ਪੰਜਾਬ
ਮੋਦੀ ਹਕੂਮਤ ਵੱਲੋਂ ਪਾਕਿਸਤਾਨ ਨਾਲ ਹੋਏ ਯੁੱਧ ਦੀ “ਪੰਜਾਹਵੀਂ ਵਰ੍ਹੇਗੰਢ” ਮਨਾਉਣ ਦੇ ਅਮਲ ਅਤਿ ਖਤਰਨਾਕ: ਮਾਨ
ਫਤਿਹਗੜ੍ਹ ਸਾਹਿਬ – “ਸੈਂਟਰ ਦੀ ਮੋਦੀ ਅਤੇ ਬੀਜੇਪੀ ਦੀ ਮੁਤੱਸਵੀ ਹਕੂਮਤ ਅਤੇ ਪਾਰਟੀ ਵੱਲੋਂ ਘੱਟ ਗਿਣਤੀ ਮੁਸਲਿਮ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਅਤੇ ਉਹਨਾਂ ਵਿਚ ਦਹਿਸ਼ਤ ਪੈਦਾ ਕਰਨ ਦੇ ਮੰਦਭਾਵਨਾ ਭਰੇ ਮਿਸ਼ਨ ਅਧੀਨ ਜੋ ਬੀਤੇ ਸਮੇਂ ਵਿਚ ਹਿੰਦ … More
ਪੰਜਾਬ ‘ਚ ਨਸ਼ਾ ਉਦੋਂ ਖਤਮ ਹੋਵੇਗਾ ਜਦੋਂ ਭਾਜਪਾ ਆਪਣੀ ਸੱਤਾ ਦੀ ਕੁਰਸੀ ਛੱਡਕੇ ਅਕਾਲੀ ਦਲ ਦੀ ਕੁਰਸੀ ਖਿਚੇਗੀ – ਬੇਲਨ ਬ੍ਰਿਗੇਡ
ਲੁਧਿਆਣਾ : 26 ਜੂਨ ਨੂੰ ਬੇਲਨ ਬ੍ਰਿਗੇਡ ਦੇ ਵੱਲੋਂ ਜਮਾਲਪੁਰ ਵਿੱਚ ਅੰਤਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਉੱਤੇ ਜਨਤਾ ਨੂੰ ਨਸ਼ਿਆਂ ਤੋਂ ਹੋਣ ਵਾਲੇ ਭਿਆਨਕ ਰੋਗਾਂ ਦੇ ਪ੍ਰਤੀ ਜਾਗਰੂਕ ਕਰਣ ਲਈ ਇੱਕ ਕੈਂਪ ਲਗਾਇਆ ਗਿਆ ਜਿਸ ਵਿੱਚ ਇਲਾਕੇ ਦੇ ਲੋਕਾਂ ਨੇ ਸ਼ਰਾਬ … More
ਪੰਜਾਬ ਬਜਟ ਬਨਾਮ ਦਿੱਲੀ ਬਜਟ – ਸ. ਫੂਲਕਾ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਰਾਸ਼ਟਰੀ ਕਾਨੂੰਨੀ ਨੇਤਾ ਸ. ਹਰਵਿੰਦਰ ਸਿੰਘ ਫੂਲਕਾ ਨੇ ਦਿੱਲੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਬਹੁਤ ਹੀ ਸ਼ਾਨਦਾਰ, ਸੰਪੂਰਣ ਅਤੇ ਦੂਰ ਅੰਦੇਸ਼ੀ ਵਾਲਾ ਦੱਸਿਆ। ਉਨ੍ਹਾਂ ਨੇ ਇਸ ਨੂੰ ਅੱਜ ਤੱਕ ਕਿਸੇ … More
ਪੰਜਾਬ ‘ਚ ਨਸ਼ੇ ਦਾ ਜਹਿਰ ਫੈਲਾਉਣ ਲਈ ਦੋਵੇਂ ਬਾਦਲ ਜਿੰਮੇਵਾਰ ਹਨ : ਕੈਪਟਨ
ਪਟਿਆਲਾ – ਸਾਬਕਾ ਮੁੱਖਮੰਤਰੀ ਮਹਾਰਾਜਾ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦਾ ਜਹਿਰ ਫੈਲਾਉਣ ਦੇ ਲਈ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਜਿੰਮੇਵਾਰ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲਾਂ ਵੱਲੋਂ ਕੀਤੇ ਗਏ … More
ਰਾਜਨਾਥ ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ, ਮਹਾਰਾਣਾ ਪ੍ਰਤਾਪ, ਸਿ਼ਵਾਜੀ ਮਰਾਠਾ ਅਤੇ ਸ਼ੇਰ ਸ਼ਾਹ ਸੂਰੀ ਨਾਲ ਤੁਲਨਾ ਕਰਕੇ ਗੁਰੁ ਸਾਹਿਬਾਨ ਅਤੇ ਸਿੱਖ ਕੌਮ ਦਾ ਅਪਮਾਨ ਕੀਤਾ ਗਿਆ: ਮਾਨ
ਫਤਿਹਗੜ੍ਹ ਸਾਹਿਬ – “19 ਜੂਨ 2015 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਨਾ ਦਿਵਸ ਦੇ ਹੋਏ ਸਮਾਗਮ ਦੌਰਾਨ ਪਹਿਲਾਂ ਤਾਂ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਬਾਦਲ ਪਰਿਵਾਰ ਨੇ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਵਰਗੇ ਸਿੱਖਾਂ ਦੇ ਅਤੇ ਘੱਟ ਗਿਣਤੀ ਕੌਮਾਂ ਦੇ ਕਾਤਲਾਂ … More
