ਪੰਜਾਬ
ਤਲਵਾਰ ਤੋਂ ਤਾਕਤਵਰ ਹੈ ਕਲਮ – ਫੂਲਕਾ
ਲੁਧਿਆਣਾ – ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸ. ਹਰਵਿੰਦਰ ਸਿੰਘ ਫੂਲਕਾ ਜੀ ਨੇ ਅੱਜ ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ, ਲੁਧਿਆਣਾ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਆਪਣੀ ਵਿੱਦਿਆ ਪੂਰੀ ਕਰਕੇ ਸਮਾਜ ਸੇਵਾ ਲਈ ਜਾ … More
ਹੁਕਮਰਾਨ ਗਠ-ਜੋੜ ਨੂੰ ਭਾਂਝ ਦੇਣ ਲਈ ਸਾਰੀਆਂ ਹਮਖਿਆਲ ਪਾਰਟੀਆਂ ਸਿਮਰਪ੍ਰਤਾਪ ਬਰਨਾਲਾ ਦਾ ਸਾਥ ਦੇਣ
ਚੰਡੀਗੜ : ਧੂਰੀ ਜਿਮਨੀ ਚੋਣ ਵਿਚ ਜਿੱਥੇ ਇਕ ਪਾਸੇ ਸ਼੍ਰੋਮਣੀ ਅਕਾਲੀ ਦਲ ਵਲੋਂ ਗੋਬਿੰਦ ਸਿੰਘ ਲੋਂਗੋਵਾਲ ਸਾਬਕਾ ਮੰਤਰੀ ਨੂੰ ਉਮੀਦਵਾਰ ਐਲਾਨੀਆ ਗਿਆ ਹੈ ਅਤੇ ਦੂਸਰੇ ਪਾਸੇ ਸਾਬਕਾ ਗਵਰਨਰ ਅਤੇ ਸਾਬਕਾ ਮੁੱਖ-ਮੰਤਰੀ ਸ.ਸੁਰਜੀਤ ਸਿੰਘ ਬਰਨਾਲਾ ਦੇ ਪੋਤਰੇ ਸ.ਸਿਮਰ ਪ੍ਰਤਾਪ ਸਿੰਘ ਨੂੰ … More
ਪ੍ਰਾਈਵੇਟ ਸਕੂਲਾਂ ਵੱਲੋਂ ਨਜ਼ਾਇਜ ਫੀਸਾਂ ਦੇ ਵਾਧੇ ਵਿਰੁੱਧ ਡਿਪਟੀ ਕਮਿਸ਼ਨਰ ਨੂੰ ਮਿਲੇ ਮਾਪੇ
ਡਿਪਟੀ ਕਮਿਸ਼ਨਰ ਮੁਹਾਲੀ ਨੂੰ ਮਿਲ ਕੇ ਪ੍ਰਾਈਵੇਟ ਸਕੂਲ ਸਮਾਲ ਵੰਡਰ ਫੇਜ਼ 7 ਅਤੇ ਸਮਾਰਟ ਵੰਡਰ ਸੈਕਟਰ 71 ਦੇ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਵੱਲੋਂ ਪਿੱਛਲੇ 5 ਸਾਲਾਂ ਵਿੱਚ ਨਜਾਇਜ ਵਧੀਆਂ ਫੀਸਾਂ ਦੇ ਸੰਬੰਧ ਵਿੱਚ ਇੰਨਕੁਆਰੀ ਲਈ ਦਰਖਾਸਤ ਦਿੱਤੀ ਗਈ। ਜਿਸ … More
ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਕੀਤਾ ਉਦਘਾਟਨ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਹਰ ਸਾਲ ਮਾਰਚ ਮਹੀਨੇ ਵਿੱਚ ਲਗਾਇਆ ਜਾਂਦਾ ਦੋ ਰੋਜ਼ਾ ਕਿਸਾਨ ਮੇਲਾ ਅੱਜ ਧੂਮ ਧੜੱਕੇ ਨਾਲ ਆਰੰਭ ਹੋਇਆ। ਕਿਸਾਨ ਮੇਲੇ ਦੇ ਉਦਘਾਟਨੀ ਸਮਾਰੋਹ ਵਿੱਚ ਮਾਨਯੋਗ ਖੇਤੀਬਾੜੀ ਮੰਤਰੀ ਅਤੇ ਐਨ ਆਰ ਆਈ ਅਫੇਅਰਜ਼ ਪੰਜਾਬ ਜਥੇਦਾਰ ਤੋਤਾ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਨੌਕਰੀ ਮੇਲਾ ਆਯੋਜਿਤ
ਤਲਵੰਡੀ ਸਾਬੋ : ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵੱਲੋਂ ਲਘੂ ਨੌਕਰੀ ਮੇਲਾ ਆਯੋਜਿਤ ਕਰਵਾਇਆ ਗਆਿ। ਜਿਸ ਵਿਚ ਮਾਲਵਾ ਇਲਾਕੇ ਦੇ ਵੱਖ-ਵੱਖ ਕਾਲਜਾਂ ਦੇ ਕੰਪਿਉਟਰ ਐਪਲੀਕੇਸ਼ਨਜ਼ ਵਿਸ਼ੇ ਨਾਲ ਸੰਬੰਧਿਤ ਵਿਦਿਆਰਥੀਆਂ ਨੇ ਹਿੱਸਾ ਲਿਆ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਟ੍ਰੇਨਿੰਗ ਅਤੇ ਪਲੇਸਮੈਂਟ … More
ਕਾਹਨੂੰਵਾਨ ਵਿਚ ਤੇਜਾਬੀ ਹਮਲੇ ਦੀ ਸ਼ਿਕਾਰ ਰਾਜਵਿੰਦਰ ਕੌਰ ਦੇ ਇਲਾਜ ਦਾ ਖ਼ਰਚਾ ਪੰਜਾਬ ਸਰਕਾਰ ਚੁੱਕੇ:ਗੁਮਟਾਲਾ
