ਪੰਜਾਬ

 

ਤੱਤੇ ਨੌਜਵਾਨਾਂ ਤੇ ਕੱਚਘਰੜ ਸਿੱਖ ਮਿਸ਼ਨਰੀਆਂ ਨੇ ਬਲਵੰਤ ਸਿੰਘ ਨੰਦਗੜ ਦੀ ਬਲੀ ਲੈ ਲਈ ਹੈ: ਡਾ. ਦਿਲਗੀਰ

ਕੋਟਕਪੂਰਾ (ਗੁਰਿੰਦਰ ਸਿੰਘ)– ਸਿੱਖ ਇਤਿਹਾਸਕਾਰ ਡਾਕਟਰ ਹਰਜਿੰਦਰ ਸਿੰਘ ਦਿਲਗੀਰ ਨੇ ਕਿਹਾ ਹੈ ਕਿ ਜਿਹਾ ਕਿ ਆਸ ਸੀ, ਕੁਝ ਤੱਤੇ ਨੌਜਵਾਨਾਂ ਤੇ ਕੁਝ ਕੱਚਘਰੜ ਸਿੱਖ ਮਿਸ਼ਨਰੀਆਂ ਨੇ ਅਖ਼ੀਰ ਬਲਵੰਤ ਸਿੰਘ ਨੰਦਗੜ ਦੀ ਬਲੀ ਲੈ ਹੀ ਲਈ ਹੈ। ਪਿਛਲੇ ਕੁਝ ਸਮੇਂ ਤੋਂ … More »

ਪੰਜਾਬ | Leave a comment
 

ਬਾਸਕਟਬਾਲ ਦੀ ਇੰਟਰਨੈਸ਼ਨਲ ਬਾਡੀ ‘ਫੀਬਾ’ ਆਪਣੇ ਨਿਯਮਾਂ ‘ਤੇ ਦੁਬਾਰਾ ਗੌਰ ਕਰੇ : ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਸਕਟਬਾਲ ਦੀ ਕੌਮਾਂਤਰੀ ਸੰਸਥਾ ਫੀਬਾ ਨੂੰ ਜੋਰ ਦੇ ਕੇ ਕਿਹਾ ਕਿ ਉਸ ਵੱਲੋਂ ਬਣਾਏ ਗਏ ਨਿਯਮਾਂ ਤੇ ਗੌਰ ਕੀਤਾ ਜਾਵੇ ਤੇ ਉਸ ਵਿੱਚ ਸੋਧ ਕਰਦਿਆਂ ਸਿੱਖ ਖਿਡਾਰੀਆਂ ਨੂੰ ਪਟਕਾ … More »

ਪੰਜਾਬ | Leave a comment
 

ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਤਹਿਤ 5000 ਨੌਜਵਾਨ ਸਿੱਖ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਨੇ ਮੈਡਲਾਂ ਨਾਲ ਸਨਮਾਨਿਤ ਕੀਤਾ

ਅੰਮ੍ਰਿਤਸਰ – ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਪੂਰੀ ਚੜ੍ਹਦੀ ਕਲਾ ਵਿੱਚ ਜਾ ਰਹੀ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ‘ਚ ਸ. ਰਣਜੀਤ ਸਿੰਘ ਵਧੀਕ ਸਕੱਤਰ … More »

ਪੰਜਾਬ | Leave a comment
 

ਕਮਲ ਸ਼ਰਮਾ ਅਤੇ ਬਿੱਟੂ ਜੇਲ੍ਹਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ “ਫੱਫੇਕੁਟਣੀ” ਵਾਲੀ ਸਮਾਜ ਵਿਰੋਧੀ ਭੂਮਿਕਾ ਨਾਂ ਕਰਨ ਤਾਂ ਬੇਹਤਰ ਹੋਵੇਗਾ : ਮਾਨ

