ਪੰਜਾਬ
ਇਜ਼ਰਾਇਲੀ ਲੜਕੀ ਦਾ ਬੈਗ ਚੁੱਕਣ ਵਾਲਾ ਕਾਬੂ
ਅੰਮ੍ਰਿਤਸਰ – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਹੀ ਦੇਸ਼-ਵਿਦੇਸ਼ਾਂ ਤੋਂ ਹਰੇਕ ਧਰਮ ਦੇ ਲੋਕ ਆ ਕੇ ਨਤਮਸਤਿਕ ਹੁੰਦੇ ਹਨ।ਕੁਝ ਲੋਕ ਅਜਿਹੇ ਹੁੰਦੇ ਹਨ ਜੋ ਇਸ ਮੁਕਦਸ ਅਸਥਾਨ ਦੇ ਦਰਸ਼ਨ ਕਰਨ ਨਾਲ ਆਪਣੇ ਆਪ ਨੂੰ ਜਿਥੇ ਵੱਡਭਾਗਾ … More
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਮਿਲਿਆ 6 ਲੱਖ ਦਾ ਨੌਕਰੀ ਪੈਕੇਜ
ਤਲਵੰਡੀ ਸਾਬੋ : ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਨਾਮਵਰ ਕੰਪਨੀ ਟਰਾਈਡੈਂਟ ਵੱਲੋਂ ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀ ਕੁਲਦੀਪ ਸਿੰਘ ਨੂੰ ਨੌਕਰੀ ਲਈ ਚੁਣਿਆ ਗਿਆ। ਨਿੱਜੀ ਇੰਟਰਵਿਊ ਤੋਂ ਬਾਅਦ ਸਰੀਰਕ ਮਨੋਵਿਗਿਆਨਕ ਪ੍ਰੀਖਿਆ ਦੌਰਾਨ ਕਾਰਪੋਰੇਟ ਸੈਕਟਰ ਦੀਆਂ ਕਸੌਟੀਆਂ ‘ਤੇ ਖਰੇ ਉੱਤਰੇ ਵਿਦਿਆਰਥੀ … More
ਮੋਗਾ ਬੱਸ ਕਾਂਡ ‘ਚ ਬਾਦਲ ਫੈਮਿਲੀ ਨੂੰ ਹਾਈਕੋਰਟ ਦਾ ਨੋਟਿਸ
ਚੰਡੀਗੜ੍ਹ – ਪੰਜਾਬ-ਹਰਿਆਣਾ ਹਾਈਕੋਰਟ ਨੇ ਮੋਗਾ ਆਰਬਿਟ ਬੱਸ ਕਾਂਡ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਇਰ ਕੀਤੀ ਗਈ ਦਰਖਾਸਤ ਤੇ ਸੁਣਵਾਈ ਕਰਦੇ ਹੋਏ ਪੰਜਾਬ ਦੇ ਉਪ ਮੁੱਖਮੰਤਰੀ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ … More
ਸੋਸ਼ਲ ਵਰਕਰਜ਼ ਐਸੋਸੀਏਸ਼ਨ ਵੱਲੋਂ ਲੋੜਵੰਦ ਲੜਕੀਆਂ ਦੀ ਸ਼ਾਦੀ ਦਾ ਜ਼ਰੂਰੀ ਸਮਾਨ ਦੇ ਕੇ ਮਦਦ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸਮਾਜ ਉਸਾਰੀ ਦੇ ਕੰਮਾਂ ਦੇ ਲਈ ਇਕ ਜਥੇਬੰਦੀ ਸ਼ੋਸ਼ਲ ਵਰਕਰ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ ਹੈ । ਇਸ ਐਸੋਸੀਏਸ਼ਨ ਵੱਲੋਂ ਹਰ ਸਾਲ ਖੁਨ ਦਾਨ ਕੈਂਪ ਦਾ ਆਯੋਜਨ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ … More
ਆਮ ਆਦਮੀ ਪਾਰਟੀ ਨੇ ਸਤਲੁਜ ਅਤੇ ਬੁੱਢਾ ਦਰਿਆ ਨੂੰ ਬਚਾਉਣ ਦੇ ਅਭਿਆਨ ਦੀ ਸ਼ੁਰੁਆਤ ਕੀਤੀ
ਆਮ ਆਦਮੀ ਪਾਰਟੀ ਲੁਧਿਆਨਾ ਦੀ ਕਲੀਨ ਐਂਡ ਗਰੀਨ ਲੁਧਿਆਨਾ ਟੀਮ ਨੇ ਅੱਜ ਬੁੱਢਾ ਦਰਿਆ ਪੂਲ ਜੋਕੀ ਕੇਂਦਰੀ ਜੈਲ ਅਤੇ ਮਲ ਟਰੀਟਮੇਂਟ ਪਲਾਂਟ ਦੇ ਸਾਹਮਣੇ ਹੈ ਤੋਂ ਅੱਜ ਆਪਣੀ ਪਾਣੀ ਨਿਕਾਔਂ ਵਿੱਚ ਪ੍ਰਦੁਸ਼ਣ ਦੇ ਖਿਲਾਫ ਸਤਲੁਜ ਅਤੇ ਬੁੱਢਾ ਦਰਿਆ ਬਚਾਉਣ ਦਾ … More
