ਪੰਜਾਬ
ਰਾਜਨਾਥ ਇਕੱਲੇ ਮਕਬੂਜਾ ਕਸ਼ਮੀਰ ਦੀ ਗੱਲ ਕਰਕੇ ਸਿਕਿਉਰਿਟੀ ਕਾਉਂਸਿਲ ਵੱਲੋਂ 1948 ਵਿਚ ਪਾਸ ਕੀਤੇ ਗਏ ਮਤੇ ਨੂੰ ਭੰਬਲਭੂਸੇ ਵਿਚ ਪਾਉਣਾ ਚਾਹੁੰਦੇ ਹਨ: ਮਾਨ
ਫਤਿਹਗੜ੍ਹ ਸਾਹਿਬ – “ਯੂ ਐਨ ਓ ਦੀ ਸਿਕਿਓਰਿਟੀ ਕਾਉਂਸਿਲ ਨੇ 1948 ਵਿਚ ਜੋ ਸਰਬ ਸੰਮਤੀ ਨਾਲ ਮਤਾ ਪਾਸ ਕਰਦੇ ਹੋਏ ਪੂਰੇ ਕਸ਼ਮੀਰ ਦੀ ਰਾਇ-ਸ਼ੁਮਾਰੀ (Plebiscite) ਕਰਵਾਉਣ ਸੰਬੰਧੀ ਹਿਦਾਇਤ ਕੀਤੀ ਸੀ, ਉਸ ਵਿਚ ਇਕੱਲੇ ਮਕਬੂਜਾ ਕਸ਼ਮੀਰ ਦੀ ਗੱਲ ਨਹੀਂ ਸੀ ਕੀਤੀ … More
ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੀਕ ਅਲੌਕਿਕ ਨਗਰ ਕੀਰਤਨ ਆਯੋਜਿਤ
ਅੰਮ੍ਰਿਤਸਰ :- ਬਾਣੀ ਦੇ ਬੋਹਿਥ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ-ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ- ਛਾਇਆ … More
ਈ.ਟੀ.ਟੀ.ਟੈਟ ਪਾਸ ਅਧਿਆਪਕ ਯੂਨੀਅਨ ਵਲੋਂ ਸੁਖਬੀਰ ਦੇ ਹਲਕਾ ਜਲਾਲਾਬਾਦ ਵਿਚ 13 ਨੂੰ ਕੀਤੀ ਜਾਵੇਗੀ ਸਟੇਟ ਪੱਧਰੀ ਰੈਲੀ
ਜਿਲਾ ਪਟਿਆਲਾ ਦੀ ਮੀਟਿੰਗ ਅੱਜ ਨਹਿਰੂ ਪਾਰਕ ਪਟਿਆਲਾ ਵਿਖੇ ਹੋਏ ਜਿਸ ਵਿਚ ਯੂਨੀਅਨ ਆਗੂ ਹਰਦੀਪ ਪਟਿਆਲਾ ਗੁਰਜੀਤ ਕਾਦਰਾਬਾਦ, ਜਨਮਪਰੀਤ, ਜੋਰਾ ਸਿੰਘ, ਮਾਨੀ ਪਾਲੀਆ, ਹਰਜਿੰਦਰ,ਕੁਲਵਿੰਦਰ ਭਾਦਸੋ, ਮਨਦੀਪ ਪਟਿਆਲਾ, ਜਸਵੀਰ ਜੱਜ, ਸਾਹਿਲ, ਜਗਮੀਤ, ਸੁਖਜਿੰਦਰ, ਬਲਬੇੜਾ, ਰਮਨ ਨਾਭਾ, ਰੇਨੂ, ਸਨੋਰ, ਰੁਪਿੰਦਰ ਪਟਿਆਲਾ, ਆਦਿ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ‘ਗਰੀਨ ਤਕਨਾਲੌਜੀ’ ਵਿਸ਼ੇ ’ਤੇ ਸੈਮੀਨਾਰ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਤਲਵੰਡੀ ਸਾਬੋ ਪਾਵਰ ਲਿਮਿਟਡ ਦੇ ਸਹਿਯੋਗ ਸਦਕਾ ‘ਗਰੀਨ ਤਕਨਾਲੌਜੀ’ ਵਿਸ਼ੇ ਤੇ ਇਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਪਾਵਰ ਪਲਾਂਟ ਦੇ ਮਾਹਿਰਾਂ ਨੇ ਇੰਜੀਨੀਅਰਿੰਗ ਵਿਸ਼ੇ ਦੇ 300 ਤੋਂ ਵਧੇਰੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ
ਤਲਵੰਡੀ ਸਾਬੋ – ਪਿੱਛਲੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਸੀਨੀਅਰ ਸੈਕੰਡਰੀ ਵਿੰਗ ਵਿਖੇ ਅਧਿਆਪਕ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ । ਅਧਿਆਪਕਾਂ ਅਤੇ ਬੱਚਿਆਂ ਨੇ ਰਲ ਕੇ ਇਹ ਦਿਹਾੜਾ ਵਿਲੱਖਣ ਤਰੀਕੇ ਨਾਲ ਮਾਨਇਆ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪਰੋ-ਵਾਈਸ … More
