ਪੰਜਾਬ

 

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਸ੍ਰੀ ਜੌਹਨ ਕੀ ਦਾ ਕ੍ਰਿਪਾਨ ਸਬੰਧੀ ਦਿੱਤਾ ਬਿਆਨ ਸ਼ਲਾਘਾਯੋਗ: ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਸ੍ਰੀ ਜੌਹਨ ਕੀ ਦੇ ਉਸ ਬਿਆਨ ਦੀ ਸ਼ਲਾਘਾ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਅੱਗੇ ਤੋਂ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਵੱਲੋਂ ਨਿਊਜ਼ੀਲੈਂਡ ਦੀ … More »

ਪੰਜਾਬ | Leave a comment
wheat-rain-damage.resized

ਪੰਜਾਬ ਵਿੱਚ ਵੱਰਖਾ ਨੇ 29 ਸਾਲ ਦਾ ਰਿਕਾਰ ਤੋੜਿਆ

ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਵਿੱਚ ਇਸ ਮਹੀਨੇ ਹੋਈ ਵਰਖਾ ਨੇ ਪਿੱਛਲੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ ਅਤੇ ਲੱਖਾਂ ਹੈਕਟੇਅਰ ਵਿੱਚ ਖੜੀ ਫਸਲ ਤਬਾਹ ਹੋ ਗਈ ਹੈ। ਕਣਕ, ਸਰੋਂ, ਛੋਲੇ ਅਤੇ ਸਬਜੀਆਂ ਦੀਆਂ ਫਸਲਾਂ ਦਾ ਬਹੁਤ ਨੁਕਸਾਨ ਹੋਇਆ ਹੈ। … More »

ਪੰਜਾਬ | Leave a comment
DSC_9199.resized

ਮਾਪਿਆਂ ਨੇ ਕੱਢਿਆ ਸਮਾਰਟ ਵੰਡਰ ਸਕੂਲ ਦੇ ਪ੍ਰਸ਼ਾਸਨ ਖਿਲਾਫ ਕੈਂਡਲ ਮਾਰਚ

ਨਵੀਂ ਕਲਾਸ ਵਿੱਚ ਐਡਮਿਸ਼ਨ ਬੱਚਿਆਂ ਲਈ ਤਾਂ ਸੁਖਾਵਾਂ ਹੁੰਦਾ ਹੋਵੇਗਾ ਪਰ ਮਾਪਿਆਂ ਲਈ ਨਹੀਂ। ਐਡਮਿਸ਼ਨ ਪ੍ਰਕਿਰਿਆ ਸ਼ੁਰੂ ਹੋਣ ਦੇ ਨਾਲ ਹੀ ਸਮਾਰਟ ਵੰਡਰ ਸਕੂਲ ਦੇ ਵਿਦਿਆਰਥੀਆਂ ਦੇ ਮਾਪੇ ਸਕੂਲ ਦੀ ਫੀਸ ਨੂੰ ਬੇਹਤਾਸ਼ਾ ਵਧਾਏ ਜਾਣ ਕਰਕੇ ਆਹਮਣੇ ਸਾਹਮਣੇ ਹਨ। ਕੁਝ … More »

ਪੰਜਾਬ | Leave a comment
 

ਲਾਹੌਰ ਵਿਚ ਹੋਏ ਗਿਰਜਾ ਘਰਾਂ ਤੇ ਹਮਲੇ ਉਤੇ ਸ. ਮਾਨ ਨੇ ਕੀਤਾ ਅਫ਼ਸੋਸ

ਫ਼ਤਹਿਗੜ੍ਹ ਸਾਹਿਬ – ਲਾਹੌਰ ਦੇ ਗਿਰਜਾ ਘਰਾਂ ਉਤੇ ਹੋਏ ਆਤਮਘਾਤੀ ਹਮਲਿਆ ਦੌਰਾਨ ਮਾਰੇ ਗਏ ਨਿਰਦੋਸ਼ ਇਸਾਈ ਸਰਧਾਲੂਆਂ ਦੀ ਮੌਤ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆ ਕਿਹਾ ਕਿ ਅਜਿਹੀਆ ਕਾਰਵਾਈਆਂ … More »

ਪੰਜਾਬ | Leave a comment
unnamed3.resized

ਸਿਕਲੀਗਰ ਸਿੱਖ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ

ਅੰਮ੍ਰਿਤਸਰ - ਸਿਕਲੀਗਰ ਵਣਜਾਰੇ ਸਿੱਖਾਂ ਦੇ ਉੱਤਰ ਪ੍ਰਦੇਸ਼ ਤੇ ਮਹਾਰਾਸ਼ਟਰ ਤੋਂ ਆਏ ਜਥੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤਪਾਨ ਕੀਤਾ। ਅੰਮ੍ਰਿਤਪਾਨ ਕਰਨ ਉਪਰੰਤ ਧਰਮ ਪ੍ਰਚਾਰ ਕਮੇਟੀ ਦੇ ਸ. ਰਣਜੀਤ ਸਿੰਘ ਤੇ ਸ. ਸੰਤੋਖ ਸਿੰਘ ਐਡੀ: ਸਕੱਤਰ ਨੇ ਗੁਰਦੁਆਰਾ ਬੀਬੀ ਕੌਲਾਂ ਜੀ … More »

ਪੰਜਾਬ | Leave a comment
 

ਘੱਟ ਗਿਣਤੀ ਕੌਮਾਂ ਨੂੰ ਜ਼ਬਰੀ ਜੇਲ੍ਹਾਂ ਵਿਚ ਡੱਕਣ ਅਤੇ ਗੋਲੀ ਮਾਰਨ ਦੀਆਂ ਗੱਲਾਂ ਕਰਨ ਵਾਲੇ ਹੀ ਅਸਲ ਵਿਚ ਅਮਨ ਤੇ ਜ਼ਮਹੂਰੀਅਤ ਦੇ ਵੈਰੀ : ਮਾਨ

