ਪੰਜਾਬ
ਵਿਦੇਸ਼ਾਂ ਵਿਚੋਂ ਕਾਲੇ ਧਨ ਨੂੰ ਵਾਪਸ ਮੰਗਵਾਉਣ ਦੀ ਗੱਲ ਸ੍ਰੀ ਜੇਠ ਮਿਲਾਨੀ ਨੇ ਪਾਰਟੀ ਵਲਗਣਾ ਤੋਂ ਉੱਪਰ ਉੱਠਕੇ ਇਖਲਾਕੀ ਮਜ਼ਬੂਤੀ ਲਈ ਕੀਤੀ : ਮਾਨ
ਫ਼ਤਹਿਗੜ੍ਹ ਸਾਹਿਬ – “ਹਿੰਦ ਦੇ ਵੱਡੀ ਗਿਣਤੀ ਵਿਚ ਸਿਆਸਤਦਾਨ, ਉਦਯੋਗਪਤੀਆਂ ਅਤੇ ਉੱਚ ਅਫ਼ਸਰਸ਼ਾਹੀ ਨੇ ਗੈਰ ਇਖ਼ਲਾਕੀ ਅਤੇ ਗੈਰ ਕਾਨੂੰਨੀ ਢੰਗਾਂ ਨਾਲ ਕਰੋੜਾਂ-ਅਰਬਾਂ ਰੁਪਏ ਦੇ ਧਨ-ਦੌਲਤ ਦੇ ਭੰਡਾਰ ਇਕੱਤਰ ਕਰਕੇ ਵਿਦੇਸ਼ੀ ਬੈਂਕਾ ਦੇ ਗੁਪਤ ਖਾਤਿਆਂ ਵਿਚ ਜਮ੍ਹਾ ਕਰਵਾ ਰੱਖੇ ਸਨ । … More
ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ‘ਤੇ ਹਮਲੇ ਦੀ ਨਿਖੇਧੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਰਨਤਾਰਨ ਦੇ ਪਿੰਡ ਯੋਧਪੁਰ ਵਿਖੇ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ (ਨੂਰਮਹਿਲੀਏ) ਦੇ ਪੈਰੋਕਾਰਾਂ ਅਤੇ ਉਨ੍ਹਾਂ ਦੇ ਸੁਰੱਖਿਆ ਗਾਰਡਾਂ ਵੱਲੋਂ ਸਿੱਖ ਜਥੇਬੰਦੀਆਂ ‘ਤੇ ਸਿੱਧੀਆਂ ਗੋਲੀਆਂ ਚਲਾ ਕੇ ਕੀਤੇ ਹਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਕਰੜੇ ਸ਼ਬਦਾਂ … More
ਗੁਰੂ ਕਾਸ਼ੀ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ ਲੇਖ ਮੁਕਾਬਲੇ
ਤਲਵੰਡੀ ਸਾਬੋ : ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਕੈਂਪਸ ਵਿੱਚ ਚੱਲ ਰਹੇ ਸਕੂਲ ਦੇ ਵਿਦਿਆਰਥੀਆˆ ਦੇ ਬੀਤੇ ਦਿਨੀਂ ਲੇਖ ਮੁਕਾਬਲੇ ਕਰਵਾਏ ਗਏ । ਇਸ ਮੌਕੇ ਲੇਖ ਰਚਨਾਵਾˆ ਦਾ ਮੁੱਖ ਵਿਸ਼ਾ ਵਾਤਾਵਰਨਦੀ ਸਾਂਭ-ਸੰਭਾਲ ਅਤੇ ਸ਼ੁੱਧਤਾ ਪ੍ਰਤੀ ਚੇਤਨਤਾ ਰਿਹਾ । ਇਸ … More
ਲਕਸ਼ਮੀਕਾਂਤਾ ਚਾਵਲਾ ਨੂੰ ਕੋਈ ਹੱਕ ਨਹੀਂ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਅਤੇ ਸਿੱਖ ਕੌਮ ਦੇ ਮਸਲਿਆਂ ਵਿਚ ਦਖਲ ਅੰਦਾਜੀ ਕਰੇ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ ਕੁਝ ਦਿਨ ਪਹਿਲੇ ਜਦੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਨੇ ਸਿੱਖੀਂ ਪ੍ਰੰਪਰਾਵਾਂ ਅਤੇ ਨਿਯਮਾਂ ਦੇ ਆਦੇਸ਼ਾਂ ਅਨੁਸਾਰ ਬੀਜੇਪੀ ਦੇ ਸਾਬਕਾ ਸੰਸਦ ਮੈਂਬਰ ਸ. ਨਵਜੋਤ ਸਿੰਘ ਸਿੱਧੂ ਵੱਲੋ ਸਿੱਖੀਂ ਪ੍ਰੰਪਰਾਵਾਂ ਤੇ ਨਿਯਮਾਂ ਦੀ … More
ਗੁਰੂ ਕੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਜਥੇਬੰਦੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਨਮਾਨਿਤ ਕੀਤਾ ਗਿਆ
ਅੰਮ੍ਰਿਤਸਰ – ਬੰਦੀ-ਛੋੜ ਦਿਵਸ (ਦੀਵਾਲੀ) ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਪੁਰਾਤਨ ਚੱਲੀ ਆ ਰਹੀ ਪੰਥਕ ਰਿਵਾਇਤ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਆਯੋਜਿਤ ਧਾਰਮਿਕ ਸਮਾਗਮ ਵਿੱਚ ਗੁਰੂ-ਕੀਆਂ ਲਾਡਲੀਆਂ ਫੌਜਾਂ (ਨਿਹੰਗ ਸਿੰਘ ਦਲਾਂ ਦੇ ਮੁਖੀਆਂ) ਨੂੰ ਸਨਮਾਨਿਤ ਕੀਤਾ। ਸ੍ਰੀ … More
