ਪੰਜਾਬ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਜੈਕਾਰਿਆਂ ਦੀ ਗੂੰਜ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਆਯੋਜਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ‘ਚ ਧੰਨ-ਧੰਨ ਸ੍ਰੀ ਗੁਰੂ … More
ਸੈਂਟਰ ਦੀ ਸਲਾਹ ਨਾਲ ਹੁਣ ਤੱਕ ਪੰਜਾਬ ਦੇ ਲਗਾਏ ਜਾਣ ਵਾਲੇ ਡੀਜੀਪੀ ਹੀ ਪੰਜਾਬ ਦੇ ਹਾਲਾਤਾਂ ਨੂੰ ਬਸਤਰ ਬਣਾਉਣ ਲਈ ਜਿੰਮੇਵਾਰ: ਮਾਨ
ਫਤਿਹਗੜ੍ਹ ਸਾਹਿਬ – “1984 ਵਿਚ ਸੈਂਟਰ ਦੀ ਹਕੂਮਤ ਵੱਲੋਂ ਪੰਜਾਬ ਦੇ ਹੁਕਮਰਾਨਾ ਸ. ਪ੍ਰਕਾਸ਼ ਸਿੰਘ ਬਾਦਲ ਆਦਿ ਆਗੁਆਂ ਨਾਲ ਮਿਲੀ ਭੁਗਤ ਕਰਕੇ ਹੀ ਪਹਿਲੇ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਉਤੇ ਬਲਿਊ ਸਟਾਰ ਦਾ ਫੌਜੀ ਹਮਲਾ ਕਰਕੇ ਕੇਵਲ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਪ੍ਰੋਜੈਕਟ ਮੀਟ ਆਯੋਜਿਤ
ਤਲਵੰਡੀ ਸਾਬੋ -ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਸਰੀਰਕ ਸਿੱਖਿਆ ਕਾਲਜ ਵੱਲੋਂ ਪ੍ਰੋਜੈਕਟ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਇਹ ਐਥਲੈਟਿਕ ਮੀਟ ਬੀ.ਪੀ.ਈ ਦੇ ਪੰਜਵੇਂ ਸਮੈਸਟਰ ਅਤੇ ਯੋਗਾ ਥੈਰੇਪੀ ਦੇ ਵਿਦਿਆਰਥੀਆਂ ਵੱਲੋਂ ਕਰਵਾਈ ਗਈ। ਇਸ ਗਤੀਵਿਧੀ ਦੀ ਓਪਨਿੰਗ … More
ਸੰਗਤਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਰੋਸ ਵਜੋਂ ਆਤਿਸ਼ਬਾਜੀ ਅਤੇ ਦੀਪਮਾਲਾ ਨਾ ਕਰਨ : ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ - ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਕੁਝ ਪੰਥ ਦੋਖੀਆਂ ਵੱਲੋਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ ਪਾੜ ਕੇ ਥਾਂ-ਥਾਂ ਖਿਲਾਰ ਕੇ ਜੋ ਅਪਮਾਨ ਕੀਤਾ … More
ਸ਼ਹੀਦ ਭਾਈ ਕ੍ਰਿਸ਼ਨ ਸਿੰਘ ਅਤੇ ਸ਼ਹੀਦ ਭਾਈ ਗੁਰਜੀਤ ਸਿੰਘ ਸਰਾਵਾਂ ਸ਼ਹੀਦਾਂ ਦੇ ਨਮਿੱਤ ਸਮਾਗਮ ਸੰਪਨ
ਯਮੁਨਾਨਗਰ – (ਹਰਪ੍ਰੀਤ ਸਿੰਘ, ਹਰਕੀਰਤ ਸਿੰਘ ) ਪੰਜਾਬ ਵਿੱਖੇ ਸਾਹਿਬ ਸ਼੍ਰੀ ਗੁਰੁ ਗਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਅਤੇ ਬਰਗਾੜੀ ਵਿਖੇ ਸ਼ਹੀਦ ਭਾਈ ਕ੍ਰਿਸ਼ਨ ਸਿੰਘ ਅਤੇ ਸ਼ਹੀਦ ਭਾਈ ਗੁਰਜੀਤ ਸਿੰਘ ਸਰਾਵਾਂ ਦੀ ਸ਼ਹਾਦਤ ਦੇ ਸਬੰਧ ਵਿੱਚ ਇਲਾਕੇ ਦੀਆਂ … More
ਪੰਜ ਪਿਆਰਿਆਂ ਦੀ ਬਹਾਲੀ ਸਬੰਧੀ ਅੰਤ੍ਰਿੰਗ ਕਮੇਟੀ ਨੇ ਸਮੁੱਚੇ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੇ
