ਪੰਜਾਬ

World famous D-Link Academy launched its first innovative centre at Gulzar Group of institutes 1.resized.resized

ਡੀ ਲਿੰਕ ਨੇ ਪੰਜਾਬ ਵਿਚ ਪਹਿਲਾ ਨੈਟਵਰਕਿੰਗ ਸੈਂਟਰ ਗੁਲਜ਼ਾਰ ਗਰੁੱਪ ਵਿਚ ਖੋਲਿਆ

ਖੰਨਾ – ਗੁਲਜ਼ਾਰ ਗਰੁੱਪ ਆਫ਼ ਇੰਸਟੀਟਿਊਟਸ  ਵੱਲੋਂ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਮੁਕਾਬਲਿਆਂ ਲਈ ਤਿਆਰ ਕਰਨ ਦੇ ਮੰਤਵ ਨਾਲ ਦੁਨੀਆਂ ਭਰ ਵਿਚ ਨੈਟਵਰਕਿੰਗ ਲੀਡਰ ਵਜੋਂ ਜਾਣੀ ਜਾਂਦੀ  ਡੀ ਲਿੰਕ ਕੰਪਨੀ ਨਾਲ ਕਰਾਰ ਕੀਤਾ ਹੈ।  ਇਸ ਕਰਾਰ ਅਨੁਸਾਰ ਡੀ ਲਿੰਕ ਕੰਪਨੀ … More »

ਪੰਜਾਬ | Leave a comment
1209009_500179570065051_1155473647_n.resized

ਵਿਰੋਧ-ਪ੍ਰਦਰਸ਼ਨ ਕਾਰਣ ਸੁਖਬੀਰ ਨੂੰ ਬੰਦ ਕਰਨੀ ਪਈ ਆਰਬਿਟ ਬੱਸ ਸਰਵਿਸ

ਮੋਗਾ- ਪੰਜਾਬ ਦੇ ਉਪ ਮੁੱਖਮੰਤਰੀ ਸੁਖਬੀਰ ਬਾਦਲ ਨੇ ਆਪਣੀ ਆਰਬਿਟ ਐਵੀਏਸ਼ਨ ਕੰਪਨੀ ਦੀਆਂ ਬੱਸਾਂ ਦੀ ਆਵਾਜਾਈ ਹਾਲ ਦੀ ਘੜੀ ਬੰਦ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਇਸ ਕੰਪਨੀ ਦੀ ਬੱਸ ਵਿੱਚੋਂ ਬੁੱਧਵਾਰ ਨੂੰ ਇੱਕ 13 ਸਾਲ ਦੀ ਲੜਕੀ ਨਾਲ ਛੇੜਛਾੜ … More »

ਪੰਜਾਬ | Leave a comment
 

ਜਥੇਦਾਰ ਅਵਤਾਰ ਸਿੰਘ ਨੇ ਜੰਮੂ-ਕਸ਼ਮੀਰ ਵਿਖੇ ਬ੍ਰਾਹਮਣ ਸਭਾ ਵੱਲੋਂ ਗੁ: ਸ੍ਰੀ ਗੁਰੂ ਸਿੰਘ ਸਭਾ ਦੀ ਸਰਾਂ ‘ਤੇ ਜਬਰੀ ਕਬਜੇ ਦਾ ਵਿਰੋਧ ਕੀਤਾ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬ੍ਰਾਹਮਣ ਸਭਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸਰਾਂ ‘ਤੇ ਜਬਰੀ ਕਬਜਾ ਕਰਨ ਤੇ ਸਖ਼ਤ ਸ਼ਬਦਾਂ ਵਿੱਚ ਵਿਰੋਧਤਾ ਕੀਤੀ ਹੈ। ਦਫ਼ਤਰ ਤੋਂ ਜਾਰੀ ਪ੍ਰੈਸ … More »

