ਪੰਜਾਬ
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਅੱਠ ਵਿਦਿਆਰਥੀ ਨੌਕਰੀ ਲਈ ਚੁਣੇ ਗਏ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਚ ਪਲੇਸਮੈਂਟ ਦੇ ਦੌਰ ਨੂੰ ਜਾਰੀ ਰੱਖਦਿਆਂ ਹੋਇਆਂ ਟੈਕਨੋਸਪੇਸਿਸ ਕੰਪਨੀ, ਮੋਹਾਲੀ ਜੋ ਕਿ ਪੰਜਾਬ ਵਿਚ ਸਰਵਰ ਮੈਨੇਜਮੈਂਟ ਦੀਆਂ ਮੋਹਰੀ ਕੰਪਨੀਆਂ ਵਿਚੋਂ ਇਕ ਜਾਣੀ ਜਾਂਦੀ ਹੈ, ਦੀ ਪਲੇਸਮੈਂਟ ਡਰਾਈਵ ਹੋਈ। ਜਿਸ ਵਿਚ ਟੈਕਨੀਕਲ … More
ਪੰਜਾਬ ਸਰਕਾਰ ਕੇਂਦਰ ਅਤੇ ਬੀਜੇਪੀ ਤੇ ਨਿਰਭਰ : ਕੈਪਟਨ
ਚੰਡੀਗੜ੍ਹ- ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ –ਭਾਜਪਾ ਸਰਕਾਰ ਰਾਜਨੀਤਕ ਅਤੇ ਵਿੱਤੀ ਤੌਰ ਤੇ ਸਮਾਪਤ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਵਿੱਤੀ ਹਾਲਾਤ ਇਸ ਤਰ੍ਹਾਂ ਵਿਗੜ ਚੁੱਕੇ ਹਨ ਕਿ ਇਹ ਕੇਂਦਰ ਅਤੇ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਕੌਮਾਂਤਰੀ ਪੱਧਰ ਦੀ ਫ਼ਸਲ ਸੁਧਾਰ ਸੰਬੰਧੀ ਕਾਨਫਰੰਸ ਆਰੰਭ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਤਿੰਨ ਰੋਜਾ ਫ਼ਸਲ ਸੁਧਾਰ ਅਤੇ ਸਥਾਈ ਵਿਕਾਸ ਸੰਬੰਧੀ ਇਕ ਕਾਨਫਰੰਸ ਆਰੰਭ ਹੋਈ । ਇਹ ਕਾਨਫਰੰਸ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਨਵੀਂ ਦਿੱਲੀ ਅਤੇ ਕੌਮਾਂਤਰੀ ਪੱਧਰ ਦੀਆਂ ਦੋ ਨਾਮੀ ਖੋਜ ਜਥੇਬੰਦੀਆਂ ਦੇ ਸਹਿਯੋਗ ਨਾਲ ਆਯੋਜਿਤ ਕੀਤੀ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ-ਕੀਰਤਨ ਆਯੋਜਿਤ
ਅੰਮ੍ਰਿਤਸਰ – ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ … More
ਹਰਿਆਣੇ/ਪੰਜਾਬ ਦੀਆਂ ਸਰਹੱਦਾਂ ਉਤੇ ਜਿ਼ੰਮੀਦਾਰਾਂ ਨੂੰ ਆਪਣੀਆਂ ਫ਼ਸਲਾਂ ਲਿਜਾਣ ਤੋਂ ਜ਼ਬਰੀ ਰੋਕਣਾ ਗੈਰ ਕਾਨੂੰਨੀ ਅਤੇ ਅਸਹਿ : ਮਾਨ
ਮੋਹਾਲੀ/ਅਜੀਤਗੜ੍ਹ – “ਪੰਜਾਬ ਸਰਕਾਰ ਦੀਆਂ ਦਿਸ਼ਾਹੀਣ ਜਿ਼ੰਮੀਦਾਰਾਂ ਮਾਰੂ ਨੀਤੀਆਂ ਅਤੇ ਅਮਲਾਂ ਦੀ ਬਦੌਲਤ ਪਹਿਲੋ ਹੀ ਜਿ਼ੰਮੀਦਾਰ ਵਰਗ ਵੱਡੇ ਘਾਟੇ ਅਤੇ ਪੀੜ੍ਹਾਂ ਵਿਚ ਗੁਜਰ ਰਿਹਾ ਹੈ । ਲੇਕਿਨ ਹੁਣ ਪੰਜਾਬ ਦੇ ਜਿ਼ੰਮੀਦਾਰਾਂ ਨੂੰ ਆਪਣੀਆਂ ਫ਼ਸਲਾਂ ਹਰਿਆਣੇ ਵਿਚ ਲਿਜਾਣ ਤੋਂ ਹਰਿਆਣੇ ਦੀ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਯੁਵਕ ਮੇਲਾ ਰਸਮੀ ਤੌਰ ਤੇ ਅੱਜ ਧੂਮ ਧੜੱਕੇ ਨਾਲ ਆਰੰਭ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਆਯੋਜਿਤ ਯੁਵਕ ਮੇਲਾ ਅੱਜ ਰਸਮੀ ਤੌਰ ਤੇ ਧੂਮ ਧੜੱਕੇ ਨਾਲ ਆਰੰਭ ਹੋਇਆ । ਉਦਘਾਟਨੀ ਸਮਾਰੋਹ ਵਿੱਚ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਵਿਧਾਨ ਸਭਾ ਮੈਂਬਰ ਸ੍ਰੀਮਤੀ ਸੁਰੱਈਆ ਨਸੀਮ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ … More
ਅਕਾਲੀਆਂ ਦੇ ਹਰ ਧੱਕੇਸਾਹੀ ਦਾ ਜਵਾਬ ਦਿੱਤਾ ਜਾਵੇਗਾ ..ਜਟਾਣਾ
ਤਲਵੰਡੀ ਸਾਬੋ – ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਲੜਾਈ ਕਰਕੇ ਪੰਜਾਬ ਵਿੱਚ ਸਥਿਤੀ ਵਿਗੜਦੀ ਜਾ ਰਹੀ ਹੈ ਤੇ ਇਨਾਂ ਦੀ ਲੜਾਈ ਕਰਕੇ ਪੰਜਾਬ ਵਿੱਚ ਚੋਣਾਂ ਕਿਸੇ ਵੀ ਸਮੇ ਹੋ ਸਕਦੀਆਂ ਹਨ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਹਲਕਾ ਤਲਵੰਡੀ ਸਾਬੋ … More
ਨਵ ਪੰਜਾਬ ਦਿਵਸ ਮੌਕੇ ਮੋਹਨ ਸਿੰਘ ਫਾਉਂਡੇਸ਼ਨ ਵੱਲੋਂ ਵਿਸ਼ਵ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਸਨਮਾਨਿਤ
ਲੁਧਿਆਣਾ : ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਵੱਲੋਂ ਕੈਨੇਡਾ ਵਸਦੇ ਵਿਸ਼ਵ ਪ੍ਰਸਿੱਧ ਪੰਜਾਬੀ ਚਿੱਤਰਕਾਰ ਸ: ਜਰਨੈਲ ਸਿੰਘ ਨੂੰ ਸਨਮਾਨਿਤ ਕਰਦਿਆਂ ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਚੇਅਰਮੈਨ ਸ: ਜਗਦੇਵ ਸਿੰਘ ਜੱਸੋਵਾਲ ਦਾ ਕਹਿਣਾ ਹੈ ਕਿ ਪੰਜਾਬੀ ਸੂਬਾ ਮੋਰਚੇ ਵਿੱਚ ਅਸੀਂ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਯੁਵਕ ਮੇਲਾ ਧੂਮ ਧੜੱਕੇ ਨਾਲ ਸ਼ੁਰੂ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਅੰਤਰ ਕਾਲਜ ਯੁਵਕ ਮੇਲਾ 2014-15 ਅੱਜ ਧੂਮ ਧੜ¤ਕੇ ਨਾਲ ਸ਼ੁਰੂ ਹੋਇਆ । ਹਫ਼ਤਾ ਰੋਜ਼ ਚੱਲਣ ਵਾਲੇ ਇਸ ਮੇਲੇ ਦਾ ਉਦਘਾਟਨ ਕਰਦਿਆਂ ਡਾ. (ਸ੍ਰੀਮਤੀ) ਰਵਿੰਦਰ ਕੌਰ ਧਾਲੀਵਾਲ, ਨਿਰਦੇਸ਼ਕ ਵਿਦਿਆਰਥੀ ਭਲਾਈ, ਪੀ.ਏ.ਯੂ. ਨੇ ਕਿਹਾ ਕਿ … More
ਸੋਸ਼ਲ ਸਾਈਟ ਤੇ ਸਿੱਖ ਗੁਰੂ ਸਾਹਿਬਾਨ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਸਾਈਟ ‘ਤੇ ਸਿੱਖ ਗੁਰੂ ਸਾਹਿਬਾਨ ਦਾ ਮਜ਼ਾਕ ਉਡਾਉਣ ਵਾਲੇ ਜਲੰਧਰ ਜ਼ਿਲ੍ਹੇ ‘ਚ ਕੁਲਾਰ ਪਿੰਡ ਦੇ ਕੁਝ ਸ਼ਰਾਰਤੀ ਅਨਸਰਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। … More






