ਪੰਜਾਬ

Photo Joginder singh.resized

ਸਰਕਾਰਾਂ ਨੇ ਸਿਰਫ਼ ਸ਼ਹੀਦਾਂ ਦੇ ਨਾਮ ’ਤੇ ਰੋਟੀਆਂ ਹੀ ਸੇਕੀਆਂ

ਲੁਧਿਆਣਾ – ਸਮੇਂ ਦੀਆਂ ਸਰਕਾਰਾਂ ਨੇ ਸਿਰਫ਼ ਸ਼ਹੀਦਾਂ ਦੇ ਨਾਮ ’ਤੇ ਰੋਟੀਆਂ ਹੀ ਸੇਕੀਆਂ ਹਨ। ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਹੀਦਾਂ ਦੀ ਧਰਤੀ ਖਟਖੜ ਕਲਾ ਵਿਚ ਆ ਕੇ ਉਨ੍ਹਾਂ ਨੂੰ ਸ਼ਰਧਾਂਜ਼ਲੀਆਂ ਦਿੰਦੇ ਹਨ। ਜੋ ਸਿਰਫ਼ ਤੇ ਸਿਰਫ਼ ਇਕ … More »

ਪੰਜਾਬ | Leave a comment
JS_Hawara.resized

ਭਾਈ ਜਗਤਾਰ ਸਿੰਘ ਹਵਾਰਾ ਲੁਧਿਆਣਾ ਬਾਰੂਦ ਕੇਸ ‘ਚੋ ਬਰੀ

ਲੁਧਿਆਣਾ,(ਮੰਝਪੁਰ)- ਤਿਹਾੜ ਜੇਲ੍ਹ, ਦਿੱਲੀ ਵਿਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਅੱਜ ਇੱਥੇ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਸੰਜੀਵ ਜੋਸ਼ੀ ਦੀ ਮਾਨਯੋਗ ਅਦਾਲਤ ਵਲੋਂ ਬਾ-ਇੱਜ਼ਤ ਬਰੀ ਕਰ ਦਿੱਤਾ ਗਿਆ। ਅੱਜ ਭਾਈ ਜਗਤਾਰ ਸਿੰਘ ਨੂੰ ਵੀਡਿਓ ਕਾਨਫਰੰਸਿੰਗ ਰਾਹੀਂ ਤਿਹਾੜ ਜੇਲ੍ਹ, ਦਿੱਲੀ ਤੋਂ … More »

ਪੰਜਾਬ | Leave a comment
7-copy.resized

ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ ਦੇ ਗੁੰਬਦ ਦੀ ਸੋਨੇ ਦੀ ਸੇਵਾ ਦਾ ਕਾਰਜ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ

ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ ਦੇ ਗੁੰਬਦ ਦੀ ਸੋਨੇ ਦੀ ਸੇਵਾ ਦਾ ਅਰੰਭ ਜੈਕਾਰਿਆਂ ਦੀ ਗੂੰਜ ਨਾਲ ਹੋਇਆ। ਸ੍ਰੀ ਅਖੰਡ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ … More »

ਪੰਜਾਬ | Leave a comment
1-copy.resized

ਅੰਤ੍ਰਿੰਗ ਕਮੇਟੀ ਵੱਲੋਂ 2015-16 ਤੀਕ ਦਾ ਨੌ ਅਰਬ ਤਰਿਆਨਵੇਂ ਕਰੋੜ ਤੇਈ ਲੱਖ ਉਨਾਨਵੇਂ ਹਜ਼ਾਰ ਛੇ ਸੌ ਰੁਪਏ ਦਾ ਸਾਲਾਨਾ ਬਜ਼ਟ ਪਾਸ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੱਜ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਿਖੇ ਪ੍ਰਬੰਧਕੀ ਬਲਾਕ ਦੇ ਇਕੱਤਰਤਾ ਹਾਲ ਵਿਖੇ ਹੋਈ ਜਿਸ ਵਿੱਚ ਸ. ਰਘੂਜੀਤ ਸਿੰਘ ਕਰਨਾਲ … More »

ਪੰਜਾਬ | Leave a comment
2015-03-28 16.07.45 - Copy.resized

ਆਪ ਵੱਲੋਂ ਵੀ.ਆਈ.ਪੀ. ਕਲਚਰ ਦੇ ਵਿਰੁੱਧ 100 ਕਿ.ਮੀ. ਸਾਈਕਲ ਰੈਲੀ

ਸੀਨੀਅਰ ਐਡਵੋਕੇਟ ਸ. ਐੱਚ.ਐੱਸ. ਫੂਲਕਾ, ਆਪ ਆਗੂ ਵੱਲੋਂ ਵੀ.ਆਈ.ਪੀ. ਕਲਚਰ ਦੇ ਵਿਰੁੱਧ, ਆਪ ਵਲੰਟੀਅਰਜ਼ ਨਾਲ ਮਿਲਕੇ ਲੁਧਿਆਣੇ ਤੋਂ ਚੰਡੀਗੜ੍ਹ ਤੱਕ ਸਾਈਕਲ ਰੈਲੀ ਕੱਢੀ ਜਾ ਰਹੀ ਹੈ। ਇਹ ਰੈਲੀ 29 ਮਾਰਚ ਨੂੰ ਲੁਧਿਆਣਾ ਤੋਂ ਸ਼ੁਰੂ ਹੋਵੇਗੀ ਅਤੇ 30 ਮਾਰਚ ਬਾਅਦ ਦੁਪਹਿਰ … More »