ਫਤਿਹਗੜ੍ਹ ਸਾਹਿਬ – “ ਕੌਮਾਂਤਰੀ ਸਮੁੱਚੇ ਮੁਲਕਾਂ ਦੀ ਸਾਂਝੀ ਜਥੇਬੰਦੀ ਯੂ ਐਨ ਓ ਜਾਂ ਦੁਨੀਆਂ ਦੇ  ਮੁਲਕਾਂ ਦਾ ਅਜਿਹਾ ਕੋਈ ਕਾਨੂੰਨ ਨਹੀਂ ਜੋ ਸਜਾ ਪੂਰੀ ਕਰ ਚੁੱਕੇ ਕਿਸੇ ਮੁਲਕ ਜਾਂ ਕੌਮ ਦੇ ਜੇਲ੍ਹਾਂ ਵਿਚ ਬੰਦੀਆਂ ਨੂੰ ਰਿਹਾਅ ਹੋਣ ਤੋਂ ਰੋਕ … More »

ਪੰਜਾਬ | Leave a comment
 

ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ 84 ਸਿੱਖ ਕੈਦੀਆਂ ਦੀ ਲਿਸਟ

 ਐਡਵੋਕੇਟ ਜਸਪਾਲ ਸਿੰਘ ਮੰਝਪੁਰ,                                                     ਫਾਂਸੀ: 1 ਉਮਰ ਕੈਦੀ 20, ਸੀਨੀਅਰ ਸਿਟੀਜ਼ਨ 8, ਹੋਰ 55 ਫਾਂਸੀ: 1                                           ਕੇਂਦਰੀ ਜੇਲ੍ਹ, ਪਟਿਆਲਾ 1. ਬਲਵੰਤ ਸਿੰਘ ਰਾਜੋਅਣਾ ਪੁੱਤਰ ਸ੍ਰ.ਮਲਕੀਤ ਸਿੰਘ ਰਤਨ ਨਗਰ ਪਟਿਆਲਾ। ਪੱਕੀ ਰਿਹਾਇਸ਼ ਪਿੰਡ ਰਾਜੋਆਣਾ … More »

ਪੰਜਾਬ | Leave a comment
Capt._Amarinder_Singh.resized

ਕੈਪਟਨ ਦੀ ਲਲਕਾਰ ਤੋਂ ਡਰਕੇ ਬੀਜੇਪੀ ਨੇ ਰੱਦ ਕੀਤੀ ਸ਼ਾਹ ਦੀ ਰੈਲੀ

ਅੰਮ੍ਰਿਤਸਰ – ਲੋਕਸਭਾ ਚੋਣਾਂ ਦੌਰਾਨ ਅਰੁਣ ਜੇਟਲੀ ਦੀ ਅੰਮ੍ਰਿਤਸਰ ਤੋਂ ਹੋਈ ਕਰਾਰੀ ਹਾਰ ਤੋਂ ਬਾਅਦ ਬੀਜੇਪੀ ਦੀ ਪੰਜਾਬ ਦੇ ਸਾਬਕਾ ਮੁੱਖਮੰਤਰੀ ਅਮਰਿੰਦਰ ਸਿੰਘ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਰਹੀ। ਇਸੇ ਕਰਕੇ ਬੀਜੇਪੀ ਨੇ ਅੰਮ੍ਰਿਤਸਰ ਵਿੱਚ ਪਾਰਟੀ ਪ੍ਰਧਾਨ ਅਮਿਤ ਸ਼ਾਹ … More »

ਪੰਜਾਬ | Leave a comment
 

ਗੁਰਬਖਸ਼ ਸਿੰਘ ਨੂੰ ਜਬਰੀ ਚੁੱਕ ਕੇ ਦਾਖਲ ਕਰਵਾਉਣ ਨਾਲ ਕੌਮੀ ਸੰਘਰਸ਼ ਵਿਚ ਕੋਈ ਕਮਜੋਰੀ ਨਹੀਂ ਆਉਣ ਦਿੱਤੀ ਜਾਵੇਗੀ: ਮਾਨ