ਕੀ ਕਰੋੜਾਂ ਅਰਬਾਂ ਰੁਪਏ ਦੀ ਫੜੀ ਜਾਂਦੀ ਹੈਰੋਇਨ ਅਤੇ ਹੋਰ ਨਸ਼ੀ਼ਲੀਆਂ ਵਸਤਾਂ ਦਾ ਕੋਈ ਰਿਕਾਰਡ ਰੱਖਿਆ ਜਾਂਦਾ ਹੈ? ਮਾਨ
ਫਤਿਹਗੜ੍ਹ ਸਾਹਿਬ – “ ਹਫਤੇ ਦਸ ਦਿਨ ਮਗਰੋਂ ਜਦੋਂ ਅਸੀਂ ਅਖਬਾਰਾਂ ਵਿਚ ਪੜ੍ਹਦੇ ਹਾਂ ਕਿ 20-30 ਕਰੋੜ ਦੀ ਹੈਰੋਇਨ ਜਾਂ ਹੋਰ ਨਸ਼ੀਲੀਆਂ ਵਸਤਾਂ ਫੜੀਆਂ ਗਈਆਂ ਹਨ, ਤਾਂ ਜਿਸ ਦਿਨ ਇਹ ਅਖ਼ਬਾਰ ਵਿਚ ਆਉਦਾ ਹੈ ਉਸ ਤੋਂ ਬਾਅਦ ਅਜਿਹੇ ਫੜੇ ਗਏ … More
ਆਮ ਆਦਮੀ ਪਾਰਟੀ ਦੀ ਲੁਧਿਆਣਾ ਰੈਲੀ ਵਿੱਚ ਹੋਇਆ ਭਾਰੀ ਇੱਕਠ
ਆਮ ਆਦਮੀ ਪਾਰਟੀ ਦੀ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ ਪੰਜਾਬ ਜੋੜੋ ਮੁਹਿੰਮ ਦੇ ਅਧੀਨ ਲੁਧਿਆਣਾ ਦੇ ਹਲਕਾ ਆਤਮ ਨਗਰ ਦਾਣਾ ਮੰਡੀ ਵਿਖੇ ਕਰਵਾਈ ਗਈ ਵਿਸ਼ਾਲ ਜਨ ਸਭਾ ਵਿੱਚ ਭਾਰੀ ਇੱਕਠ ਹੋਇਆ, ਜਿਸ ਵਿੱਚ ਰਾਸ਼ਟਰੀ ਨੇਤਾ ਸੰਜੇ ਸਿੰਘ, ਸੁਬਾ ਕਨਵੀਨਰ ਸੁੱਚਾ … More
ਕੁਮਾਰ ਵਿਸ਼ਵਾਸ ਵੱਲੋਂ ਕੀਤੀ ਗਈ ਗੁਸਤਾਖੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਤੋਂ ਬਿਨ੍ਹਾਂ ਮਾਫ਼ ਨਹੀਂ ਕੀਤੀ ਜਾ ਸਕਦੀ: ਮਾਨ
ਚੰਡੀਗੜ੍ਹ – “ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੀ 20ਵੀਂ ਸਦੀ ਦੇ ਮਹਾਨ ਜਰਨੈਲ ਦਾ ਖਿਤਾਬ ਐਲਾਨਿਆ ਗਿਆ ਹੈ ਅਤੇ ਬਤੌਰ ਸਿੱਖ ਕੌਮ ਦੇ ਨਾਇਕ ਵੱਜੋਂ ਸਿੱਖ ਰੈਫ਼ਰੈਂਸ ਲਾਇਬਰੇਰੀ ਵਿਚ ਉਹਨਾਂ ਦੀ ਸਤਿਕਾਰ ਸਹਿਤ … More
ਸ. ਰਾਣਾ ਦਾ ਜਵਦੀ ਟਕਸਾਲ ਲੁਧਿਆਣਾ ਵਿਖੇ ਸਨਮਾਨ
ਨਵੀਂ ਦਿੱਲੀ : ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਿਸ਼ੇਸ਼ ਸਦੇ ਤੇ ਬੀਤੇ ਦਿਨੀਂ ਲੁਧਿਆਣਾ ਸਥਿਤ ਜਵਦੀ ਟਕਸਾਲ ਵਿਖੇ ਪੁਜੇ, ਜਿਥੇ ਟਕਸਾਲ ਦੇ ਮੁੱਖੀਆਂ ਬਾਬਾ ਅਮੀਰ ਸਿੰਘ ਅਤੇ ਹੋਰਾਂ ਵਲੋਂ ਉਨ੍ਹਾਂ ਨੂੰ ਹਾਰਦਿਕ ਜੀ … More
ਸੁਰਜੀਤ ਸਿੰਘ ਅਰਾਈਆਂਵਾਲਾ ਦੀਆਂ ਸੇਵਾਵਾਂ ਮੁਅੱਤਲ ਕੀਤੀਆਂ : ਮੰਡ
ਫਤਿਹਗੜ੍ਹ ਸਾਹਿਬ, (ਅਰੁਣ ਆਹੂਜਾ) – ‘‘ਪਾਰਟੀ ਵੱਲੋਂ ਕੁਝ ਸਮਾਂ ਪਹਿਲੇ ਫਰੀਦਕੋਟ ਜ਼ਿਲ੍ਹੇ ਦੀਆਂ ਸਰਗਰਮੀਆਂ ਨੂੰ ਵਧਾਉਣ ਹਿੱਤ ਸ. ਸੁਰਜੀਤ ਸਿੰਘ ਅਰਾਈਆਂਵਾਲਾ ਨੂੰ ਫਰੀਦਕੋਟ ਜ਼ਿਲ੍ਹੇ ਦੀ ਸ਼੍ਰੋਮਣੀ ਅਕਾਲੀ ਦ (ਅ) ਦੀ ਜਥੇਬੰਦੀ ਬਤੌਰ ਐਕਟਿੰਗ ਪ੍ਰੇਜੀਡੈਂਟ ਦੀ ਸੇਵਾ ਇਸ ਲਈ ਦਿੱਤੀ ਗਈ … More




