ਪੰਜਾਬ
ਔਰਬਿਟ ਬੱਸ ‘ਚ ਇੱਕ ਬੀਬੀ ਨਾਲ ਹੋਈ ਘਟਨਾ ਅਤਿ ਸ਼ਰਮਿੰਦਗੀ ਭਰੀ : ਮਾਨ
ਫ਼ਤਹਿਗੜ੍ਹ ਸਾਹਿਬ – “ਕਿਸੇ ਵੀ ਮੁਲਕ, ਸੂਬੇ ਦਾ ਅਮਨ-ਚੈਨ ਅਤੇ ਉਥੋ ਦੀਆਂ ਜ਼ਮਹੂਰੀਅਤ ਕਦਰਾਂ-ਕੀਮਤਾਂ ਦਾ ਕਾਇਮ ਰਹਿਣਾ ਇਸ ਗੱਲ ਤੇ ਨਿਰਭਰ ਕਰਦਾ ਹੈ ਕਿ ਉਸ ਮੁਲਕ ਜਾਂ ਸੂਬੇ ਦੇ ਨਿਜਾਮੀ ਪ੍ਰਬੰਧ ਉਤੇ ਉੱਚੇ-ਸੁੱਚੇ ਇਖ਼ਲਾਕ ਵਾਲੇ ਸਿਆਸਤਦਾਨਾਂ ਦੀ ਹਕੂਮਤ ਹੈ ਜਾਂ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਮਜ਼ਦੂਰ ਦਿਵਸ ਮਨਾਇਆ
ਤਲਵੰਡੀ ਸਾਬੋ : ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ। ਜਿਸਦੇ ਪਹਿਲੇ ਪੜਾਅ ਵਿਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ-ਕੁਲਪਤੀ, ਡਾ. ਨਛੱਤਰ ਸਿੰਘ ਮੱਲ੍ਹੀ ਨੇ ਹੋਰ ਯੂਨੀਵਰਸਿਟੀ ਅਧਿਕਾਰੀਆਂ ਦੇ ਨਾਲ ਕੈਂਪਸ ਵਿਖੇ ਪੌਦੇ ਲਗਾਏ। ਯੂਨੀਵਰਸਿਟੀ ਦੇ ਮੁੱਖ … More
ਮੋਗਾ ਵਿੱਚ ਬਾਦਲ ਦੀ ਬੱਸ ਵਿੱਚ ਹੋਈ ਘਟਨਾ ਦੇ ਖਿਲਾਫ ਆਪ ਵੱਲੋਂ ਕੈਂਡਲ ਲਾਈਟ ਮਾਰਚ
ਆਮ ਆਦਮੀ ਪਾਰਟੀ ਦੇ ਜਿਲਾ ਕਨਵੀਨਰ ਅਹਿਬਾਬ ਸਿੰਘ ਗਰੇਵਾਲ ਨੇ ਹਾਲ ਹੀ ਵਿੱਚ ਬਾਦਲ ਦੀ ਓਰਬਿਟ ਬੱਸ ਵਿੱਚ ਵਾਪਰੀ ਘਟਨਾ ਦੀ ਪੁਰਜ਼ੋਰ ਨਿੰਦਾ ਕੀਤੀ ਹੈ, ਜਿਸ ਵਿੱਚ ਕਿ ਇੱਕ 13 ਸਾਲਾਂ ਦੀ ਨੰਨ੍ਹੀ ਛਾਂ ਅਤੇ ਉਸਦੀ ਮਾਂ ਆਪਣੇ ਨਾਲ ਹੁੰਦੀ … More
ਵਿਸ਼ੇਸ਼ ਬੱਸ ਰਾਹੀਂ ੬ ਮਈ ਤੋਂ ਕਰਵਾਏ ਜਾਣਗੇ ਇਤਿਹਾਸਿਕ ਨਿਸ਼ਾਨੀਆਂ ਦੇ ਦਰਸ਼ਨ
ਅੰਮ੍ਰਿਤਸਰ – ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਇਤਿਹਾਸਕ ਨਿਸ਼ਾਨੀਆਂ ਜੋ ਕਿਲ੍ਹਾ ਮੁਬਾਰਕ, ਪਟਿਆਲਾ ਵਿਖੇ ਸੁਸ਼ੋਭਿਤ ਸਨ, ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਇਕ ਵਿਸ਼ੇਸ਼ ਬੱਸ ਵਿੱਚ ਸੁਸ਼ੋਭਿਤ ਕਰਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੰਗਤਾਂ ਦੇ ਦਰਸ਼ਨਾਂ ਲਈ ਲਿਜਾਇਆ … More
ਬਾਦਲ ਦਲ ਅਤੇ ਬੀਜੇਪੀ ਦੇ ਰਿਸ਼ਤਿਆਂ ‘ਚ ਵੱਧ ਰਹੀ ਹੈ ਕੁੜਤਣ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਦਰਮਿਆਨ ਤਲਖੀ ਵੱਧਦੀ ਹੀ ਜਾ ਰਹੀ ਹੈ। ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਾਲ ਹੀ ਵਿੱਚ ਨਾਰਦਰਨ ਜੋਨ ਕੌਂਸਿਲ ਦੀ ਬੈਠਕ ਵਿੱਚ ਰਾਜਨਾਥ ਸਿੰਘ ਨੂੰ ਆੜੇ ਹੱਥੀਂ ਲਿਆ ਸੀ। ਅਕਾਲੀ ਐਮਪੀ ਨਰੇਸ਼ ਗੁਜਰਾਲ ਨੇ … More