ਫਤਿਹਗੜ੍ਹ ਸਾਹਿਬ – “ ਜੇਲ੍ਹਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਸ. ਗੁਰਬਖਸ਼ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਦ੍ਰਿੜ੍ਹਤਾ ਭਰੇ ਕੌਮੀ ਸੰਘਰਸ਼ ਨੂੰ ਜਦੋਂ ਭਾਰਤ, ਪੰਜਾਬ ਅਤੇ ਵਿਦੇਸ਼ਾਂ ਵਿਚ ਵੱਡਾ ਸਹਿਯੋਗ ਮਿਲ ਰਿਹਾ ਹੈ ਅਤੇ ਸ. ਗੁਰਬਖਸ਼ ਸਿੰਘ ਖਾਲਸਾ ਜੋ … More »

ਪੰਜਾਬ | Leave a comment
Harminder Singh with his wife Rajwinder Kaur and Daughter Sidak kaur.resized

ਭਾਈ ਹਰਮਿੰਦਰ ਸਿੰਘ 2007 ਦੇ ਦਾਖਾ ਬਾਰੂਦ ਕੇਸ ਚੋ ਬਰੀ

ਲੁਧਿਆਣਾ,(ਮੰਝਪੁਰ)- ਮੈਕਸੀਮਮ ਸਕਿਓਰਟੀ ਜੇਲ੍ਹ, ਨਾਭਾ ਵਿਚ ਨਜ਼ਰਬੰਦ ਭਾਈ ਹਰਮਿੰਦਰ ਸਿੰਘ ਨੂੰ ਅੱਜ ਇੱਥੇ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਜਸਪਿੰਦਰ ਸਿੰਘ ਦੀ ਮਾਨਯੋਗ ਅਦਾਲਤ ਵਲੋਂ ਬਾ-ਇੱਜ਼ਤ ਬਰੀ ਕਰ ਦਿੱਤਾ ਗਿਆ। ਅੱਜ ਭਾਈ ਹਰਮਿੰਦਰ ਸਿੰਘ ਨੂੰ ਹਾਈ ਸਕਿਓਰਟੀ ਵਿਚ ਪੇਸ਼ ਕੀਤਾ ਗਿਆ। ਕੇਸ … More »

ਪੰਜਾਬ | Leave a comment
 

ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਤੀਰ ਨਾਲ ਦੋ ਨਿਸ਼ਾਨੇ

ਚੰਡੀਗੜ੍ਹ – ਕਾਂਗਰਸ ਪਾਰਟੀ ਦੇ ਲੋਕ ਸਭਾ ਵਿੱਚ ਡਿਪਟੀ ਲੀਡਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਘਰ ਪਟਿਆਲਾ ਵਿਖੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੂੰ ਨਾਲ ਲੈ ਕੇ 22 ਜਨਵਰੀ ਨੂੰ ਭਾਜਪਾ ਪ੍ਰਧਾਨ ਅਮਿਤ … More »

ਪੰਜਾਬ | Leave a comment
 

1984 ਦੇ ਹਮਲਾਵਰ ਸਤਬੀਰ ਸਿੰਘ ਨੂੰ ਟਿਕਟ ਦੇ ਕੇ ਕਾਂਗਰਸ ਨੇ ਸਿੱਖਾਂ ਦੇ ਜਖ਼ਮਾਂ ਤੇ ਲੂਣ ਛਿੜਕਿਆ

ਨਵੀਂ ਦਿੱਲੀ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ 1984 ਸਿੱਖ ਕਤਲੇਆਮ ਦੌਰਾਨ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਸੰਤ ਵਿਹਾਰ ਤੇ ਹਮਲਾ ਕਰਨ ਵਾਲੇ ਕਾਂਗਰਸੀ ਆਗੂ ਸਤਬੀਰ ਸਿੰਘ ਨੂੰ ਕਾਂਗਰਸ … More »

ਪੰਜਾਬ | Leave a comment