ਪੰਜਾਬ
ਜੈਕਾਰਿਆਂ ਦੀ ਗੂੰਜ ’ਚ ਗਿਆਨੀ ਗੁਰਮੁਖ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲੀ
ਤਲਵੰਡੀ ਸਾਬ੍ਹੋ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 17 ਜਨਵਰੀ 2015 ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਅਹਿਮ ਫੈਸਲਾ ਕਰਕੇ ਤਖ਼ਤ ਸ੍ਰੀ ਦਮਦਮਾ ਸਾਹਿਬ … More
ਓਬਾਮਾ ਨੇ ਹਿੰਦ ਆ ਕੇ ਸਿੱਖ ਨਸਲਕੁਸ਼ੀ ਅਤੇ ਸਿੱਖਾਂ ਨੂੰ ਇਨਸਾਫ਼ ਦੇਣ ਦੀ ਗੱਲ ਨਾਂ ਕਰਨਾ ਦੁੱਖਦਾਇਕ : ਮਾਨ
ਚੰਡੀਗੜ੍ਹ – “ਓਬਾਮਾ ਜੀ, ਜੋ ਪਾਕਿਸਤਾਨ ਤੋਂ ਪੈਰਿਸ ਤੱਕ ਦਹਿਸਤਗਰਦੀ ਖ਼ਤਮ ਕਰਨ ਦੀ ਗੱਲ ਕਰਦੇ ਹੋ, ਉਸ ਤੋ ਤਾਂ ਕੋਈ ਵੀ ਮੁਨਕਰ ਨਹੀਂ । ਪਰ ਸਰਕਾਰੀ ਦਹਿਸ਼ਤਗਰਦੀ ਖ਼ਤਮ ਕੀਤੇ ਬਿਨ੍ਹਾਂ ਦਹਿਸ਼ਤਗਰਦੀ ਨੂੰ ਕਿਸ ਤਰ੍ਹਾਂ ਖ਼ਤਮ ਕਰੋਗੇ ? ਅਮਰੀਕਾ ਦੇ ਵਿਧਾਨ … More
ਸਰਕਾਰਾਂ ਵਲੋਂ ਸ਼ਹੀਦ ਸਰਾਭਾ ਨੂੰਂ ਸ਼ਹੀਦ ਮੰਨਣਾ ਤਾਂ ਦੂਰ, ਸ਼੍ਰੋਮਣੀ ਕਮੇਟੀ ਸਿੱਖ ਵੀ ਨਹੀਂ ਮੰਨਦੀ- ਡਾ.ਰਾਣੂੰ
ਲੁਧਿਆਣਾ - ਹਰ ਸਾਲ ਵਾਂਗੂ ਗਣਤੰਤਰ ਦਿਵਸ ਤੇ ਰੋਸ ਪ੍ਰਗਟ ਕਰਨ ਵਾਲੀ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਮੰਚ ਨੇ ਅੱਜ ਲੁਧਿਆਣਾ ਭਾਈ-ਬਾਲਾ ਚੌਂਕ ਵਿੱਚ ਸ਼ਹੀਦ ਸਰਾਭਾ ਦੇ ਬੁੱਤ ਤੇ ਮੰਚ ਦੀ ਸਰਪ੍ਰਸਤ ਬੀਬੀ ਸੁਖਦੇਵ ਕੌਰ ਨੇ ਅਾਪਣੇ ਸਾਥੀਆਂ ਨਾਲ ਇਕ … More
ਪਾਕਿਸਤਾਨ ਸਰਕਾਰ ਅੰਮ੍ਰਿਤਸਰ ‘ਚ ਯਾਤਰੂਆਂ ਲਈ ਵੀਜ਼ਾ ਸੈਂਟਰ ਖੋਲ੍ਹੇ
ਸ੍ਰੀ ਅੰਮ੍ਰਿਤਸਰ – ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦੇ ਮੈਂਬਰ ਸ੍ਰੀ ਇਸਫਨ ਯਾਰ ਐਮ ਭੰਡਾਰਾ ਨੇ ਆਪਣੀ ਪਤਨੀ ਸ੍ਰੀਮਤੀ ਜੈਸ਼ਮੀਨ ਭੰਡਾਰਾ ਨਾਲ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਦੋਵਾਂ ਦੇਸ਼ਾਂ ਦੀ ਸਲਾਮਤੀ ਲਈ ਅਰਦਾਸ ਕੀਤੀ।ਉਪਰੰਤ ਸੂਚਨਾ … More
ਪੰਜਾਬ ਸਰਕਾਰ ਵਲੋਂ ਰੇਤ ਮਾਫੀਆ ਨੂੰ ਪਵਾਤ ਵਿੱਚ ਇੱਕ ਹੋਰ ਤੋਹਫਾ – ਹਰਿੰਦਰ ਸਿੰਘ ਖਾਲਸਾ
ਪਵਾਤ – ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਨੇ ਤਹਿਸੀਲ ਸਮਰਾਲਾ ਦੇ ਅਧੀਨ ਪੈਂਦੇ ਪਵਾਤ ਪਿੰਡ ਵਿੱਚ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਰੇਤ ਮਾਈਨਿੰਗ ਨੂੰ ਹਰੀ ਝੰਡੀ ਦਿੱਤੇ ਜਾਣ ਤੇ ਜ਼ਬਰਦਸਤ ਆਲੋਚਨਾ ਕੀਤੀ ਹੈ। ਖਾਲਸਾ ਜੀ ਨੇ … More
ਦਰਿਆਵਾਂ ਦੀ ਸਿਹਤਮੰਦੀ ਨਾਲ ਹੀ ਸਮਾਜ ਨਿਰੋਇਆ ਰਹਿ ਸਕਦਾ – ਸੰਤ ਸੀਚੇਵਾਲ
