੁਪਰੀਮ ਕੋਰਟ ਹੋਈ ਸਖ਼ਤ ਮੰਗੀਆਂ ਮੈਡੀਕਲ ਰਿਪੋਰਟਾਂ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਇੱਕ ਹਫ਼ਤੇ ਲਈ ਹਸਪਤਾਲ ਜਾਣ, ਲੋੜੀਂਦਾ ਇਲਾਜ ਕਰਵਾਉਣ ਲਈ ਮਨਾਉਣ ਲਈ ਯਤਨ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਫਿਰ ਉਹ … More
ਗਿ: ਹਰਪ੍ਰੀਤ ਸਿੰਘ ਦੇ ਮਾਮਲੇ ’ਚ ਰਾਜਨੀਤੀ ਤੋਂ ਪ੍ਰੇਰਿਤ ਫ਼ੈਸਲਾ ਪਹਿਲਾਂ ਤੋਂ ਹੀ ਤਿਆਰ ਕੀਤਾ ਜਾ ਚੁਕਾ ਹੈ- ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਲੱਗੇ … More
ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ‘ਤੇ ਪ੍ਰਗਟ ਕੀਤੀ ਡੂੰਘੀ ਚਿੰਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬਾਰੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ 20 ਦਿਨਾਂ ਤੋਂ ਵੱਧ ਸਮੇਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ‘ਤੇ ਡੂੰਘੀ ਚਿੰਤਾ … More
ਊਰਜਾ ਸੰਭਾਲ ਸਪਤਾਹ ਤਹਿਤ ਪੇਡਾ ਵੱਲੋਂ ਨੌਜਵਾਨਾਂ ਲਈ ਸੈਮੀਨਾਰ ਆਯੋਜਿਤ
ਲੁਧਿਆਣਾ – ਪੰਜਾਬ ਸਰਕਾਰ ਦੀ ਇਕਾਈ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਸ਼ੁਰੂ ਕੀਤੇ ਗਏ ਊਰਜਾ ਸੰਭਾਲ ਸਪਤਾਹ ਤਹਿਤ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ, ਲੁਧਿਆਣਾ ਵਿਖੇ ਊਰਜਾ ਦੀ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ। 16 ਦਸੰਬਰ ਤੋਂ 21 ਦਸੰਬਰ ਤੱਕ ਚਲਾਈ … More
ਸ਼ਹੀਦ ਬਾਬਾ ਹਰਦਿਆਲ ਸਿੰਘ ਕਾਰ ਸੇਵਾ ਤੇ ਸ਼ਹੀਦ ਬੀਬੀ ਬਲਜੀਤ ਕੌਰ ਸਰਹਾਲੀ ਦੀ 32 ਵੀਂ ਬਰਸੀ ’ਤੇ ਸ਼ਹੀਦੀ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਾਹਿਬਜਾਂਦਿਆਂ ਦੇ ਸ਼ਹੀਦੀ ਦਿਹਾੜੇ ਵੀ ਚੱਲ ਰਹੇ ਹਨ ਤੇ ਮਹਾਰਾਜ ਸੱਚੇ ਪਾਤਸ਼ਾਹ ਬਖ਼ਸਿਸ ਕਰਨ ਕਿ ਅਸੀਂ ਧਰਮ ਲਈ ਧਰਮ ਯੁੱਧ ਵਿੱਚ ਸ਼ਹਾਦਤਾਂ ਦੇਣ ਵਾਲੇ ਸ਼ਹੀਦਾਂ ਦੇ ਦਰਸਾਏ ਰਾਹ ’ਤੇ ਚੱਲੀਏ। ਇਹ ਸ਼ਬਦ ਪੰਥਕ ਜਥਾ ਮਾਝਾ … More