ਸ੍ਰੀ ਅਨੰਦਪੁਰ ਸਾਹਿਬ ਤੋਂ ਸਵੈਮਾਣ, ਅਣਖ ਵਾਲਾ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਮਿਲਦੀ ਹੈ- ਗਿ: ਗੁਰਬਚਨ ਸਿੰਘ
ਸ੍ਰ੍ਰੀ ਅਨੰਦਪੁਰ ਸਾਹਿਬ:- ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ੧੭-੧੮-੧੯ ਜੂਨ ਦੇ ਸ਼ੁਰੂ ਗੁਰਮਤਿ ਸਮਾਗਮ ਅੱਜ ਪੰਜ ਸਿੰਘ ਸਾਹਿਬਾਨ ਦੇ ਸੰਦੇਸ਼ ਤੇ ਅਰਦਾਸ ਕਰਨ ਉਰਪੰਤ ਖਾਲਸਈ ਜਾਹੋ-ਜਲਾਲ ਨਾਲ ਨਿਰਵਿਘਨ ਸੰਪੰਨ ਹੋ … More
ਜਥੇਦਾਰ ਅਵਤਾਰ ਸਿੰਘ ਨੇ ੩੫੦ ਸਾਲਾ ਸਥਾਪਨਾ ਦਿਵਸ ਸਮੇਂ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੀਆਂ ਸਮੁੱਚੀਆਂ ਜਥੇਬੰਦੀਆਂ ਤੇ ਸਰਬੱਤ ਸਾਧ ਸੰਗਤ ਦਾ ਧੰਨਵਾਦ ਕੀਤਾ
ਅੰਮ੍ਰਿਤਸਰ : ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਸਮੇਂ ਵੱਖ-ਵੱਖ ਧਰਮਾਂ ਦੇ ਮੁੱਖੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਨਿਰਮਲੇ, ਸੇਵਾ ਪੰਥੀ ਤੇ ਕਾਰ ਸੇਵਾ ਵਾਲੇ ਸੰਤਾਂ, ਟਕਸਾਲਾਂ, ਸੰਪਰਦਾਵਾਂ, ਨਿਹੰਗ ਸਿੰਘ … More
ਭਾਜਪਾ ਦੇ ਕੱਟੜ ਸਿੱਖ ਅਤੇ ਮੁਸਲਿਮ ਵਿਰੋਧੀ ਆਗੂਆਂ ਦਾ ਅਨੰਦਪੁਰ ਸਾਹਿਬ ਪਹੁੰਚਣ ‘ਤੇ ਸਿੱਖ ਕੌਮ ਸਮੂਹਿਕ ਤੌਰ ‘ਤੇ ਵਿਰੋਧ ਕਰੇ : ਮਾਨ
ਫਤਿਹਗੜ੍ਹ ਸਾਹਿਬ – “ਜਦੋਂ ਗੁਰੁ ਸਾਹਿਬਾਨ ਨੇ “ਇਨੁ ਗਰੀਬ ਸਿੱਖਨੁ ਕੋ ਦੇਊਂ ਪਾਤਸ਼ਾਹੀ” ਅਤੇ “ਸ਼ਸਤਰੋਂ ਕੇ ਅਧੀਨ ਹੈ ਰਾਜਿ” ਦੇ ਚੜ੍ਹਦੀ ਕਲਾ ਵਿਚ ਤਿਆਰ ਬਰ ਤਿਆਰ ਰਹਿਣ ਅਤੇ ਨਿਮਾਣੇ ਸਿੱਖਾਂ ਨੂੰ ਪਾਤਸ਼ਾਹੀਆਂ ਬਖ਼ਸਿ਼ਸ਼ ਕਰਨ ਦੀ ਉਚੀ ਸੋਚ ਵਾਲੇ ਮਿਸ਼ਨ ਦੇ … More
ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਵੱਲੋਂ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਫੂਡ ਇੰਡਸਟਰੀ ਸੈਂਟਰ ਦਾ ਉਦਘਾਟਨ
ਲੁਧਿਆਣਾ : ਪੰਜਾਬ ਦੇ ਖੇਤੀਬਾੜੀ ਅਤੇ ਪਰਵਾਸੀ ਭਾਰਤੀ ਮਾਮਲੇ ਮੰਤਰੀ ਜਥੇਦਾਰ ਤੋਤਾ ਸਿੰਘ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਫੂਡ ਇੰਡਸਟਰੀ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਹ ਸੈਂਟਰ ਅਮਰੀਕਾ ਦੀ ਓਹਾਇਓ ਸਟੇਟ ਯੂਨੀਵਰਸਿਟੀ ਦੇ ਤਕਨੀਕੀ ਸਹਿਯੋਗ ਨਾਲ ਸਥਾਪਿਤ ਕੀਤਾ ਗਿਆ ਹੈ। … More
ਖਾਲਸਾਈ ਜੈਕਾਰਿਆਂ ਤੇ ਧਾਰਮਿਕ ਰਿਵਾਇਤਾਂ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਰਧ ਸ਼ਤਾਬਦੀ ਸਮਾਗਮ ਸ਼ੁਰੂ
ਅੰਮ੍ਰਿਤਸਰ – ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਮਨਾਉਣ ਲਈ ਨਗਰ ਕੀਰਤਨਾਂ ਦੇ ਰੂਪ ‘ਚ ਪਹੁੰਚ ਰਹੀਆਂ ਵੱਖ-ਵੱਖ ਸੰਪਰਦਾਵਾਂ ਦੇ ਮੁੱਖੀ, ਟਕਸਾਲਾਂ ਦੇ ਮੁੱਖੀ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁੱਖੀ, ਸੰਤ ਸਮਾਜ, ਨਾਨਕਸਰ ਸੰਪਰਦਾ … More