ਆਸਥਾ ਦੇ ਅਸਥਾਨ ਨੂੰ ਬੰਦ ਕਰਨ ਦੀ ਬਜਾਏ ਬੈਲਜੀਅਮ ਸਰਕਾਰ ਆਪਣੀ ਸਰਹੱਦ ਸੀਲ ਕਰੇ: ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ-ਬੈਲਜੀਅਮ ਸਰਕਾਰ ਵੱਲੋਂ ਬਰੱਸਲਜ਼ ਦੇ ਗੁਰਦੁਆਰਾ ਸਾਹਿਬ ਨੂੰ ਇਹ ਕਹਿ ਕੇ ਬੰਦ ਕਰਨਾ ਕਿ ਇਥੇ ਨਜਾਇਜ਼ ਵਿਅਕਤੀ ਆ ਕੇ ਠਹਿਰਦੇ ਤੇ ਲੰਗਰ ਛੱਕਦੇ ਹਨ ਵਾਲੇ ਫੈਸਲੇ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਤਿ ਮੰਦਭਾਗਾ ਕਰਾਰ ਦੇਂਦਿਆਂ … More
ਨੈਸ਼ਨਲ ਅਕੈਡਮੀ ਵੱਲੋਂ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬੀ.ਐਸ. ਢਿੱਲੋਂ ਠਏਪੈਕਸ ਐਵਾਰਡ ਨਾਲ ਸਨਮਾਨਿਤ
ਲੁਧਿਆਣਾ – ਕੌਮੀ ਪੱਧਰ ਦੀ ਖੇਤੀ ਵਿਗਿਆਨ ਸੰਸਥਾ ਠਨਾਸੂ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੂੰ ਖੇਤੀਬਾੜੀ ਖੋਜ ਅਤੇ ਵਿਕਾਸ ਦੇ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਦੇ ਲਈ ਮਾਣਮੱਤੇ ਡਾ. ਬੀ.ਪੀ. ਪਾਲ ਯਾਦਗਾਰੀ ਐਵਾਰਡ ਲਈ … More
ਬਾਦਲ ਸਰਕਾਰ ਜੰਗ-ਏ-ਆਜ਼ਾਦੀ ਦੀ ਯਾਦਗਾਰ ਦੇ ਨਾਲ ਹੀ ਸਿੱਖ ਕੌਮ ਦੇ ਹੀਰੋਜ਼ ਭਿੰਡਰਾਂਵਾਲਿਆਂ ਅਤੇ ਹੋਰਨਾਂ ਦੀ ਯਾਦਗਾਰ ਵੀ ਕਾਇਮ ਕਰੇ : ਮਾਨ
ਫ਼ਤਹਿਗੜ੍ਹ ਸਾਹਿਬ – “ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਜੰਗ-ਏ-ਆਜ਼ਾਦੀ ਦਾ ਸ੍ਰੀ ਕਰਤਾਰਪੁਰ ਵਿਖੇ ਨੀਂਹ-ਪੱਥਰ ਰੱਖਕੇ ਅਤੇ ਸਿੱਖ ਕੌਮ ਦੇ 20ਵੀਂ ਸਦੀਂ ਦੀ ਪਹਿਲੀ ਜੰਗ ਦੇ ਕੌਮੀ ਨਾਇਕਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਹੋਰਨਾਂ ਨੂੰ ਭੁੱਲਾਕੇ ਸਾਬਤ ਕਰ … More
40 ਟਨ ਰਾਹਤ ਸਾਮਗ੍ਰੀ ਨਾਲ ਲੱਦੇ 7 ਟ੍ਰਕਾਂ ਨੂੰ ਦਿੱਲੀ ਕਮੇਟੀ ਨੇ ਕਸ਼ਮੀਰ ਭੇਜਿਆ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂ ਅਤੇ ਕਸ਼ਮੀਰ ‘ਚ ਬੀਤੇ ਦਿਨੀ ਆਏ ਹੜ੍ਹ ਕਾਰਣ ਪ੍ਰਭਾਵਿਤ ਹੋਏ ਲੋਕਾਂ ਤੱਕ ਅੱਜ ਰਾਸ਼ਨ, ਭਾਂਡੇ ਅਤੇ ਰੋਜ਼ਾਨਾ ਜ਼ਰੂਰਤ ਦੀਆਂ ਵਸਤੂਆਂ ਨਾਲ ਲੱਦੇ 7 ਟ੍ਰਕ ਲਗਭਗ 40 ਟਨ ਰਾਹਤ ਸਾਮਗ੍ਰੀ ਨਾਲ … More
ਬਾਬਾ ਬੁੱਢਾ ਸਾਹਿਬ ਜੀ ਦੇ 508ਵੇਂ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਕੱਲ – ਮਜੀਠੀਆ
ਕੱਥੂਨੰਗਲ/ ਅੰਮ੍ਰਿਤਸਰ – ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ 508ਵਾਂ ਜਨਮ ਦਿਹਾੜੇ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਅਤੇ ਧਾਰਮਿਕ ਸਮਾਗਮਾਂ ਸਬੰਧੀ … More







