ਪੰਜਾਬ
6 ਜੂਨ ਦਾ ਮਹਾਨ ਦਿਹਾੜਾ ਨਮੋਸ਼ੀ ਅਤੇ ਦੋਚਿੱਤੀ ਵਿਚ ਘਿਰੇ ਸਿੱਖਾਂ ਲਈ ਫਿਰ ਤੋਂ ਚੜ੍ਹਦੀ ਕਲਾ ਵਿਚ ਜਾਣ ਦਾ ਸੰਸੇਸ਼ ਦਿੰਦਾ ਹੈ : ਮਾਨ
ਫਤਿਹਗੜ੍ਹ ਸਾਹਿਬ – “ ਜਿਵੇਂ ਸਿੱਖ ਇਤਿਹਾਸ ਵਿਚ ਰਾਜਾ ਦੂਣੀ ਚੰਦ ਦੀ ਧੀ ਬੀਬੀ ਰਜਨੀ ਵੱਲੋਂ ਉਸ ਅਕਾਲ ਪੁਰਖ ਵਿਚ ਅਤੁੱਟ ਵਿਸ਼ਵਾਸ ਰੱਖਦੇ ਹੋਏ ਆਪਣੇ ਪਿਤਾ ਦੇ ਆਪਣੀਆਂ ਸੱਤੇ ਧੀਆਂ ਨੂੰ ਪੁੱਛਣ ‘ਤੇ ਕਿ ਤੁਸੀਂ ਕਿਸ ਦਾ ਦਿੱਤਾ ਖਾਂਦੀਆਂ ਹੋ … More
ਧਰਮੀ ਫੌਜੀ ਗਲਤ ਅਨਸਰਾਂ ਤੋਂ ਸੁਚੇਤ ਰਹਿਣ : ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ : ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਧਰਮੀ ਫੌਜੀ ਗਲਤ ਅਨਸਰਾਂ ਦੇ ਮਗਰ ਲੱਗ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਤੀ ਭੁਲੇਖਾ ਪਾਉਣ ਵਾਲਾ ਪ੍ਰਚਾਰ ਨਾ ਕਰਨ।ਉਨ੍ਹਾਂ ਪ੍ਰੈਸ ਨੋਟ ਵਿੱਚ ਕਿਹਾ ਕਿ ੧੫੦੬ ਧਰਮੀ … More
ਤੀਜੀ ਕੁੱਲ ਭਾਰਤੀ ਭਾਸ਼ਾ ਸੰਬੰਧੀ ਕਾਨਫਰੰਸ ਪੀ ਏ ਯੂ ਵਿਖੇ ਆਰੰਭ ਪੰਜਾਬੀ ਅਤੇ ਪੰਜਾਬੀਅਤ ਨੂੰ ਸੰਭਾਲੋ-ਡਾ: ਪਾਤਰ
ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਤੀਜੀ ਕੁੱਲ ਭਾਰਤੀ ਭਾਸ਼ਾ ਸੰਬੰਧੀ ਕਾਨਫਰੰਸ ਅੱਜ ਆਰੰਭ ਹੋਈ। ਇਸ ਕਾਨਫਰੰਸ ਦੇ ਉਦਘਾਟਨੀ ਸਮਾਰੋਹ ਵਿੱਚ ਉੱਘੇ ਵਿਦਵਾਨ ਪਦਮਸ਼੍ਰੀ ਡਾ: ਸੁਰਜੀਤ ਪਾਤਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਡਾ:ਹਰਚਰਨ … More
ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਨੂੰ ਬਚਾਉਣ ਲਈ ਪਾਕਿਸਤਾਨ ਸਰਕਾਰ ਵੱਲੋਂ ਚੁੱਕਿਆ ਕਦਮ ਸ਼ਲਾਘਾਯੋਗ : ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਤੋਂ ਨਜਾਇਜ਼ ਕਬਜੇ ਹਟਾਉਣ ਲਈ ਪਾਕਿਸਤਾਨ ਸਰਕਾਰ ਵੱਲੋਂ ਚੁੱਕੇ ਗਏ ਕਦਮ ਦੀ … More
ਸੱਭਿਆਚਾਰਕ ਮੇਲਿਆਂ ਦੇ ਆਯੋਜਿਨ ਅੱਜ ਦੇ ਸਮੇਂ ਦੀ ਮੁੱਖ ਲੋੜ-ਵਿਧਾਇਕ ਸ਼ਿਵਾਲਿਕ
ਲੁਧਿਆਣਾ, ਬਾਬਾ ਸੰਦੀਲਾ ਨੌਜਵਾਨ ਪ੍ਰਬੰਧਕ ਕਮੇਟੀ ਧਾਂਦਰਾ ਵੱਲੋਂ ਗ੍ਰਾਂਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਸੱਭਿਆਚਾਰਕ ਮੇਲਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਸਾਬਕਾ ਸਰਪੰਚ ਮਨਮੋਹਨ ਸਿੰਘ ਧਾਂਦਰਾ ਅਤੇ ਚੇਅਰਮੈਨ ਅਮਰੀਕ ਸਿੰਘ ਪੱਪੂ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ … More
ਤੇਜਾ ਸਿੰਘ ਸੁਤੰਤਰ ਦੀਆਂ ਰਾਜ ਪੱਧਰੀ ਮਾਰਸ਼ਲ ਆਰਟਸ ਮੁਕਾਬਲੇ ਵਿੱਚ ਧੁੰਮਾਂ
ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀ: ਸੈਕੰਡਰੀ ਸਕੂਲ, ਸ਼ਿਮਲਾਪੁਰੀ, ਨੇ 22-24 ਮਈ 2015 ਨੂੰ ਪੰਜਾਬ ਰਾਜ ਪੱਧਰ ਉੱਤੇ ਮਾਰਸ਼ਲ ਆਰਟਸ ਦੇ ਅੰਤਰਗਤ ਸਕੇਅ ਚੈਪੀਅਨਸ਼ਿਪ ਵਿੱਚ ਭਾਗ ਲਿਆ ਜੋ ਕਿ ਅਨੰਦਪੁਰ ਸਾਹਿਬ(ਰੂਪਨਗਰ) ਵਿਖੇ ਕਰਵਾਈ ਗਈ।ਇਸ ਵਿੱਚ ਸਕੂਲ ਦੇ 11 ਵਿਦਿਆਰਥੀਆਂ ਨੇ ਭਾਗ … More
ਪਿੰਡ ਕਰਮਗੜ ਵਿੱਖੇ ਐਕਉਪ੍ਰੈਸ਼ਰ ਦਾ ਕੈਂਪ ਲਗਾਇਆ ਗਿਆ
ਬਰਨਾਲਾ,(ਜਿੰਦਲ) –ਪਿੰਡ ਕਰਮਗੜ ਵਿੱਖੇ ਐਕਉਪ੍ਰੈਸ਼ਰ ਦਾ ਕੈਂਪ ਲਗਾਇਆ ਗਿਆ ਜਿਸ ਵਿੱਚ ਆਏ ਹੋਏ ਲੋਕਾਂ ਨੂੰ ਕੁਦਰਤੀ ਤਰੀਕਿਆਂ ਨਾਲ ਇਲਾਜ ਦੀ ਮਹੱਤਾ ਦੱਸਦੇ ਹੋਏ ਐਕਉਪ੍ਰੈਸ਼ਰ ਦੇ ਨਾਲ ਇਲਾਜ਼ ਕੀਤਾ ਗਿਆ। ਇਸ ਮੌਕੇ ਪਿੰਡ ਕਰਮਗੜ ਦੇ ਸੰਰਪਚ ਜਗਦੇਵ ਸਿੰਘ ਫੋਜੀ, ਗੁਰਦੁਆਰਾ ਪ੍ਰਧਾਨ … More
