ਪੰਜਾਬ

 

ਹਰਿਆਣਾ ਸਰਕਾਰ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦੇਵੇ : ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ਵਿੱਚ ਪੰਜਾਬੀ ਭਾਸ਼ਾ ਨੂੰ ਦੂਜਾ ਦਰਜਾ ਪ੍ਰਾਪਤ ਹੈ ਇਸ ਲਈ ਹਰਿਆਣਾ ਸਰਕਾਰ ਨੂੰ ਚਾਹੀਦਾ ਹੈ ਕਿ ਪੂਰੀ ਸੁਹਿਰਦਤਾ ਨਾਲ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ … More »

ਪੰਜਾਬ | Leave a comment
 

ਦੀਨਾਨਗਰ ਵਿਖੇ ਹੋਈ ਘਟਨਾ ਦੇ ਪਿੱਛੇ ਆਈ.ਐਸ.ਆਈ.ਐਸ. ਦੇ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ: ਮਾਨ

ਫਤਿਹਗੜ੍ਹ ਸਾਹਿਬ – “ਜੋ ਬੀਤੇ ਦਿਨੀਂ ਗੁਰਦਾਸਪੁਰ ਦੇ ਦੀਨਾਨਗਰ ਵਿਖੇ ਵੱਡੀ ਘਟਨਾ ਵਾਪਰੀ ਹੈ, ਇਸ ਪਿੱਛੇ ਆਈ.ਐਸ.ਆਈ.ਐਸ ਦੀ ਜਥੇਬੰਦੀ ਦੇ ਦਿਮਾਗ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਕਿਊਂਕਿ ਤਾਲੀਬਾਨ ਅਤੇ ਲਸ਼ਕਰ ਏ ਤੋਇਬਾ ਵਰਗੀਆਂ ਜਥੇਬੰਦੀਆਂ ਵੀ ਸੁੰਨੀ ਕੌਮ ਨਾਲ … More »

ਪੰਜਾਬ | Leave a comment
3_b4c919813164026.resized

ਗੁਰਦਾਸਪੁਰ ‘ਚ ਅੱਤਵਾਦੀ ਹਮਲੇ ਦੌਰਾਨ 13 ਲੋਕ ਮਾਰੇ ਗਏ

ਗੁਰਦਾਸਪੁਰ – ਪੰਜਾਬ ਦੇ ਸਰਹਦ ਨਾਲ ਲਗਦੇ ਜਿਲ੍ਹੇ ਗੁਰਦਾਸਪੁਰ ਦੇ ਦੀਨਾਨਗਰ ਵਿੱਚ 3 ਅੱਤਵਾਦੀਆਂ ਨੇ ਸੋਮਵਾਰ ਸਵੇਰੇ ਹਮਲਾ ਕੀਤਾ ਸੀ। ਇੱਕ ਬੱਸ ਤੇ ਗੋਲੀਬਾਰੀ ਕਰਨ ਤੋਂ ਬਾਅਦ ਅੱਤਵਾਦੀਆਂ ਨੇ ਦੀਨਾਨਗਰ ਥਾਣੇ ਅੰਦਰ ਵੜ ਕੇ ਪੁਲਿਸ ਕਰਮਚਾਰੀਆਂ ਨੂੰ ਆਪਣਾ ਨਿਸ਼ਾਨਾ ਬਣਾਇਆ। … More »

ਪੰਜਾਬ | Leave a comment
miri-piri.resized

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਦਿਵਸ ਮਨਾਇਆ

ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਦਿਵਸ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ … More »

ਪੰਜਾਬ | Leave a comment
IMG-20150723-WA0007.resized

ਪਰਵਾਸੀ ਪੰਜਾਬੀਆਂ ਨਾਲ ਸੰਵਾਦ ਰਚਾਉਣ ਲਈ ਲੋੜੀਂਦੀ ਪ੍ਰਕਿਰਿਆ ਅਪਨਾਉਣ ਦੀ ਲੋੜ-ਸ਼ੋਰੀ

ਚੰਡੀਗੜ੍ਹ- ਪੰਜਾਬ ਦੇ ਆਗੂਆਂ ਨੂੰ ਕੈਨੇਡਾ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਪਰ ਪਿਛਲੇ ਦਿਨੀਂ ਪੰਜਾਬ ਦੇ ਕੁਝ ਆਗੂਆਂ ਦੀ ਕੈਨੇਡਾ ਫੇਰੀ ਦੌਰਾਨ ਜੋ ਘਟਨਾਕ੍ਰਮ ਸਾਹਮਣੇ ਆਇਆ ਹੈ, ਉਹ ਬਹੁਤ ਹੀ ਅਫਸੋਸਨਾਕ ਹੈ। ਇਕ ਸੀਨੀਅਰ ਆਗੂ ਵੱਲੋਂ ਕੈਨੇਡਾ ਪੁਲਿਸ … More »

