ਪੰਜਾਬ
ਬਾਦਲ ਸਰਕਾਰ ਨੇ ਭਾਈ ਬਲਬੀਰ ਸਿੰਘ ਬੀਰੇ ਦੀ ਪੈਰੋਲ ਛੁੱਟੀ ਦੀ ਵੀ ਨਹੀਂ ਕੀਤੀ ਸਿਫਾਰਸ਼
ਚੰਡੀਗੜ੍ਹ,(ਐਡਵੋਕੇਟ ਜਸਪਾਲ ਸਿੰਘ ਮੰਝਪੁਰ) : ਪੰਥ ਪਿਛਲੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉੱਦਮ-ਉਪਰਾਲੇ ਕਰ ਰਿਹਾ ਹੈ ਪਰ ਪੰਜਾਬ ਦੀ ਬਾਦਲ ਸਰਕਾਰ ਸੁਪਰੀਮ ਕੋਰਟ ਵਲੋਂ ਲਾਈ ਅਖੌਤੀ ਸਟੇਅ ਨੂੰ ਅਧਾਰ ਬਣਾ ਕੇ ਉਮਰ ਕੈਦੀਆਂ ਦੀ ਰਿਹਾਈ ਨਾ ਹੋਣ ਦੀਆਂ … More
ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ (ਵੱਲਾ) ਵਿਖੇ ਜਨਨੀ ਭਲਾਈ ਸਕੀਮ ਸ਼ੁਰੂ : ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਮਹਿਤਾ ਰੋਡ ਵੱਲਾ ਵਿਖੇ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਜਨੇਪੇ ਲਈ ਦਾਖਲ ਹੋਣ ਵਾਲੀਆਂ ਔਰਤਾਂ ਦਾ ਅੱਜ ਤੋਂ ਸਾਰਾ ਖਰਚਾ ਮੁਆਫ਼ ਕਰਨ ਦਾ ਐਲਾਨ … More
ਸ਼੍ਰੋਮਣੀ ਕਮੇਟੀ ਵੱਲੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਿੱਖਾਂ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ … More
ਬਾਬਾ ਰਾਮਦੇਵ ਸੱਚਾਈ ਤੋਂ ਕੋਹਾ ਦੂਰ-ਬਾਬਾ ਸੁਖਵਿੰਦਰ ਗਿੱਲ
ਲੁਧਿਆਣਾ – ਬਾਬਾ ਰਾਮਦੇਵ ਵੱਲੋਂ ਹਰਿਆਣਾ ਦੇ ਨੌਜਵਾਨਾਂ ਨੂੰ ਤੰਦਰੁਸਤ ਤੇ ਪੰਜਾਬ ਦੇ ਨੌਜਵਾਨਾਂ ਨੂੰ 80 ਪ੍ਰਤੀਸ਼ਤ ਨਸ਼ੇਈ ਕਹਿਣਾ ਅਤੀ ਮੰਦਭਾਗੀ ਗੱਲ ਹੈ। ਇਕ ਸਾਧੂ ਦਾ ਭੇਸ ਪਾ ਕੇ ਰਾਮਦੇਵ ਹਰਿਆਣ੍ਯਾ ਸਟੇਟ ਤੋਂ ਬਾਹਰ ਨਹੀਂ ਨਿਕਲ ਸਕੇ। ਇਹ ਗੱਲ ਆਲ … More
ਅਧਾਰ ਕਾਰਡਾਂ ਨੂੰ ਵੋਟਰ ਕਾਰਡਾਂ ਨਾਲ ਜੋੜਨ ਦਾ ਹੋਵੇਗਾ ਕੰਮ
ਲੁਧਿਆਣਾ : ਅਧਾਰ ਕਾਰਡਾਂ ਨੂੰ ਵੋਟਰ ਕਾਰਡਾਂ ਨਾਲ ਜੋੜਨ ਸਬੰਧੀ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਿਕ 10 ਮਈ ਦਿਨ ਐਤਵਾਰ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ’ਤੇ ਸਬੰਧਤ ਬੂਥ ਲੈਵਲ ਅਫਸਰ ਬੈਠਣਗੇ। ਜਿਨ੍ਹਾਂ … More
ਸ਼ਹੀਦ ਪਰਿਵਾਰ ਦੇ ਬਜ਼ੁਰਗ ਸ. ਤਰਲੋਕ ਸਿੰਘ ਆਗਵਾਨ ਦੇ ਅਕਾਲ ਚਲਾਣੇ ਉਤੇ ਖ਼ਾਲਸਾ ਪੰਥ ਨੂੰ ਅਸਹਿ ਘਾਟਾ ਪਿਆ : ਮਾਨ