ਪੰਜਾਬ | Leave a comment
 

ਔਰਬਿਟ ਬੱਸ ‘ਚ ਇੱਕ ਬੀਬੀ ਨਾਲ ਹੋਈ ਘਟਨਾ ਅਤਿ ਸ਼ਰਮਿੰਦਗੀ ਭਰੀ : ਮਾਨ

ਫ਼ਤਹਿਗੜ੍ਹ ਸਾਹਿਬ – “ਕਿਸੇ ਵੀ ਮੁਲਕ, ਸੂਬੇ ਦਾ ਅਮਨ-ਚੈਨ ਅਤੇ ਉਥੋ ਦੀਆਂ ਜ਼ਮਹੂਰੀਅਤ ਕਦਰਾਂ-ਕੀਮਤਾਂ ਦਾ ਕਾਇਮ ਰਹਿਣਾ ਇਸ ਗੱਲ ਤੇ ਨਿਰਭਰ ਕਰਦਾ ਹੈ ਕਿ ਉਸ ਮੁਲਕ ਜਾਂ ਸੂਬੇ ਦੇ ਨਿਜਾਮੀ ਪ੍ਰਬੰਧ ਉਤੇ ਉੱਚੇ-ਸੁੱਚੇ ਇਖ਼ਲਾਕ ਵਾਲੇ ਸਿਆਸਤਦਾਨਾਂ ਦੀ ਹਕੂਮਤ ਹੈ ਜਾਂ … More »

ਪੰਜਾਬ | Leave a comment
DSCN9779.resized

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਮਜ਼ਦੂਰ ਦਿਵਸ ਮਨਾਇਆ

ਤਲਵੰਡੀ ਸਾਬੋ : ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ। ਜਿਸਦੇ ਪਹਿਲੇ ਪੜਾਅ ਵਿਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ-ਕੁਲਪਤੀ, ਡਾ. ਨਛੱਤਰ ਸਿੰਘ ਮੱਲ੍ਹੀ ਨੇ ਹੋਰ ਯੂਨੀਵਰਸਿਟੀ ਅਧਿਕਾਰੀਆਂ ਦੇ ਨਾਲ ਕੈਂਪਸ ਵਿਖੇ ਪੌਦੇ ਲਗਾਏ। ਯੂਨੀਵਰਸਿਟੀ ਦੇ ਮੁੱਖ … More »

ਪੰਜਾਬ | Leave a comment
IMG-20150501-WA0030.resized

ਮੋਗਾ ਵਿੱਚ ਬਾਦਲ ਦੀ ਬੱਸ ਵਿੱਚ ਹੋਈ ਘਟਨਾ ਦੇ ਖਿਲਾਫ ਆਪ ਵੱਲੋਂ ਕੈਂਡਲ ਲਾਈਟ ਮਾਰਚ

ਆਮ ਆਦਮੀ ਪਾਰਟੀ ਦੇ ਜਿਲਾ ਕਨਵੀਨਰ ਅਹਿਬਾਬ ਸਿੰਘ ਗਰੇਵਾਲ ਨੇ ਹਾਲ ਹੀ ਵਿੱਚ ਬਾਦਲ ਦੀ ਓਰਬਿਟ ਬੱਸ ਵਿੱਚ ਵਾਪਰੀ ਘਟਨਾ ਦੀ ਪੁਰਜ਼ੋਰ ਨਿੰਦਾ ਕੀਤੀ ਹੈ, ਜਿਸ ਵਿੱਚ ਕਿ ਇੱਕ 13 ਸਾਲਾਂ ਦੀ ਨੰਨ੍ਹੀ ਛਾਂ ਅਤੇ ਉਸਦੀ ਮਾਂ ਆਪਣੇ ਨਾਲ ਹੁੰਦੀ … More »

ਪੰਜਾਬ | Leave a comment
 

ਵਿਸ਼ੇਸ਼ ਬੱਸ ਰਾਹੀਂ ੬ ਮਈ ਤੋਂ ਕਰਵਾਏ ਜਾਣਗੇ ਇਤਿਹਾਸਿਕ ਨਿਸ਼ਾਨੀਆਂ ਦੇ ਦਰਸ਼ਨ

ਅੰਮ੍ਰਿਤਸਰ – ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਇਤਿਹਾਸਕ ਨਿਸ਼ਾਨੀਆਂ ਜੋ ਕਿਲ੍ਹਾ ਮੁਬਾਰਕ, ਪਟਿਆਲਾ ਵਿਖੇ ਸੁਸ਼ੋਭਿਤ ਸਨ, ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਇਕ ਵਿਸ਼ੇਸ਼ ਬੱਸ ਵਿੱਚ ਸੁਸ਼ੋਭਿਤ ਕਰਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੰਗਤਾਂ ਦੇ ਦਰਸ਼ਨਾਂ ਲਈ ਲਿਜਾਇਆ … More »

