ਪੰਜਾਬ
ਦੀਨਾਨਗਰ ਵਿਖੇ ਹੋਈ ਘਟਨਾ ਦੇ ਪਿੱਛੇ ਆਈ.ਐਸ.ਆਈ.ਐਸ. ਦੇ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ: ਮਾਨ
ਫਤਿਹਗੜ੍ਹ ਸਾਹਿਬ – “ਜੋ ਬੀਤੇ ਦਿਨੀਂ ਗੁਰਦਾਸਪੁਰ ਦੇ ਦੀਨਾਨਗਰ ਵਿਖੇ ਵੱਡੀ ਘਟਨਾ ਵਾਪਰੀ ਹੈ, ਇਸ ਪਿੱਛੇ ਆਈ.ਐਸ.ਆਈ.ਐਸ ਦੀ ਜਥੇਬੰਦੀ ਦੇ ਦਿਮਾਗ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਕਿਊਂਕਿ ਤਾਲੀਬਾਨ ਅਤੇ ਲਸ਼ਕਰ ਏ ਤੋਇਬਾ ਵਰਗੀਆਂ ਜਥੇਬੰਦੀਆਂ ਵੀ ਸੁੰਨੀ ਕੌਮ ਨਾਲ … More
ਗੁਰਦਾਸਪੁਰ ‘ਚ ਅੱਤਵਾਦੀ ਹਮਲੇ ਦੌਰਾਨ 13 ਲੋਕ ਮਾਰੇ ਗਏ
ਗੁਰਦਾਸਪੁਰ – ਪੰਜਾਬ ਦੇ ਸਰਹਦ ਨਾਲ ਲਗਦੇ ਜਿਲ੍ਹੇ ਗੁਰਦਾਸਪੁਰ ਦੇ ਦੀਨਾਨਗਰ ਵਿੱਚ 3 ਅੱਤਵਾਦੀਆਂ ਨੇ ਸੋਮਵਾਰ ਸਵੇਰੇ ਹਮਲਾ ਕੀਤਾ ਸੀ। ਇੱਕ ਬੱਸ ਤੇ ਗੋਲੀਬਾਰੀ ਕਰਨ ਤੋਂ ਬਾਅਦ ਅੱਤਵਾਦੀਆਂ ਨੇ ਦੀਨਾਨਗਰ ਥਾਣੇ ਅੰਦਰ ਵੜ ਕੇ ਪੁਲਿਸ ਕਰਮਚਾਰੀਆਂ ਨੂੰ ਆਪਣਾ ਨਿਸ਼ਾਨਾ ਬਣਾਇਆ। … More
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਦਿਵਸ ਮਨਾਇਆ
ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਦਿਵਸ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ … More
ਪਰਵਾਸੀ ਪੰਜਾਬੀਆਂ ਨਾਲ ਸੰਵਾਦ ਰਚਾਉਣ ਲਈ ਲੋੜੀਂਦੀ ਪ੍ਰਕਿਰਿਆ ਅਪਨਾਉਣ ਦੀ ਲੋੜ-ਸ਼ੋਰੀ
ਚੰਡੀਗੜ੍ਹ- ਪੰਜਾਬ ਦੇ ਆਗੂਆਂ ਨੂੰ ਕੈਨੇਡਾ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਪਰ ਪਿਛਲੇ ਦਿਨੀਂ ਪੰਜਾਬ ਦੇ ਕੁਝ ਆਗੂਆਂ ਦੀ ਕੈਨੇਡਾ ਫੇਰੀ ਦੌਰਾਨ ਜੋ ਘਟਨਾਕ੍ਰਮ ਸਾਹਮਣੇ ਆਇਆ ਹੈ, ਉਹ ਬਹੁਤ ਹੀ ਅਫਸੋਸਨਾਕ ਹੈ। ਇਕ ਸੀਨੀਅਰ ਆਗੂ ਵੱਲੋਂ ਕੈਨੇਡਾ ਪੁਲਿਸ … More
ਇੰਡੋ-ਪਾਕਿ ਸ਼ਾਂਤੀ ਤੇ ਸਦਭਾਵਨਾ ‘ਤੇ ਲੋਕ ਸੰਗੀਤ ਸਮਾਗਮ ਆਯੋਜਿਤ
ਲੁਧਿਆਣਾ : ਪੰਜਾਬੀ ਸੱਭਿਆਚਾਰ ਅਕਾਦਮੀ (ਰਜਿ:) ਨੇ ਪਿਛਲੀ ਸ਼ਾਮ ਇਸ਼ਮੀਤ ਸਿੰਘ ਸੰਗੀਤ ਇੰਸਟੀਟਿਊਟ ਲੁਧਿਆਣਾ ਵਿਖੇ ਹਿੰਦ-ਪਾਕਿ ਸੰਗੀਤ ਸਮਾਗਮ ਆਯੋਜਿਤ ਕੀਤਾ, ਜਿਸ ਦਾ ਮੰਤਵ ਸੀ ਸ਼ਾਂਤੀ ਤੇ ਸਦਭਾਵਨਾ। ਦੋਵਾਂ ਮੁਲਕਾਂ ਵਿਚੋਂ ੫-੫ ਗਾਇਕਾਂ ਨੇ ਹਿੱਸਾ ਲਿਆ। ਲੋਕ-ਗੀਤਾਂ ਦੀਆਂ ਸੁਰਾਂ ਨਾਲ ਭਰਿਆ … More
ਚਿਟਫੰਡ ਕੰਪਨੀ ਦੇ ਖਿਲਾਫ ਪ੍ਰਧਾਨਮੰਤਰੀ, ਮੁੱਖਮੰਤਰੀ, ਡੀ ਜੀ ਪੀ ਨੂੰ ਕਾਰਵਾਈ ਲਈ ਲਿਖਿਆ ਜਾਵੇਗਾ