ਚੰਡੀਗੜ੍ਹ – “ਹਿੰਦ ਦਾ ਵਿਧਾਨ ਇਥੋ ਦੇ ਸਭ ਨਾਗਰਿਕਾਂ, ਕੌਮਾਂ, ਧਰਮਾਂ ਅਤੇ ਫਿਰਕਿਆਂ ਨਾਲ ਸੰਬੰਧਤ ਨਿਵਾਸੀਆਂ ਨੂੰ ਆਜ਼ਾਦੀ ਨਾਲ ਵਿਚਾਰ ਪ੍ਰਗਟ ਕਰਨ, ਪ੍ਰਕਾਸਿ਼ਤ ਕਰਨ ਅਤੇ ਆਪਣੇ ਵਿਚਾਰਾਂ ਨੂੰ ਲਿਖਤੀ ਰੂਪ ਦੇਣ ਦੀ ਕਾਨੂੰਨੀ ਇਜ਼ਾਜਤ ਦਿੰਦਾ ਹੈ ਅਤੇ ਕਿਸੇ ਇਨਸਾਨ ਨੂੰ … More »

ਪੰਜਾਬ | Leave a comment
 

ਅਨੰਦਪੁਰ ਸਾਹਿਬ ਨੂੰ ਧਾਰਮਿਕ ਟੂਰਿਸਟ ਹਬ ਵਜੋਂ ਵਿਕਸਿਤ ਕੀਤਾ ਜਾਵੇ – ਪ੍ਰੋ. ਚੰਦੂ ਮਾਜਰਾ

ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਨੇ ਅਨੰਦਪੁਰ ਸਾਹਿਬ ਦੇ 350ਵੇਂ ਸਾਲ ਦੇ ਜਸ਼ਨਾਂ ਮੌਕੇ ਧਾਰਮਿਕ ਟੂਰਿਸਟ ਹਬ ਵਜੋਂ ਵਿਕਸਿਤ ਕਰਨ ਦੀ ਮੰਗ ਕੀਤੀ ਹੈ। ਅੱਜ ਇਥੇ … More »

ਪੰਜਾਬ | Leave a comment
 

ਨਾਨਕਸ਼ਾਹੀ ਕੈਲੰਡਰ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ : ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਨਕਸ਼ਾਹੀ ਕੈਲੰਡਰ ਦੇ ਮੁੱਦੇ ‘ਤੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੇ ਹੁਕਮ ਦੀ ਪਾਲਣਾ ਕਰਦਿਆਂ ਹੋਇਆਂ ਗੁਰਬਾਣੀ ਦੇ ਇਤਿਹਾਸਕ … More »

ਪੰਜਾਬ | Leave a comment
 

ਮਜੀਠੀਏ ਨੂੰ ਬਚਾਉਣ ਲਈ ਅਕਾਲੀਆਂ ਨੇ ਕਿਸਾਨਾਂ ਦੇ ਹਿੱਤਾਂ ਦਾ ਘਾਣ ਕੀਤਾ– ਐੱਚ.ਐੱਸ. ਫੂਲਕਾ

ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਅਕਾਲੀ ਕਿਸਾਨ ਵਿਰੋਧੀ ਕਠੋਰ ਭੂਮੀ ਅਧਿਗ੍ਰਹਣ ਬਿਲ ਨੂੰ ਸਹਿਯੋਗ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਐੱਚ.ਐੱਸ. ਫੂਲਕਾ ਨੇ ਇਸ ਬਿਲ ਦੇ ਲੋਕ ਸਭਾ ਵਿੱਚ ਪਾਸ ਹੋਣ ਦੀ ਨਿੰਦਾ ਕੀਤੀ … More »

ਪੰਜਾਬ | Leave a comment
 

ਮੁਫ਼ਤੀ ਹਕੂਮਤ ਵੱਲੋਂ ਮਸੱਰਤ ਆਲਮ ਨੂੰ ਰਿਹਾਅ ਕਰਨ ਦੇ ਮਾਮਲੇ ਉੱਤੇ ਵਿਰੋਧੀ ਜਮਾਤਾਂ ਅਤੇ ਮੁਤੱਸਵੀਆਂ ਵੱਲੋਂ ਰੋਲਾ ਪਾਉਣਾ ਗੈਰ-ਦਲੀਲ : ਮਾਨ

ਚੰਡੀਗੜ੍ਹ – “ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਸ੍ਰੀ ਮੁਫ਼ਤੀ ਮੁਹੰਮਦ ਸਈਅਤ ਵੱਲੋਂ ਜੇਕਰ ਚਾਰ ਸਾਲ ਤੋਂ ਗੈਰ-ਕਾਨੂੰਨੀ ਤਰੀਕੇ ਬੰਦੀ ਬਣਾਏ ਗਏ ਜ਼ਹਾਦੀ ਆਗੂ ਮਸੱਰਤ ਆਲਮ ਨੂੰ ਰਿਹਾਅ ਕਰ ਦਿੱਤਾ ਗਿਆ ਹੈ, ਤਾਂ ਇਸ ਵਿਚ ਕੋਈ ਵੀ ਗੈਰ ਕਾਨੂੰਨੀ ਜਾਂ ਗੈਰ ਸਮਾਜਿਕ … More »

ਪੰਜਾਬ | Leave a comment