ਪੰਜਾਬ | Leave a comment
IMG_2375.resized

ਇੰਡੋ-ਪਾਕਿ ਸ਼ਾਂਤੀ ਤੇ ਸਦਭਾਵਨਾ ‘ਤੇ ਲੋਕ ਸੰਗੀਤ ਸਮਾਗਮ ਆਯੋਜਿਤ

ਲੁਧਿਆਣਾ : ਪੰਜਾਬੀ ਸੱਭਿਆਚਾਰ ਅਕਾਦਮੀ (ਰਜਿ:) ਨੇ ਪਿਛਲੀ ਸ਼ਾਮ ਇਸ਼ਮੀਤ ਸਿੰਘ ਸੰਗੀਤ ਇੰਸਟੀਟਿਊਟ ਲੁਧਿਆਣਾ ਵਿਖੇ ਹਿੰਦ-ਪਾਕਿ ਸੰਗੀਤ ਸਮਾਗਮ  ਆਯੋਜਿਤ ਕੀਤਾ, ਜਿਸ ਦਾ ਮੰਤਵ ਸੀ ਸ਼ਾਂਤੀ ਤੇ ਸਦਭਾਵਨਾ। ਦੋਵਾਂ ਮੁਲਕਾਂ ਵਿਚੋਂ ੫-੫ ਗਾਇਕਾਂ ਨੇ ਹਿੱਸਾ ਲਿਆ। ਲੋਕ-ਗੀਤਾਂ ਦੀਆਂ ਸੁਰਾਂ ਨਾਲ ਭਰਿਆ … More »

ਪੰਜਾਬ | Leave a comment
 

ਚਿਟਫੰਡ ਕੰਪਨੀ ਦੇ ਖਿਲਾਫ ਪ੍ਰਧਾਨਮੰਤਰੀ, ਮੁੱਖਮੰਤਰੀ, ਡੀ ਜੀ ਪੀ ਨੂੰ ਕਾਰਵਾਈ ਲਈ ਲਿਖਿਆ ਜਾਵੇਗਾ

ਬਰਨਾਲਾ –ਮਾਲਵਾ ਵਿੱਚ ਚੱਲ ਰਹੀ ਚਿਟਫੰਡ ਕੰਪਨੀ ਜਿਸ ਵਿੱਚ ਕਿ ਇੱਕਲੇ ਬਰਨਾਲਾ ਵਿੱਚੋਂ ਹੀ 3000 ਹਜਾਰ ਕਰੋੜ ਰੁਪਏ ਲੱਗੇ ਹੋਣ ਦੀ ਚਰਚਾ ਚੱਲ ਰਹੀ ਹੈ ਅਤੇ ਮਾਲਵੇ ਵਿੱਚ ਇਸ ਕੰਪਨੀ ਵਿੱਚ 10000 ਹਜਾਰ ਕਰੋਡ ਰੁਪਏ ਲੱਗੇ ਹੋਣ ਦੀ ਖਬਰ ਹੈ … More »

ਪੰਜਾਬ | Leave a comment
 

ਦਿੱਲੀ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਤੇ ਆਰ.ਟੀ.ਆਈ. ਐਕਟ ਤਹਿਤ ਜਾਣਕਾਰੀ ਨਾ ਦੇਣ ਦਾ ਲਗਾਇਆ ਦੋਸ਼

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਤੇ ਸੂਚਨਾਂ ਦੇ ਅਧਿਕਾਰ ਕਾਨੂੰਨ ਦੇ ਤਹਿਤ ਕਾਲੀ ਸੂਚੀ ਦੇ ਮਸਲੇ ਤੇ ਪੁੱਛੇ ਗਏ ਸਵਾਲਾਂ ਦੇ ਜੁਆਬ ਦੇਣ ਤੋਂ ਪਾਸਾ ਵੱਟਣ ਦਾ ਦੋਸ਼ ਲਗਾਇਆ ਗਿਆ ਹੈ।ਕਮੇਟੀ ਦੇ ਕਾਨੂੰਨੀ … More »

ਪੰਜਾਬ | Leave a comment
Photo(6).resized

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਸਾਹਿਤ ਨਵੀਂ ਦਿੱਲੀ ਵੱਲੋਂ ਲਗਾਈ ਪੁਸਤਕ ਪ੍ਰਦਰਸ਼ਨੀ ਸਮਾਪਤ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਹਿਯੋਗ ਨਾਲ ਸਾਹਿਤ ਅਕਾਡਮੀ ਨਵੀਂ ਦਿੱਲੀ ਵੱਲੋਂ 18 ਜੁਲਾਈ ਤੋਂ ਪੰਜ ਰੋਜ਼ਾ ਪੁਸਤਕ ਪ੍ਰਦਰਸ਼ਨੀ ਤੇ ਵਿਕਰੀ ਦੇ ਅਖ਼ੀਰਲੇ ਦਿਨ ਪੁਸਤਕ ਪ੍ਰੇਮੀਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਗਿਆ। ਪ੍ਰਦਰਸ਼ਨੀ ਦੀ ਸਮਾਪਤੀ ਸਮੇਂ ਪੰਜਾਬੀ ਸਾਹਿਤ ਅਕਾਡਮੀ … More »

ਪੰਜਾਬ | Leave a comment
IMG_7837.resized

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਬੀ ਪੀ ਐੱਡ ਦੀ ਯੋਗਤਾ ਪ੍ਰੀਖਿਆ ਦਾ ਆਯੋਜਨ

ਤਲਵੰਡੀ ਸਾਬੋ : ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਸਪੋਰਟਸ ਕੈਂਪਸ ਵਿਖੇ ਬੀ ਪੀ ਐੱਡ ਵਿਚ ਦਾਖਲੇ ਲਈ ਵਿਦਿਆਰਥੀਆਂ ਦੀ ‘ਯੋਗਤਾ ਪ੍ਰੀਖਿਆ’ ਆਯੋਜਿਤ ਕਰਵਾਈ ਗਈ।  ਟੈਸਟ ਦੇਣ ਲਈ ਪੁੱਜੇ 105 ਵਿਦਿਆਰਥੀਆਂ ਵਿਚੋਂ 71 ਬੱਚਿਆਂ ਦੀ ਚੋਣ ਕੀਤੀ ਗਈ ਜਿਨ੍ਹਾਂ ਨੂੰ … More »

ਪੰਜਾਬ | Leave a comment