ਬਰਨਾਲਾ –ਮਾਲਵਾ ਵਿੱਚ ਚੱਲ ਰਹੀ ਚਿਟਫੰਡ ਕੰਪਨੀ ਜਿਸ ਵਿੱਚ ਕਿ ਇੱਕਲੇ ਬਰਨਾਲਾ ਵਿੱਚੋਂ ਹੀ 3000 ਹਜਾਰ ਕਰੋੜ ਰੁਪਏ ਲੱਗੇ ਹੋਣ ਦੀ ਚਰਚਾ ਚੱਲ ਰਹੀ ਹੈ ਅਤੇ ਮਾਲਵੇ ਵਿੱਚ ਇਸ ਕੰਪਨੀ ਵਿੱਚ 10000 ਹਜਾਰ ਕਰੋਡ ਰੁਪਏ ਲੱਗੇ ਹੋਣ ਦੀ ਖਬਰ ਹੈ … More
ਦਿੱਲੀ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਤੇ ਆਰ.ਟੀ.ਆਈ. ਐਕਟ ਤਹਿਤ ਜਾਣਕਾਰੀ ਨਾ ਦੇਣ ਦਾ ਲਗਾਇਆ ਦੋਸ਼
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਤੇ ਸੂਚਨਾਂ ਦੇ ਅਧਿਕਾਰ ਕਾਨੂੰਨ ਦੇ ਤਹਿਤ ਕਾਲੀ ਸੂਚੀ ਦੇ ਮਸਲੇ ਤੇ ਪੁੱਛੇ ਗਏ ਸਵਾਲਾਂ ਦੇ ਜੁਆਬ ਦੇਣ ਤੋਂ ਪਾਸਾ ਵੱਟਣ ਦਾ ਦੋਸ਼ ਲਗਾਇਆ ਗਿਆ ਹੈ।ਕਮੇਟੀ ਦੇ ਕਾਨੂੰਨੀ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਸਾਹਿਤ ਨਵੀਂ ਦਿੱਲੀ ਵੱਲੋਂ ਲਗਾਈ ਪੁਸਤਕ ਪ੍ਰਦਰਸ਼ਨੀ ਸਮਾਪਤ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਹਿਯੋਗ ਨਾਲ ਸਾਹਿਤ ਅਕਾਡਮੀ ਨਵੀਂ ਦਿੱਲੀ ਵੱਲੋਂ 18 ਜੁਲਾਈ ਤੋਂ ਪੰਜ ਰੋਜ਼ਾ ਪੁਸਤਕ ਪ੍ਰਦਰਸ਼ਨੀ ਤੇ ਵਿਕਰੀ ਦੇ ਅਖ਼ੀਰਲੇ ਦਿਨ ਪੁਸਤਕ ਪ੍ਰੇਮੀਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਗਿਆ। ਪ੍ਰਦਰਸ਼ਨੀ ਦੀ ਸਮਾਪਤੀ ਸਮੇਂ ਪੰਜਾਬੀ ਸਾਹਿਤ ਅਕਾਡਮੀ … More
ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਬੀ ਪੀ ਐੱਡ ਦੀ ਯੋਗਤਾ ਪ੍ਰੀਖਿਆ ਦਾ ਆਯੋਜਨ
ਤਲਵੰਡੀ ਸਾਬੋ : ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਸਪੋਰਟਸ ਕੈਂਪਸ ਵਿਖੇ ਬੀ ਪੀ ਐੱਡ ਵਿਚ ਦਾਖਲੇ ਲਈ ਵਿਦਿਆਰਥੀਆਂ ਦੀ ‘ਯੋਗਤਾ ਪ੍ਰੀਖਿਆ’ ਆਯੋਜਿਤ ਕਰਵਾਈ ਗਈ। ਟੈਸਟ ਦੇਣ ਲਈ ਪੁੱਜੇ 105 ਵਿਦਿਆਰਥੀਆਂ ਵਿਚੋਂ 71 ਬੱਚਿਆਂ ਦੀ ਚੋਣ ਕੀਤੀ ਗਈ ਜਿਨ੍ਹਾਂ ਨੂੰ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਈ ਜਾ ਰਹੀ ਪੰਜਾਬੀ ਭਾਸ਼ਾ ਕਾਨਫ਼ਰੰਸ ਦਾ ਸਵਾਗਤ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਡਾ. ਸੁਰਜੀਤ ਸਿੰਘ ਅਤੇ ਜਨਰਲ ਸਕੱਤਰ ਡਾ. ਅਨੂਪ ਸਿੰਘ ਨੇ ਪ੍ਰੈ¤ਸ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਪੰਜਾਬੀ ਭਾਸ਼ਾ … More