ਕਪੂਰਥਲਾ,(ਇੰਦਰਜੀਤ ਸਿੰਘ ) – ਦੇਸ਼ ਭਰ ‘ਚ ਮਨਾਏ ਜਾ ਰਹੇ ਤੀਜੇ ਭਾਰਤੀ ਜਲ ਹਫਤੇ ਦੌਰਾਨ ‘ਦਰਿਆ ਤੇ ਸਾਡੇ ਸਮਾਜ ਦੀ ਸਿਹਤ‘ ਵਿਸ਼ੇ ‘ਤੇ ਹੋਏ ਸੈਮੀਨਾਰ ਦੀ ਪ੍ਰਧਾਨਗੀ ਕਰਦੇ ਹੋਏ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਪ੍ਰਦੂਸ਼ਣ ਕਾਰਨ … More
ਗਣਤੰਤਰਤਾ ਤੇ ਬਸੰਤ ਪੰਚਮੀ ਤੇ ਤ੍ਰੈ-ਭਾਸ਼ੀ ਕਵੀ ਦਰਬਾਰ ਹੋਇਆ
ਲੁਧਿਆਣਾ – ਪੰਜਾਬੀ ਸਾਹਿਤ ਅਕੈਡਮੀ ਅਤੇ ਹਿੰਦੀ ਸਾਹਿਤਯ ਪ੍ਰੀਸ਼ਦ ਪੰਜਾਬ ਵੱਲੋਂ ਪੰਜਾਬੀ ਭਵਨ ਵਿਚ ਗਣਤੰਤਰਤਾ ਦਿਵਸ ਅਤੇ ਬਸੰਤ ਪੰਚਮੀ ਨੂੰ ਸਮਰਪਿਤ ਤ੍ਰੈ-ਭਾਸ਼ਾ ਕਵੀ ਦਰਬਾਰ ਕਰਵਾਇਆ ਗਿਆ। ਜਿਸ ਵਿਚ ਹਿੰਦੀ, ਪੰਜਾਬੀ ਤੇ ਉਰਦੂ ਦੇ ਨਾਮਵਰ ਸ਼ਾਇਰਾਂ ਨੇ ਆਪਣਾ ਕਲਾਮ ਪੇਸ਼ ਕੀਤਾ। … More
ਈਡੀ ਅਫਸਰ ਦਾ ਤਬਾਦਲਾ ਸ਼ੱਕ ਦੇ ਘੇਰੇ ਵਿੱਚ – ਆਪ
ਆਮ ਆਦਮੀ ਪਾਰਟੀ ਦੇ ਪ੍ਰਵਕਤਾ ਅਹਿਬਾਬ ਸਿੰਘ ਗਰੇਵਾਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਤੋਂ ਨਸ਼ਿਆਂ ਦੀ ਤੱਸਕਰੀ ਦੇ ਸੰਬੰਧ ਵਿੱਚ ਪੁੱਛ-ਗਿੱਛ ਕਰਨ ਵਾਲੇ ਈਡੀ ਅਫਸਰ ਦਾ ਤਬਾਦਲਾ ਸਵਾਲਾਂ ਦੇ ਘੇਰੇ ਵਿੱਚ ਹੈ। ਜ਼ਿਕਰਯੋਗ ਹੈ ਕਿ ਈਡੀ ਅਫਸਰ ਦੁਆਰਾ ਆਪਣੇ … More
ਐਸਜੀਪੀਸੀ ਨੇ ਨੰਦਗੜ੍ਹ ਨੂੰ ਸੇਵਾ ਮੁਕਤ ਕਰਕੇ ਗਿਆਨੀ ਗੁਰਮੁਖ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਐਡੀਸ਼ਨਲ ਚਾਰਜ ਸੌਂਪਿਆ
ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਵੱਲੋਂ ਕੌਮ ਵਿੱਚ ਭੰਬਲਭੂਸਾ, ਦੁਫੇੜ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਉਲੰਘਣਾ ਅਤੇ ਤਖ਼ਤ ਸਾਹਿਬਾਨਾਂ ਵਿਚਾਲੇ ਟਕਰਾ ਪੈਦਾ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ … More
ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਰਵਾਇਤੀਆਂ ਵੱਲੋਂ ਉੱਚ ਅਹੁਦੇ ਤੋਂ ਲਾਹੁਣ ਦੇ ਕੀਤੇ ਜਾ ਰਹੇ ਅਮਲਾਂ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ : ਮਾਨ
ਫ਼ਤਹਿਗੜ੍ਹ ਸਾਹਿਬ – “ਤਖ਼ਤੂਪੁਰੇ ਦੇ ਮਹਾਨ ਇਤਿਹਾਸਿਕ ਅਸਥਾਨ ਉੱਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਕੀਤੀ ਗਈ ਇਤਿਹਾਸਿਕ ਕਾਨਫਰੰਸ ਵਿਚ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਆਪਣੀ ਅਤਿ ਪ੍ਰਭਾਵਸ਼ਾਲੀ ਤਕਰੀਰ ਰਾਹੀ ਸਿੱਖ ਕੌਮ ਦੇ ਨਾਮ ਸੰਦੇਸ਼ ਦਿੰਦੇ … More





