ਪੰਜਾਬ
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਰਿਸਰਚ ਕਲੋਕੀਅਮ ਆਯੋਜਿਤ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਖੋਜ ਵਿਭਾਗ ਵੱਲੋਂ ਬੀਤੇ ਦਿਨੀਂ ਵਿਦਿਆਰਥੀਆਂ ਦੀ ਖੋਜ ਪ੍ਰਤਿਭਾ ਨੂੰ ਨਿਖਾਰਨ ਲਈ ਰਿਸਰਚ ਕਲੋਕੀਅਮ ਨਾਮੀ ਵਰਕਸ਼ਾਪ ਆਯੋਜਿਤ ਕੀਤੀ ਗਈ। ਖੋਜ ਗਤੀਵਿਧੀਆਂ ਨਾਲ ਸੰਬੰਧਿਤ ਇਸ ਪ੍ਰੋਗਰਾਮ ਦਾ ਉਦਘਾਟਨ ਗੁਰੂ ਕਾਸ਼ੀ ਯੂਨੀਵਰਸਿਟੀ ਦੇ … More
ਦੋ ਤਖ਼ਤਾਂ ਨੂੰ ਜੋੜਨ ਵਾਲੀ ਰੇਲ ਗੱਡੀ ਦਾ ਸੰਗਤਾਂ ਵੱਧ ਤੋਂ ਵੱਧ ਫਾਇਦਾ ਲੈਣ : ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਜੋਰ ਦੇ ਕੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਤੀਕ ਚਲਾਈ ਗਈ ਰੇਲ ਗੱਡੀ ਇੰਟਰਸਿਟੀ ਨੰਬਰ ੦੪੫੦੫ ਨੰਗਲ ਡੈਮ ਜੋ ਕਿ ਸਵੇਰੇ … More
ਸਿੱਖ ਕੌਮ ਦੀ ਹੋਈ ਨਸ਼ਲਕੁਸੀ ਅਤੇ ਜ਼ਬਰ-ਜੁਲਮ ਵਿਰੁੱਧ ਕੋਈ ਵੀ ਅਮਲ ਨਾ ਹੋਣ ਦੀ ਬਦੌਲਤ ਹੀ ਗੁਰਦਾਸਪੁਰ ਵਰਗੇ ਕਾਂਡ ਹੋ ਰਹੇ ਨੇ : ਮਾਨ
ਫ਼ਤਹਿਗੜ੍ਹ ਸਾਹਿਬ – “ਸਭ ਤੋ ਪਹਿਲੇ ਅਸੀਂ ਉਸ ਅਕਾਲ ਪੁਰਖ ਦਾ ਸੁਕਰਾਨਾ ਕਰਦੇ ਹਾਂ, ਕਿ ਸ੍ਰੀ ਹਰਵਿੰਦਰ ਸੋਨੀ ਜਿਸ ਉਤੇ ਕਸ਼ਮੀਰ ਸਿੰਘ ਗਲਵੱਡੀ ਨਾਮ ਦੇ ਨੌਜਵਾਨ ਨੇ ਆਪਣੀਆਂ ਕੌਮੀ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਣ ਦੇ ਕਾਰਨ ਮਨ ਵਿਚ ਉੱਠੇ ਰੋਹ … More
ਜਥੇਦਾਰ ਅਵਤਾਰ ਸਿੰਘ ਨੇ ਫਿਲਮ ‘ਨਾਨਕ ਸ਼ਾਹ ਫ਼ਕੀਰ’ ਤੇ ਪਾਬੰਦੀ ਲਗਾਉਣ ਲਈ ਪ੍ਰਧਾਨ ਮੰਤਰੀ, ਸੂਚਨਾ ਅਤੇ ਪ੍ਰਸਾਰਨ ਮੰਤਰੀ ਨੂੰ ਪੱਤਰ ਲਿਖੇ
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਮਾਨਯੋਗ ਸ੍ਰੀ ਨਰਿੰਦਰ ਮੋਦੀ ਅਤੇ ਸ੍ਰੀ ਅਰੁਣ ਜੇਤਲੀ ਸੂਚਨਾ ਤੇ ਪ੍ਰਸਾਰਨ ਮੰਤਰੀ ਨੂੰ ਪੱਤਰ ਲਿਖ ਕੇ ਵਿਵਾਦਿਤ ਫਿਲਮ ‘ਨਾਨਕ ਸ਼ਾਹ ਫ਼ਕੀਰ’ ਤੇ ਤੁਰੰਤ ਪਾਬੰਦੀ ਲਗਾਉਣ … More
ਆਮ ਆਦਮੀ ਪਾਰਟੀ ਇਸ ਸਖਤ ਭੂਮੀ ਅਧਿਗ੍ਰਹਿਣ ਬਿੱਲ ਦਾ ਪੁਰਜ਼ੋਰ ਵਿਰੋਧ ਕਰਦੀ ਹੈ
ਫਤਿਹਗੜ੍ਹ ਸਾਹਿਬ ਤੋਂ ਆਪ ਦੇ ਐੱਮ.ਪੀ. ਸ. ਹਰਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਐੱਨ.ਡੀ.ਏ. ਦੁਆਰਾ ਪਾਸ ਕੀਤਾ ਬਿੱਲ ਭੂਮੀ ਅਧਿਗ੍ਰਹਿਣ ਬਿਲ ਦਾ ਪੁਰਜ਼ੋਰ ਵਿਰੋਧ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਅਤੇ ਕਿਸਾਨਾਂ … More
