ਪੰਜਾਬ
ਸ਼੍ਰੋਮਣੀ ਕਮੇਟੀ ਨੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ – ਭਗਤ ਰਵਿਦਾਸ ਜੀ ਨੇ ਆਪਣੇ ਸਮੇਂ ‘ਚ ਪ੍ਰਾਣੀ ਮਾਤਰ ਨੂੰ ਊਚ ਨੀਚ, ਜਾਤ-ਪਾਤ ਦੇ ਫੋਕੇ ਕਰਮਕਾਂਡੀ ਅਡੰਬਰਾਂ ਦੇ ਬੰਧਨ ਤੋੜ ਕੇ ਮਨੁੱਖੀ ਬਰਾਬਰੀ ਵਾਲੇ ਸਮਾਜ ਦੀ ਸਿਰਜਨਾ ਦਾ ਹੋਕਾ ਬੁਲੰਦ ਕੀਤਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ … More
ਅਪਰਾਧਿਕ ਅਤੇ ਗੈਰ ਇਖ਼ਲਾਕੀ ਕੇਸਾਂ ਵਿਚ ਉਲਝੀ ਬੀਬੀ ਜਗੀਰ ਕੌਰ ਅਤੇ ਬਿਕਰਮ ਸਿੰਘ ਮਜੀਠੀਆ ਦੀਆਂ ਸਿਆਸੀ ਸਰਗਰਮੀਆਂ ‘ਤੇ ਰੋਕ ਲੱਗੇ : ਮਾਨ
ਫ਼ਤਹਿਗੜ੍ਹ ਸਾਹਿਬ – “ਇਕ ਪਾਸੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ. ਉਤੇ ਆਪਣੀ ਧੀ ਤੇ ਉਸਦੇ ਪੇਟ ਵਿਚ ਪਲ ਰਹੇ ਬੱਚੇ ਨੂੰ ਖ਼ਤਮ ਕਰ ਦੇਣ ਦੇ ਦੋਸ਼ਾਂ ਅਧੀਨ ਅਦਾਲਤਾਂ ਵਿਚ ਕੇਸ ਚੱਲ ਰਹੇ ਹਨ ਅਤੇ ਬਿਕਰਮ ਸਿੰਘ ਮਜੀਠੀਆ ਵਜ਼ੀਰ ਪੰਜਾਬ … More
ਅੰਮ੍ਰਿਤਸਰ ਤੋਂ ਅੰਤਰ- ਰਾਸ਼ਟਰੀ ਹਵਾਈ ਉਡਾਣਾਂ ਬੰਦ ਕਰਨ ਦੀ ਨਿਖੇਧੀ
ਅੰਮ੍ਰਿਤਸਰ – ਆਉਂਦੀ 15 ਜੂਨ 2015 ਤੋਂ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਅੰਤਰ- ਰਾਸ਼ਟਰੀ ਉਡਾਣਾਂ ਬੰਦ ਕਰਕੇ ਉਨ੍ਹਾਂ ਨੂੰ ਚੰਡੀਗੜ੍ਹ ਹਵਾਈ ਅਡੇ ਤੋਂ ਚਲਾਉਣ ਦੇ ਫੈਸਲੇ ਦੀ ਅੰਮ੍ਰਿਤਸਰ ਵਿਕਾਸ ਮੰਚ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਤੇ ਮੰਗ … More
ਮਾਨਸਰੋਵਰ ਅਤੇ ਕੈਲਾਸ ਪਰਬਤ ਦਾ ਲਾਂਘਾ ਲੈਣਾ ਤਾਂ ਠੀਕ, ਪਰ ਸਿੱਖ ਕੌਮ ਦੇ ਪਾਕਿਸਤਾਨ ਵਿਚ ਗੁਰਧਾਮਾਂ ਦੇ ਦਰਸ਼ਨਾਂ ਲਈ ਕੋਈ ਅਮਲ ਨਾ ਕਰਨਾ ਮੰਦਭਾਵਨਾ ਵਾਲੀ ਸੋਚ : ਮਾਨ
ਫ਼ਤਹਿਗੜ੍ਹ ਸਾਹਿਬ – ਭਾਰਤ ਦੀ ਵਿਦੇਸ਼ ਵਜ਼ੀਰ ਬੀਬੀ ਸੁਸ਼ਮਾ ਸ਼ਿਵਰਾਜ ਜੋ ਅੱਜ-ਕੱਲ੍ਹ ਚੀਨ ਦਾ ਦੌਰਾ ਕਰ ਰਹੇ ਹਨ । ਕਿਉਂ ਕਰਕੇ ਹਿੰਦੂ ਰਾਸ਼ਟਰ ਦੀ ਭਾਰਤ ਵਿਚ ਹਕੂਮਤ ਹੈ, ਇਸੇ ਕਰਕੇ ਉਹਨਾਂ ਨੇ ਚੀਨ ਨਾਲ ਕੋਈ ਖਾਸ ਵਿਦੇਸ਼ੀ ਮਾਮਲਿਆਂ ਦੀ ਗੱਲ … More
ਤਖ਼ਤ ਸ੍ਰੀ ਦਮਦਮਾ ਸਾਹਿਬ ਸਿੱਖਾਂ ਦਾ ਚੌਥਾ ਤਖ਼ਤ ਹੀ ਹੈ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਪਿਛਲੇ ਕੁਝ ਦਿਨਾਂ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੂੰ ਚੌਥਾ ਜਾਂ ਪੰਜਵਾਂ ਤਖ਼ਤ ਹੋਣ ਬਾਰੇ ਚੱਲ ਰਹੇ ਅਖ਼ਬਾਰੀ ਬਿਆਨਾਂ ਨੂੰ ਧਿਆਨ ‘ਚ … More
ਕਿਰਣ ਬੇਦੀ ਨੇ ਅਕਾਲੀ ਕਾਰਕੂੰਨਾਂ ਦੀ ਮੀਟਿੰਗ ‘ਚ ਲਿਆ ਹਿੱਸਾ