ਚੰਡੀਗੜ੍ਹ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ (ਸੈਕਟਰ-੨੭ ਬੀ) ਚੰਡੀਗੜ੍ਹ ਵਿਖੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਹੋਈ।ਇਕੱਤਰਤਾ ਦੀ ਆਰੰਭਤਾ ਮੂਲ ਮੰਤਰ ਦੇ ਜਾਪ ਕਰਕੇ ਕੀਤੀ ਗਈ।ਇਹ ਇਕੱਤਰਤਾ ਇਕ ਨੁਕਾਤੀ ਮੁੱਦੇ … More
ਜਸਟਿਨ ਟਰੂਡੋ ਅਤੇ ਲਿਬਰਲ ਪਾਰਟੀ ਦੀ ਹੋਈ ਇਤਿਹਾਸਿਕ ਜਿੱਤ ਲਈ ਮੁਬਾਰਕਬਾਦ: ਮਾਨ
ਫਤਿਹਗੜ੍ਹ ਸਾਹਿਬ – “ਕੈਨੇਡਾ ਦੀ ਪਾਰਲੀਮੈਂਟ (ਹਾਉਸ ਆਫ ਕਾਮਨਜ਼) ਦੀਆਂ ਹੋਈਆਂ ਚੋਣਾਂ ਵਿੱਚ ਸ਼੍ਰੀ ਜਸਟਿਨ ਟਰੂਡੋ ਦੀ ਅਗਵਾਈ ਵਿਚ ਸਰਗਰਮ ਕੈਨੇਡਾ ਦੀ ਲਿਬਰਲ ਪਾਰਟੀ ਵੱਲੋਂ ਬਹੁਮੱਤ ਪ੍ਰਾਪਤ ਕਰਨ ਅਤੇ ਇਹਨਾਂ ਜਿੱਤੇ ਹੋਇਆਂ ਵਿੱਚ ਪੰਜਾਬੀਆਂ ਅਤੇ ਸਿੱਖਾਂ ਦੀ 19 ਦੇ ਕਰੀਬ … More
ਸਿੰਘ ਸਾਹਿਬਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਵਾਲੇ ਪੰਜ ਪਿਆਰਿਆਂ ਸਮੇਤ ਦੋ ਸਕੱਤਰ ਅਤੇ ਚਾਰ ਮੁਲਾਜ਼ਮ ਮੁਅੱਤਲ
ਅੰਮ੍ਰਿਤਸਰ – ਦਫ਼ਤਰ ਤੋਂ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਭਾਈ ਸਤਨਾਮ ਸਿੰਘ ਖੰਡਾ, ਭਾਈ ਮੇਜਰ ਸਿੰਘ, ਭਾਈ ਸਤਨਾਮ ਸਿੰਘ (ਦੋ), ਭਾਈ … More
ਸਿੱਖ ਕੌਮ ਦਾ ਹਿੰਦੂ ਕੌਮ ਨਾਲ ਕੋਈ ਵੈਰ-ਵਿਰੋਧ ਨਹੀਂ, ਉਹ ਵੀ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਅਪਮਾਨ ਸੰਬੰਧੀ ਸਿੱਖ ਕੌਮ ਨੂੰ ਸਾਥ ਦੇਣ: ਮਾਨ
ਫਤਿਹਗੜ੍ਹ ਸਾਹਿਬ – “ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਕੀਤੇ ਗਏ ਅਪਮਾਨ ਨੂੰ ਲੈ ਕੇ ਜੋ ਸਿੱਖ ਕੌਮ ਜਮਹੂਰੀਅਤ ਅਤੇ ਅਮਨਮਈ ਤਰੀਕੇ ਰੋਸ ਪ੍ਰਗਟਾਵੇ ਕਰ ਰਹੀ ਹੈ, ਉਹ ਸੈਂਟਰ ਦੀ ਮੋਦੀ ਹਕੂਮਤ, ਆਰਐਸਐਸ ਵਰਗੀਆਂ ਮੁਤੱਸਵੀ ਜਮਾਤਾਂ ਅਤੇ ਇਹਨਾਂ ਦੀਆਂ … More
ਟ੍ਰੈਫਿਕ ਪੁਲਿਸ ਤੇ ਐਗੋਨ ਰੈਲੀਗੇਅਰ ਨੇ ਕੀਤਾ ਰਾਹਗੀਰਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਗਰੂਕ
ਲੁਧਿਆਣਾ : ਮਹਾਂਨਗਰ ਵਿਚ ਸੜਕ ਸੁਰੱਖਿਆ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਐਗੋਨ ਰੈਲੀਗੇਅਰ ਨੇ ਟ੍ਰੈਫਿਕ ਵਿਭਾਗ ਦੇ ਸਹਿਯੋਗ ਨਾਲ ਜਾਗਰੂਕ ਕੀਤਾ। ਇਸ ਮੌਕੇ ਲੁਧਿਆਣਾ ਟ੍ਰੈਫਿਕ ਪੁਲਿਸ ਦੀ ਏ.ਸੀ.ਪੀ ਡਾ. ਰਿਚਾ ਅਗਨੀਹੋਤਰੀ ਤੇ ਐਗੋਨ ਰੈਲੀਗੇਅਰ ਸੀਨੀਅਰ ਏਰੀਆ ਪ੍ਰਮੁੱਖ ਜਸਮੀਨ … More