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਧਰਮ ਰੱਖਿਅਕ, ਮਹਾਨ ਪਰਉਪਕਾਰੀ, ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਰਦਾਸ ਉਪਰੰਤ ਸ੍ਰੀ … More
ਕੋਰਟ ਨੇ ਮੁਹੰਮਦ ਸਦੀਕ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕੀਤੀ
ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੰਗਰੂਰ ਜਿਲ੍ਹੇ ਦੀ ਭਦੌੜ ਵਿਧਾਨ ਸਭਾ ਦੀ ਰੀਜ਼ਰਵ ਸੀਟ ਤੇ ਕਾਂਗਰਸ ਵਿਧਾਇਕ ਮੁਹੰਮਦ ਸਦੀਕ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਮੁਹੰਮਦ ਸਦੀਕ ਦੀ ਚੋਣਾਂ ਵਿੱਚ ਹੋਈ ਜਿੱਤ ਨੂੰ ਸ਼ਰੋਮਣੀ ਅਕਾਲੀ … More
ਕੇਂਦਰ ਸਰਕਾਰ ਤੇ ਫ਼ਿਲਮ ਸੈਂਸਰ ਬੋਰਡ ‘ਨਾਨਕ ਸ਼ਾਹ ਫਕੀਰ’ ਫ਼ਿਲਮ ‘ਤੇ ਤੁਰੰਤ ਪਾਬੰਦੀ ਲਗਾਵੇ : ਜਥੇਦਾਰ ਅਵਤਾਰ ਸਿੰਘ
ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਦੇ ਇਕੱਤਰਤਾ ਹਾਲ ਵਿਖੇ ਹੋਈ, ਜਿਸ ਵਿੱਚ ਸੈਕਸ਼ਨ-੮੫, ਟਰੱਸਟ ਤੇ ਅਮਲਾ ਵਿਭਾਗ ਦੀਆਂ ਆਈਟਮਾਂ ‘ਤੇ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਜਨਰਲ ਇਜਲਾਸ ਵੱਲੋਂ ਦੋ ਫ਼ੈਲੋਸ਼ਿਪ ਦੇਣ ਦਾ ਐਲਾਨ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦਾ ਸਰਵਉੱਚ ਸਨਮਾਨ ਫ਼ੈਲੋਸ਼ਿਪ ਡਾ. ਜੋਗਿੰਦਰ ਸਿੰਘ ਪੁਆਰ ਅਤੇ ਪ੍ਰੋ. ਨਰਿੰਜਨ ਤਸਨੀਮ ਨੂੰ ਦੇਣ ਦਾ ਐਲਾਨ ਅੱਜ ਜਨਰਲ ਇਜਲਾਸ ਵਿਚ ਸਰਬਸੰਮਤੀ ਨਾਲ ਕੀਤਾ ਗਿਆ। ਅੱਜ ਦੇ ਸਮਾਗਮ ਦੀ ਪ੍ਰਧਾਨਗੀ ਡਾ. ਸਰਦਾਰਾ ਸਿੰਘ ਜੌਹਲ, ਸ. … More
ਧੂਰੀ ਦੀਆਂ ਜ਼ਿਮਨੀ ਚੋਣਾਂ 2017 ਚੋਣਾਂ ਲਈ ਜ਼ਮੀਨ ਤਿਆਰ ਕਰਨਗੀਆਂ:ਕੈਪਟਨ
ਧੂਰੀ : ਲੋਕ ਸਭਾ ’ਚ ਕਾਂਗਰਸ ਧਿਰ ਦੇ ਡਿਪਟੀ ਲੀਡਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਧੂਰੀ ਦੀਆਂ ਜ਼ਿਮਨੀ ਚੋਣਾਂ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਜ਼ਮੀਨ ਤਿਆਰ ਕਰਨਗੀਆਂ ਅਤੇ ਅਕਾਲੀ ਭਾਜਪਾ ਸ਼ਾਸਨ ਦੇ ਅੰਤ ਦੀ ਸ਼ੁਰੂਆਤ ਬਣਨਗੀਆਂ। ਇਹ … More