ਅੰਮ੍ਰਿਤਸਰ – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ.ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ-ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ,ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਲਿਥਾਕੁਮਾਰਾਮੰਗਲਮ, ਪੰਜਾਬ ਮਨੁਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਜਗਦੀਸ਼ ਭਲਾ ਅਤੇ ਪੰਜਾਬ ਮਹਿਲਾ ਕਮਿਸ਼ਨ ਦੇ ਮੈਂਬਰ ਸੈਕਟਰੀ ਹਿੰਮਤ ਸਿੰਘ … More
ਲੱਖਾਂ ਰੁਪਏ ਦੇ ਬਿਜਲੀ ਚੋਰ ਭ੍ਰਿਸ਼ਟ ਅਧਿਕਾਰੀਆਂ ਦੀ ਸ਼ਹਿ ਤੇ ਕਰ ਰਹੇ ਹਨ ਮੌਜ
ਬਰਨਾਲਾ, (ਅਕੇਸ਼ ਕੁਮਾਰ) – ਬਿਜਲੀ ਵਿਭਾਗ ਵੱਲੋਂ ਬਿਜਲੀ ਚੋਰੀ ਰੋਕਣ ਦੇ ਦਾਅਵੇ ਤਾਂ ਮਹਿਜ ਦਿਖਾਵਾ ਬਣ ਕੇ ਰਹਿ ਗਏ ਹਨ। ਹੁਣ ਤਾਂ ਵਿਭਾਗ ਵੱਲੋਂ ਆਰ ਟੀ ਆਈ ਵਿੱਚ ਵੀ ਗਲਤ ਸੂਚਨਾ ਦੇ ਕੇ ਬਿਜਲੀ ਚੋਰਾਂ ਨੂੰ ਬਚਾਉਣ ਦੀ ਕੋਸ਼ਿਸ ਕੀਤੀ … More
ਜੇਕਰ ਭੌਂ ਪ੍ਰਾਪਤੀ ਬਿਲ ਵਾਪਿਸ ਨਾ ਲਿਆ ਗਿਆ, ਤਾਂ ਮੁਕੰਮਲ ਤੌਰ ਤੇ ਪੰਜਾਬ ਬੰਦ ਦਾ ਸੱਦਾ ਦਿੱਤਾ ਜਾਵੇਗਾ : ਮਾਨ
ਫ਼ਤਹਿਗੜ੍ਹ ਸਾਹਿਬ – “ਮੋਦੀ ਹਕੂਮਤ ਵੱਲੋਂ ਜੋ ਜਿ਼ੰਮੀਦਾਰਾਂ ਦੀਆਂ ਜ਼ਮੀਨਾਂ ਉਹਨਾਂ ਦੀ ਪ੍ਰਵਾਨਗੀ ਤੋ ਬਿਨ੍ਹਾਂ ਜ਼ਬਰੀ ਖੋਹਣ ਤੇ ਪ੍ਰਾਪਤ ਕਰਨ ਲਈ ਭੌ ਪ੍ਰਾਪਤੀ ਬਿਲ ਲਿਆਂਦਾ ਜਾ ਰਿਹਾ ਹੈ, ਉਸ ਵਿਰੁੱਧ ਕੇਵਲ ਪੰਜਾਬ ਵਿਚ ਹੀ ਨਹੀਂ, ਸਮੁੱਚੇ ਹਿੰਦ ਵਿਚ ਬਹੁਤ ਵੱਡੇ … More
ਬਜਟ ਦਿਸ਼ਾਹੀਣ ਤੇ ਆਮ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ – ਫੂਲਕਾ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਐੱਚ.ਐੱਸ. ਫੂਲਕਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਬਜਟ 2015-16 ਬਿਲਕੁਲ ਉਦੇਸ਼ਹੀਣ ਤੇ ਨਿਰਾਸ਼ਾਜਨਕ ਹੈ। ਇਹ ਕਿਸੇ ਵੀ ਠੋਸ ਯੋਜਨਾ ਤੋਂ ਬਿਨ੍ਹਾਂ ਅਤੇ ਰਾਜ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ … More
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸਰਸ ਮੇਲੇ ਦੀਆਂ ਰੌਣਕਾਂ ਨੂੰ ਕੀਤਾ ਦੂਣ ਸਵਾਇਆ
ਤਲਵੰਡੀ ਸਾਬੋ : ਮਾਲਵੇ ਦੇ ਲੋਕਾਂ ਦੀ ਜਿੰਦ ਜਾਨ ਬਣ ਚੁੱਕੇ ਬਠਿੰਡੇ ਦੇ ਸਰਸ ਮੇਲੇ ਦੇ ਅਖੀਰੀ ਦਿਨਾਂ ਤੱਕ ਲੱਖਾਂ ਲੋਕਾਂ ਨੇ ਮੇਲੇ ਦਾ ਆਨੰਦ ਮਾਣਿਆ। ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੱਖ-ਵੱਖ ਪਹਿਰਾਵਿਆਂ, ਖਾਣ-ਪੀਣ ਅਤੇ ਕਲਾ ਕ੍ਰਿਤੀ ਦੀਆਂ ਸਟਾਲਾਂ ਨੇ … More




