ਪੰਜਾਬ
40 ਸਾਲ ਬੀਤ ਜਾਣ ਦੇ ਬਾਵਜੂਦ ਸੁੱਮਚੇ ਖਾਲਸਾ ਪੰਥ ਦੇ ਹਿਰਦੇ ਅੰਦਰ ਤੀਸਰੇ ਘੱਲੂਘਾਰੇ ਦਾ ਦਰਦ ਅੱਜ ਵੀ ਕਾਇਮ-ਜਥੇ. ਗਿਆਨੀ ਰਘਬੀਰ ਸਿੰਘ
ਚੌਂਕ ਮਹਿਤਾ – ਜੂਨ 1984 ‘ਚ ਸਿੱਖ ਕੌਮ ਦੀ ਅਣਖ ਨੂੰ ਮਲੀਆਮੇਟ ਕਰਨ ਲਈ ਬੜੀ ਸੋਚੀ ਸਮਝੀ ਸ਼ਾਜ਼ਿਸ ਤਹਿਤ ਸਮੇਂ ਦੀ ਹਕੂਮਤ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਹਮਲਾ ਕੀਤਾ ਗਿਆ ਸੀ,ਜਿਸ ਦੌਰਾਨ ਆਪਣੇ ਗੁਰਧਾਮਾਂ ਦੀ ਰੱਖਿਆ ਕਰਦੇ ਹੋਏ ਦਮਦਮੀ … More
ਜੂਨ 1984 ਦਾ ਘੱਲੂਆਰਾ ਭੁੱਲ ਨਹੀਂ ਸਕਦੀ ਸਿੱਖ ਕੌਮ – ਐਡਵੋਕੇਟ ਧਾਮੀ
ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿਚ ਕੀਤਾ ਗਿਆ ਜੁਲਮ ਕਦੇ ਨਹੀਂ … More
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ
ਅੰਮ੍ਰਿਤਸਰ – ਜੂਨ 1984 ’ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ … More
ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ – ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ … More
ਫਿਲੌਰ ਦੇ ਲਾਗੇ ਪਿੰਡ ਨੰਗਲ ਵਿਖੇ ਡਾ. ਅੰਬੇਦਕਰ ਦੇ ਬੁੱਤ ਦੀ ਕੀਤੀ ਗਈ ਬੇਅਦਬੀ ਅਸਹਿ ਅਤੇ ਨਿੰਦਣਯੋਗ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਹ ਮਨੁੱਖਤਾ ਪੱਖੀ ਸੰਦੇਸ਼ ਹੈ ਕਿ ‘ਮਾਨਸਿ ਕੀ ਜਾਤਿ ਸਭੈ ਏਕੋ ਪਹਿਚਾਨਬੋ’॥, ‘ਏਕ ਨੂਰ ਸੇ ਸਭ ਜਗੁ ਉਪਜਿਐ, ਕੌਣ ਭਲੇ ਕੋ ਮੰਦੈ’॥ ਫਿਰ ਜੋ ਲੋਕ ਸਾਹਿਬ ਸ੍ਰੀ ਗੁਰੂ ਗ੍ਰੰਥ … More
ਐਡਵੋਕੇਟ ਧਾਮੀ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਅਤੇ ਮਿਸਾਲੀ ਸਜ਼ਾ ਦੀ ਕੀਤੀ ਮੰਗ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਘਟਨਾ ਨੂੰ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ … More
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ … More
ਸੰਤ ਭਿੰਡਰਾਂਵਾਲਿਆਂ ਦੇ ਪੁੱਤਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਸਨਮਾਨ ਨਹੀਂ ਲੈਣਗੇ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਥਾਪਣ ਦਾ ਮਾਮਲਾ ਦਿਨੋਂ ਦਿਨ ਹੋਰ ਉਲਝਦਾ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 20ਵੀ ਸਦੀ ਦੇ ਮਹਾਨ ਸਿੱਖ ਦੀ … More
ਜੂਨ 84 ਦੇ ਘੱਲੂਘਾਰੇ ਦੀ ਵਰ੍ਹੇਗੰਢ ਕੌਮ ਏਕਤਾ ਅਤੇ ਚੜ੍ਹਦੀ ਕਲਾ ਨਾਲ ਮਨਾਵੇ
ਅੰਮ੍ਰਿਤਸਰ – ਪੰਥਕ ਆਗੂਆਂ ਭਾਈ ਮੋਹਕਮ ਸਿੰਘ ਦਮਦਮੀ ਟਕਸਾਲ, ਭਾਈ ਸਤਨਾਮ ਸਿੰਘ ਮਨਾਵਾਂ, ਭਾਈ ਵੱਸਣ ਸਿੰਘ ਜ਼ਫਰਵਾਲ ਅਤੇ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਾਦਲ ਪਰਿਵਾਰ ਦਾ ਏਜੰਡਾ ਸਿੱਖ ਕੌਮ ’ਤੇ ਲਾਗੂ ਕਰਨ ਦੇ ਮਨੋਰਥ ਨਾਲ … More
ਪਹਿਲਗਾਮ ਦੁਖਾਂਤ ਉਪਰੰਤ ਪਾਕਿਸਤਾਨ ਵਿਰੁੱਧ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਇੰਡੀਅਨ ਨਿਵਾਸੀਆਂ ਨੂੰ ਕਿਉਂ ਨਹੀਂ ਦਿੱਤੀ ਜਾ ਰਹੀ ? : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਪਹਿਲਗਾਮ ਦੁਖਾਂਤ ਦਾ ਇਥੋ ਦੀਆਂ ਏਜੰਸੀਆਂ ਆਈ.ਬੀ, ਰਾਅ, ਮਿਲਟਰੀ ਇੰਨਟੈਲੀਜੈਸ, ਕੌਮੀ ਸੁਰੱਖਿਆ ਸਲਾਹਕਾਰ, ਕੈਬਨਿਟ ਸਕੱਤਰ, ਬਾਹਰਲੇ ਮੁਲਕਾਂ ਵਿਚ ਸਫਾਰਤਖਾਨਿਆ ਦੇ ਸਫੀਰ, ਸੀ.ਆਈ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਜੰਮੂ-ਕਸਮੀਰ ਤੇ ਪੰਜਾਬ ਦੀ ਸੀ.ਆਈ.ਡੀ ਸਭ ਅਸਫਲ ਹੋ ਚੁੱਕੇ ਹਨ ਜੋ ਕਿ … More