ਭਾਈ ਕਾਨ੍ਹ ਸਿੰਘ ਨਾਭਾ ਦੀਆਂ ਨਿੱਜੀ ਡਾਇਰੀਆਂ (1901-1938 ਈ.’) ਪੁਸਤਕ, ਡਾ. ਜਗਮੇਲ ਸਿੰਘ ਭਾਠੂਆਂ ਵਲੋਂ ਮੈਡਮ ਸੀਮਾ ਗੋਇਲ ਨੂੰ ਭੇਂਟ
ਲਹਿਰਾਗਾਗਾ – ਪੰਜਾਬੀ ਸਾਹਿਤ ਸਭਾ ਲਹਿਰਾਗਾਗਾ ਦੀ ਇਸ ਵਾਰ ਦੀ ਸਾਹਿਤਕ ਮਿਲਣੀ ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ । ਇਹ ਸਾਹਿਤਕ ਸਭਾ ਪੰਜਾਬ ਦੇ … More
‘ਮੈਂ ਜੱਲਿਆਂਵਾਲਾ ਬਾਗ ਬੋਲਦਾ ਹਾਂ’ ਨਾਲ ਬਾਲ ਰੰਗਮੰਚ ਉਤਸਵ ਦਾ ਆਗਾਜ਼ : ਕਲਾ ਭਵਨ ’ਚ ਬਾਲ ਰੰਗਮੰਚ ਉਤਸਵ ਦੀ ਸ਼ਾਨਦਾਰ ਸ਼ੁਰੂਆਤ
ਪਟਿਆਲਾ – ਪੰਜਾਬੀ ਯੂਨੀਵਰਸਿਟੀ ਦੇ ਕਲਾ ਭਵਨ ’ਚ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਅਤੇ ਸਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਵੱਲੋਂ ਸਾਹਿਤ ਸਭਾ, ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਬਾਲ ਰੰਗਮੰਚ ਉਤਸਵ ਦਾ ਆਗਾਜ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ (ਮਾਨਸਾ) … More
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 18 ਫ਼ੀਸਦੀ ਅਤੇ ਗੁਰੂ ਪੰਥ ਦੇ ਮੁਲਜ਼ਮਾਂ ਨੂੰ ਸਿਰਫ਼ 4 ਫ਼ੀਸਦੀ ਵਿਆਜ?- ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਸਿੱਖ ਚਿੰਤਕ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪ੍ਰੋ. ਸਰਚਾਂਦ ਸਿੰਘ ਖਿਆਲਾ ਜੋ ਕਿ ਪੰਜਾਬ ਭਾਜਪਾ ਦੇ ਬੁਲਾਰੇ ਵੀ ਹਨ, ਨੇ ਸੌਦਾ ਸਾਧ ਦੀ ਮੁਆਫ਼ੀ ਨੂੰ ਸਹੀ ਠਹਿਰਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਖ਼ਬਾਰਾਂ ਵਿਚ ਦਿੱਤੇ … More
ਗੁਲਜ਼ਾਰ ਗਰੁੱਪ ਵਿਖੇ ਵਿਸ਼ਵ ਊਰਜਾ ਦਿਵਸ ਤੇ ਟਿਕਾਊ ਊਰਜਾ ਜਾਗਰੂਕਤਾ ਦਾ ਸੁਨੇਹਾ ਦਿੰਦੇ ਹੋਏ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਊਰਜਾ ਦੀ ਸੰਭਾਲ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਭਾਵਸ਼ਾਲੀ ਸਮਾਗਮਾਂ ਦੀ ਇੱਕ ਲੜੀ ਦੇ ਨਾਲ ਵਿਸ਼ਵ ਊਰਜਾ ਦਿਵਸ ਮਨਾਇਆ। ਇਸ ਮੌਕੇ ਵਿਦਿਆਰਥੀਆਂ, ਫੈਕਲਟੀ ਅਤੇ ਸਟਾਫ਼ ਦੀ ਸਰਗਰਮ ਭਾਗੀਦਾਰੀ ਦੇਖੀ ਗਈ, ਜਿਸ ਦਾ ਉਦੇਸ਼ ਊਰਜਾ … More