ਚੰਡੀਗੜ੍ਹ “ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ ਸ. ਤਰਲੋਕ ਸਿੰਘ ਆਗਵਾਨ ਦੇ ਅੱਜ ਹੋਏ ਅਕਾਲ ਚਲਾਣੇ ਉਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪਾਰਟੀ ਵੱਲੋਂ ਜਿਥੇ ਆਗਵਾਨ ਦੇ ਇਸ ਸ਼ਹੀਦ ਪਰਿਵਾਰ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਲੱਗਾ ਰਾਜ-ਪੱਧਰੀ ਰੁਜ਼ਗਾਰ ਮੇਲਾ
ਤਲਵੰਡੀ ਸਾਬੋ : ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਬੀਤੇ ਦਿਨੀਂ ਰਾਜ-ਪੱਧਰੀ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਹ ਰੁਜ਼ਗਾਰ ਮੇਲਾ ਇਲਾਕੇ ਦੀਆਂ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਅਨੁਸਾਰ ਰੁਜ਼ਗਾਰ ਪ੍ਰਾਪਤ ਕਰਨ ਦਾ ਮੌਕਾ ਮੁਹੱਈਆ ਕਰਾਉਣ ਦੇ … More
ਦੋਹਰੇ ਡਿਗਰੀ ਪ੍ਰੋਗਰਾਮ ਅਧੀਨ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿਸ਼ਵ ਪੱਧਰੀ ਸਿੱਖਿਆ ਲੈਣਗੇ
ਚੰਡੀਗੜ੍ਹ : ਗੁਰੂ ਕਾਸ਼ੀ ਯੂਨੀਵਰਸਿਟੀ ਦੇ ਚਾਂਸਲਰ ਜੇ.ਐਸ. ਧਾਲੀਵਾਲ ਨੇ ਅੱਜ ਇਥੇ ਕਿਹਾ ਹੈ ਕਿ ਅਮਰੀਕਾ ਦੀ ਉਟਾਹ ਯੂਨੀਵਰਸਿਟੀ ਤੇ ਪੁਰਤਗਾਲ ਦੀ ਲਿਸਬਨ ਯੂਨੀਵਰਸਿਟੀ ਨਾਲ ਮਿਲ ਕੇ ਉਹਨਾਂ ਦੀ ਯੂਨੀਵਰਸਿਟੀ ਵਲੋਂ ਮਾਰਕਿਟ ਦੀ ਮੰਗ ਅਨੁਸਾਰ ਸ਼ੁਰੂ ਕੀਤੇ ਜਾ ਰਹੇ ਨਵੇਂ … More
ਹਕੂਮਤੀ ਅਤੇ ਪੈਸੇ ਦੇ ਲਾਲਚ ਦਾ ਦਬਾਅ ਪਾ ਕੇ ਕੀਤਾ ਗਿਆ ਸਮਝੌਤਾ ਬੁਰਾਈਆਂ ਨੂੰ ਜਨਮ ਦੇਣ ਵਾਲਾ : ਮਾਨ
ਫ਼ਤਹਿਗੜ੍ਹ ਸਾਹਿਬ – “ਸ. ਸੁਖਬੀਰ ਸਿੰਘ ਬਾਦਲ ਅਤੇ ਬਾਦਲ ਪਰਿਵਾਰ ਵੱਲੋਂ ਪੰਜਾਬ ਸੂਬੇ ਵਿਚ ਗੈਰ-ਕਾਨੂੰਨੀ ਤਰੀਕੇ ਚਲਾਈਆਂ ਜਾ ਰਹੀਆਂ ਔਰਬਿਟ ਬੱਸਾਂ ਦੇ ਕਰਿੰਦਿਆਂ ਨੇ ਜੋ 13 ਸਾਲ ਬੱਚੀ ਅਰਸ਼ਦੀਪ ਕੌਰ ਨੂੰ ਮੌਤ ਦੇ ਮੂੰਹ ਵਿਚ ਧਕੇਲਣ ਦੀ ਦੁੱਖਦਾਇਕ ਕਾਰਵਾਈ ਕੀਤੀ … More
ਵਿਸ਼ਵ ਪ੍ਰਸਿੱਧ ਬਿਜਲੀ ਉਤਪਾਦਨ ਕੰਪਨੀ ‘ਸੈਪਕੋ’ ਵੱਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਦਾ ਦੌਰਾ
ਤਲਵੰਡੀ ਸਾਬੋ : ਸ਼ੈਨਡੌਂਗ ਇਲੈਕਟਰਿਕ ਪਾਵਰ ਕੰਸਟਰਕਸ਼ਨ-1 (ਸੈਪਕੋ-1) ਕੰਪਨੀ ਜੋ ਕਿ ਤਲਵੰਡੀ ਸਾਬੋ ਪਾਵਰ ਪਲਾਂਟ ਵਿਖੇ ਬਿਜਲੀ ਉਤਪਾਦਨ ਕਾਰਜਾਂ ਵਿਚ ਸਹਾਇਤਾ ਕਰ ਰਹੀ ਹੈ, ਨੇ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦਾ ਦੌਰਾ ਕੀਤਾ। ਪ੍ਰੋਜੈਕਟ ਮੈਨੇਜਰ ਹੈਨ ਜੀਵਾਟੋ, ਪ੍ਰਸਾਸ਼ਨਿਕ ਪ੍ਰਬੰਧਕ ਜ਼ਿਆਂਗ … More