ਨਵੀਂ ਦਿੱਲੀ : ਦਿੱਲੀ ਤੋਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਖ ਮੰਤਰੀ ਅਹੁਦੇ ਦੀ ਸਾਂਝੀ ਉਮੀਦਵਾਰ ਕਿਰਨ ਬੇਦੀ ਨੇ ਅੱਜ ਅਕਾਲੀ ਦਲ ਦਫ਼ਤਰ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਅਕਾਲੀ ਕਾਰਕੂੰਨਾਂ ਨੂੰ ਗਠਬੰਧਨ ਦੀ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਪੋਸਟਰ ਮੇਕਿੰਗ ਅਤੇ ਰੰਗੋਲੀ ਮੁਕਾਬਲਿਆਂ ਦਾ ਆਯੋਜਨ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਗੁਰੂ ਗੋਬਿੰਦ ਸਿੰਘ ਕਾਲਜ ਆੱਫ਼ ਇੰਜਨੀਅਰਿੰਗ ਐਂਡ ਟੈਕਨੋਲੋਜੀ ਵੱਲੋਂ ਯੂਨੀਵਰਸਿਟੀ ਪੱਧਰ ‘ਤੇ ਪੋਸਟਰ ਬਣਾਉਣ ਅਤੇ ਰੰਗੋਲੀ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਇਨ੍ਹਾਂ ਮੁਕਾਬਲਿਆਂ ਦੌਰਾਨ ਲਗਭਗ 100 ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਗਤੀਵਿਧੀ ਦੌਰਾਨ … More
ਕਾਲਿਆਵਾਲਾ ਖੂਹ ਸੰਬੰਧੀ ਝੂਠੀ ਅਫਵਾਹ ਫਿਲਾਕੇ ਕੁਝ ਲੋਕ ਸਿੱਖ ਕੌਮ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ‘ਚ : ਮਾਨ
ਚੰਡੀਗੜ੍ਹ – “ਸ਼ਹੀਦ ਗੰਜ ਗੁਰਦੁਆਰਾ ਅਜਨਾਲਾ ਵਿਖੇ ਇਕ ਖੂਹ ਦੀ ਖੁਦਾਈ ਕਰਕੇ, ਉਸ ਵਿਚੋ ਮਨੁੱਖੀ ਪਿੰਜ਼ਰ ਅਤੇ ਉਸ ਨਾਲ ਸੰਬੰਧਤ ਅੰਗਾਂ ਦੇ ਮਿਲਣ ਦੀ ਅਫ਼ਵਾਹ ਫਿਲਾਕੇ ਕੁਝ ਲੋਕ ਆਪਣੀਆਂ ਸਿਆਸੀ ਤੇ ਧਾਰਮਿਕ ਦੁਕਾਨਾਂ ਨੂੰ ਚੱਲਦਾ ਰੱਖਣ ਲਈ ਗੁੰਮਰਾਹ ਕਰਨ ਦੀ … More
ਅੰਮ੍ਰਿਤਸਰ ਸ਼ਹਿਰ ਦੀ ਚਾਰ ਦਿਵਾਰੀ ਅੰਦਰੋਂ ਤੰਬਾਕੂ ਅਤੇ ਮੀਟ ਦੀਆਂ ਦੁਕਾਨਾਂ ਬੰਦ ਕਰਨ ਦਾ 1981 ਵਿਚ ਪਾਸ ਕੀਤਾ ਮਤਾ ਲਾਗੂ ਕਰਨ ਦੀ ਮੰਗ
ਅੰਮ੍ਰਿਤਸਰ – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ.ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ-ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੂੰ ਅਮਰੀਕਾ ਤੋਂ ਈ-ਮੇਲ ਰਾਹੀਂ ਨਿੱਜੀ ਪੱਤਰ ਲਿਖ ਕੇ ਉਨ੍ਹਾਂ ਦਾ ਧਿਆਨ ਕੋਈ 33 ਸਾਲ ਤੋਂ … More
ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਸਮਾਜਿਕ ਕੁਰੀਤੀਆਂ ਖਿਲਾਫ ਚੇਤਨਾ ਰੈਲੀ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਕਾਲਜ ਆੱਫ਼ ਇੰਜਨੀਅਰਿੰਗ ਐਂਡ ਟੈਕਨੋਲੋਜੀ ਦੇ ਉੱਦਮ ਸਦਕਾ ਸਮੂਹ ਕਾਲਜਾਂ ਵੱਲੋਂ ਵਿਭਿੰਨ ਬਿਮਾਰੀਆਂ ਖਾਸ ਤੌਰ ਤੇ ਏਡਜ਼ ਵਰਗੀ ਬਿਮਾਰੀ ਪ੍ਰਤੀ ਚੇਤਨਤਾ ਪੈਦਾ ਕਰਨ ਲਈ ‘ਸਿਹਤ ਸੰਭਾਲ ਜਾਗ੍ਰਤੀ ਰੈਲੀ’ ਦਾ ਆਯੋਜਨ … More