ਸਿਕਲੀਗਰ ਸਿੱਖਾਂ ਵੱਲੋਂ ਸ਼੍ਰੋਮਣੀ ਕਮੇਟੀ ਖਿਲਾਫ ਬਿਆਨਬਾਜ਼ੀ ਸਰਾਸਰ ਗਲਤ : ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ : ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਕਲੀਗਰ ਸਿੱਖਾਂ ਵੱਲੋਂ ਅਖ਼ਬਾਰਾਂ ‘ਚ ਦਿੱਤੇ ਬਿਆਨ ਕਿ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੀ ਕਦੇ ਸਾਰ ਨਹੀਂ ਲਈ ਨੂੰ ਸਰਾਸਰ ਗਲਤ ਕਰਾਰ ਦਿੱਤਾ ਹੈ। ਇਥੋਂ ਜਾਰੀ ਪ੍ਰੈਸ ਨੋਟ ਵਿੱਚ ਉਨ੍ਹਾਂ … More
ਮੇਰੀ ਸਿਹਤਯਾਬੀ ਲਈ ਅਰਦਾਸ ਕਰਨ ਵਾਲੇ ਗੁਰਮੁੱਖਾਂ ਦਾ ਧੰਨਵਾਦ, ਪਰ ਭਾਣੇ ਵਿਚ ਰਹਿਣਾ ਹੀ ਗੁਰਸਿੱਖੀ : ਮਾਨ
ਫਤਿਹਗੜ੍ਹ ਸਾਹਿਬ – “ ਬਰਨਾਲਾ, ਸੰਗਰੂਰ, ਅੰਮ੍ਰਿਤਸਰ, ਮੁਕਤਸਰ, ਤਰਨਤਾਰਨ, ਹੁਸਿ਼ਆਰਪੁਰ, ਗੁਰਦਾਸਪੁਰ ਆਦਿ ਵੱਖ ਵੱਖ ਜਿਲ੍ਹਿਆਂ, ਸ਼ਹਿਰਾਂ , ਪਿੰਡਾਂ ਅਤੇ ਬਾਹਰਲੇ ਮੁਲਕਾਂ ਵਿਚ ਜੋ ਪੰਥ ਦਰਦੀਆਂ ਵੱਲੋਂ ਮੇਰੀ ਤੰਦਰੁਸਤੀ ਅਤੇ ਸਿਹਤਯਾਬੀ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾ ਕੇ … More
ਬਾਦਲ ਸਰਕਾਰ ਨੇ ਭਾਈ ਬਲਬੀਰ ਸਿੰਘ ਬੀਰੇ ਦੀ ਪੈਰੋਲ ਛੁੱਟੀ ਦੀ ਵੀ ਨਹੀਂ ਕੀਤੀ ਸਿਫਾਰਸ਼
ਚੰਡੀਗੜ੍ਹ,(ਐਡਵੋਕੇਟ ਜਸਪਾਲ ਸਿੰਘ ਮੰਝਪੁਰ) : ਪੰਥ ਪਿਛਲੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉੱਦਮ-ਉਪਰਾਲੇ ਕਰ ਰਿਹਾ ਹੈ ਪਰ ਪੰਜਾਬ ਦੀ ਬਾਦਲ ਸਰਕਾਰ ਸੁਪਰੀਮ ਕੋਰਟ ਵਲੋਂ ਲਾਈ ਅਖੌਤੀ ਸਟੇਅ ਨੂੰ ਅਧਾਰ ਬਣਾ ਕੇ ਉਮਰ ਕੈਦੀਆਂ ਦੀ ਰਿਹਾਈ ਨਾ ਹੋਣ ਦੀਆਂ … More
ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ (ਵੱਲਾ) ਵਿਖੇ ਜਨਨੀ ਭਲਾਈ ਸਕੀਮ ਸ਼ੁਰੂ : ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਮਹਿਤਾ ਰੋਡ ਵੱਲਾ ਵਿਖੇ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਜਨੇਪੇ ਲਈ ਦਾਖਲ ਹੋਣ ਵਾਲੀਆਂ ਔਰਤਾਂ ਦਾ ਅੱਜ ਤੋਂ ਸਾਰਾ ਖਰਚਾ ਮੁਆਫ਼ ਕਰਨ ਦਾ ਐਲਾਨ … More
ਸ਼੍ਰੋਮਣੀ ਕਮੇਟੀ ਵੱਲੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਿੱਖਾਂ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ … More