ਪੰਜਾਬ | Leave a comment
 

ਹਿੰਦੂਤਵ ਹਕੂਮਤ ਸਿੱਖ ਕੌਮ ਦੇ ਕਾਤਲ ਜਗਦੀਸ ਟਾਈਟਲਰ ਨੂੰ “ਚੋਰ ਦਰਵਾਜਿਓ” ਕਾਨੂੰਨੀ ਤੌਰ ਤੇ ਬਚਾਉਣ ਵਿਚ ਸਰਗਰਮ : ਮਾਨ

ਫ਼ਤਹਿਗੜ੍ਹ ਸਾਹਿਬ – “1984 ਵਿਚ ਹਿੰਦੂਤਵ ਹੁਕਮਰਾਨਾਂ ਵੱਲੋਂ ਨਿਰਦੋਸ਼ ਸਿੱਖਾਂ ਨੂੰ ਨਿਸ਼ਾਨਾਂ ਬਣਾਉਦੇ ਹੋਏ, ਉਹਨਾਂ ਉਤੇ ਸਾਜ਼ਸੀ ਢੰਗ ਨਾਲ ਕਤਲੇਆਮ ਕਰਨ ਦੀਆਂ ਗੈਰ-ਵਿਧਾਨਿਕ ਅਤੇ ਗੈਰ ਸਮਾਜਿਕ ਕਾਰਵਾਈਆਂ ਕੀਤੀਆਂ ਗਈਆਂ ਸਨ । ਜਿਨ੍ਹਾਂ ਵਿਚ ਹੋਰਨਾਂ ਤੋ ਇਲਾਵਾ ਕਾਂਗਰਸੀ ਆਗੂ ਜਗਦੀਸ ਟਾਈਟਲਰ … More »

ਪੰਜਾਬ | Leave a comment
IMG_9228.resized

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਪਹਿਲਾ ਡਿਗਰੀ ਵੰਡ ਸਮਾਰੋਹ ਆਯੋਜਿਤ

ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਬੀਤੇ ਦਿਨੀਂ ਪਹਿਲੇ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਪਿਛਲੇ ਸਾਲਾਂ ਦੌਰਾਨ ਆਪਣੀ ਸਿੱਖਿਆ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਗਰੀਆਂ ਨਾਲ ਨਿਵਾਜਿਆ ਗਿਆ। ਸਮਾਗਮ ਦੀ ਪ੍ਰਧਾਨਗੀ ਡਾ. … More »

ਪੰਜਾਬ | Leave a comment
ispgr.resized

ਡਾ. ਢਿੱਲੋਂ ਨੂੰ ਕੌਮਾਂਤਰੀ ਪੱਧਰ ਤੇ ਸਨਮਾਨਤ ਕੀਤਾ ਗਿਆ

ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੂੰ ਕੌਮਾਂਤਰੀ ਸੋਸਾਇਟੀ ਇੰਡੀਅਨ ਸੋਸਾਇਟੀ ਆਫ਼ ਪਲਾਂਟ ਜੈਨੇਟਿਕਸ ਰਿਸੋਰਸਿਸ, ਨੈਸ਼ਨਲ ਬਿਓਰੋ ਆਫ ਪਲਾਂਟ ਜੈਨੇਟਿਕ ਰਿਸੋਰਸ ਵੱਲੋਂ ਨਵੀਂ ਦਿੱਲੀ ਵਿਖੇ 5 ਮਾਰਚ, 2015 ਨੂੰ ਸਨਮਾਨਿਤ ਕੀਤਾ ਗਿਆ । ਇਹ … More »

ਪੰਜਾਬ | Leave a comment
 

ਐਸਜੀਪੀਸੀ ਨੇ ਬਾਦਲ ਦੇ ਇਸ਼ਾਰੇ ਤੇ ਐਲ.ਪੀ.ਜੀ. ਗੈਸ ਤੇ ਸਬਸਿਡੀ ਮੰਗਕੇ ਸਿੱਖ ਕੌਮ ਦਾ ਸਿਰ ਨੀਵਾਂ ਕੀਤਾ : ਮਾਨ

ਫ਼ਤਹਿਗੜ੍ਹ ਸਾਹਿਬ – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਭਾਰਤ ਦੇ ਵਜ਼ੀਰ-ਏ-ਆਜ਼ਮ ਸ੍ਰੀ ਨਰਿੰਦਰ ਮੋਦੀ ਜੋ ਪੰਜਾਬ ਦੇ ਦੌਰੇ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਫਿ਼ਰੋਜ਼ਪੁਰ ਦੇ ਦੌਰੇ ਤੇ ਜਾ … More »

ਪੰਜਾਬ | Leave a comment
22 March 2015 photo a.resized

ਔਰਤ ਅਜੇ ਵੀ ਕਾਇਨਾਤ ਦਾ ਸੁੰਦਰ ਸਰੂਪ ਹੈ-ਤੇਜਿੰਦਰ ਕੌਰ ਧਾਲੀਵਾਲ

ਲੁਧਿਆਣਾ : ਅੱਜ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਪੰਜਾਬੀ ਭਵਨ ਲੁਧਿਆਣਾ ਵਿਖੇ ‘ਅਜੋਕੀ ਨਾਰੀ-ਦਸ਼ਾ, ਦਿਸ਼ਾ ਤੇ ਸਮੱਸਿਆਵਾਂ’ ਵਿਸ਼ੇ ’ਤੇ ਕਰਵਾਏ ਗਏ ਰਾਸ਼ਟਰੀ ਸੈਮੀਨਾਰ ਅਤੇ ਕਵੀ ਦਰਬਾਰ ਸਮੇਂ ਪ੍ਰਧਾਨਗੀ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਚੇਅਰਪਰਸਨ ਡਾ. ਤੇਜਿੰਦਰ ਕੌਰ ਧਾਲੀਵਾਲ … More »

ਪੰਜਾਬ | Leave a comment