ਕਾਂਗਰਸੀਆਂ ਨੂੰ ਧਮਕਾਉਣ ਵਾਲਿਆਂ ਨੂੰ ਬਖਸਿ਼ਆ ਨਹੀਂ ਜਾਵੇਗਾ : ਕੈਪਟਨ
ਚੰਡੀਗੜ੍ਹ – ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਦੇ ਵਿਧਾਇਕ ਜੁਗਿੰਦਰ ਸਿੰਘ ਪੰਜਗਰਾਈ ਦੇ ਨਾਲ ਮਾੜਾ ਸਲੂਕ ਕਰਨ ਵਾਲੇ ਜੈਤੋ ਦੇ ਐਸਐਚਓ ਅਮਰਜੀਤ ਸਿੰਘ ਕੁਲਾਰ ਨੂੰ ਤੁਰੰਤ ਸਸਪੈਂਡ ਕਰਨ ਦੀ ਮੰਗ ਕੀਤੀ ਹੈ। ਅਜਿਹਾ ਨਾਂ ਕਰਨ ਤੇ ਬਾਦਲ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰੂ ਸਾਹਿਬਾਨ ਦੇ ਸ਼ਸਤਰ ਤੇ ਨਿਸ਼ਾਨੀਆਂ ਵਾਲੀ ਦਰਸ਼ਨ ਦੀਦਾਰ ਯਾਤਰਾ ਰਵਾਨਾ
ਅੰਮ੍ਰਿਤਸਰ – ਗੁਰੂ ਸਾਹਿਬਾਨ ਦੇ ਸ਼ਸਤਰ ਬਸਤਰ ਤੇ ਨਿਸ਼ਾਨੀਆਂ ਵਾਲੀ ਦਰਸ਼ਨ ਦੀਦਾਰ ਯਾਤਰਾ ਦੇ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਪੁਰ ਸੰਗਤਾਂ ਨੂੰ ਦਰਸ਼ਨ ਕਰਾਉਣ ਲਈ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਜੈਕਾਰਿਆਂ ਦੀ ਗੂੰਜ ‘ਚ ਸਿੰਘ … More
ਪਾਵਰ ਗਰਿੱਡ ਕਾਰਪੋਰੇਸ਼ਨ ਵੱਲੋਂ ਸਾਨੂੰ ਬਿਨ੍ਹਾਂ ਮੁਆਵਜ਼ਾ ਦਿੱਤੇ ਹਾਈ ਟੈਨਸ਼ਨ ਟਾਵਰ ਅਤੇ ਤਾਰਾਂ ਪਾਉਣੀਆਂ ਗੈਰ ਕਾਨੂੰਨੀ : ਇਮਾਨ ਸਿੰਘ ਮਾਨ
ਚੰਡੀਗੜ੍ਹ – “ਪਾਵਰ ਗਰਿੱਡ ਕਾਰਪੋਰੇਸ਼ਨ ਵੱਲੋਂ ਜਦੋਂ ਵੀ ਕਿਸੇ ਜਿੰਮੀਦਾਰ ਦੀ ਮਲਕੀਅਤ ਜ਼ਮੀਨ ਵਿਚ ਹਾਈ ਪਾਵਰ ਟੈਨਸ਼ਨ ਟਾਵਰ ਅਤੇ ਵੱਡੇ ਲੋਡ ਵਾਲੀਆਂ ਤਾਰਾਂ ਪਾਈਆਂ ਜਾਂਦੀਆਂ ਹਨ ਤਾਂ ਉਸ ਜਿੰਮੀਦਾਰ ਦੀ ਤਾਰਾਂ ਤੋਂ ਪ੍ਰਭਾਵਿਤ ਜਮੀਨ ਦੀ ਕੀਮਤ ਤੀਜਾ ਹਿੱਸਾ ਰਹਿ ਜਾਂਦੀ … More