ਪੰਜਾਬ | Leave a comment
10635812_878611078824299_8115974649471590545_n.resized

ਬਾਦਲ ਦਲ ਅਤੇ ਬੀਜੇਪੀ ਦੇ ਰਿਸ਼ਤਿਆਂ ‘ਚ ਵੱਧ ਰਹੀ ਹੈ ਕੁੜਤਣ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਦਰਮਿਆਨ ਤਲਖੀ ਵੱਧਦੀ ਹੀ ਜਾ ਰਹੀ ਹੈ। ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਾਲ ਹੀ ਵਿੱਚ ਨਾਰਦਰਨ ਜੋਨ ਕੌਂਸਿਲ ਦੀ ਬੈਠਕ ਵਿੱਚ ਰਾਜਨਾਥ ਸਿੰਘ ਨੂੰ ਆੜੇ ਹੱਥੀਂ ਲਿਆ ਸੀ। ਅਕਾਲੀ ਐਮਪੀ ਨਰੇਸ਼ ਗੁਜਰਾਲ ਨੇ … More »

ਪੰਜਾਬ | Leave a comment
ad41b2e27bd1a532098740897e08ca4b.resized

ਇਜ਼ਤ ਬਚਾਉਣ ਲਈ ਨਾਬਾਲਿਗ ਬੱਚੀ ਦੀ ਬੱਸ ‘ਚ ਛਾਲ ਮਾਰਨ ਤੇ ਮੌਤ

ਮੋਗਾ – ਪੰਜਾਬ ਵਿੱਚ ਚੱਲਦੀ ਬੱਸ ਵਿੱਚ ਇੱਕ ਮਾਂ ਅਤੇ ਧੀ ਨਾਲ ਛੇੜਛਾੜ ਅਤੇ ਇਤਰਾਜ਼ਯੋਗ ਵਤੀਰਾ ਕੀਤਾ ਗਿਆ। ਵਹਿਸ਼ੀ ਦਰਿੰਦਿਆਂ ਤੋਂ ਬੱਚਣ ਲਈ ਮਾਂ-ਬੇਟੀ ਨੇ ਬੱਸ ਵਿੱਚੋਂ ਛਾਲ ਮਾਰ ਦਿੱਤੀ। ਜਿਸ ਕਾਰਣ 13 ਸਾਲਾ ਧੀ ਦੀ ਮੌਤ ਹੋ ਗਈ ਅਤੇ … More »

ਪੰਜਾਬ | Leave a comment
 

ਸ਼੍ਰੋਮਣੀ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਕਮੇਟੀ ਦੇ ਸਹਿਯੋਗ ਨਾਲ ਨੇਪਾਲ ਅਤੇ ਬਿਹਾਰ ਦੇ ਭੂਚਾਲ ਪੀੜ੍ਹਤਾਂ ਲਈ ਰਾਸ਼ਨ ਭੇਜੇਗੀ

ਅੰਮ੍ਰਿਤਸਰ – ਨੇਪਾਲ ਦੇ ਭੂਚਾਲ ਪੀੜ੍ਹਤਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੰਡੀਗੜ੍ਹ ਦੇ ਅੰਤਰ ਰਾਸ਼ਟਰੀ ਹਵਾਈ ਅੱਡੇ ਤੋਂ ਹਵਾਈ ਜਹਾਜ ਰਾਹੀਂ ਸੁੱਕੀ ਰਸਦ ਅੱਜ ਮੰਗਲਵਾਰ ੨੮-੪-੧੫ ਨੂੰ ਰਵਾਨਾ ਕਰੇਗੀ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ … More »

ਪੰਜਾਬ | Leave a comment