ਇਜ਼ਤ ਬਚਾਉਣ ਲਈ ਨਾਬਾਲਿਗ ਬੱਚੀ ਦੀ ਬੱਸ ‘ਚ ਛਾਲ ਮਾਰਨ ਤੇ ਮੌਤ
ਮੋਗਾ – ਪੰਜਾਬ ਵਿੱਚ ਚੱਲਦੀ ਬੱਸ ਵਿੱਚ ਇੱਕ ਮਾਂ ਅਤੇ ਧੀ ਨਾਲ ਛੇੜਛਾੜ ਅਤੇ ਇਤਰਾਜ਼ਯੋਗ ਵਤੀਰਾ ਕੀਤਾ ਗਿਆ। ਵਹਿਸ਼ੀ ਦਰਿੰਦਿਆਂ ਤੋਂ ਬੱਚਣ ਲਈ ਮਾਂ-ਬੇਟੀ ਨੇ ਬੱਸ ਵਿੱਚੋਂ ਛਾਲ ਮਾਰ ਦਿੱਤੀ। ਜਿਸ ਕਾਰਣ 13 ਸਾਲਾ ਧੀ ਦੀ ਮੌਤ ਹੋ ਗਈ ਅਤੇ … More
ਸ਼੍ਰੋਮਣੀ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਕਮੇਟੀ ਦੇ ਸਹਿਯੋਗ ਨਾਲ ਨੇਪਾਲ ਅਤੇ ਬਿਹਾਰ ਦੇ ਭੂਚਾਲ ਪੀੜ੍ਹਤਾਂ ਲਈ ਰਾਸ਼ਨ ਭੇਜੇਗੀ
ਅੰਮ੍ਰਿਤਸਰ – ਨੇਪਾਲ ਦੇ ਭੂਚਾਲ ਪੀੜ੍ਹਤਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੰਡੀਗੜ੍ਹ ਦੇ ਅੰਤਰ ਰਾਸ਼ਟਰੀ ਹਵਾਈ ਅੱਡੇ ਤੋਂ ਹਵਾਈ ਜਹਾਜ ਰਾਹੀਂ ਸੁੱਕੀ ਰਸਦ ਅੱਜ ਮੰਗਲਵਾਰ ੨੮-੪-੧੫ ਨੂੰ ਰਵਾਨਾ ਕਰੇਗੀ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ … More
ਜਥੇਦਾਰ ਅਵਤਾਰ ਸਿੰਘ ਨੇ ਨੇਪਾਲ ਵਿੱਚ ਆਏ ਭਿਆਨਕ ਭੂਚਾਲ ਕਾਰਣ ਹੋਏ ਜਾਨੀ ਅਤੇ ਮਾਲੀ ਨੁਕਸਾਨ ਲਈ ਦੁੱਖ ਦਾ ਪ੍ਰਗਟਾਵਾ ਕੀਤਾ
ਅੰਮ੍ਰਿਤਸਰ : ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੇਪਾਲ ਵਿੱਚ ਆਏ ਭਿਆਨਕ ਭੂਚਾਲ ਕਾਰਣ ਭਾਰੀ ਗਿਣਤੀ ਵਿੱਚ ਹੋਏ ਜਾਨੀ ਅਤੇ ਮਾਲੀ ਨੁਕਸਾਨ ਲਈ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਜਥੇਦਾਰ ਅਵਤਾਰ … More
ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਅਗੇਤੀ ਰਿਹਾਈ ਦੇ ਰਾਹ ਵਿਚ ਵੱਡਾ ਰੋੜਾ
ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਅਤੇ ਪੰਜਾਬ ਦਾ ਮੁੱਖ ਮੰਤਰੀ ਬਾਦਲ ਵੀ ਕੇਂਦਰ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਈ ਚਿੱਠੀਆਂ ਲਿਖਣ ਦਾ ਦਾਅਵਾ ਕਰਦਾ … More
ਹਿੰਦੂਸਤਾਨੀ ਫ਼ੌਜ ਦੇ ਜਰਨੈਲ, ਸਿੱਖ ਮਸਲਿਆਂ ਨੂੰ ਹੱਲ ਕਰਨ ਲਈ ਅੱਗੇ ਆਉਣ : ਮਾਨ
ਫ਼ਤਹਿਗੜ੍ਹ ਸਾਹਿਬ – ਹਿੰਦੂਸਤਾਨ ਫ਼ੌਜ ਦੇ ਲੈਫਟੀਨੈਟ ਜਰਨਲ ਸ੍ਰੀ ਦਲਬੀਰ ਸਿੰਘ ਸੁਹਾਗ ਦੀ ਅਗਵਾਈ ਵਿਚ ਦਿੱਲੀ ਵਿਖੇ ਹੋਣ ਵਾਲੀ ਭਾਰਤੀ ਫ਼ੌਜ ਦੇ ਜਰਨੈਲਾਂ ਦੀ ਮੀਟਿੰਗ ਵਿਚ ਸਿੱਖ ਮਸਲਿਆ, ਸਿੱਖ ਕੌਮ ਨਾਲ ਹੋਈਆਂ ਵਧੀਕੀਆਂ, ਸਿੱਖ ਸ਼ਹੀਦਾਂ ਪ੍ਰਤੀ ਸਰਕਾਰ ਦੀ ਮਾੜੀ ਪਹੁੰਚ … More





